ਛੋਟੇ ਕਾਰੀਗਰਾਂ ਨੂੰ ਵਿੱਤੀ ਸਹਾਇਤਾ, ਹੁਨਰ ਸਿਖਲਾਈ, ਹੁਨਰ ਨੂੰ ਅਪਗ੍ਰੇਡ ਕਰਨਾ ਅਤੇ ਮਾਰਕੀਟਿੰਗ ਸਹਾਇਤਾ ਪ੍ਰਦਾਨ ਕਰਨ ਲਈ ਨੂੰ ਪ੍ਰਧਾਨ ਮੰਤਰੀ ਵਿਸਵਕਰਮਾ ਸਕੀਮ ਸ਼ੁਰੂ
ਸਕੀਮ ਬਾਰੇ ਜਾਣਕਾਰੀ ਅਤੇ ਲਾਭ ਉਠਾਉਣ ਲਈ ਜ਼ਿਲ੍ਹਾ ਰੋਜ਼ਗਾਰ ਦਫ਼ਤਰ ਵਿਖੇ ਕੀਤਾ ਜਾਵੇ ਸੰਪਰਕ ਗੁਰਦਾਸਪੁਰ, 27 ਸਤੰਬਰ (ਸਰਬਜੀਤ ਸਿੰਘ)– ਭਾਰਤ ਸਰਕਾਰ ਵੱਲੋਂ ਬੀਤੀ 17 ਸਤੰਬਰ 2023 ਨੂੰ ਪ੍ਰਧਾਨ ਮੰਤਰੀ ਵਿਸਵਕਰਮਾ ਸਕੀਮ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਯੋਜਨਾ ਦਾ ਉਦੇਸ਼ ਦੇਸ਼ ਭਰ ਦੇ ਛੋਟੇ ਕਾਰੀਗਰਾਂ ਨੂੰ ਵਿੱਤੀ ਸਹਾਇਤਾ, ਹੁਨਰ ਸਿਖਲਾਈ, ਹੁਨਰ ਨੂੰ ਅਪਗ੍ਰੇਡ ਕਰਨਾ ਅਤੇ […]
Continue Reading

