ਵਿਧਾਨ ਸਭਾ ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ 21-ਸਰਕਾਰੀ ਐਲੀਮੈਂਟਰੀ ਸਕੂਲ, ਪੁਰੀਆਂ ਖ਼ੁਰਦ ਦੇ ਪੋਲਿੰਗ ਸਟੇਸ਼ਨ ਨੂੰ 21-ਸਰਕਾਰੀ ਪ੍ਰਾਇਮਰੀ ਸਕੂਲ ਨੱਤ (ਵੈਸਟ ਸਾਈਡ) ਵਿਖੇ ਤਬਦੀਲ ਕੀਤਾ
ਗੁਰਦਾਸਪੁਰ, 23 ਅਪ੍ਰੈਲ (ਸਰਬਜੀਤ ਸਿੰਘ)– ਵਿਧਾਨ ਸਭਾ ਹਲਕਾ 08-ਸ੍ਰੀ ਹਰਗੋਬਿੰਦਪੁਰ ਸਾਹਿਬ (ਅ.ਜ਼.) ਦੇ ਪੋਲਿੰਗ ਸਟੇਸ਼ਨ 21-ਸਰਕਾਰੀ ਐਲੀਮੈਂਟਰੀ ਸਕੂਲ, ਪੁਰੀਆਂ ਖ਼ੁਰਦ ਦੀ ਤਬਦੀਲੀ ਨੂੰ ਭਾਰਤ ਚੋਣ ਕਮਿਸ਼ਨ, ਨਵੀਂ ਦਿੱਲੀ ਵੱਲੋਂ ਪ੍ਰਵਾਨ ਕਰ ਲਿਆ ਗਿਆ ਹੈ, ਜਿਸ ਤਹਿਤ ਹੁਣ ਇਹ ਨਵਾਂ ਪੋਲਿੰਗ ਸਟੇਸ਼ਨ 21-ਸਰਕਾਰੀ ਪ੍ਰਾਇਮਰੀ ਸਕੂਲ ਨੱਤ (ਵੈਸਟ ਸਾਈਡ) ਵਿਖੇ ਹੋਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਧੀਕ ਜ਼ਿਲ੍ਹਾ […]
Continue Reading

