ਜੰਗਲਾਤ ਵਿਭਾਗ ਨਵੇਂ ਬੱਸ ਅੱਡੇ ਵਿੱਚ 2000 ਪੌਦੇ ਲਗਾਵੇਗਾ-ਚੇਅਰਮੈਨ ਰਾਜੀਵ ਸ਼ਰਮਾ
ਗੁਰਦਾਸਪੁਰ, 9 ਅਗਸਤ (ਸਰਬਜੀਤ ਸਿੰਘ)— ਨਗਰ ਸੁਧਾਰ ਟਰੱਸਟ ਗੁਰਦਾਸਪੁਰ ਦੇ ਚੇਅਰਮੈਨ ਸ੍ਰੀ ਰਜੀਵ ਸ਼ਰਮਾਂ ਦੀ ਅਗਵਾਈ ਹੇਠ ਵਣ ਵਿਭਾਗ ਅਤੇ ਨਗਰ ਸੁਧਾਰ ਟਰੱਸਟ ਦੇ ਅਧਿਕਾਰੀਆਂ ਵੱਲੋਂ ਅੱਜ ਗੁਰਦਾਸਪੁਰ ਦੇ ਉਸਾਰੀ ਅਧੀਨ ਨਵੇਂ ਬੱਸ ਸਟੈਂਡ ਵਿਖੇ ਵਣ-ਮਹਾਂਉਤਸਵ ਮਨਾਇਆ ਗਿਆ। ਪੌਦੇ ਲਗਾਉਣ ਦੀ ਮੁਹਿੰਮ ਦੀ ਸ਼ੁਰੂਆਤ ਕਰਦਿਆਂ ਚੇਅਰਮੈਨ ਰਜੀਵ ਸ਼ਰਮਾਂ ਨੇ ਕਿਹਾ ਕਿ ਨਗਰ ਸੁਧਾਰ ਟਰੱਸਟ ਵੱਲੋਂ […]
Continue Reading

