ਬਲਾਕ ਪੱਧਰੀ ਕਿਸ਼ੋਰ ਸਿੱਖਿਆ ਪ੍ਰੋਗ੍ਰਾਮ ਤਹਿਤ ਜਿਲੇ ਦੇ 19 ਬਲਾਕਾਂ ਵਿੱਚ ਪ੍ਰੋਗ੍ਰਾਮ ਆਯੋਜਿਤ
ਗੁਰਦਾਸਪੁਰ, 23 ਅਗਸਤ (ਸਰਬਜੀਤ ਸਿੰਘ)– ਸਿੱਖਿਆ ਵਿਭਾਗ ਪੰਜਾਬ ਵਲੋਂ ਕਿਸ਼ੋਰ ਸਿੱਖਿਆ ਪ੍ਰੋਗ੍ਰਾਮ ਅਧੀਨ ਜਿਲੇ ਦੇ ਸਮੂਹ ਸਕੂਲਾਂ ਦੇ ਵਿਦਿਆਰਥੀਆਂ ਦੇ 19 ਬਲਾਕਾਂ ਵਿੱਚ ਜੋ ਪ੍ਰੋਗ੍ਰਾਮ ਉਲੀਕਆ ਗਿਆ ਸੀ, ਉਸ ਤਹਿਤ ਹਰੇਕ ਬਲਾਕ ਦੇ ਬਲਾਕ ਨੋਡਲ ਅਫਸਰ ਵੱਲੋਂ ਬਲਾਕ ਪੱਧਰ ਤੇ ਪ੍ਰੋਗਰਾਮ ਬਹੁਤ ਹੀ ਸੁਚਾਰੂ ਢੰਗ ਨਾਲ ਕੰਡਕਟ ਕਰਵਾਇਆ ਗਿਆ । ਇਸ ਸੰਬੰਧੀ ਜਾਣਕਾਰੀ ਦਿੰਦਿਆਂ ਜਿਲਾ […]
Continue Reading

