ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਗੁਰਦਾਸਪੁਰ ਵਿਖੇ 20 ਜੁਲਾਈ ਨੂੰ ਚੈੱਕਮੇਟ ਕੰਪਨੀ ਵੱਲੋਂ ਕੰਪਿਉਟਰ ਆਪਰੇਟਰ, ਸਿਕਿਉਰਟੀ ਗਾਰਡ ਤੇ ਡਰਾਇਵਰਾਂ ਦੀ ਭਰਤੀ ਕੀਤੀ ਜਾਵੇਗੀ

ਗੁਰਦਾਸਪੁਰ, 19 ਜੁਲਾਈ (ਸਰਬਜੀਤ ਸਿੰਘ)–ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੀ ਅਗਵਾਈ ਹੇਠ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਗੁਰਦਾਸਪੁਰ ਵਿੱਚ ਜ਼ਿਲ੍ਹੇ ਦੇ ਬੇਰੁਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਹਿੱਤ ਰੋਜ਼ਗਾਰ ਮੇਲੇ ਲਗਾਏ ਜਾ ਰਹੇ ਹਨ। ਇਸ ਸਬੰਧੀ ਜ਼ਿਲ੍ਹਾ ਰੋਜ਼ਗਾਰ ਅਫਸਰ ਪਰਸ਼ੋਤਮ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਿਤੀ 20 ਜੁਲਾਈ 2023 […]

Continue Reading

ਆਈ.ਐੱਮ.ਏ ਗੁਰਦਾਸਪੁਰ ਵੱਲੋਂ 125000 ਰੁਪਏ ਅਤੇ ਐੱਸ.ਐੱਸ. ਬਾਜਵਾ ਪਬਲਿਕ ਸਕੂਲ ਕਾਦੀਆਂ ਵੱਲੋਂ 50000 ਰੁਪਏ ਮੁੱਖ ਮੰਤਰੀ ਰਾਹਤ ਫੰਡ ਲਈ ਦਾਨ

ਦਾਨੀ ਸੱਜਣਾਂ ਨੇ ਮੰਤਰੀ ਰਾਹਤ ਫੰਡ ਲਈ ਦਾਨ ਦੇ ਚੈੱਕ ਚੇਅਰਮੈਨ ਰਮਨ ਬਹਿਲ ਨੂੰ ਸੌਂਪੇ ਚੇਅਰਮੈਨ ਰਮਨ ਬਹਿਲ ਨੇ ਦਾਨੀ ਸੱਜਣਾਂ ਦਾ ਧੰਨਵਾਦ ਕੀਤਾ ਗੁਰਦਾਸਪੁਰ, 19 ਜੁਲਾਈ (ਸਰਬਜੀਤ ਸਿੰਘ)– ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਦੀ ਪ੍ਰੇਰਨਾ ਸਦਕਾ ਆਈ.ਐੱਮ.ਏ. ਦੀ ਗੁਰਦਾਸਪੁਰ ਬ੍ਰਾਂਚ ਦੇ ਅਹੁਦੇਦਾਰ ਅਤੇ ਐੱਸ.ਐੱਸ. ਬਾਜਵਾ ਮੈਮੋਰੀਅਲ ਪਬਲਿਕ ਸਕੂਲ ਕਾਦੀਆਂ ਦੇ ਪ੍ਰਬੰਧਕ […]

Continue Reading

ਪੀੜਤ ਲੜਕੀ ਨਾਲ ਤਸ਼ੱਦਦ ਕਰਨ ਵਾਲੇ ਪੁਲਸ ਮੁਲਾਜ਼ਮਾਂ ਖਿਲਾਫ ਮਾਮਲਾ ਦਰਜ ਕਰਨ ਦੀ ਮੰਗ ਨੂੰ ਲੈ ਕੇ ਕਿਸਾਨ ਜੱਥੇਬੰਦੀਆ ਅਤੇ ਕ੍ਰਿਸ਼ਚਿਅਨ ਭਾਈਚਾਰੇ ਦੇ ਆਗੂਆ ਵੱਲੋਂ ਦਿੱਤਾ ਧਰਨਾ

ਐਸ.ਐਸ.ਪੀ ਦੇ ਭਰੋਸੇ ਤੋਂ ਬਾਅਦ ਧਰਨਾ ਕੀਤਾ ਸਮਾਪਤ ਗੁਰਦਾਸਪੁਰ, 18 ਜੁਲਾਈ (ਸਰਬਜੀਤ ਸਿੰਘ)–ਮਾਨਯੋਗ ਜੱਜ ਸਾਹਿਬ ਦੇ ਘਰ ਹੋਈ ਚੋਰੀ ਦੇ ਮਾਮਲੇ ਵਿੱਚ ਹਿਰਾਸਤ ਵਿੱਚ ਲਈ ਗਈ ਲੜਕੀ ਨਾਲ ਪੁਲਸ ਮੁਲਾਜਮਾੰ ਵੱਲੋਂ ਕੀਤੇ ਗਏ ਤਸ਼ੱਦਦ ਦੇ ਵਿਰੋਧ ਵਿੱਚ ਪੁਲਸ ਮੁਲਾਜਮਾਂ ਦੇ ਖਿਲਾਫ ਮਾਮਲਾ ਦਰਜ ਕਰਕੇ ਗ੍ਰਿਫਤਾਰ ਕਰਨ ਦੀ ਮੰਗ ਨੂੰ ਲੈ ਕੇ ਕਿਸਾਨ ਜੱਥੇਬੰਦੀਆ ਅਤੇ ਕ੍ਰਿਸ਼ਚਿਅਨ […]

Continue Reading

ਛੋਟੀ ਉਮਰ ਵਿੱਚ ਪਿੰਡ ਦਾ ਸਰਪੰਚ ਬਣਿਆ ਸੀ ਪੰਜਾਬੀ ਗਾਇਕ – ਪੱਪੂ ਜੋਗਰ

ਗੁਰਦਾਸਪੁਰ, 18 ਜੁਲਾਈ (ਸਰਬਜੀਤ ਸਿੰਘ)— ਪੰਜਾਬੀ ਇੰਡਸਟਰੀ ਦੇ ਅੰਬਰ ਵਿੱਚ ਨਿੱਤ ਨਵੇਂ ਸਿਤਾਰੇ ਚਮਕਦੇ ਰਹਿੰਦੇ ਹਨ ਜਿਨ੍ਹਾਂ ਵਿਚੋਂ ਕੁਝ ਸਿਤਾਰੇ ਆਪਣੀ ਮਿਹਨਤ ਤੇ ਲਗਨ ਸਦਕਾ ਲੋਕਾਂ ਦੇ ਦਿਲਾਂ ਵਿੱਚ ਹਮੇਸ਼ਾ ਰਾਜ ਕਰਦੇ ਰਹਿੰਦੇ ਹਨ ਉਹਨਾਂ ਸਿਤਾਰਿਆਂ ਵਿੱਚੋਂ ਇੱਕ ਹੋਰ ਸਿਤਾਰਾ ਚਮਕ ਰਿਹਾ ਹੈ ਪੱਪੂ ਜੋਗਰ | ਵਿਦੇਸ਼ ਵਿੱਚ ਰਹਿ ਕੇ ਪੰਜਾਬੀ ਮਾਂ ਬੋਲੀ ਦੀ ਸੇਵਾ […]

Continue Reading

ਮੱਸਿਆ ਤੇ ਲੱਗੇ ਧਾਰਮਿਕ ਦੀਵਾਨ’ਚ ਗੁਰਦੁਆਰਾ ਸੰਤ ਸਰ ਰਮੀਦੀ ਸੁਭਾਨਪੁਰ ਵਿਖੇ ਹਜ਼ਾਰਾਂ ਸੰਗਤਾਂ ਨਕਮਸਤਕ ਹੋਈਆਂ ‘ਤੇ ਗੁਰੂ ਜਸ ਸਰਵਣ ਕੀਤਾ

ਗੁਰਦਾਸਪੁਰ, 18 ਜੁਲਾਈ (ਸਰਬਜੀਤ ਸਿੰਘ)–ਗੁਰਦੁਆਰਾ ਸੰਤ ਸਰ ਸਾਹਿਬ ਰਮੀਦੀ ਸੁਭਾਨਪੁਰ ਕਪੂਰਥਲਾ ਦੀ ਪ੍ਰਬੰਧਕ ਕਮੇਟੀ ਵੱਲੋਂ ਹਰ ਮੱਸਿਆ ਤੇ ਸੰਗਤਾਂ ਦੇ ਸਹਿਯੋਗ ਨਾਲ ਅਖੰਡ ਪਾਠਾਂ ਦੇ ਭੋਗ, ਧਾਰਮਿਕ ਦੀਵਾਨ ਸਜਾ ਕੇ ਸੰਗਤਾਂ ਨੂੰ ਗੁਰਬਾਣੀ ਤੇ ਆਦਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਨਾਲ ਜੋੜਨ ਦੀ ਚਲਾਈ ਲਹਿਰ ਮੁਤਾਬਕ ਤੇ ਮਰਯਾਦਾ ਅਨੁਸਾਰ ਪਰਸੋਂ ਦੇ ਰੋਜ਼ ਤੋਂ ਰੱਖੇ ਅਖੰਡ […]

Continue Reading

ਜ਼ਿਲ੍ਹਾ ਸਪੈਸ਼ਲ ਰਿਸੋਰਸ ਸੈਂਟਰ ਮਾਡਲ ਟਾਊਨ ਵਿਖੇ ਸ੍ਰੀ ਵਿਭੂਤੀ ਸ਼ਰਮਾ ਚੇਅਰਮੈਨ ਪੰਜਾਬ ਸੈਰ ਸਪਾਟਾ ਵਿਭਾਗ ਨਿਗਮ ਨੇ 15 ਲੱਖ 2000 ਦੀ ਲਾਗਤ ਨਾਲ ਬਣੇ ਕਮਰਿਆਂ ਦਾ ਕੀਤਾ ਉਦਘਾਟਨ।

ਵਿਭੂਤੀ ਸ਼ਰਮਾ ਨੇ ਸਪੈਸ਼ਲ ਰਿਸੋਰਸ ਸੈਂਟਰ ਨੂੰ ਸਹਿਯੋਗ ਦੇਣ ਲਈ ਵੱਖ-ਵੱਖ ਐਨਜੀਓ ਨੂੰ ਸਨਮਾਨਿਤ ਕਰ ਵਧਾਇਆ ਹੌਸਲਾ। ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀਆਂ ਨੂੰ ਦਿਆ ਨਹੀਂ ਸਗੋਂ ਹੌਂਸਲਾ ਤੇ ਸਹਾਇਤਾ ਦੀ ਜ਼ਰੂਰਤ:- ਵਿਭੂਤੀ ਸ਼ਰਮਾ। ਵਿਸ਼ੇਸ਼ ਲੋੜਾਂ ਵਾਲੇ ਬੱਚੇ ਸਾਡੇ ਸਮਾਜ ਦਾ ਅਹਿਮ ਅੰਗ:- ਜ਼ਿਲ੍ਹਾ ਸਿੱਖਿਆ ਅਫ਼ਸਰ ਕਮਲਦੀਪ ਕੌਰ। ਗੁਰਦਾਸਪੁਰ, 18 ਜੁਲਾਈ (ਸਰਬਜੀਤ ਸਿੰਘ ) ਜ਼ਿਲ੍ਹਾ ਸਪੈਸ਼ਲ ਰਿਸੋਰਸ […]

Continue Reading

ਕਾਮਰੇਡ ਤੇਜਾ ਸਿੰਘ ਸੁੰਤਤਰ ਦੇ ਜਨਮ ਦਿਨ ਤੇ ਵਿਸ਼ੇਸ਼

ਗੁਰਦਾਸਪੁਰ, 18 ਜੁਲਾਈ (ਸਰਬਜੀਤ ਸਿੰਘ)—ਚਲੰਤ ਜਸਪਾਲ ਬਾਸਰਕੇ ਕਾਮਰੇਡ ਤੇਜਾ ਸਿੰਘ ਸੁੰਤਤਰ ਦੇ ਜਨਮ ਦਿਨ੍ਹ ਨੂੰ ਮੁਖਾਤਿਬ ਲਿਖਦੇ ਹਨ ਕਿ ਅੱਜ ਦਾ ਵਿਚਾਰ (16 ਜੁਲਾਈ ) ਜਿਹੜਾ ਪੱਕੇ ਇਰਾਦੇ ਨਾਲ ਕਿਸੇ ਕੰਮ ਦੇ ਪਿਛੇ ਪੈ ਜਾਵੇ, ਸਫਲਤਾ ਉਸਦੇ ਪੈਰ ਚੁੰਮਦੀ ਹੈ।ਅੱਜ ਦੇ ਦਿਨ 16-7-1901 ਕਾਮਰੇਡ ਤੇਜਾ ਸਿੰਘ ਸੁੰਤਤਰ ਦਾ ਜਨਮ। 1909 ਅਜ਼ਾਦੀ ਦੀ ਲੜਾਈ ਲੜਨ ਵਾਲੀ […]

Continue Reading

CBA Infotech

Gurdaspur, 18 July (Sarabjit Singh)– 120 Hours ISO Certified Certification Course 🎓 Rank 1 IT Company in Punjab 🚀 Resume Writing🚀 Intershio/ Job🚀 Interview Prepration🚀 Future Education 🎓 Enroll For Upcoming Batches ☎ For more details :- 9888353434, 9041353434 computercourse #computer #education #tally #computercourses #photoshop #excel #programming #computerclass #computerscience #diploma #tallyerp #training #dtpcourse #traininginstitute #programmingcourses […]

Continue Reading

ਬਰਸਾਤੀ ਮੌਸਮ ਦੌਰਾਨ ਪੈੈਦਾ ਹੋਣ ਵਾਲੀਆਂ ਬਿਮਾਰੀਆਂ ਦੀ ਰੋਕਥਾਮ ਲਈ ਸਾਵਧਾਨੀ ਵਰਤੀ ਜਾਵੇ – ਡਾ. ਸੁਖਦੀਪ ਸਿੰਘ ਭਾਗੋਵਾਲੀਆ

ਕੂਲਰ ਅਤੇ ਫਰਿੱਜ ਦੀਆਂ ਟਰੇਆਂ ਦੀ ਹਫ਼ਤੇ ਵਿੱਚ ਇੱਕ ਵਾਰ ਸਫ਼ਾਈ ਯਕੀਨੀ ਬਣਾਈ ਜਾਵੇ ਗੁਰਦਾਸਪੁਰ, 18 ਜੁਲਾਈ (ਸਰਬਜੀਤ ਸਿੰਘ)– ਬਰਸਾਤੀ ਮੌਸਮ ਦੌਰਾਨ ਪੈੈਦਾ ਹੋਣ ਵਾਲੀਆਂ ਬਿਮਾਰੀਆਂ ਦੀ ਰੋਕਥਾਮ ਲਈ ਸਾਵਧਾਨੀ ਬਹੁਤ ਜਰੂਰੀ ਹੈ।ਬਰਸਾਤੀ ਮੌਸਮ ਨਾਲ ਹੋਣ ਵਾਲੀਆਂ ਬਿਮਾਰੀਆਂ ਜਿਵੇਂ ਦਸਤ, ਉਲਟੀਆਂ, ਡੇਂਗੂ, ਮਲੇਰੀਆ, ਚਿਕਨਗੁਨੀਆ ਤੋਂ ਬਚਣ ਲਈ ਸਾਨੂੰ ਆਪਣੇ ਆਲੇ-ਦੁਆਲੇ ਪਾਣੀ ਨੂੰ ਖੜ੍ਹਾ ਨਹੀਂ ਹੋਣ […]

Continue Reading

ਨੌਜਵਾਨਾਂ ਲਈ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪੈਦਾ ਕਰਨ ਲਈ ਜ਼ਿਲ੍ਹੇ ਵਿੱਚ ਨਿਵੇਸ਼ ਨੂੰ ਉਤਸ਼ਾਹਤ ਕੀਤਾ ਜਾਵੇਗਾ – ਡਿਪਟੀ ਕਮਿਸ਼ਨਰ

ਨੌਜਵਾਨਾਂ ਨੂੰ ਤਕਨੀਕੀ ਸਿੱਖਿਆ ਵਿੱਚ ਹੁਨਰਮੰਦ ਬਣਾਉਣ ’ਤੇ ਦਿੱਤਾ ਜਾਵੇਗਾ ਵਿਸ਼ੇਸ਼ ਜ਼ੋਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜਲਦ ਹੀ ਜਾਰੀ ਕੀਤੀ ਜਾਵੇਗੀ ਯੈਲੋ-ਪੇਜ ਡਾਇਰੈਕਟਰੀ ਗੁਰਦਾਸਪੁਰ, 18 ਜੁਲਾਈ (ਸਰਬਜੀਤ ਸਿੰਘ)–ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਅੱਜ ਸਥਾਨਕ ਪੰਚਾਇਤ ਭਵਨ ਵਿਖੇ ਮਿਸ਼ਨ ‘ਆਬਾਦ’ ਤਹਿਤ ਜ਼ਿਲ੍ਹੇ ਵਿੱਚ ਚਲਾਏ ਜਾ ਰਹੇ ਸਕਿੱਲ ਡਿਵੈਲਪਮੈਂਟ ਪ੍ਰੋਗਾਰਮ ਦਾ ਰੀਵਿਊ ਕਰਨ ਲਈ ਵੱਖ-ਵੱਖ ਵਿਭਾਗਾਂ ਦੇ […]

Continue Reading