ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਵਿੱਚ ਡੀ.ਐੱਮ.ਐੱਫ਼. ਵੱਲੋਂ ਕਰਵਾਏ ਜਾ ਰਹੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ

ਗੁਰਦਾਸਪੁਰ, 08 ਜਨਵਰੀ (ਸਰਬਜੀਤ ਸਿੰਘ) – ਡਿਪਟੀ ਕਮਿਸ਼ਨਰ ਉਮਾ ਸ਼ੰਕਰ ਗੁਪਤਾ ਵੱਲੋਂ ਅੱਜ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਾਨਫ਼ਰੰਸ ਹਾਲ ਵਿਖੇ ਜ਼ਿਲ੍ਹਾ ਮਿਨਰਲ ਫਾਊਂਡੇਸ਼ਨ (ਡੀ.ਐੱਮ.ਐੱਫ਼.) ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਜ਼ਿਲ੍ਹੇ ਵਿੱਚ ਡੀ.ਐੱਮ.ਐੱਫ਼. ਵੱਲੋਂ ਕਰਵਾਏ ਜਾ ਰਹੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਗਿਆ।  ਮੀਟਿੰਗ  ਦੌਰਾਨ ਵਧੀਕ ਡਿਪਟੀ ਕਮਿਸ਼ਨਰ  (ਜਨਰਲ) ਹਰਜਿੰਦਰ ਸਿੰਘ ਬੇਦੀ […]

Continue Reading

ਡਿਪਟੀ ਕਮਿਸ਼ਨਰ ਉਮਾ ਸ਼ੰਕਰ ਗੁਪਤਾ ਵੱਲੋਂ ਜ਼ਿਲ੍ਹਾ ਹੈਰੀਟੇਜ ਸੁਸਾਇਟੀ ਦਾ ਵਿਰਸਾ ਗੁਰਦਾਸਪੁਰ ਕਲੰਡਰ-2025  ਜਾਰੀ

ਗੁਰਦਾਸਪੁਰ, 08 ਜਨਵਰੀ (ਸਰਬਜੀਤ ਸਿੰਘ) – ਡਿਪਟੀ ਕਮਿਸ਼ਨਰ ਉਮਾ ਸ਼ੰਕਰ ਗੁਪਤਾ ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਾਨਫ਼ਰੰਸ ਹਾਲ ਵਿਖੇ ਜ਼ਿਲ੍ਹਾ ਹੈਰੀਟੇਜ ਸੁਸਾਇਟੀ ਗੁਰਦਾਸਪੁਰ ਵੱਲੋਂ ਤਿਆਰ ਕੀਤਾ ਸਾਲ 2025 ਦਾ ‘ਵਿਰਸਾ ਕਲੰਡਰ’ ਜਾਰੀ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਗੁਰਪ੍ਰੀਤ ਸਿੰਘ ਗਿੱਲ, ਐੱਸ.ਡੀ.ਐੱਮ. ਦੀਨਾਨਗਰ ਜਸਪਿੰਦਰ ਸਿੰਘ, ਆਈ.ਏ.ਐੱਸ., ਸਾਬਕਾ ਵਧੀਕ ਡਿਪਟੀ ਕਮਿਸ਼ਨਰ […]

Continue Reading

ਡਿਪਟੀ ਕਮਿਸ਼ਨਰ ਵੱਲੋਂ ਰਾਈਟ-ਟੂ- ਬਿਜ਼ਨੈੱਸ ਐਕਟ-2020 ਤਹਿਤ ਹੋਟਲ ਸਨਅਤ ਇਕਾਈ ਲੂਥਰਾ ਐਂਡ ਕੁਮਾਰ ਹਾਸਪਟੈਲਟੀ ਪ੍ਰਾਈਵੇਟ ਲਿਮਟਿਡ ਬਟਾਲਾ ਨੂੰ ਇੰਨ ਪ੍ਰਿੰਸੀਪਲ ਅਪਰੂਵਲ ਪੱਤਰ ਜਾਰੀ

ਸਨਅਤਕਾਰ ਨੂੰ ਕੋਈ ਮੁਸ਼ਕਿਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਸਮੇਂ ਸਿਰ ਸਾਰੀਆਂ ਪ੍ਰਵਾਨਗੀਆਂ ਜਾਰੀ ਕੀਤੀਆਂ ਜਾਣਗੀਆਂ – ਡਿਪਟੀ ਕਮਿਸ਼ਨਰ ਉਮਾ ਸ਼ੰਕਰ ਗੁਪਤਾ ਗੁਰਦਾਸਪੁਰ, 08 ਜਨਵਰੀ (ਸਰਬਜੀਤ ਸਿੰਘ ) – ਪੰਜਾਬ ਸਰਕਾਰ ਵੱਲੋਂ ਰਾਜ ਵਿਚ ਨਿਵੇਸ਼ ਦੇ ਮੌਕੇ ਵਧਾਉਣ ‘ਤੇ ਰੋਜ਼ਗਾਰ ਦੇ ਸਾਧਨ ਪੈਦਾ ਕਰਨ ਲਈ ਉਦਯੋਗਪਤੀਆਂ ਨੂੰ ਉਨ੍ਹਾਂ ਦੇ ਕਾਰੋਬਾਰ ਨਾਲ ਸਬੰਧਿਤ ਕਈ ਤਰ੍ਹਾਂ […]

Continue Reading

ਏ.ਡੀ.ਸੀ. ਹਰਜਿੰਦਰ ਸਿੰਘ ਬੇਦੀ ਨੇ ਪੋਲਟਰੀ ਕਿਸਾਨਾਂ ਅਤੇ ਫੂਡ ਬੇਸਡ ਇਕਾਈਆਂ ਨੂੰ ਦਰਪੇਸ਼ ਮੁਸ਼ਕਲਾਂ ਸਬੰਧੀ ਮੀਟਿੰਗ ਕੀਤੀ

ਪੋਲਟਰੀ ਕਿਸਾਨਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਇੱਕ ਕਮੇਟੀ ਗਠਿਤ ਕਰਨ ਦੇ ਆਦੇਸ਼ ਜਾਰੀ ਗੁਰਦਾਸਪੁਰ, 08 ਜਨਵਰੀ (ਸਰਬਜੀਤ ਸਿੰਘ ) – ਵਧੀਕ ਡਿਪਟੀ ਕਮਿਸ਼ਨਰ (ਜਨਰਲ) ਹਰਜਿੰਦਰ ਸਿੰਘ ਬੇਦੀ ਵੱਲੋਂ ਪੋਲਟਰੀ ਕਿਸਾਨਾਂ ਅਤੇ ਫੂਡ ਬੇਸਡ ਇਕਾਈਆਂ ਨੂੰ ਦਰਪੇਸ਼ ਮੁਸ਼ਕਲਾਂ ਸਬੰਧੀ ਮੀਟਿੰਗ ਕੀਤੀ ਗਈ, ਜਿਸ ਵਿੱਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੇ ਭਾਗ ਲਿਆ। ਪੋਲਟਰੀ ਕਿਸਾਨਾਂ ਦੀਆਂ ਮੁਸ਼ਕਲਾਂ […]

Continue Reading

ਚੇਅਰਮੈਨ ਜਗਰੂਪ ਸਿੰਘ ਸੇਖਵਾਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੁਲਾਕਾਤ ਕਰਕੇ ਵਿਧਾਨ ਸਭਾ ਹਲਕਾ ਕਾਦੀਆਂ ਅਤੇ ਜ਼ਿਲ੍ਹਾ ਗੁਰਦਾਸਪੁਰ ਦੇ ਵਿਕਾਸ ਸਬੰਧੀ ਮਸਲੇ ਉਠਾਏ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਾਰੇ ਮਸਲਿਆਂ ਪ੍ਰਤੀ ਹਾਮੀ ਭਰਦਿਆਂ ਪੰਜਾਬ ਸਰਕਾਰ ਵੱਲੋਂ ਪੂਰਨ ਸਹਿਯੋਗ ਦਾ ਭਰੋਸਾ ਦਿੱਤਾ ਗੁਰਦਾਸਪੁਰ, 7 ਜਨਵਰੀ (ਸਰਬਜੀਤ ਸਿੰਘ) – ਜ਼ਿਲ੍ਹਾ ਯੋਜਨਾ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਜਨਰਲ ਸਕੱਤਰ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਵੱਲੋਂ ਅੱਜ ਚੰਡੀਗੜ੍ਹ ਵਿਖੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨਾਲ ਵਿਸ਼ੇਸ਼ ਮੀਟਿੰਗ […]

Continue Reading

ਸੁਖਬੀਰ ਸਿੰਘ ਬਾਦਲ ਅਕਾਲ ਤਖ਼ਤ ਸਾਹਿਬ ਤੋਂ ਭਗੌੜੇ, ਕਹਿੰਦੇ ਗ਼ਲਤ ਸੁਣਾਈ ਸਜ਼ਾ ਜਥੇਦਾਰ ਜੀ ਨੇ, ਨਹੀਂ ਬਖਸ਼ੇਗੀ ਬਾਦਲਾਂ ਨੂੰ ਸਿੱਖ ਕੌਮ- ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 7 ਜਨਵਰੀ ( ਸਰਬਜੀਤ ਸਿੰਘ)– ਅੱਜ ਸਿੱਖ ਕੌਮ ਦੀ ਸੁਪਰੀਮ ਪਾਵਰ ਜਥੇਦਾਰ ਅਕਾਲ ਤਖ਼ਤ ਸਾਹਿਬ ਗਿਆਨੀ ਰਘਬੀਰ ਸਿੰਘ ਵੱਲੋਂ ਸਪੱਸ਼ਟ ਕੀਤਾ ਗਿਆ ਕਿ 2 ਦਸੰਬਰ ਨੂੰ ਅਕਾਲ ਤਖ਼ਤ ਦੀ ਫਸੀਲ ਤੋਂ ਬਾਦਲਾਂ ਵਿਰੁੱਧ ਸੁਣਾਏ ਹੁਕਮਾਂ ਨੂੰ ਇੰਨ ਬਿੰਨ ਲਾਗੂ ਕਰਕੇ ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਤੇ ਅਕਾਲੀ ਦਲ ਬਾਦਲ, ਉਨ੍ਹਾਂ ਇਹ ਵੀ ਕਿਹਾ ਤਖ਼ਤ ਸ੍ਰੀ […]

Continue Reading

ਖੰਡੂਰ ਸਾਹਿਬ ਤੋਂ ਐਮ ਪੀ ਭਾਈ ਅੰਮ੍ਰਿਤਪਾਲ ਸਿੰਘ ਤੇ ਭਾਈ ਸਰਬਜੀਤ ਸਿੰਘ ਐਮ ਪੀ ਨੂੰ ਘਰ ਵਿੱਚ ਨਜ਼ਰ ਬੰਦ ਕਰਨਾ ਸਿੱਖ ਵਿਰੋਧੀ ਸਰਕਾਰੀ ਏਜੰਸੀਆਂ ਦੀ ਨਿੰਦਣਯੋਗ ਨੀਤੀ- ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 7 ਜਨਵਰੀ ( ਸਰਬਜੀਤ ਸਿੰਘ)— 40 ਮੁਕਤਿਆਂ ਦੀ ਸ਼ਹੀਦੀ ਧਰਤੀ ਤੇ ਮਾਘੀ ਮੌਕੇ ਨਵਾਂ ਅਕਾਲੀ ਦਲ ਬਣਾਉਣ ਵਾਲੇ ਐਲਾਨ ਨੇ ਸਰਕਾਰ ਨੂੰ ਹੱਥਾਂ ਪੈਰਾਂ ਦੀ ਪਾ ਦਿੱਤੀ ਹੈ ਅਤੇ ਭਾਰਤ ਦੀਆਂ ਸਿੱਖ ਵਿਰੋਧੀ ਸਰਕਾਰੀ ਏਜੰਸੀਆਂ ਇਹ ਐਲਾਨ ਕਰਨ ਵਾਲੇ ਫਰੀਦਕੋਟ ਤੋਂ ਐਮ ਪੀ ਭਾਈ ਸਰਬਜੀਤ ਸਿੰਘ ਖਾਲਸਾ ਤੇ ਖਡੂਰ ਸਾਹਿਬ ਤੋਂ ਐਮ ਪੀ ਭਾਈ […]

Continue Reading

ਓ.ਬੀ.ਸੀ, ਈ.ਬੀ.ਸੀ ਅਤੇ ਡੀ.ਐਨ.ਟੀ ਵਿਦਿਆਰਥੀ ਪੋਸਟ ਮੈਟ੍ਰਿਕ ਸਕਾਲਰਸ਼ਿਪ ਲਈ ਕਰ ਸਕਦੇ ਹਨ ਅਪਲਾਈ-  ਚੇਅਰਮੈਨ ਜਗਰੂਪ ਸਿੰਘ ਸੇਖਵਾਂ

ਕਿਹਾ, ਓ.ਬੀ.ਸੀ, ਈ.ਬੀ.ਸੀ ਅਤੇ ਡੀ.ਐਨ.ਟੀ ਵਿਦਿਆਰਥੀਆਂ ਲਈ ਪਹਿਲੀ ਵਾਰ ਖੋਲ੍ਹਿਆ ਗਿਆ ਪੋਸਟ ਮੈਟ੍ਰਿਕ ਸਕਾਲਰਸ਼ਿਪ ਪੋਰਟਲ ਗੁਰਦਾਸਪੁਰ, 7 ਜਨਵਰੀ (ਸਰਬਜੀਤ ਸਿੰਘ)—  ਸੂਬੇ ਦੇ ਹੋਰ ਪਛੜੀਆਂ ਸ਼੍ਰੇਣੀਆਂ (ਓ.ਬੀ.ਸੀ.), ਆਰਥਿਕ ਤੌਰ ‘ਤੇ ਪਛੜੀਆਂ ਸ਼੍ਰੇਣੀਆਂ (ਈ.ਬੀ.ਸੀ.), ਅਤੇ ਡੀਨੋਟੀਫਾਈਡ, ਨੋਮੇਡਿਕ ਟ੍ਰਾਈਬਜ਼ ਦੇ ਵਿਦਿਆਰਥੀ ਪੋਸਟ ਮੈਟ੍ਰਿਕ ਸਕਾਲਰਸ਼ਿਪ ਲਈ ਅਪਲਾਈ ਕਰ ਸਕਦੇ ਹਨ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਯੋਜਨਾ ਕਮੇਟੀ ਗੁਰਦਾਸਪੁਰ […]

Continue Reading

ਯੋਗਤਾ ਮਿਤੀ 1 ਜਨਵਰੀ 2025 ਦੇ ਆਧਾਰ ‘ਤੇ ਫ਼ੋਟੋ ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨਾਂ ਮੁਕੰਮਲ

ਵਧੀਕ ਜ਼ਿਲ੍ਹਾ ਚੋਣ ਅਧਿਕਾਰੀ ਨੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਫ਼ੋਟੋ ਵੋਟਰ ਸੂਚੀਆਂ ਦੀਆਂ ਲਿਸਟਾਂ ਸਾਂਝੀਆਂ ਕੀਤੀਆਂ ਗੁਰਦਾਸਪੁਰ,  7 ਜਨਵਰੀ (ਸਰਬਜੀਤ ਸਿੰਘ)–  ਭਾਰਤ ਚੋਣ ਕਮਿਸ਼ਨ ਵੱਲੋਂ ਨਿਰਧਾਰਿਤ ਪ੍ਰੋਗਰਾਮ ਅਨੁਸਾਰ ਯੋਗਤਾ ਮਿਤੀ 1 ਜਨਵਰੀ 2025 ਦੇ ਅਧਾਰ ‘ਤੇ ਤਿਆਰ ਹੋਈ ਫਾਈਨਲ ਫ਼ੋਟੋ ਵੋਟਰ ਸੂਚੀ ਅਤੇ ਸਰਵਿਸ ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨਾਂ ਅੱਜ ਮਿਤੀ 07 ਜਨਵਰੀ 2025 […]

Continue Reading

40 ਮੁਕਤਿਆਂ ਦੇ ਸ਼ਹੀਦੀ ਦਿਹਾੜੇ ਮਾਘੀ ਤੇ ਹੁਲੜਬਾਜਾਂ ਨੂੰ ਨੱਥ ਪਾਉਣ ਲਈ ਜਥੇਦਾਰ ਅਕਾਲ ਤਖ਼ਤ ਸਾਹਿਬ ਤੇ ਪੰਜਾਬ ਸਰਕਾਰ ਵਿਸ਼ੇਸ਼ ਪ੍ਰਬੰਧ ਕਰੇ- ਗੁਰਬਖਸ਼ ਸਿੰਘ ਗਾਜ਼ੀ ਕੋਟ

ਗੁਰਦਾਸਪੁਰ, 6 ਜਨਵਰੀ ( ਸਰਬਜੀਤ ਸਿੰਘ)– ਦੋ ਸਾਲ ਪਹਿਲਾਂ ਆਨੰਦਪੁਰ ਸਾਹਿਬ ਦੇ ਸ਼ਹੀਦੀ ਜੋੜ ਮੇਲਾ ਤੇ ਹੁਲੜਬਾਜ਼ਾਂ ਨੂੰ ਨੱਥ ਪਾਉਣ ਦੀ ਲਹਿਰ ਚਲਾ ਕੇ ਸ਼ਹੀਦੀ ਪ੍ਰਾਪਤ ਕਰਨ ਵਾਲੇ ਪਿੰਡ ਗਾਜ਼ੀਕੋਟ ਗੁਰਦਾਸਪੁਰ ਦੇ ਸ਼ਹੀਦ ਭਾਈ ਪ੍ਰਦੀਪ ਸਿੰਘ ਖਾਲਸਾ ਬੁੱਢੇ ਦਲ ਦੇ ਅੱਜ ਜਨਮਦਿਨ ਤੇ ਉਹਨਾਂ ਦੇ ਪਰਿਵਾਰ ਤੇ ਹੋਰਾਂ ਨੇ ਉਹਨਾਂ ਦੀ ਯਾਦ ਵਿੱਚ ਬਣੇ ਰਹੇਂ […]

Continue Reading