ਗਰੀਬ ਪਰਿਵਾਰਾਂ ਦੇ ਨਿਜੀ ਕੰਪਨੀਆਂ ਦੇ ਕਰਜ਼ਾ ਜਾਲ ਵਿਚ ਫਸਣ ਲਈ ਹੁਣ ਤੱਕ ਦੀਆਂ ਸਰਕਾਰਾਂ ਜਿੰਮੇਵਾਰ-ਬੱਖਤਪੁਰਾ
ਗੁਰਦਾਸਪੁਰ, 5 ਦਸੰਬਰ (ਸਰਬਜੀਤ ਸਿੰਘ)– ਕਲਾਨੌਰ ਦੀ ਸ਼ਿਵ ਮੰਦਿਰ ਪਾਰਕ ਵਿੱਚ ਸੀ ਪੀ ਆਈ ਐਮ ਐਲ ਲਿਬਰੇਸ਼ਨ ਅਤੇ ਮਜ਼ਦੂਰ ਮੁਕਤੀ ਮੋਰਚਾ ਵਲੋਂ ਨਿਜੀ ਵਿੱਤੀ ਕੰਪਨੀਆਂ ਦੇ ਕਰਜਾਧਾਰਕਾ ਦੇ ਹੱਕ ਵਿੱਚ ਰੈਲੀ ਕਰਕੇ ਬਾਜ਼ਾਰ ਵਿਚ ਪ੍ਰਦਰਸ਼ਨ ਕੀਤਾ ਗਿਆ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਂ ਮੰਗ ਪੱਤਰ ਦਿੱਤਾ ਗਿਆ। ਇਸ ਸਮੇਂ ਬੋਲਦਿਆਂ ਮਜ਼ਦੂਰ ਮੁਕਤੀ ਮੋਰਚਾ ਦੇ […]
Continue Reading

