ਹੜ੍ਹ ਦੇ ਪਾਣੀ ਨਾਲ ਚੱਕ ਸ਼ਰੀਫ ਤੋਂ ਭੈਣੀ ਮੀਆਂ ਖਾਂ ਦੇ ਰਸਤੇ ਵਿੱਚ ਪੈਂਦੀ ਡਰੇਨ ਦੇ ਪੁੱਲ ਨੂੰ ਨੁਕਸਾਨ ਪੁੱਜਾ
ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਅਤੇ ਚੇਅਰਮੈਨ ਜਗਰੂਪ ਸਿੰਘ ਸੇਖਵਾਂ ਨੇ ਪੁੱਲ ਦਾ ਜਾਇਜਾ ਲਿਆ ਪੁੱਲ ਦੀ ਨਾਜੁਕ ਹਾਲਤ ਨੂੰ ਦੇਖਦੇ ਹੋਏ ਜ਼ਿਲ੍ਹਾ ਪ੍ਰਸ਼ਾਸਨ ਨੇ ਪੁੱਲ ਰਾਹੀਂ ਟਰੈਫਿਕ ਨੂੰ ਬੰਦ ਕੀਤਾ ਜ਼ਿਲ੍ਹਾ ਪ੍ਰਸ਼ਾਸਨ ਨੇ ਬਦਲਵੇਂ ਰੂਟਾਂ ਦੀ ਜਾਣਕਾਰੀ ਸਾਂਝੀ ਕੀਤੀ ਗੁਰਦਾਸਪੁਰ, 19 ਅਗਸਤ (ਸਰਬਜੀਤ ਸਿੰਘ)– ਹੜ੍ਹ ਦੇ ਪਾਣੀ ਨਾਲ ਚੱਕ ਸ਼ਰੀਫ ਤੋਂ ਭੈਣੀ ਮੀਆਂ ਖਾਂ ਦੇ […]
Continue Reading

