ਏ.ਡੀ.ਸੀ. ਡਾ. ਹਰਜਿੰਦਰ ਸਿੰਘ ਬੇਦੀ ਨੇ ਅਧਿਕਾਰੀਆਂ ਨੂੰ ਉਦਯੋਗਾਂ ਵੱਲੋਂ ਅਪਲਾਈ ਕੀਤੀਆਂ ਰੈਗੂਲੇਟਰੀ ਕਲੀਅਰੈਂਸ ਨੂੰ ਬਿਨਾਂ ਕਿਸੇ ਦੇਰੀ ਪਾਸ ਕਰਨ ਦੀਆਂ ਹਦਾਇਤਾਂ ਦਿੱਤੀਆਂ
ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਉਦਯੋਗਾਂ ਨੂੰ ਉਤਸ਼ਾਹਿਤ ਕਰਨ ਲਈ ਵਚਨਬੱਧ – ਏ.ਡੀ.ਸੀ. ਗੁਰਦਾਸਪੁਰ, 27 ਫਰਵਰੀ (ਸਰਬਜੀਤ ਸਿੰਘ ) – ਵਧੀਕ ਡਿਪਟੀ ਕਮਿਸ਼ਨਰ (ਜਨਰਲ) ਗੁਰਦਾਸਪੁਰ ਡਾ. ਹਰਜਿੰਦਰ ਸਿੰਘ ਬੇਦੀ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਉਦਯੋਗਾਂ ਵੱਲੋਂ ਅਪਲਾਈ ਕੀਤੀਆਂ ਰੈਗੂਲੇਟਰੀ ਕਲੀਅਰੈਂਸ ਨੂੰ ਬਿਨਾਂ ਕਿਸੇ ਦੇਰੀ ਪਾਸ ਕੀਤਾ ਜਾਵੇ ਤਾਂ […]
Continue Reading

