24 ਅਤੇ 25 ਜੁਲਾਈ ਨੂੰ ਖ਼ਬੀਆਂ ਧਿਰਾਂ ਵਲੋਂ ਜਗਾ ਜਗਾ ਕਾਲ਼ੇ ਬਿਲੇ ਲਾਉਣ ਅਤੇ ਕਾਲੇ ਝੰਡਿਆਂ ਨਾਲ ਰੋਸ ਰੈਲੀਆਂ ਅਤੇ ਮੁਜ਼ਾਹਰੇ ਕੀਤੇ ਜਾਣਗੇ-ਬੱਖਤਪੁਰਾ
ਮਾਮਲਾ ਮਨੀਪੁਰ ਵਿਖੇ ਹੋਏ ਘਟਨਾ ਦੇ ਵਿਰੋਧ ਚ ਗੁਰਦਾਸਪੁਰ, 24 ਜੁਲਾਈ (ਸਰਬਜੀਤ ਸਿੰਘ)—ਅੱਜ ਫੈਜਪੁਰਾ ਰੋਡ ਬਟਾਲਾ ਵਿਖੇ ਲਿਬਰੇਸ਼ਨ ਦਫ਼ਤਰ ਵਿਖੇ ਸੀ ਪੀ ਆਈ ਐਮ ਐਲ ਲਿਬਰੇਸ਼ਨ ਦੀ ਜ਼ਿਲ੍ਹਾ ਕਮੇਟੀ ਦੀ ਮੀਟਿੰਗ ਵਿਜੇ ਕੁਮਾਰ ਸੋਹਲ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਪੰਜਾਬ ਅਤੇ ਦੇਸ਼ ਦੀ ਰਾਜਨੀਤਕ ਸਥਿਤੀ ਉਪਰ ਚਰਚਾ ਕਰਦਿਆਂ ਪਾਰਟੀ ਦੇ ਜਿਲ੍ਹਾ ਸਕੱਤਰ ਕਾਮਰੇਡ ਗੁਲਜ਼ਾਰ ਸਿੰਘ […]
Continue Reading

