ਸਿਹਤ ਵਿਭਾਗ ਨੇ ਮਲੇਰੀਆ ਤੇ ਡੇਂਗੂ ਦੇ ਮੱਛਰਾਂ ਨੂੰ ਖਤਮ ਕਰਨ ਲਈ ਚਲਾਈ ਵਿਸ਼ੇਸ਼ ਮੁਹਿੰਮ
ਮੱਛਰਾਂ ਦਾ ਲਾਰਵਾ ਖਾਣ ਵਾਲੀ ਗੰਬੂਸੀਆ ਮੱਛੀਆਂ ਦੇ ਪੂੰਗ ਨੂੰ ਛੱਪੜਾਂ ਵਿੱਚ ਛੱਡਿਆ ਜਾ ਰਿਹਾਗੁਰਦਾਸਪੁਰ, 24 ਅਗਸਤ (ਸਰਬਜੀਤ ਸਿੰਘ)–ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮਲੇਰੀਆ ਅਤੇ ਡੇਂਗੂ ਦੀਆਂ ਬਿਮਾਰੀਆਂ ਨੂੰ ਫੈਲਣ ਤੋਂ ਰੋਕਣ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਸਿਹਤ ਵਿਭਾਗ ਵੱਲੋਂ ਜਿਥੇ ਪਿੰਡ-ਪਿੰਡ […]
Continue Reading

