ਸ਼੍ਰੀ ਹਰਗੋਬਿੰਦਪੁਰ ਦੇ ਵਿਧਾਇਕ ਖਿਲਾਫ ਸਰਕਾਰ ਕਰੇਂ ਕਾਰਵਾਈ-ਬੱਖਤਪੁਰਾ

ਗੁਰਦਾਸਪੁਰ, 18 ਅਗਸਤ (ਸਰਬਜੀਤ ਸਿੰਘ)–ਸੀ ਪੀ ਆਈ ਐਮ ‌ਐਲ ਲਿਬਰੇਸ਼ਨ ਦੇ ਸੂਬਾ ਸਕੱਤਰ ਕਾਮਰੇਡ ਗੁਰਮੀਤ ਸਿੰਘ ਬੱਖਤਪੁਰਾ ਨੇ‌ ਪ੍ਰੈਸ ਨਾਲ ਗੱਲਬਾਤ ਕਰਦਿਆਂ ਆਮ ਆਦਮੀ ਪਾਰਟੀ ਦੇ ਸ਼੍ਰੀ ਹਰਗੋਬਿਦਪੁਰ‌ ਦੇ ਐਮ ‌ਐਲ ਏ ਆਪਣੇ ਦਫ਼ਤਰ ਵਿਚ‌ ਬੁਲਾ ਕਿ ਰੰਘੜ ਨੰਗਲ ਦੇ‌ ਐਸ ਆਈ ਕੈਲਾਸ਼ ਚੰਦਰ ਦੀ‌ ਕੁਟਮਾਰ ਕਰਨ ਅਤੇ ਉਸਦੀ ਪੱਗੜੀ ਉਤਾਰਨ ਦੀ ਸੱਖਤ ਨਿੰਦਾ ਕਰਦਿਆਂ […]

Continue Reading

ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ, ਵਿਧਾਇਕ ਸ਼ੈਰੀ ਕਲਸੀ ਨੇ ਦੂਸਰੇ ਦਿਨ ਵੀ ਹੜ੍ਹ ਪੀੜ੍ਹਤਾਂ ਦੀ ਸਾਰ ਲਈ

ਧੁੱਸੀ ਬੰਨ ਦੇ ਪਾੜ ਨੂੰ ਪੂਰੇ ਜਾਣ ਦਾ ਜਾਇਜਾ ਲਿਆ ਕਿਹਾ, ਪੰਜਾਬ ਸਰਕਾਰ ਹੜ੍ਹ ਪੀੜਤਾਂ ਦੇ ਨਾਲ ਖੜ੍ਹੀ ਗੁਰਦਾਸਪੁਰ, 18 ਅਗਸਤ (ਸਰਬਜੀਤ ਸਿੰਘ)– ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਹੜ੍ਹ ਪ੍ਰਭਾਵਤ ਖੇਤਰ ਦੇ ਲੋਕਾਂ ਨੂੰ ਕਿਹਾ ਹੈ ਕਿ ਉਹ ਇਸ ਔਖੀ ਘੜੀ ਵਿੱਚ ਬਿਲਕੁਲ ਨਾ ਘਬਰਾਉਣ, ਪੰਜਾਬ ਸਰਕਾਰ ਉਨ੍ਹਾਂ ਦੇ ਨਾਲ ਹੈ। ਉਨ੍ਹਾਂ ਕਿਹਾ ਕਿ […]

Continue Reading

ਚੇਅਰਮੈਨ ਜਗਰੂਪ ਸਿੰਘ ਸੇਖਵਾਂ ਅਤੇ ਐੱਸ.ਐੱਸ.ਪੀ. ਹਰੀਸ਼ ਦਾਯਮਾ ਨੇ ਹੜ੍ਹ ਪ੍ਰਭਾਵਤ ਖੇਤਰਾਂ ਦਾ ਜਾਇਜਾ ਲਿਆ

ਪੰਜਾਬ ਸਰਕਾਰ ਇਸ ਔਖੀ ਘੜ੍ਹੀ ਵਿੱਚ ਹੜ੍ਹ ਪੀੜ੍ਹਤਾਂ ਦੇ ਨਾਲ ਖੜ੍ਹੀ – ਚੇਅਰਮੈਨ ਜਗਰੂਪ ਸਿੰਘ ਸੇਖਵਾਂਗੁਰਦਾਸਪੁਰ, 18 ਅਗਸਤ (ਸਰਬਜੀਤ ਸਿੰਘ)–ਜ਼ਿਲ੍ਹਾ ਯੋਜਨਾ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਜਗਰੂਪ ਸਿੰਘ ਸੇਖਵਾਂ ਵੱਲੋਂ ਅਧਿਕਾਰੀਆਂ ਦੇ ਨਾਲ ਹੜ੍ਹ ਪ੍ਰਭਾਵਤ ਖੇਤਰਾਂ ਦਾ ਦੌਰਾ ਕਰਕੇ ਰਾਹਤ ਕਾਰਜਾਂ ਦਾ ਜਾਇਜਾ ਲਿਆ ਗਿਆ। ਇਸ ਮੌਕੇ ਉਨ੍ਹਾਂ ਨਾਲ ਐੱਸ.ਐੱਸ.ਪੀ. ਗੁਰਦਾਸਪੁਰ ਹਰੀਸ਼ ਦਾਯਮਾ ਤੇ ਹੋਰ ਅਧਿਕਾਰੀ […]

Continue Reading

ਕੈਬਨਿਟ ਮੰਤਰੀ ਕਟਾਰੂਚੱਕ ਵੱਲੋਂ ਹੜ੍ਹ ਪ੍ਰਭਾਵਤ ਖੇਤਰਾਂ ਦਾ ਦੌਰਾ

ਮੰਤਰੀ ਬੋਲੇ ਸਰਕਾਰ ਹਰ ਚੀਜ ਦੀ ਕਰੇਗੀ ਭਰਪਾਈ ਧੁੱਸੀ ਬੰਨ ਦੀ ਮੁਰੰਮਤ ਦੇ ਕੰਮ ਦਾ ਜਾਇਜਾ ਲਿਆ ਗੁਰਦਾਸਪੁਰ, 18 ਅਗਸਤ (ਸਰਬਜੀਤ ਸਿੰਘ)– ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਅੱਜ ਪੁਰਾਣਾ ਸ਼ਾਲਾ ਦੇ ਨਜ਼ਦੀਕ ਪਿੰਡ ਜਗਤਪੁਰ ਟਾਂਡਾ ਵਿਖੇ ਪਹੁੰਚ ਕੇ ਧੁੱਸੀ ਬੰਨ ਵਿੱਚ ਪਏ ਪਾੜ ਨੂੰ ਭਰਨ ਦੇ ਚੱਲ ਰਹੇ ਕਾਰਜ ਦਾ ਜਾਇਜਾ ਲਿਆ ਗਿਆ। ਇਸ […]

Continue Reading

ਹੜ੍ਹਾਂ ਦਾ ਪਾਣੀ ਦੇਖਣ ਗਏ ਦੋ ਬੱਚਿਆਂ ਦੀ ਪਾਣੀ ਵਿੱਚ ਡੁੱਬਣ ਕਾਰਨ ਮੌਤ

ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਨੂੰ ਪਾਣੀ ਵੱਲ ਨਾ ਜਾਣ ਦੇਣਜ਼ਿਲ੍ਹਾ ਪ੍ਰਸ਼ਾਸਨ ਨੇ ਪਹਿਲਾਂ ਹੀ ਧਾਰਾ 144 ਤਹਿਤ ਦਰਿਆਵਾਂ ਤੇ ਨਹਿਰਾਂ ਦੇ ਪਾਣੀ ਵਿੱਚ ਜਾਣ ਦੀ ਲਗਾਈ ਹੋਈ ਹੈ ਪਾਬੰਦੀਗੁਰਦਾਸਪੁਰ, 18 ਅਗਸਤ (ਸਰਬਜੀਤ ਸਿੰਘ)– ਬਿਆਸ ਦਰਿਆ ਦੇ ਹੜ੍ਹ ਦਾ ਪਾਣੀ ਦੇਖਣ ਗਏ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਨੇੜਲੇ ਪਿੰਡ […]

Continue Reading

ਪੌਂਗ ਡੈਮ ਤੋਂ ਪਾਣੀ ਦੀ ਨਿਕਾਸੀ 80,000 ਕਿਊਸਿਕ ਘੱਟ ਹੋਈ

ਪਾਣੀ ਦੀ ਨਿਕਾਸੀ ਘੱਟ ਹੋਣ ਨਾਲ ਦਰਿਆ ਬਿਆਸ ਦੇ ਪਾਣੀ ਦਾ ਪੱਧਰ ਘਟਿਆ ਗੁਰਦਾਸਪੁਰ, 18 ਅਗਸਤ (ਸਰਬਜੀਤ ਸਿੰਘ)–ਬਿਆਸ ਦਰਿਆ ਦੇ ਪਾਣੀ ਦੀ ਮਾਰ ਹੇਠ ਆਏ ਇਲਾਕੇ ਦੇ ਲੋਕਾਂ ਲਈ ਪੌਂਗ ਡੈਮ ਤੋਂ ਰਾਹਤ ਦੀ ਖ਼ਬਰ ਆਈ ਹੈ। ਪੌਂਗ ਡੈਮ ਦੇ ਪ੍ਰਬੰਧਕਾਂ ਵੱਲੋਂ ਪਾਣੀ ਦੀ ਨਿਕਾਸੀ ਨੂੰ 80,000 ਕਿਊਸਿਕ ਘੱਟ ਕਰ ਦਿੱਤਾ ਹੈ ਜਿਸ ਨਾਲ ਦਰਿਆ […]

Continue Reading

ਪੱਗਾਂ ਦੇ ਰੰਗ ਹੀ ਬਦਲੇ, ਆਮ ਆਦਮੀ ਪਾਰਟੀ ਦੇ ਕੰਮ ਪਹਿਲੀਆਂ ਸਰਕਾਰਾਂ ਵਾਲੇ ਹੀ ਹਨ-ਕਾਮਰੇਡ ਗੁਰਵਰਿਆਮ ਸਿੰਘ

ਗੁਰਦਾਸਪੁਰ, 17 ਅਗਸਤ (ਸਰਬਜੀਤ ਸਿੰਘ)–ਦੀਨਾਨਗਰ ਤੋਂ ਨਿਕਲਦਾ ਹੋਇਆ ਕਿਰਨ ਨਾਲਾ ਜੋ ਕਿ ਅਜਨਾਲਾ ਸੈਕਟਰ ਤੱਕ ਪ੍ਰਵੇਸ਼ ਕਰਦਾ ਹੈ,ਇਸ ਕਿਰਨ ਨਾਲੇ ਦੀ ਬੀਤੇ 15 ਸਾਲ ਤੋਂ ਸਫਾਈ ਨਾ ਹੋਣ ਕਰਕੇ ਕਿਸਾਨਾਂ ਦੀ ਫਸਲਾਂ ਆਏ ਸਾਲ ਖਰਾਬ ਹੋ ਜਾਂਦੀਆ ਹਨ। ਇਸ ਸਮੇਂ ਸਰਕਾਰਾਂ ਖਾਮੋਸ਼ ਰਹੀਆਂ ਹਨ। ਨਾ ਕਿਸੇ ਨੇ ਕੋਈ ਮੁਆਵਜਾ ਦਿੱਤਾ ਅਤੇ ਨਾ ਹੀਕਿਸੀ ਨੇ ਇਸ […]

Continue Reading

ਗੁਰਦੁਆਰਾ ਸੰਤਸਰ ਰਮੀਦੀ ਸੁਭਾਨਪੁਰ ਵਿਖੇ ਮੱਸਿਆ ਮੌਕੇ ਹਜ਼ਾਰਾਂ ਸੰਗਤਾਂ ਨੇ ਧਾਰਮਿਕ ਦੀਵਾਨ’ਚ ਹਾਜ਼ਰੀ ਲਵਾਈ : ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 17 ਅਗਸਤ (ਸਰਬਜੀਤ ਸਿੰਘ)–ਗੁਰਦੁਆਰਾ ਸੰਤਸਰ ਸਾਹਿਬ ਰਮੀਦੀ ਸੁਭਾਨਪੁਰ ਕਪੂਰਥਲਾ ਵਿਖੇ ਮੱਸਿਆ ਦੇ ਸ਼ੁਭ ਦਿਹਾੜੇ ਮੌਕੇ ਹਜ਼ਾਰਾਂ ਸੰਗਤਾਂ ਨੇ ਧਾਰਮਿਕ ਦੀਵਾਨ’ਚ ਹਾਜ਼ਰੀ ਲਵਾਈ ਅਤੇ ਗੁਰ ਇਤਿਹਾਸ ਸਰਵਣ ਕਰਕੇ ਆਪਣਾ ਮਨੁੱਖੀ ਜੀਵਨ ਸਫਲ ਬਣਾਇਆ, ਇਸ ਮੌਕੇ ਅਖੰਡ ਦੇ ਲੜੀਵਾਰ ਪੰਜ ਅਖੰਡ ਪਾਠਾਂ ਦੇ ਭੋਗ ਪਾਏ ਗਏ, ਧਾਰਮਿਕ ਦੀਵਾਨ ਸਜਾਏ ਗਏ ,ਹਰ ਦੁਖ ਸੁਖ ਦੀਆਂ ਅਰਦਾਸਾਂ ਕੀਤੀਆਂ […]

Continue Reading

ਪਟਿਆਲਾ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਦਾ ਚਿੱਟਾ ਖਤਮ ਕਰਨ ਲਈ ਲਿਆਂ ਵੱਡਾ ਫੈਸਲਾ ਸ਼ਲਾਘਾਯੋਗ- ਭਾਈ ਵਿਰਸਾ ਸਿੰਘ ਖਾਲਸਾ।

ਗੁਰਦਾਸਪੁਰ, 17 ਅਗਸਤ (ਸਰਬਜੀਤ ਸਿੰਘ)—ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵੱਲੋਂ ਸਵਤੰਤਰ ਦਿਵਸ਼ 15 ਅਗਸਤ ਨੂੰ ਪਟਿਆਲਾ ਵਿਖੇ ਤਿਰੰਗਾ ਲਹਿਰਾਉਣ ਦੀ ਰਸਮ ਤੋਂ ਬਾਅਦ ਚਿੱਟਾ ਖਤਮ ਕਰਨ ਲਈ ਲਿਆਂ ਵੱਡਾ ਫੈਸਲਾ ਸ਼ਲਾਘਾਯੋਗ ਕਦਮ ਦੱਸਿਆ ਜਾ ਰਿਹਾ ,ਕਿਉਂਕਿ ਮੁੱਖ ਮੰਤਰੀ ਨੇ ਇਹ ਐਲਾਨ ਕਰਕੇ ਵਿਰੋਧੀ ਅਤੇ ਲੋਕਾਂ ਨੂੰ ਹਿਰਾਨ ਕਰ ਦਿੱਤਾ ਹੈ, ਉਹਨਾਂ ਨੇ ਅਗਲੇ ਸਾਲ […]

Continue Reading

ਮਾਨ ਸਰਕਾਰ ਆਪਣੇ ਕੀਤੇ ਹੋਏ ਵਾਅਦਿਆਂ ਤੋਂ ਭੱਜੀ-ਬੱਖਤਪੁਰਾ

ਗੁਰਦਾਸਪੁਰ, 17 ਅਗਸਤ (ਸਰਬਜੀਤ ਸਿੰਘ)— ਅੱਜ ਡੇਰਾ ਬਾਬਾ ਨਾਨਕ ਦੇ‌ ਨਜ਼ਦੀਕੀ ਪਿੰਡ ਝੰਗੀ ਵਿਖੇ ਰੈਲੀ ਕਰਕੇ ਪੰਜਾਬ ਕਿਸਾਨ ਯੂਨੀਅਨ ਦੀ ਨਵੀਂ ਇਕਾਈ ਕਾਇਮ ਕੀਤੀ ਗਈ। ਮਜ਼ਦੂਰਾਂ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਕਿਸਾਨ ਆਗੂ ਸੁਖਦੇਵ ਸਿੰਘ ਭਾਗੋਕਾਵਾਂ, ਕਰਮਜੀਤ ਸਿੰਘ ਸੰਧੂ,ਅਸ਼ਵਨੀ ਕੁਮਾਰ ਲੱਖਣਕਲਾਂ‌ ਅਤੇ ਲਿਬਰੇਸ਼ਨ ਦੇ ਸੂਬਾ ਸਕੱਤਰ ਕਾਮਰੇਡ ਗੁਰਮੀਤ ਸਿੰਘ ਬੱਖਤਪੁਰਾ ਨੇ‌ ਕਿਹਾ ਕਿ ਰਾਵੀ ਦਰਿਆ […]

Continue Reading