ਮਾਨ ਸਰਕਾਰ ਦਾ ਭਗਤ ਸਿੰਘ ਦੀ ਵਿਚਾਰਧਾਰਾ ਨਾਲ ਕੋਈ ਵੀ ਲੈਣਾ ਦੇਣਾ ਨਹੀਂ- ਕਾਮਰੇਡ ਬੱਖਤਪੁਰਾ
ਗੁਰਦਾਸਪੁਰ, 23 ਮਾਰਚ ( ਸਰਬਜੀਤ ਸਿੰਘ)- ਸੀਪੀਆਈ ਐਮਐਲ ਲਿਬਰੇਸ਼ਨ ਵੱਲੋਂ 23 ਮਾਰਚ ਤੇ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਲਈ ਲਿਬਰੇਸ਼ਨ ਦਫਤਰ ਬਟਾਲਾ ਵਿਖੇ ਸਮਾਗਮ ਆਯੋਜਿਤ ਕੀਤਾ ਗਿਆ। ਸਮਾਗਮ ਦੀ ਪ੍ਰਧਾਨਗੀ ਦਲਬੀਰ ਮਲਕਵਾਲ ,ਵਿਜੇ ਸੋਹਲ ਅਤੇ ਰਜਵੰਤ ਕੌਰ ਨੇ ਕੀਤੀ, ਇਸ ਸਮੇਂ ਬੋਲਦਿਆਂ ਲਿਬਰੇਸ਼ਨ ਆਗੂ ਅਸ਼ਵਨੀ ਲੱਖਣ ਕਲਾਂ,ਗੁਲਜਾਰ ਸਿੰਘ ਭੁੰਬਲੀ ਅਤੇ ਕਾਮਰੇਡ ਗੁਰਮੀਤ ਸਿੰਘ ਬਖਤਪੁਰਾ ਨੇ ਕਿਹਾ […]
Continue Reading

