ਅੱਜ ਬਿਜਲੀ ਰਹੇਗੀ ਬੰਦ-ਬਾਜਵਾ

ਗੁਰਦਾਸਪੁਰ, 30 ਅਕਤੂਬਰ ( ਸਰਬਜੀਤ ਸਿੰਘ)–ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਿਟਡ ਦੇ ਉਪ ਮੰਡਲ ਅਫਸਰ ਇੰਜੀ ਹਿਰਦੇਪਾਲ ਸਿੰਘ ਬਾਜਵਾ ਵੱਲੋਂ ਪ੍ਰੈਸ ਨੋਟ ਜਾਰੀ ਕਰਦੇ ਹੋਏ ਦੱਸਿਆ ਕਿ 11 ਕੇ ਵੀ ਗੋਲ ਮੰਦਿਰ ਫੀਡਰ ਦੀ ਜਰੂਰੀ ਮੁਰੰਮਤ ਕਾਰਨ 30 ਅਕਤੂਬਰ 2023 ਦਿਨ ਸੋਮਵਾਰ ਨੂੰ ਸਵੇਰੇ 10 ਤੋਂ ਸ਼ਾਮ 5 ਵਜੇ ਤੱਕ ਬਿਜਲੀ ਬੰਦ ਰਹੇਗੀ। ਇਸ ਕਾਰਣ ਮੋਹੱਲਾ […]

Continue Reading

ਕ੍ਰਿਕਟ ਦੀ ਚਮਕ ਪਿੱਛੇ ਲੁਕੀ ਖੇਡ ਸਨਅਤ ਦੇ ਮਜਦੂਰਾਂ ਦੀ ਲੁੱਟ-ਗੁਰਪ੍ਰੀਤ ਅੰਮ੍ਰਿਤਸਰ

ਅੰਮ੍ਰਿਤਸਰ, ਗੁਰਦਾਸਪੁਰ, 29 ਅਕਤੂਬਰ (ਸਰਬਜੀਤ ਸਿੰਘ)– ਇਨ੍ਹੀਂ ਦਿਨੀਂ ਭਾਰਤ ਵਿੱਚ ਆਈਸੀਸੀ ਦਾ ਕ੍ਰਿਕਟ ਵਿਸ਼ਵ ਕੱਪ ਚੱਲ ਰਿਹਾ ਹੈ। ਮੀਡੀਆ ਤੋਂ ਲੈ ਕੇ ਫਿਲਮੀ ਕਲਾਕਾਰਾਂ ਤੱਕ ਸਭ ਨੂੰ ਇਸਦੀ ਖੁਮਾਰੀ ਚੜੀ ਹੋਈ ਹੈ। ਇੱਕ ਅੰਦਾਜੇ ਮੁਤਾਬਕ ਇਸ ਵਿਸ਼ਵ ਕੱਪ ਦੇ ਪ੍ਰਸਾਰਣ ਦੌਰਾਨ ਇਸ਼ਤਿਹਾਰ ਲਗਵਾਉਣ ਦਾ ਮੁੱਲ 3600 ਡਾਲਰ ਪ੍ਰਤੀ ਸਕਿੰਟ ਹੈ। ਵਿਸ਼ਵ ਕੱਪ ਦੀ ਇਨਾਮੀ ਰਾਸ਼ੀ […]

Continue Reading

ਬਾਜਵਾ ਨੇ ਝੂਠੇ ਬਿਆਨਾਂ ਨਾਲ ‘ਆਪ’ ਕਾਡਰ ਨੂੰ ਉਤਸ਼ਾਹਿਤ ਕਰਨ ਲਈ ਮੁੱਖ ਮੰਤਰੀ ਦਾ ਮਜ਼ਾਕ ਉਡਾਇਆ

ਨਸ਼ਿਆਂ ਦੀ ਓਵਰਡੋਜ਼ ਕਾਰਨ ਪੰਜਾਬੀ ਨੌਜਵਾਨਾਂ ਦੀਆਂ ਮੌਤਾਂ ਆਮ ਆਦਮੀ ਪਾਰਟੀ ਦੀ ਸਰਕਾਰ ‘ਚ ਆਮ ਗੱਲ ਬਣ ਗਈਆਂ ਹਨ: ਵਿਰੋਧੀ ਧਿਰ ਦੇ ਆਗੂ ਚੰਡੀਗੜ੍ਹ, ਗੁਰਦਾਸਪੁਰ, 29 ਅਕਤੂਬਰ (ਸਰਬਜੀਤ ਸਿੰਘ)– ਪੰਜਾਬ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਝੂਠੀਆਂ ਕਹਾਣੀਆਂ ਨਾਲ ਆਮ ਆਦਮੀ ਪਾਰਟੀ (ਆਪ) ਦੇ ਵਰਕਰਾਂ ਦਾ ਮਨੋਬਲ ਵਧਾਉਣ ਲਈ ਪੰਜਾਬ […]

Continue Reading

ਪੱਛਮੀ ਸਾਮਰਾਜੀਓ‌‌ ਫਲੀਸਤੀਨੀਆ ਦੀ ‌ਨਸਲਕੁਸੀ ਬੰਦ ਕਰੋ-ਬੱਖਤਪੁਰਾ

ਬਟਾਲਾ, ਗੁਰਦਾਸਪੁਰ, 29 ਅਕਤੂਬਰ (ਸਰਬਜੀਤ ਸਿੰਘ)– ਅੱਜ ਸੀ ਪੀਬ ਆਈ,ਸੀ ਪੀ ਆਈ ਐਮ ‌ਐਲ ਲਿਬਰੇਸ਼ਨ,ਆਰ ਐਮ ਪੀ ਆਈ ਅਤੇ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਵਲੋਂ ਇਜ਼ਰਾਈਲ ਦੁਆਰਾ ਫਲਸਤੀਨ ਦੀ ਕੀਤੀ ਜਾ ਰਹੀ ਨਸਲਕੁਸ਼ੀ ਦੇ ਵਿਰੁੱਧ ਰੈਲੀ ਕਰਕੇ ਰੋਹਪੂਰਵਕ ਪ੍ਰਦਰਸ਼ਨ ਕੀਤਾ। ਇਸ ਸਮੇਂ ਬੋਲਦਿਆਂ ਜਰਨੈਲ ਸਿੰਘ, ਰਘਬੀਰ ਸਿੰਘ ਪਕੀਵਾਂ, ਰਾਜਗੁਰਵਿਦਰ ਸਿੰਘ ਲਾਡੀ ਘੁਮਾਣ ਅਤੇ ਕਾਮਰੇਡ ਗੁਰਮੀਤ ਸਿੰਘ […]

Continue Reading

ਜੋਸ਼ ਉਤਸਵ ਦੌਰਾਨ ਮਾਰਸ਼ਲ ਆਰਟ ਗਤਕੇ ਦੀ ਪੇਸ਼ਕਾਰੀ ਨੇ ਦਰਸ਼ਕਾਂ ਵਿੱਚ ਭਰਿਆ ਜੋਸ਼

ਜੋਸ਼ ਉਤਸਵ ਦੌਰਾਨ ਜੋਸ਼ ਭਰਪੂਰ ਪੇਸ਼ਕਾਰੀਆਂ ਨੂੰ ਨੌਜਵਾਨਾਂ ਵੱਲੋਂ ਕੀਤਾ ਜਾ ਰਿਹਾ ਹੈ ਪਸੰਦ ਗੁਰਦਾਸਪੁਰ, 29 ਅਕਤੂਬਰ (ਸਰਬਜੀਤ ਸਿੰਘ)–ਪੰਜਾਬ ਸਰਕਾਰ ਵੱਲੋਂ ਮਹਾਨ ਜਰਨੈਲ ਸਰਦਾਰ ਹਰੀ ਸਿੰਘ ਨਲੂਆ ਨੂੰ ਸਮਰਪਿਤ ਗੁਰਦਾਸਪੁਰ ਵਿਖੇ ਕਰਾਏ ਜਾ ਰਹੇ ਜੋਸ਼ ਉਤਸਵ ਦੌਰਾਨ ਜੋਸ਼ ਭਰਪੂਰ ਪੇਸ਼ਕਾਰੀਆਂ ਦੇਖਣ ਨੂੰ ਮਿਲ ਰਹੀਆਂ ਹਨ। ਬੀਤੀ ਸ਼ਾਮ ਜੋਸ਼ ਉਤਸਵ ਦੇ ਪਹਿਲੇ ਦਿਨ ਗਤਕੇ ਦੀ ਜੋਸ਼ […]

Continue Reading

ਜੋਸ਼ ਉਤਸਵ ਦੌਰਾਨ ਢਾਡੀ ਜਥੇ ਨੇ ਸਰਦਾਰ ਹਰੀ ਸਿੰਘ ਨਲੂਆ ਦੇ ਜੀਵਨ ਬਾਰੇ ਪ੍ਰਸੰਗ ਪੇਸ਼ ਕੀਤੇ

ਪੰਜਾਬ ਸਰਕਾਰ ਵੱਲੋਂ ਕਰਵਾਏ ਜਾ ਰਹੇ ਜੋਸ਼ ਉਤਸਵ ਦੀ ਨੌਜਵਾਨਾਂ ਵੱਲੋਂ ਸ਼ਲਾਘਾ ਗੁਰਦਾਸਪੁਰ, 29 ਅਕਤੂਬਰ (ਸਰਬਜੀਤ ਸਿੰਘ)– – ਪੰਜਾਬ ਸਰਕਾਰ ਵੱਲੋਂ ਮਹਾਨ ਜਰਨੈਲ ਸਰਦਾਰ ਹਰੀ ਸਿੰਘ ਨਲੂਆ ਨੂੰ ਸਮਰਪਿਤ ਕਰਵਾਇਆ ਜਾ ਰਿਹਾ ਜੋਸ਼ ਉਤਸਵ (ਜਸ਼ਨ-ਏ-ਬਹਾਦਰੀ) ਕੱਲ ਦੁਪਹਿਰ ਤੋਂ ਸ਼ੁਰੂ ਹੋ ਗਿਆ ਹੈ। ਤਿੰਨ ਰੋਜ਼ਾ ਇਸ ਜੋਸ਼ ਉਤਸਵ ਦੀ ਪਹਿਲੀ ਸ਼ਾਮ ਹੋਰ ਪੇਸ਼ਕਾਰੀਆਂ ਦੇ ਨਾਲ ਢਾਡੀ […]

Continue Reading

ਜੋਸ਼ ਉਤਸਵ ਦੌਰਾਨ ਸ਼ਹੀਦ ਲੈਫਟੀਨੈਂਟ ਨਵਦੀਪ ਸਿੰਘ ਦੇ ਮਾਤਾ-ਪਿਤਾ ਦਾ ਵਿਸ਼ੇਸ਼ ਸਨਮਾਨ ਕੀਤਾ

ਸ਼ਹੀਦ ਲੈਫਟੀਨੈਂਟ ਨਵਦੀਪ ਸਿੰਘ ਦੀ ਸ਼ਹਾਦਤ ’ਤੇ ਸਾਨੂੰ ਹਮੇਸ਼ਾਂ ਮਾਣ ਰਹੇਗਾ – ਡਿਪਟੀ ਕਮਿਸ਼ਨਰ ਗੁਰਦਾਸਪੁਰ, 29 ਅਕਤੂਬਰ (ਸਰਬਜੀਤ ਸਿੰਘ)– ਸਰਦਾਰ ਹਰੀ ਸਿੰਘ ਨਲੂਆ ਨੂੰ ਸਪਰਪਿਤ ਗੁਰਦਾਸਪੁਰ ਵਿਖੇ ਚੱਲ ਰਹੇ ਜੋਸ਼ ਉਤਸਵ ਦੌਰਾਨ ਭਾਰਤੀ ਫ਼ੌਜ ਦੇ ਬਹਾਦਰ ਜਵਾਨ ਸ਼ਹੀਦ ਲੈਫਟੀਨੈਂਟ ਨਵਦੀਪ ਸਿੰਘ ਅਸ਼ੋਕ ਚੱਕਰ ਦੇ ਪਰਿਵਾਰ ਦਾ ਵਿਸ਼ੇਸ਼ ਤੌਰ ’ਤੇ ਸਨਮਾਨ ਕੀਤਾ ਗਿਆ। ਸ਼ਹੀਦ ਲੈਫਟੀਨੈਂਟ ਨਦੀਪ […]

Continue Reading

ਜੋਸ਼ ਉਤਸਵ ਦੌਰਾਨ ਬੀ.ਐੱਸ.ਐੱਫ ਵੱਲੋਂ ਲਗਾਈ ਹਥਿਆਰਾਂ ਦੀ ਪ੍ਰਦਰਸ਼ਨੀ ਖਿੱਚ ਦਾ ਕੇਂਦਰ ਬਣੀ

ਗੁਰਦਾਸਪੁਰ, 29 ਅਕਤੂਬਰ (ਸਰਬਜੀਤ ਸਿੰਘ)— ਪੰਜਾਬ ਸਰਕਾਰ ਵੱਲੋਂ ਕਰਵਾਏ ਜਾ ਰਹੇ ਸਰਦਾਰ ਹਰੀ ਸਿੰਘ ਨਲੂਆ ਜੋਸ਼ ਉਤਸਵ ਗੁਰਦਾਸਪੁਰ ਦੌਰਾਨ ਜਿਥੇ ਹੋਰ ਜੋਸ਼ ਭਰਪੂਰ ਪੇਸ਼ਕਾਰੀਆਂ ਦੇਖਣ ਨੂੰ ਮਿਲ ਰਹੀਆਂ ਹਨ ਓਥੇ ਬੀ.ਐੱਸ.ਐੱਫ. ਵੱਲੋਂ ਹਥਿਆਰਾਂ ਦੀ ਵਿਸ਼ੇਸ਼ ਨੁਮਾਇਸ਼ ਲਗਾਈ ਗਈ ਹੈ। ਇਸ ਨੁਮਾਇਸ਼ ਵਿੱਚ ਬੀ.ਐੱਸ.ਐੱਫ. ਵੱਲੋਂ ਅਤਿ-ਆਧੁਨਿਕ ਹਥਿਆਰਾਂ ਨੂੰ ਪ੍ਰਦਰਸ਼ਤ ਕੀਤਾ ਗਿਆ। ਨੌਜਵਾਨਾਂ ਵੱਲੋਂ ਬੀ.ਐੱਸ.ਐੱਫ. ਦੇ ਇਸ […]

Continue Reading

ਸਰਦਾਰ ਹਰੀ ਸਿੰਘ ਨਲੂਆ ਜੋਸ਼ ਉਤਸਵ’ ਦਾ ਦੂਜਾ ਦਿਨ

ਸਰਦਾਰ ਹਰੀ ਸਿੰਘ ਨਲੂਆ ਦੀ ਬਹਾਦਰੀ ਇਤਿਹਾਸ ਦੇ ਸੁਨਹਿਰੀ ਪੰਨਿਆਂ ਵਿੱਚ ਦਰਜ – ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਜੋਸ਼ ਉਤਸਵ ਸਮਾਗਮ ਵਿੱਚ ਹਰੀ ਸਿੰਘ ਨਲੂਆ ਦੀ ਜੀਵਨੀ ਨਾਲ ਸਬੰਧਤ ਨਾਟਕ, ਗੀਤ ਤੇ ਢਾਡੀ ਵਾਰਾਂ ਦੀਆਂ ਸ਼ਾਨਦਾਰ ਪੇਸ਼ਕਾਰੀਆਂ ਪ੍ਰਸਿੱਧ ਪੰਜਾਬੀ ਲੋਕ ਗਾਇਕ ਗੁਰਵਿੰਦਰ ਬਰਾੜ ਨੇ ਆਪਣੀ ਕਲਾ ਦਾ ਲੋਹਾ ਮਨਵਾਇਆ ਜ਼ਿਲ੍ਹਾ ਵਾਸੀ 29 ਅਕਤੂਬਰ ਨੂੰ ਜੋਸ਼ […]

Continue Reading

ਮਨਰੇਗਾ ਯੋਜਨਾ ਨੂੰ ਨਿੱਤ ਨਵੇਂ ਬਹਾਨੇ ਖੋਰਾ ਲਾਉਣ ਦੇ ਯਤਨ ਜਾਰੀ-ਰਤਨ

ਗੁਰਦਾਸਪੁਰ, 28 ਅਕਤੂਬਰ (ਸਰਬਜੀਤ ਸਿੰਘ)– ਇਸ ਸਾਲ ਦੇ ‘‘ਅਜਾਦੀ” ਦਿਹਾੜੇ ਉੱਤੇ ਭਾਰਤ ਦੀ ਯੂਨੀਅਨ ਸਰਕਾਰ ਨੇ ਮੱਧ ਪ੍ਰਦੇਸ਼ ਤੋਂ ਬਤਸੀਆਂ ਬਾਨੋ ਨੂੰ “ਸਨਮਾਨਿਤ” ਕਾਰਨ ਵਾਸਤੇ ਦਿੱਲੀ ਸੱਦਿਆ ਸੀ। ਬਤਸੀਆਂ ਬਾਨੋ ਇੱਕ ਮਜਦੂਰ ਔਰਤ ਹੈ ਜੋ ਮੱਧ ਪ੍ਰਦੇਸ਼ ਦੇ ਛਿੰਦਵਾੜਾ ਜਿਲ੍ਹੇ ਦੀ ਰਹਿਣ ਵਾਲ਼ੀ ਹੈ ਉਸ ਦੇ ਪਿੰਡ ਵਿੱਚ ਮਨਰੇਗਾ ਕੰਮ ਦੌਰਾਨ 95 ਦਿਨ ਕੰਮ ਕੀਤਾ […]

Continue Reading