21 ਅਕਤੂਬਰ ਤੋਂ 15 ਨਵੰਬਰ ਤੱਕ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਵੋਟਾਂ ਲਈ ਫਾਰਮ ਜਮ੍ਹਾਂ ਕਰਵਾਏ ਜਾ ਸਕਦੇ ਹਨ
ਗੁਰਦਾਸਪੁਰ, 17 ਅਕਤੂਬਰ (ਸਰਬਜੀਤ ਸਿੰਘ)– ਐੱਸ.ਡੀ.ਐੱਮ. ਗੁਰਦਾਸਪੁਰ ਅਮਨਦੀਪ ਕੌਰ ਘੁੰਮਣ ਨੇ ਆਮ ਜਨਤਾ ਨੂੰ ਸੂਚਿਤ ਕੀਤਾ ਹੈ ਕਿ ਮਾਨਯੋਗ ਕਮਿਸ਼ਨਰ, ਗੁਰਦੁਆਰਾ ਚੋਣਾਂ, ਪੰਜਾਬ ਦੇ ਦਫ਼ਤਰ ਦੇ ਪੱਤਰ ਨੰ: 104 ਮਿਤੀ 4-10-2023 ਅਨੁਸਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਬੋਰਡ ਚੋਣ ਹਲਕਿਆਂ ਦੀਆਂ ਵੋਟਰ ਸੂਚੀਆਂ ਤਿਆਰ ਕਰਨ ਲਈ ਪ੍ਰੋਗਰਾਮ ਜਾਰੀ ਕੀਤਾ ਗਿਆ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਬੋਰਡ […]
Continue Reading

