ਮਾਈਕਰੋ ਵਿੱਤੀ ਕੰਪਨੀਆਂ ਦੇ ਕਰਜਾਧਾਰਕਾ ਦੀਆਂ ਮੰਗਾਂ ਦੇ ਹੱਕ ਵਿੱਚ ਐਸ ਡੀ ਐਮ ਅਜਨਾਲਾ ਦੇ ਦਫ਼ਤਰ ਮੂਹਰੇ ਧਰਨਾ ਦਿੱਤਾ
ਅਜਨਾਲਾ, ਗੁਰਦਾਸਪੁਰ, 30 ਨਵੰਬਰ (ਸਰਬਜੀਤ ਸਿੰਘ)– ਅੱਜ ਮਜ਼ਦੂਰ ਮੁਕਤੀ ਮੋਰਚਾ ਅਤੇ ਸੀ ਪੀ ਆਈ ਐਮ ਐਲ ਲਿਬਰੇਸ਼ਨ ਦੀ ਅਗਵਾਈ ਵਿੱਚ ਮਾਈਕਰੋ ਵਿੱਤੀ ਕੰਪਨੀਆਂ ਦੇ ਕਰਜਾਧਾਰਕਾ ਦੀਆਂ ਮੰਗਾਂ ਦੇ ਹੱਕ ਵਿੱਚ ਐਸ ਡੀ ਐਮ ਅਜਨਾਲਾ ਦੇ ਦਫ਼ਤਰ ਮੂਹਰੇ ਧਰਨਾ ਦਿੱਤਾ। ਇਸ ਸਮੇਂ ਬੋਲਦਿਆਂ ਮਜ਼ਦੂਰ ਮੁਕਤੀ ਮੋਰਚਾ ਦੇ ਸੂਬਾ ਮੀਤ ਸਕੱਤਰ ਕਾਮਰੇਡ ਵਿਜੇ ਸੋਹਲ, ਦਲਬੀਰ ਭੋਲਾ ਮਲਕਵਾਲ, […]
Continue Reading

