ਸੀਸ ਭੇਂਟ ਨਗਰ ਕੀਰਤਨ ਨੂੰ ਭਾਈ ਚਾਵਲਾਂ ਮੈਂਬਰ ਨੇ ਸਿਰੋਪਾਓ ਬਖਸ਼ਿਸ਼ ਕੀਤੇ ਅਤੇ ਐਸ.ਐਸ.ਪੀ ਰੋਪੜ੍ਹ ਨੇ ਸਲਾਮੀ ਦੇ ਕੇ ਅਨੰਦਪੁਰ ਸਾਹਿਬ ਨੂੰ ਰਵਾਨਾ ਕੀਤਾ- ਭਾਈ ਵਿਰਸਾ ਸਿੰਘ ਖਾਲਸਾ
ਗੁਰਦਾਸਪੁਰ, 21 ਦਸੰਬਰ (ਸਰਬਜੀਤ ਸਿੰਘ)– ਗੁਰੂ ਤੇਗ ਬਹਾਦੁਰ ਸਾਹਿਬ ਜੀ ਦਾ ਸ਼ਹਾਦਤੀ ਪਾਵਨ ਪਵਿੱਤਰ ਸੀਸ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਗੁਰੂ ਗੋਬਿੰਦ ਸਾਹਿਬ ਜੀ ਨੂੰ ਦਿੱਲੀ ਤੋਂ ਪੈਦਲ ਯਾਤਰਾ ਰਾਹੀਂ ਭੇਂਟ ਕਰਕੇ ਰੰਘਰੇਟੇ ਗੁਰ ਬੇਟੇ ਦਾ ਇਤਿਹਾਸਕ ਵਰਦਾਨ ਪ੍ਰਾਪਤ ਕਰਨ ਵਾਲੇ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਜੀ ( ਭਾਈ ਜੈਤਾ) ਦੀ ਇਸ ਅਨੋਖੀ ਤੇ ਮਹਾਨ ਕੁਰਬਾਨੀ […]
Continue Reading

