ਏ.ਡੀ.ਸੀ. ਡਾ. ਹਰਿਜੰਦਰ ਸਿੰਘ ਬੇਦੀ ਵੱਲੋਂ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਅਤੇ ਜ਼ਿਲ੍ਹਾ ਪ੍ਰੀਸ਼ਦ ਦੇ ਦਫ਼ਤਰ ਦੀ ਚੈਕਿੰਗ
ਦਫ਼ਤਰੀ ਸਟਾਫ਼ ਨੂੰ ਲੋਕਾਂ ਦੇ ਮਸਲਿਆਂ ਦਾ ਯੋਗ ਹੱਲ ਕਰਨ ਦੇ ਦਿੱਤੇ ਨਿਰਦੇਸ਼ ਗੁਰਦਾਸਪੁਰ, 25 ਫਰਵਰੀ (ਸਰਬਜੀਤ ਸਿੰਘ) – ਵਧੀਕ ਡਿਪਟੀ ਕਮਿਸ਼ਨਰ (ਜਨਰਲ) ਡਾ. ਹਰਿਜੰਦਰ ਸਿੰਘ ਬੇਦੀ ਵੱਲੋਂ ਅੱਜ ਬਾਅਦ ਦੁਪਹਿਰ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਅਤੇ ਜ਼ਿਲ੍ਹਾ ਪ੍ਰੀਸ਼ਦ ਦੇ ਦਫ਼ਤਰਾਂ ਦੀ ਚੈਕਿੰਗ ਕੀਤੀ ਗਈ। ਇਸ ਮੌਕੇ ਉਨ੍ਹਾਂ ਵੱਲੋਂ ਸਟਾਫ਼ ਦੀ ਹਾਜ਼ਰੀ ਚੈੱਕ ਕਰਨ ਤੋਂ ਇਲਾਵਾ […]
Continue Reading

