ਖ਼ਰੀਦੀ ਫ਼ਸਲ ਦੀ ਲਿਫ਼ਟਿੰਗ ਦੇ ਮਾਮਲੇ ਵਿੱਚ ਵੀ ਜ਼ਿਲ੍ਹਾ ਗੁਰਦਾਸਪੁਰ ਸੂਬੇ ‘ਚੋਂ ਤੀਸਰੇ ਸਥਾਨ ‘ਤੇ-ਡੀ.ਸੀ
ਜ਼ਿਲ੍ਹਾ ਗੁਰਦਾਸਪੁਰ ਦੀਆਂ ਮੰਡੀਆਂ ਵਿੱਚ ਕਣਕ ਦੀ ਖ਼ਰੀਦ ਨਿਰਵਿਘਨ ਜਾਰੀ ਗੁਰਦਾਸਪੁਰ ਜ਼ਿਲ੍ਹਾ ਕਣਕ ਦੀ ਖ਼ਰੀਦ ਦੌਰਾਨ ਕਿਸਾਨਾਂ ਨੂੰ ਸਭ ਤੋਂ ਪਹਿਲਾਂ ਤੇ ਜਲਦ ਅਦਾਇਗੀ ਕਰਨ ਵਿੱਚ ਸੂਬੇ ਭਰ ਵਿੱਚੋਂ ਮੋਹਰੀ ਗੁਰਦਾਸਪੁਰ, 27 ਅਪ੍ਰੈਲ (ਸਰਬਜੀਤ ਸਿੰਘ)– ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਦੀ ਅਗਵਾਈ ਹੇਠ ਜ਼ਿਲ੍ਹਾ ਗੁਰਦਾਸਪੁਰ ਦੀਆਂ ਮੰਡੀਆਂ ਵਿੱਚ ਕਣਕ ਦੀ ਖ਼ਰੀਦ ਨਿਰਵਿਘਨ ਜਾਰੀ ਹੈ। ਗੁਰਦਾਸਪੁਰ ਜ਼ਿਲ੍ਹਾ […]
Continue Reading

