ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਨਿਊਰੋਲੋਜਿਕਲ ਤੇ ਇੰਟਲੈਕਚੁਅਲ ਡਿਸਏਬਲ ਨਾਗਰਿਕਾਂ ਦੀ ਵੀ ਬਣੇਗੀ ਵੋਟ : ਜ਼ਿਲ੍ਹਾ ਚੋਣ ਅਫ਼ਸਰ
ਗੁਰਦਾਸਪੁਰ, 26 ਅਗਸਤ (ਸਰਬਜੀਤ ਸਿੰਘ)– ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਭਾਰਤ ਦੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਹੁਣ ਨਿਊਰੋਲੋਜਿਕਲ ਤੇ ਇੰਟਲੈਕਚੁਅਲ ਤੌਰ ਤੇ ਡਿਸਏਬਲ ਨਾਗਰਿਕਾਂ ਨੂੰ ਵੀ ਵੋਟਰ ਸੂਚੀਆਂ ਵਿੱਚ ਰਜਿਸਟਰ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਅਜਿਹੇ ਵਿਅਕਤੀਆਂ ਨੂੰ ਵੋਟਰ ਵਜੋਂ ਰਜਿਸਟਰ ਕਰਨ ਲਈ ਸਪੈਸ਼ਲ ਸਹਾਇਤਾ […]
Continue Reading

