ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਪੂਰੀ ਪਾਰਦਰਸ਼ਤਾ ਨਾਲ ਕਰਵਾਈ ਜਾਵੇਗੀ-ਡਿਪਟੀ ਕਮਿਸ਼ਨਰ ਆਦਿਤਿਆ ਉੱਪਲ

25 ਜੂਨ ਤੋਂ 24 ਜੁਲਾਈ ਤੱਕ ਬੀ.ਐਲ.ਓਜ਼ ਘਰ-ਘਰ ਜਾ ਕੇ ਭਰਵਾਉਣਗੇ ਫਾਰਮ ਜ਼ਿਲ੍ਹੇ ‘ਚ ਐਸ.ਆਈ.ਆਰ ਅਧੀਨ 85.02 ਫੀਸਦੀ ਵੋਟਰਾਂ ਦੀ ਹੋਈ ਮੈਪਿੰਗ ਸਮੂਹ ਵੋਟਰਾਂ ਨੂੰ ਬੀ.ਐਲ.ਓਜ਼ ਨੂੰ ਪੂਰਾ ਸਹਿਯੋਗ ਦੇਣ ਦੀ ਕੀਤੀ ਅਪੀਲ -ਕਿਹਾ, ਪੂਰੇ ਪਾਰਦਰਸ਼ੀ ਤਰੀਕੇ ਨਾਲ ਨੇਪਰੇ ਚਾੜ੍ਹਿਆ ਜਾਵੇਗਾ ਐਸ.ਆਈ.ਆਰ ਦਾ ਕੰਮ ਗੁਰਦਾਸਪੁਰ, 18 ਮਈ (ਸਰਬਜੀਤ ਸਿੰਘ)– ਭਾਰਤ ਚੋਣ ਕਮਿਸ਼ਨ, ਨਵੀਂ ਦਿੱਲੀ ਵੱਲੋਂ […]

Continue Reading

ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਆਦਿਤਿਆ ਉੱਪਲ ਵਲੋਂ ਵੱਖ-ਵੱਖ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਮੀਟਿੰਗ

ਡਿਪਟੀ ਕਮਿਸ਼ਨਰ ਵਲੋਂ ਰਾਜਨੀਤਿਕ ਪਾਰਟੀਆਂ ਨੂੰ ਬੂਥ ਲੈਵਲ ਏਜੰਟ ਨਿਯੁਕਤ ਕਰਨ ਦੀ ਅਪੀਲ ਜ਼ਿਲ੍ਹੇ ‘ਚ ਪ੍ਰੀ-ਸਪੈਸ਼ਲ ਇੰਟੈਂਸਿਵ ਰਿਵੀਜ਼ਨ ਦਾ 85.02 ਫ਼ੀਸਦੀ ਮੈਪਿੰਗ ਦਾ ਕੰਮ ਮੁਕੰਮਲ-ਜ਼ਿਲ੍ਹਾ ਚੋਣ ਅਫ਼ਸਰ ਆਦਿਤਿਆ ਉੱਪਲ ਗੁਰਦਾਸਪੁਰ, 18 ਮਈ (ਸਰਬਜੀਤ ਸਿੰਘ)– ਭਾਰਤੀ ਚੋਣ ਕਮਿਸ਼ਨ ਵਲੋਂ ਪੰਜਾਬ ਰਾਜ ਵਿਚ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਕਰਵਾਉਣ ਸਬੰਧੀ ਪੰਜਾਬ ਰਾਜ ਵਿਚ ਵੋਟਰ ਸੂਚੀਆਂ ਦੀ […]

Continue Reading

ਹਲਕਾ ਇੰਚਾਰਜ ਰਮਨ ਬਹਿਲ ਨੇ ਪਿੰਡ ਪੀਰਾਂ ਬਾਗ ਵਿਖੇ ਪਿੰਡ ਦੇ ਵਿਕਾਸ ਕਾਰਜਾਂ ਲਈ 10 ਲੱਖ ਰੁਪਏ ਦਾ ਚੈੱਕ ਸੌਂਪਿਆ

ਕਿਹਾ-ਹਲਕੇ ਗੁਰਦਾਸਪੁਰ ਦੇ ਵਿਕਾਸ ਲਈ 24 ਘੰਟੇ ਲੋਕਾਂ ਦੀ ਸੇਵਾ ਵਿੱਚ ਹਾਜ਼ਰ ਹਾਂ ਗੁਰਦਾਸਪੁਰ, 18 ਮਈ (ਸਰਬਜੀਤ ਸਿੰਘ)– ਗੁਰਦਾਸਪੁਰ ਦੇ ਹਲਕਾ ਇੰਚਾਰਜ ਰਮਨ ਬਹਿਲ ਵਲੋਂ ਪਿੰਡ ਪੀਰਾਂ ਬਾਗ ਵਿਖੇ ਪਿੰਡ ਦੇ ਵੱਖ-ਵੱਖ ਵਿਕਾਸ ਕਾਰਜਾਂ ਲਈ 10 ਲੱਖ ਰੁਪਏ ਦਾ ਚੈੱਕ ਸੌਂਪਿਆ ਗਿਆ। ਉਨ੍ਹਾਂ ਕਿਹਾ ਕਿ ਹਲਕੇ ਗੁਰਦਾਸਪੁਰ ਦੇ ਵਿਕਾਸ ਲਈ 24 ਘੰਟੇ ਲੋਕਾਂ ਦੀ ਸੇਵਾ […]

Continue Reading

ਲੱਗੀ ਨਾਲੋਂ ਟੁੱਟੀ ਚੰਗੀ ਬੇਕਦਰਾਂ ਦੀ ਯਾਰੀ ਦੀ ਕਹਾਵਤ ਵਾਂਗ ਪੁਨਰ ਸੁਰਜੀਤ ਅਕਾਲੀ ਦਲ ਤੇ ਵਾਰਿਸ ਪੰਜਾਬ ਦੇ ਤੋੜ ਵਿਛੋੜੇ ਨੇ ਸਾਬਤ ਕਰ ਦਿੱਤਾ ਹੈ ਕਿ ਭਾਈ ਜਗਤਾਰ ਸਿੰਘ ਹਵਾਰਾ ਨੂੰ ਮੁੱਖ ਮੰਤਰੀ ਦਾ ਚਿਹਰਾ ਅੱਗੇ ਲਿਆ ਕੇ 2027 ਦੀਆਂ ਚੋਣਾਂ ਲੜੀਆਂ ਜਾਣ – ਭਾਈ ਵਿਰਸਾ ਸਿੰਘ ਖਾਲਸਾ

ਅੰਮ੍ਰਿਤਸਰ, ਗੁਰਦਾਸਪੁਰ, 18 ਮਈ (ਸਰਬਜੀਤ ਸਿੰਘ)– ਚੱਬਾ ਅੰਮ੍ਰਿਤਸਰ ਦੇ ਸਰਬੱਤ ਖਾਲਸਾ ‘ਚ 7 ਲੱਖ ਦੇ ਇਕੱਠ ਸਮੇਂ ਜੇਲ੍ਹ ‘ਚ ਬੰਦ ਭਾਈ ਜਗਤਾਰ ਸਿੰਘ ਹਵਾਰਾ ਨੂੰ ਅਕਾਲ ਤਖ਼ਤ ਸਾਹਿਬ ਦਾ ਜਥੇਦਾਰ ਸਾਹਿਬ ਨਿਯੁਕਤ ਕੀਤਾ ਗਿਆ ਸੀ ਅਤੇ ਅਜ ਵੀ ਵੱਡੀ ਗਿਣਤੀ ਵਿੱਚ ਸੰਗਤਾਂ ਉਨ੍ਹਾਂ ਨੂੰ ਅਕਾਲ ਤਖ਼ਤ ਸਾਹਿਬ ਦਾ ਜਥੇਦਾਰ ਮੰਨਦੀਆਂ ਹਨ, ਭਾਵੇਂ ਉਹ ਜੇਲ੍ਹ ਵਿੱਚ […]

Continue Reading

ਗੁਰਦਾਸਪੁਰ ਵਿਖੇ ਗ੍ਰਨੇਡ ਸੁੱਟਣ ਦੇ ਮਾਮਲੇ ‘ਚ ਤਿੰਨ ਮੁਲਜ਼ਮ ਗ੍ਰਿਫ਼ਤਾਰ; ਮੁਲਜ਼ਮਾਂ ਕੋਲੋਂ ਇੱਕ ਹੋਰ ਗ੍ਰਨੇਡ ਬਰਾਮਦ-ਐਸਐਸਪੀ ਆਦਿੱਤਿਆ

ਗ੍ਰਿਫ਼ਤਾਰ ਮੁਲਜ਼ਮਾਂ ਨੂੰ ਆਪਣੇ ਵਿਦੇਸ਼ੀ ਹੈਂਡਲਰ ਜ਼ਰੀਏ ਪ੍ਰਾਪਤ ਹੋਏ ਸਨ ਦੋ ਹੈਂਡ-ਗ੍ਰਨੇਡ: ਡੀਜੀਪੀ ਗੌਰਵ ਯਾਦਵ ਗੁਰਦਾਸਪੁਰ, 17 ਮਈ (ਸਰਬਜੀਤ ਸਿੰਘ)—  ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦਰਮਿਆਨ ਵੱਡੀ ਸਫ਼ਲਤਾ ਤਹਿਤ ਗੁਰਦਾਸਪੁਰ ਪੁਲਸ ਨੇ ਕਾਊਂਟਰ ਇੰਟੈਲੀਜੈਂਸ (ਸੀ.ਆਈ.) ਪੰਜਾਬ ਨਾਲ ਤਾਲਮੇਲ ਰਾਹੀਂ ਗੁਰਦਾਸਪੁਰ ਵਿਖੇ ਦੁਕਾਨ ਨੇੜੇ ਗ੍ਰਨੇਡ ਸੁੱਟਣ ਦੇ ਮਾਮਲੇ ‘ਚ ਤਿੰਨ ਮੁਲਜ਼ਮਾਂ ਨੂੰ ਇੱਕ […]

Continue Reading

ਜੇ ਈ ਈ ਤੇ ਨੀਟ ਦੀ ਕੋਚਿੰਗ ਸੰਬੰਧੀ ਸਕੂਲ ਮੁਖੀਆਂ ਤੇ ਵਿਸ਼ਾਵਾਰ ਲੈਕਚਰਾਰਾਂ ਦੀ ਟ੍ਰੇਨਿੰਗ ਕਰਵਾਈ-ਪੁਰੇਵਾਲ

ਗੁਰਦਾਸਪੁਰ, 17 ਮਈ (ਸਰਬਜੀਤ ਸਿੰਘ)– ਡਾਇਰੈਕਟਰ ਸਿੱਖਿਆ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੈਸ਼ਨ 2027-27 ਦੌਰਾਨ ਵੱਧ ਤੋ ਵੱਧ ਵਿਦਿਆਰਥੀਆਂ ਨੂੰ ਜੇ ਈ ਈ ਤੇ ਨੀਟ ਦੇ ਟੈਸਟ ਵਾਸਤੇ ਗਾਈਡ ਕਰਨ ਲਈ ਜ਼ਿਲੇ ਦੇ ਸਮੂਹ ਸਾਇੰਸ ਗਰੁੱਪ ਦੇ ਸਕੂਲ ਮੁਖੀਆਂ ਅਤੇ ਫਿਜ਼ਿਕਸ, ਕਮਿਸਟਰੀ, ਬਾਇਓਲੌਜੀ ਤੇ ਗਣਿਤ ਵਿਸਿਆਂ ਦੇ ਸਮੂਹ ਲੈਕਚਰਾਰ ਦੀ ਇੱਕ ਬਹੁਤ ਹੀ ਅਹਿਮ […]

Continue Reading

ਗੁਰਦਾਸਪੁਰ ‘ਚ ਤਾਇਨਾਤ ਐਸ ਡੀ ਐਮ ਅਨੁਪ੍ਰੀਤ ਕੌਰ ਰੰਧਾਵਾ ਤੇ ਘਪਲਾ ਬਾਜ਼ੀ ਸਬੰਧੀ ਕਾਰਵਾਈ ਜ਼ਰੂਰੀ ! ਪਰ ਬਦਲਾਖੋਰੀ ਕਾਰਵਾਈ ਨਿੰਦਣਯੋਗ – ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 17 ਮਈ (ਸਰਬਜੀਤ ਸਿੰਘ)— ਐਸ ਡੀ ਐਮ ਗੁਰਦਾਸਪੁਰ ਵਜੋਂ ਸੇਵਾਵਾਂ ਨਿਭਾਹ ਰਹੀ ਪੀ ਸੀ ਐਸ ਅਧਿਕਾਰੀ ਅਨੁਪ੍ਰੀਤ ਰੰਧਾਵਾ ਨੂੰ ਅੱਜ ਸਵੇਰੇ 7 ਵਜੇ ਪੁਲਸ ਜ਼ਿਲ੍ਹਾ ਤਰਨਤਾਰਨ ਦੀ ਪੱਟੀ ਪੁਲਸ ਵਲੋਂ ਹਿਰਾਸਤ ਵਿਚ ਲੈ ਲਿਆ ਗਿਆ, ਮਾਮਲਾ ਕਸ਼ਮੀਰ – ਰਾਜਸਥਾਨ ਦਾ ਦੱਸਿਆ ਜਾ ਰਿਹਾ ਹੈ, ਸੂਤਰਾਂ ਮੁਤਾਬਕ ਮਾਮਲੇ ਨੂੰ ਜੰਮੂ ਕਸ਼ਮੀਰ – ਰਾਜਸਥਾਨ ਹਾਈਵੇ ਲਈ […]

Continue Reading

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਬਾਦਲ ਦੇ ਹੱਕ ‘ਚ ਜਾਗਤਜੋਤ ਗੁਰੂ ਗ੍ਰੰਥ ਸਾਹਿਬ ਜੀ ਦੀ ਬਾਣੀ ਤੇ ਬਣੇ ਸਖ਼ਤ ਕਾਨੂੰਨ ਵਿਰੁੱਧ ਗੁਰੂ ਘਰਾਂ ‘ਚ ਵੱਡੇ ਵੱਡੇ ਫਲੈਕਸ ਲਾ ਕੇ ਸੰਗਤਾਂ ਨੂੰ ਗੁਮਰਾਹ ਤੇ ਗੋਲਕ ਦੀ ਦੁਰਵਰਤੋ ਕਰ ਰਹੀ – ਭਾਈ ਵਿਰਸਾ ਸਿੰਘ ਖਾਲਸਾ ‌

ਅੰਮ੍ਰਿਤਸਰ, ਗੁਰਦਾਸਪੁਰ, 17 ਮਈ (ਸਰਬਜੀਤ ਸਿੰਘ)– ਲੋਕਾਂ ਦੀ ਮੰਗ ਨੂੰ ਲੈਕੇ ਸਰਕਾਰ ਨੇ ਗੁਰੂ ਗ੍ਰੰਥ ਜਾਗਤਜੋਤ ਜੋਤ ਐਕਟ ਵਿੱਚ ਸੋਧ ਕਰਕੇ ਗੁਰਬਾਣੀ ਬੇਅਦਬੀ ਤੇ ਸਖਤ ਕਾਨੂੰਨ ਬਣਾ ਦਿੱਤਾ ਹੈ ਅਤੇ ਇਸ ਕਾਨੂੰਨ ਰਾਹੀਂ ਗੁਰਬਾਣੀ ਬੇਅਦਬੀ ਨੂੰ ਇਜਾਮ ਦੇਣ ਵਾਲਾ ਤੇ ਕਰਾਉਣ ਵਾਲਾਂ ਸੌਂ ਵਾਰ ਸੋਚੇਗਾ, ਜਦੋਂ ਕਿ ਦੇਸ਼ਾਂ ਵਿਦੇਸ਼ਾਂ ਵਿਚ ਵੱਸਦੇ ਸਿੱਖਾਂ ਨੇ ਕਾਨੂੰਨ ਦੀ […]

Continue Reading

497 ਉਮੀਦਵਾਰਾਂ ਵਲੋਂ ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ

ਨਾਮਜ਼ਦਗੀਆਂ ਪੱਤਰਾਂ ਦੀ ਜਾਂਚ 18 ਮਈ ਨੂੰ ਅਤੇ ਨਾਮਜ਼ਦਗੀਆਂ ਵਾਪਸ ਲੈਣ ਦੀ ਆਖਰੀ ਮਿਤੀ 19 ਮਈ ਹੈ ਗੁਰਦਾਸਪੁਰ, 16 ਮਈ (ਸਰਬਜੀਤ ਸਿੰਘ)– ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਐਲਾਨੇ ਚੋਣ ਪ੍ਰੋਗਰਾਮ ਅਨੁਸਾਰ ਬਟਾਲਾ ਨਗਰ ਨਿਗਮ, ਨਗਰ ਕੌਂਸਲ ਧਾਰੀਵਾਲ, ਫਤਿਹਗੜ ਚੂੜੀਆਂ ਅਤੇ ਸ੍ਰੀ ਹਰਗੋਬਿੰਦਪੁਰ ਸਾਹਿਬ ਦੀ ਚੋਣਾਂ 26 ਮਈ ਨੂੰ ਹੋਣਗੀਆਂ। ਗੁਰਪ੍ਰੀਤ ਸਿੰਘ ਗਿੱਲ, ਵਧੀਕ ਡਿਪਟੀ ਕਮਿਸ਼ਨਰ […]

Continue Reading

ਦਸਵੀਂ ਦੀ ਪ੍ਰੀਖਿਆ ਵਿੱਚ ਮੈਰਿਟ ਵਿੱਚ ਆਏ ਵਿਦਿਆਰਥੀਆਂ ਨੂੰ ਜ਼ਿਲ੍ਹਾ ਸਿੱਖਿਆ ਅਫ਼ਸਰ ਵੱਲੋਂ ਸਨਮਾਨਿਤ ਕੀਤਾ

ਬਟਾਲਾ, ਗੁਰਦਾਸਪੁਰ, 16 ਮਈ (ਸਰਬਜੀਤ ਸਿੰਘ)— ਬੀਤੇ ਦਿਨੀ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਦਸਵੀਂ ਦੇ ਸਾਲਾਨਾ ਨਤੀਜੇ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਡਾਲਾ ਗ੍ਰੰਥੀਆਂ ਦੇ ਵਿਦਿਆਰਥੀਆਂ ਦਾ ਨਤੀਜਾ ਸ਼ਾਨਦਾਰ ਰਿਹਾ। ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਪਰਮਜੀਤ ਵੱਲੋਂ ਸਕੂਲ ਵਿਜਟ ਕਰਕੇ ਮੈਰਿਟ ਵਿੱਚ ਆਉਣ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਜਾਣਕਾਰੀ ਦਿੰਦਿਆਂ ਪ੍ਰਿੰਸੀਪਲ ਕਮ […]

Continue Reading