ਪੰਜਾਬ ਸਰਕਾਰ ਵੱਲੋਂ ਯੁਵਕਾਂ ਅਤੇ ਯੁਵਤੀਆਂ ਲਈ ਲਿਖਤੀ, ਫਿਜੀਕਲ ਟ੍ਰੇਨਿੰਗ ਦੀ ਤਿਆਰੀ ਲਈ ਸੀ-ਪਾਈਟ ਕੈਂਪ ਡੇਰਾ ਬਾਬਾ ਨਾਨਕ ਵਿਖੇ ਕੈਂਪ ਸ਼ੁਰੂ
ਡੇਰਾ ਬਾਬਾ ਨਾਨਕ, ਗੁਰਦਾਸਪੁਰ, 28 ਦਸੰਬਰ (ਸਰਬਜੀਤ ਸਿੰਘ) – ਸੀ-ਪਾਈਟ ਕੈਂਪ ਡੇਰਾ ਬਾਬਾ ਨਾਨਕ ਦੇ ਟ੍ਰੇਨਿੰਗ ਅਫ਼ਸਰ ਸੂਬੇਦਾਰ ਗੁਰਨਾਮ ਸਿੰਘ ਨੇ ਦੱਸਿਆ ਹੈ ਕਿ ਪੈਰਾ ਮਿਲਟਰੀ (ਬੀ.ਐੱਸ.ਐੱਫ, ਸੀ.ਆਰ.ਪੀ.ਐੱਫ, ਆਈ.ਟੀ.ਬੀ.ਪੀ, ਸੀ.ਆਈ.ਐੱਸ.ਐੱਫ ਅਤੇ ਅਸਾਮ ਰਾਈਫਲ) ਦੇ ਲਈ ਕੱਢੀਆਂ ਗਈਆਂ ਲੜਕੇ ਅਤੇ ਲੜਕੀਆਂ ਦੀਆਂ ਕੁੱਲ ਅਸਾਮੀਆਂ 75768 ਦੀਆਂ ਪੋਸਟਾਂ ਪ੍ਰਕਾਸ਼ਿਤ ਹੋਈਆਂ ਹਨ ਜਿਨਾਂ ਦੀ ਅਪਲਾਈ ਕਰਨ ਦੀ ਆਖਰੀ […]
Continue Reading

