ਰਜੇਸ਼ ਕੁਮਾਰ (ਸਟੇਟ ਅਵਾਰਡੀ) ਜ਼ਿਲਾ ਸਿੱਖਿਆ ਅਫਸਰ, (ਸੈ. ਸਿ) ਗੁਰਦਾਸਪੁਰ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਾਲਾ ਅਫਗਾਨਾ ਵਿਖੇ ਵਾਤਾਵਰਨ ਦਿਵਸ ਮਨਾਇਆ
ਗੁਰਦਾਸਪੁਰ, 12 ਜੂਨ (ਸਰਬਜੀਤ ਸਿੰਘ)– ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਰਜੇਸ਼ ਕੁਮਾਰ ਜਿਲਾ ਸਿੱਖਿਆ ਅਫਸਰ ਗੁਰਦਾਸਪੁਰ ਵੱਲੋਂ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ, ਕਾਲਾ ਅਫਗਾਨਾ ਵਿਖੇ ਨਿਮ ਦੇ ਪੌਦੇ ਲਗਾ ਕੇ ਵਾਤਾਵਰਣ ਦਿਵਸ ਮਨਾਇਆ। ਜਿਸ ਵਿੱਚ ਵਿਦਿਆਰਥੀਆਂ ਨੇ ਵੱਧ ਚੜ ਕੇ ਹਿੱਸਾ ਲਿਆ। ਇਸ ਮੌਕੇ ਵਾਤਾਵਰਨ ਸਬੰਧੀ ਲੇਖ, ਕਵਿਤਾ,ਭਾਸ਼ਣ ਅਤੇ ਚਾਰਟ ਮੇਕਿੰਗ ਮੁਕਾਬਲੇ […]
Continue Reading

