ਸੁਪਰੀਮ ਕੋਰਟ ਨੂੰ ਮਨੀਪੁਰ ਦੇ ਇਸ ਖੂਨੀ ਵਰਤਾਰੇ ਦੀ ਜਾਂਚ ਕਰਕੇ ਅਸਲ ਮੁਰਜਮਾ ਨੂੰ ਦੇਸ਼ ਸਾਹਮਣੇ ਲਿਆਉਣਾ ਚਾਹੀਦਾ-ਬੱਖਤਪੁਰਾ

ਗੁਰਦਾਸਪੁਰ, 22 ਜੁਲਾਈ (ਸਰਬਜੀਤ ਸਿੰਘ)– ਭਾਜਪਾ ਸਰਕਾਰ ਦੀ ਅਗਵਾਈ ਵਾਲੀ ਸਰਕਾਰ ਦੇ ਰਾਜ ਮਨੀਪੁਰ ਵਿਚ ਮਈ ਮਹੀਨੇ ਤੋਂ ਚਲ ਰਹੀ ਭਰਾ ਮਾਰੂ ਜੰਗ ਉਪਰ‌ ਪ੍ਰਧਾਨ ਮੰਤਰੀ ਨੇ ਅੱਜ ਤੱਕ ਮੂੰਹ ਨਹੀਂ ਸੀ ਖੋਲਿਆ ਹੁਣ ਜਦੋਂ ਦੋ ਔਰਤਾਂ ਨੂੰ ਨਗੇਜ਼ ਹਾਲਤ ਵਿੱਚ ਘੁਮਾਉਣ , ਬਲਾਤਕਾਰ ਕਰਨ ਦੀ ਘਟਨਾ ਨੇ ਦੇਸ ਨੂੰ ਦੁਨੀਆਂ ਭਰ ਵਿੱਚ ਸ਼ਰਮਸ਼ਾਰ ਕਰਨ […]

Continue Reading

ਵੋਟਰ ਸੂਚੀਆਂ `ਚ ਸੁਧਾਈ ਲਈ ਬੀ.ਐਲ.ਓਜ 21 ਜੁਲਾਈ ਤੋਂ ਘਰ-ਘਰ ਜਾ ਕੇ ਕਰਨਗੇ ਸਰਵੇ

ਗੁਰਦਾਸਪੁਰ ਜ਼ਿਲ੍ਹੇ ਦੇ ਨਿਵਾਸੀ ਅਤੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦੇ ਵੋਟਰ ਸੂਚੀਆਂ ਦੀ ਸਰਸਰੀ ਸੁਧਾਈ ਦੀ ਪ੍ਰਕਿਰਿਆ `ਚ ਸਹਿਯੋਗ ਕਰਨ  : ਜ਼ਿਲ੍ਹਾ ਚੋਣ ਅਫ਼ਸਰ ਭਾਰਤ ਦੇ ਲੋਕਤੰਤਰ ਨੂੰ ਮਜ਼ਬੂਤ ਬਣਾਉਣ ਦਾ ਹਿੱਸਾ ਬਣਨ ਲਈ ਨੌਜਵਾਨ ਆਪਣੀ ਵੋਟ ਜਰੂਰ ਬਣਾਉਣ ਗੁਰਦਾਸਪੁਰ, 22 ਜੁਲਾਈ (ਸਰਬਜੀਤ ਸਿੰਘ)– ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਭਾਰਤ ਚੋਣ […]

Continue Reading

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਐੱਮ.ਪੀ.ਲੈਡ ਫੰਡਾਂ ਨਾਲ ਕੀਤੇ ਜਾ ਰਹੇ ਵਿਕਾਸ ਕਾਰਜਾਂ ਦਾ ਰੀਵਿਊ

ਬਟਾਲਾ ਸ਼ਹਿਰ ਵਿੱਚ ਬਣਾਈ ਜਾਣ ਵਾਲੀ ਲਾਇਬ੍ਰੇਰੀ ਦੇ ਪ੍ਰੋਜੈਕਟ ਨੂੰ ਤਰਜੀਹ ਦੇ ਕੇ ਜਲਦ ਮੁਕੰਮਲ ਕਰਨ ਦੀਆਂ ਹਦਾਇਤਾਂ ਗੁਰਦਾਸਪੁਰ, 22 ਜੁਲਾਈ (ਸਰਬਜੀਤ ਸਿੰਘ ) – ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਐੱਮ.ਪੀ.ਲੈਡ ਫੰਡਾਂ ਤਹਿਤ ਕੀਤੇ ਜਾ ਰਹੇ ਵੱਖ-ਵੱਖ ਵਿਕਾਸ ਕਾਰਜਾਂ ਨੂੰ ਤਹਿ ਸਮੇਂ ਅੰਦਰ ਮੁਕੰਮਲ ਕਰਕੇ ਉਨ੍ਹਾਂ ਦੇ ਵਰਤੋਂ […]

Continue Reading

ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਅਤੇ ਡਿਪਟੀ ਕਮਿਸ਼ਨਰ ਹਿਮਾਂਸ਼ੂ ਅਗਰਵਾਲ ਵੱਲੋਂ ਡੇਰਾ ਬਾਬਾ ਨਾਨਕ ਦੇ ਇਲਾਕੇ ਦਾ ਦੌਰਾ

ਪੰਜਾਬ ਸਰਕਾਰ ਇਸ ਔਖੀ ਘੜ੍ਹੀ ਵਿੱਚ ਹਰ ਕਿਸੇ ਦੀ ਬਾਂਹ ਫੜੇਗੀ – ਕੁਲਦੀਪ ਸਿੰਘ ਧਾਲੀਵਾਲ ਸ੍ਰੀ ਕਰਤਾਰਪੁਰ ਸਾਹਿਬ ਕੋਰੀਡੋਰ ਦੀ ਸੜਕ ਤੋਂ ਪਾਣੀ ਪਿੱਛੇ ਹਟਿਆ ਗੁਰਦਾਸਪੁਰ, 22 ਜੁਲਾਈ (ਸਰਬਜੀਤ ਸਿੰਘ) – ਸੂਬੇ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਅਤੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਅੱਜ ਲਗਾਤਾਰ ਤੀਜੇ ਦਿਨ ਡੇਰਾ ਬਾਬਾ ਨਾਨਕ ਅਤੇ ਹੋਰ ਨੇੜਲੇ […]

Continue Reading

ਝੋਨੇ/ਬਾਸਮਤੀ ਦੀ ਫ਼ਸਲ ਵਿੱਚ ਗੈਰ-ਸਿਫਾਰਸ਼ਸ਼ੁਦਾ ਖੇਤੀ ਸਮੱਗਰੀ ਦੀ ਵਰਤੋਂ ਨਾ ਕੀਤੀ ਜਾਵੇ : ਡਾ.ਅਮਰੀਕ ਸਿੰਘ

ਸਾਉਣੀ ਦੀਆਂ ਫ਼ਸਲਾਂ ਦੀ ਕਾਸ਼ਤ ਦੌਰਾਨ ਕਿਸੇ ਕਿਸਮ ਦੀ ਸਮੱਸਿਆ ਆਉਣ ਦੀ ਸੂਰਤ ਵਿੱਚ ਖੇਤੀ ਮਾਹਿਰਾਂ ਨਾਲ ਸੰਪਰਕ ਕਰਨ ਦੀ ਅਪੀਲ ਗੁਰਦਾਸਪੁਰ, 21 ਜੁਲਾਈ (ਸਰਬਜੀਤ ਸਿੰਘ)–ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੇ ਦਿਸ਼ਾ ਨਿਰਦੇਸ਼ਾਂ ’ਤੇ ਜ਼ਿਲ੍ਹਾ ਗੁਰਦਾਸਪੁਰ ਨੂੰ ਪ੍ਰਦੂਸ਼ਣ ਮੁਕਤ ਜ਼ਿਲ੍ਹਾ ਬਨਾਉਣ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਗਈ ਹੈ, ਜਿਸ […]

Continue Reading

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸਿਹਤ ਵਿਭਾਗ ਹੜ੍ਹਾਂ ਦੀ ਸਥਿਤੀ ਦਾ ਟਾਕਰਾ ਕਰਨ ਲਈ ਪੂਰੀ ਤਰਾਂ ਸਮਰੱਥ ਅਤੇ ਤਿਆਰ-  ਸਿਹਤ ਮੰਤਰੀ ਡਾ. ਬਲਬੀਰ ਸਿੰਘ

ਸਿਹਤ ਮੰਤਰੀ ਬਲਬੀਰ ਸਿੰਘ ਵੱਲੋਂ ਹੜ੍ਹ ਦੇ ਸੰਭਾਵੀ ਖ਼ਤਰੇ ਦੌਰਾਨ ਸਿਹਤ ਵਿਭਾਗ ਦੀਆਂ ਤਿਆਰੀਆਂ ਦਾ ਜਾਇਜਾ ਹੜ੍ਹਾਂ ਤੋਂ ਬਾਅਦ ਫੈਲਣ ਵਾਲੀਆਂ ਬਿਮਾਰੀਆਂ ਦੀ ਰੋਕਥਾਮ ਲਈ ਸਿਹਤ ਅਧਿਕਾਰੀ ਵਿਸ਼ੇਸ਼ ਧਿਆਨ ਦੇਣ ਗੁਰਦਾਸਪੁਰ, 21 ਜੁਲਾਈ (ਸਰਬਜੀਤ ਸਿੰਘ)- ਸੂਬੇ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਹੈ ਕਿ ਰਾਜ ਵਿੱਚ ਹੜ੍ਹਾਂ ਦੀ ਸਿਥਤੀ ਦਾ […]

Continue Reading

ਰਾਵੀ ਦਰਿਆ ਦੇ ਪਾਣੀ ਤੋਂ ਸ੍ਰੀ ਕਰਤਾਰਪੁਰ ਸਾਹਿਬ ਕੋਰੀਡੋਰ ਨੂੰ ਕੋਈ ਖ਼ਤਰਾ ਨਹੀਂ – ਡਿਪਟੀ ਕਮਿਸ਼ਨਰ

ਪਾਕਿਸਤਾਨ ਵਾਲੇ ਪਾਸੇ ਤੋਂ ਆਇਆ ਕੁਝ ਪਾਣੀ ਧੁੱਸੀ ਬੰਨ ਤੋਂ ਪਾਰ, ਦਰਸ਼ਨ ਸਥੱਲ ਤੇ ਧੁੱਸੀ ਬੰਨ ਪੂਰੀ ਤਰ੍ਹਾਂ ਸੁਰੱਖਿਅਤ ਸੰਗਤਾਂ ਦੀ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ ਸ੍ਰੀ ਕਰਤਾਰਪੁਰ ਸਾਹਿਬ ਦੀ ਯਾਤਰਾ ਰੋਕੀ ਪਾਕਿਸਤਾਨ ਅਥਾਰਿਟੀ ਕੋਲੋਂ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਰਾਵੀ ਦੇ ਪਾਣੀ ਦੀ ਲਈ ਜਾ ਰਹੀ ਰੀਪੋਰਟ ਗੁਰਦਾਸਪੁਰ, 21 ਜੁਲਾਈ (ਸਰਬਜੀਤ ਸਿੰਘ)- ਡਿਪਟੀ ਕਮਿਸ਼ਨਰ […]

Continue Reading

ਰਾਵੀ ਦਰਿਆ ਦਾ ਪਾਣੀ ਵਧ ਜਾਣ ਕਾਰਨ ਤਰਨਤਾਰਨ ਦੇ ਮੁੰਡਾ ਪਿੰਡ’ਚ ਦੁਖੀ ਲੋਕਾਂ ਦੀ ਸਾਰ ਲਵੇ ਸਰਕਾਰ: ਜਥੇ ਮੇਜ਼ਰ ਸਿੰਘ ਸੋਢੀ, ਭਾਈ ਵਿਰਸਾ ਸਿੰਘ ਖਾਲਸਾ

ਜਥੇਦਾਰ ਮੇਜ਼ਰ ਸਿੰਘ ਸੋਢੀ,ਜਥੇ ਬਲਦੇਵ ਸਿੰਘ ਵੱਲਾ ਭਾਈ ਵਿਰਸਾ ਸਿੰਘ ਖਾਲਸਾ ਪ੍ਰਧਾਨ ਏ ਆਈ ਐਸ ਐਸ ਐਫ ਖਾਲਸਾ ਸਮੇਤ ਦਰਜਨ ਨਿਹੰਗ ਸਿੰਘ । ਗੁਰਦਾਸਪੁਰ, 20 ਜੁਲਾਈ (ਸਰਬਜੀਤ ਸਿੰਘ)–ਸਤਲੁਜ ਦਰਿਆ ਦੇ ਪਾਣੀ ਨੇ ਪਹਿਲਾਂ ਹੀ ਕਿਸਾਨਾਂ ਦੀਆਂ ਫਸਲਾਂ ਨੂੰ ਆਪਣੀ ਲਪੇਟ’ਚ ਲਿਆ ਹੋਇਆ ਹੈ ਅਤੇ ਕਈ ਜ਼ਿਲਿਆਂ ਵਿਚ ਲੋਕਾਂ ਦਾ ਭਾਰੀ ਨੁਕਸਾਨ ਹੋਇਆ ਹੈ ਅਤੇ ਇਨ੍ਹਾਂ […]

Continue Reading