ਪੰਜਾਬ ਉਰਦੂ ਅਕੈਡਮੀ, ਮਲੇਰਕੋਟਲਾ ਨੇ ਸਰਕਾਰੀ ਕਾਲਜ ਗੁਰਦਾਸਪੁਰ ਵਿਖੇ ਉਰਦੂ ਸਿੱਖਿਆ ਸੈਂਟਰ ਸ਼ੁਰੂ ਕੀਤਾ
6 ਮਹੀਨੇ ਦਾ ਉਰਦੂ ਕੋਰਸ ਮੁਫ਼ਤ ਕਰਵਾਇਆ ਜਾਵੇਗਾ ਗੁਰਦਾਸਪੁਰ, 5 ਸਤੰਬਰ (ਸਰਬਜੀਤ ਸਿੰਘ)–ਪੰਜਾਬ ਸਰਕਾਰ ਦੇ ਉਚੇਰੀ ਸਿੱਖਿਆ ਤੇ ਭਾਸ਼ਾ ਵਿਭਾਗ ਅਧੀਨ ਚੱਲ ਰਹੀ ਪੰਜਾਬ ਉਰਦੂ ਅਕੈਡਮੀ, ਮਲੇਰਕੋਟਲਾ ਵੱਲੋਂ ਉਰਦੂ ਦੀ ਮੁੱਢਲੀ ਸਿੱਖਿਆ ਦੇਣ ਲਈ ਸਰਕਾਰੀ ਕਾਲਜ ਗੁਰਦਾਸਪੁਰ ਵਿਖੇ ਉਰਦੂ ਸਿੱਖਿਆ ਸੈਂਟਰ ਸਥਾਪਤ ਕੀਤਾ ਗਿਆ ਹੈ। ਸਰਕਾਰੀ ਕਾਲਜ ਗੁਰਦਾਸਪੁਰ ਵਿਖੇ ਸਥਾਪਤ ਇਸ ਸਿੱਖਿਆ ਸੈਂਟਰ ਵਿੱਚ 1 […]
Continue Reading

