ਪਵਿੱਤਰ ਸ਼੍ਰੀ ਦਰਬਾਰ ਸਾਹਿਬ ਨੂੰ ਬੰਬਾਂ ਨਾਲ ਉਡਾਉਣ ਦੀਆਂ ਈ-ਮੇਲਾਂ ਕਰਨ ਵਾਲੇ ਹਰਿਆਣਾ ਦੇ ਸ਼ੁਭਮ ਦੁਬੇ ਇੰਜੀਨੀਅਰ ਨੂੰ ਕਾਬੂ ਕਰਨਾ ਪੰਜਾਬ ਪੁਲਿਸ ਦਾ ਵਧੀਆ ਉਪਰਾਲਾ- ਭਾਈ ਵਿਰਸਾ ਸਿੰਘ ਖਾਲਸਾ
ਗੁਰਦਾਸਪੁਰ, 18 ਜੁਲਾਈ (ਸਰਬਜੀਤ ਸਿੰਘ)– ਆਖਿਰ ਚਾਰ ਦਿਨਾਂ ਤੋਂ ਪਵਿੱਤਰ ਸ਼੍ਰੀ ਦਰਬਾਰ ਸਾਹਿਬ ਨੂੰ ਬੰਬਾਂ ਨਾਲ ਉਡਾਉਣ ਦੀਆਂ ਈ ਮੇਲਾਂ ਰਾਹੀਂ ਧਮਕੀਆਂ ਦੇਣ ਵਾਲਾ ਹਰਿਆਣਾ ਫਰੀਦਾਬਾਦ ਦਾ ਰਹਿਣ ਵਾਲਾ ਸ਼ੁਭਮ ਦੁਬੇ ਗ੍ਰਿਫਤਾਰ ਕਰ ਲਿਆ ਗਿਆ ਹੈ ਅਤੇ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਪ੍ਰੈਸ ਕਾਨਫਰੰਸ ਦੌਰਾਨ ਪੱਤਰਕਾਰਾਂ ਨੂੰ ਦੱਸਿਆ ਬੀਤੇ ਦਿਨਾਂ ਤੋਂ ਪਵਿੱਤਰ ਸ਼੍ਰੀ ਦਰਬਾਰ […]
Continue Reading

