ਜਥੇਦਾਰ ਹੋਏ ਸਖਤ, ਬਾਦਲ ਸਮੇਤ ਸਾਰੇ ਅਸਤੀਫ਼ੇ ਪ੍ਰਵਾਨ ਕਰੋ, ਦੋ ਦੇ ਫੈਸਲੇ ਤੋਂ ਬਾਅਦ ਹੋਰ ਸਮਾਂ ਨਹੀਂ ਦਿੱਤਾ ਸੀ, ਅੰਨਾ ਕਾਨੀ ਨਹੀਂ ਚੱਲੇਗੀ, ਅਸਤੀਫੇ ਦਿਉਂ- ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 6 ਜਨਵਰੀ (‌ ਸਰਬਜੀਤ ਸਿੰਘ)– ਦੋ ਦਸੰਬਰ ਦੇ ਫੈਸਲੇ ਨੂੰ ਇੰਨ ਬਿੰਨ ਲਾਗੂ ਨਾ ਕਰਨ ਤੋਂ ਨਰਾਜ਼ ਚੱਲ ਰਹੇ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਆਪਣੀ ਚੁੱਪ ਤੋੜਦਿਆਂ ਸਪੱਸ਼ਟ ਕੀਤਾ ਕਿ ਦੋ ਤਾਰੀਕ ਦੇ ਅਕਾਲ ਤਖ਼ਤ ਸਾਹਿਬ ਦੀ ਫਸੀਲ ਤੋਂ ਹੋਏ ਫੈਸਲੇ ਤੋਂ ਬਾਅਦ ਬਾਦਲਕਿਆਂ ਦੇ ਅਸਤੀਫਿਆਂ ਸਬੰਧੀ ਕੋਈ ਸਮਾਂ […]

Continue Reading

ਪੰਜਾਬ ਸਰਕਾਰ ਤੋਂ ਮ੍ਰਿਤਕਾਂ ਦੇ ਪਰਿਵਾਰਾਂ ਨੂੰ 10-10 ਲੱਖ ਰੁਪਿਆ ਮੁਆਵਜ਼ਾ ਦੇਣ ਅਤੇ ਇੱਕ ਇੱਕ ਨੌਕਰੀ ਦੇਣ ਦੀ ਮੰਗ- ਕਾਮਰੇਡ ਬੱਖਤਪੁਰਾ

ਗੁਰਦਾਸਪੁਰ, 5 ਜਨਵਰੀ ( ਸਰਬਜੀਤ ਸਿੰਘ)– ਡੇਰਾ ਬਾਬਾ ਨਾਨਕ ਦੇ ਨਜ਼ਦੀਕੀ ਪਿੰਡ ਖੰਨਾ ਚਮਾਰਾਂ ਵਿਖੇ ਤਿੰਨ ਨਵੰਬਰ 2009 ਨੂੰ ਐਸਜੀਪੀਸੀ ਦੀ ਹਥਿਆਰ ਬੰਦ ਟਾਸਕ ਫੋਰਸ ਅਤੇ ਪੁਲਸ ਪਾਰਟੀ ਦੇ ਸਾਂਝੇ ਐਕਸ਼ਨ ਵਿੱਚ ਸ਼ਹੀਦ ਕੀਤੇ ਗਏ ਮੁਜਾਰੇ ਕਿਸਾਨ ਬਲਵਿੰਦਰ ਸਿੰਘ ਅਤੇ ਕਸ਼ਮੀਰ ਸਿੰਘ ਦਾ ਸ਼ਹੀਦੀ ਦਿਨ ਮਨਾਇਆ ਗਿਆ। ਸ਼ਹੀਦੀ ਕਾਨਫਰੰਸ ਵਿੱਚ ਬੋਲਦਿਆਂ ਆਲ ਇੰਡੀਆ ਕਿਸਾਨ ਸਭਾ […]

Continue Reading

ਵਿਭਾਗ ਵੱਲੋਂ ਦਿੱਤੇ ਗਏ ਸਿਲੇਬਸ ਤੋਂ ਪੇਪਰ ਬਾਹਰ ਆਉਣ ਤੇ ਵਿਭਾਗ ਦੀ ਜਥੇਬੰਦੀ ਵੱਲੋਂ ਸਖਤ ਸ਼ਬਦਾਂ ਵਿੱਚ ਨਿੰਦਾ ਕੀਤੀ

ਗੁਰਦਾਸਪੁਰ, 5 ਜਨਵਰੀ ( ਸਰਬਜੀਤ ਸਿੰਘ)– ਫ਼ੀਲਡ ਐਂਡ ਵਰਕਸ਼ਾਪ ਵਰਕਰਜ਼ ਯੂਨੀਅਨ ਪੰਜਾਬ (ਵਿਗਿਆਨਕ) ਦੀ ਆਨਲਾਈਨ ਮੀਟਿੰਗ ਪੰਜਾਬ ਸੂਬਾ ਪ੍ਰਧਾਨ ਬਿੱਕਰ ਸਿੰਘ ਮਾਖਾ ਦੀ ਪ੍ਰਧਾਨਗੀ ਹੇਠ ਹੋਈ, ਜੋ ਦਰਜਾ ਚਾਰ ਦਾ ਮਿਤੀ 04.01.25 ਨੂੰ ਵਿਭਾਗੀ ਟੈਸਟ ਲਿਆ ਗਿਆ ਹੈ ਦਾ ਪੇਪਰ ਵਿਭਾਗ ਵੱਲੋਂ ਦਿੱਤੇ ਗਏ ਸਿਲੇਬਸ ਤੋਂ ਬਾਹਰ ਆਉਣ ਤੇ ਵਿਭਾਗ ਦੀ ਜਥੇਬੰਦੀ ਵੱਲੋਂ ਸਖਤ ਸ਼ਬਦਾਂ […]

Continue Reading

ਪੰਜਾਬ ਇਲੈਕਸ਼ਨ ਕੁਇਜ਼-2025 ਲਈ ਆਨ-ਲਾਈਨ ਰਸ਼ਿਟਰੇਸ਼ਨ ਸ਼ੁਰੂ-ਡੀ.ਸੀ ਉਮਾ ਸ਼ੰਕਰ ਗੁਪਤਾ

ਜੇਤੂ ਪ੍ਰਤੀਯੋਗੀਆਂ ਨੂੰ ਮਿਲਣਗੇ ਆਕਰਸ਼ਕ ਇਨਾਮ ਗੁਰਦਾਸਪੁਰ, 4 ਜਨਵਰੀ ( ਸਰਬਜੀਤ ਸਿੰਘ ) – ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਤਹਿਤ ਮੁੱਖ ਚੋਣ ਅਫ਼ਸਰ ਪੰਜਾਬ ਵੱਲੋਂ ਰਾਸ਼ਟਰੀ ਵੋਟਰ ਦਿਵਸ ਸਬੰਧੀ ਪੰਜਾਬ ਇਲੈਕਸ਼ਨ ਕੁਇਜ਼-2025 ਕਰਵਾਇਆ ਜਾ ਰਿਹਾ ਹੈ, ਜਿਸ ਦਾ ਮੁੱਖ ਉਦੇਸ਼ ਵੋਟਰਾਂ ਦੀ ਸ਼ਮੂਲੀਅਤ, ਸਿੱਖਿਅਤ ਕਰਨਾ ਅਤੇ ਜਾਗਰੂਕਤਾ ਪੈਦਾ ਕਰਨਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ […]

Continue Reading

ਆਪਣੀਆਂ ਮੰਗਾਂ ਖ਼ਾਤਿਰ ਮਰਨਵਰਤ ਤੇ ਬੈਠੇ ਕੰਪਿਊਟਰ ਅਧਿਆਪਕ ਜੌਨੀ ਸਿੰਗਲਾ ਨੂੰ ਜਬਰੀ ਚੁੱਕ ਕੇ ਹਸਪਤਾਲ ਦਾਖਲ ਕਰਵਾਉਣਾ ਸੰਵਿਧਾਨ ਤੇ ਲੋਕਤੰਤਰ ਵਿਰੋਧੀ ਨੀਤੀ- ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 4 ਜਨਵਰੀ (ਸਰਬਜੀਤ ਸਿੰਘ)– ਕੰਪਿਊਟਰ ਅਧਿਆਪਕ ਲੰਮੇ ਸਮੇਂ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਸੰਗਰੂਰ ਮੁੱਖ ਮੰਤਰੀ ਦੀ ਰਿਹਾਇਸ਼ ਬਾਹਰ ਧਰਨਾ ਮਾਰੀ ਬੈਠੇ ਹਨ ਅਤੇ ਸਰਕਾਰ ਮੀਟਿੰਗ ਕਰਨ ਤੋਂ ਬਾਅਦ ਭਰੋਸਾ ਦੇ ਦਿੰਦੀ ਹੈ ਜਿਸ ਦੇ ਵੱਡੇ ਰੋਸ ਵਜੋਂ ਕੰਪਿਊਟਰ ਅਧਿਆਪਕ ਜੌਨੀ ਸਿੰਗਲਾ ਮਰਨ ਵਰਤ ਤੇ ਬੈਠ ਗਏ,12 ਦਿੱਨਾ ਤੋਂ ਮਰਨ ਵਰਤ ਬੈਠੇ ਜੋਨੀ […]

Continue Reading

26 ਜਨਵਰੀ ਨੂੰ ਪੂਰੇ ਉਤਸ਼ਾਹ ਨਾਲ ਮਨਾਇਆ ਜਾਵੇਗਾ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ

ਵਧੀਕ ਡਿਪਟੀ ਕਮਿਸ਼ਨਰ ਵੱਲੋਂ ਗਣਤੰਤਰ ਦਿਵਸ ਦੀਆਂ ਤਿਆਰੀਆਂ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ ਗਣਤੰਤਰ ਦਿਵਸ ਸਮਾਗਮ ਦੌਰਾਨ ਸਨਮਾਨਿਤ ਹੋਣ ਵਾਲੇ ਵਿਅਕਤੀਆਂ ਦੀਆਂ ਨਾਮਜ਼ਦਗੀਆਂ 17 ਜਨਵਰੀ ਤੱਕ ਡਿਪਟੀ ਕਮਿਸ਼ਨਰ ਦਫ਼ਤਰ ਭੇਜੀਆਂ ਜਾਣ ਗੁਰਦਾਸਪੁਰ, 3 ਜਨਵਰੀ (ਸਰਬਜੀਤ ਸਿੰਘ)– 26 ਜਨਵਰੀ ਨੂੰ ਸ਼ਹੀਦ ਲੈਫ਼ਟੀਨੈਂਟ ਨਵਦੀਪ ਸਿੰਘ (ਅਸ਼ੋਕ ਚੱਕਰ) ਸਟੇਡੀਅਮ, ਗੁਰਦਾਸਪੁਰ ਵਿਖੇ 76ਵਾਂ ਗਣਤੰਤਰ ਦਿਵਸ ਸਮਾਗਮ ਪੂਰੇ ਜੋਸ਼ ਤੇ ਉਤਸ਼ਾਹ […]

Continue Reading

ਚਾਈਨਾ ਡੋਰ ਦੀ ਵਿੱਕਰੀ ਤੇ ਵਰਤੋਂ ਕਰਨ ਵਾਲੇ ਨੂੰ ਹੋਵੇਗੀ 5 ਸਾਲ ਦੀ ਕੈਦ ਅਤੇ 1 ਲੱਖ ਰੁਪਏ ਜੁਰਮਾਨਾ

ਵਧੀਕ ਡਿਪਟੀ ਕਮਿਸ਼ਨਰ ਨੇ ਚਾਈਨਾ ਡੋਰ ਦੀ ਵਰਤੋਂ ਰੋਕਣ ਵਿੱਚ ਜ਼ਿਲ੍ਹਾ ਵਾਸੀਆਂ ਦਾ ਸਹਿਯੋਗ ਮੰਗਿਆ ਗੁਰਦਾਸਪੁਰ, 3 ਜਨਵਰੀ (ਸਰਬਜੀਤ ਸਿੰਘ) – ਵਧੀਕ ਡਿਪਟੀ ਕਮਿਸ਼ਨਰ (ਜ) ਹਰਜਿੰਦਰ ਸਿੰਘ ਬੇਦੀ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਜ਼ਿਲ੍ਹੇ ਵਿੱਚ ਪਤੰਗਬਾਜ਼ੀ ਲਈ ਚਾਈਨਾ ਡੋਰ (ਸਿੰਥੈਟਿਕ ਡੋਰ) ਦੀ ਵਰਤੋਂ ਨੂੰ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਦਾ ਸਾਥ ਦੇਣ।  […]

Continue Reading

ਡੇਅਰੀ ਵਿਕਾਸ ਵਿਭਾਗ ਨੇ ਪਿੰਡ ਅਰਜਨਪੁਰ ਗੁੰਝੀਆਂ ਵਿਖੇ ਇੱਕ ਦਿਨਾ ਦੁੱਧ ਉਤਪਾਦਕ ਜਾਗਰੂਕਤਾ ਕੈਂਪ ਲਗਾਇਆ

ਗੁਰਦਾਸਪੁਰ, 3 ਜਨਵਰੀ (ਸਰਬਜੀਤ ਸਿੰਘ) – ਪੰਜਾਬ ਡੇਅਰੀ ਵਿਭਾਗ ਅਤੇ ਪੰਜਾਬ ਡੇਅਰੀ ਵਿਕਾਸ ਬੋਰਡ ਵੱਲੋਂ ਡਾਇਰੈਕਟਰ ਕੁਲਦੀਪ ਸਿੰਘ ਜੱਸੋਵਖਾਲ, ਡਿਪਟੀ ਡਾਇਰੈਕਟਰ ਡੇਅਰੀ ਵਰਿਆਮ ਸਿੰਘ ਦੀ ਯੋਗ ਅਗਵਾਈ ਹੇਠ ਡੀ.ਡੀ.-6 ਸਕੀਮ ਅਧੀਨ ਅੱਜ ਬਲਾਕ ਪਿੰਡ ਅਰਜਨਪੁਰ ਗੁੰਝੀਆਂ ਵਿਖੇ ਇੱਕ ਦਿਨਾ ਦੁੱਧ ਉਤਪਾਦਕ ਜਾਗਰੂਕਤਾ ਕੈਂਪ ਲਗਾਇਆ ਗਿਆ। ਜਿਸ ਵਿੱਚ ਦੁੱਧ ਉਤਪਾਦਕਾਂ ਨੂੰ ਪਸੂਆਂ ਦੀਆਂ ਬਿਮਾਰੀਆਂ,ਇਹਨਾਂ ਦੇ ਇਲਾਜ […]

Continue Reading

ਭੀਲੀ ਭੀਤ ਵਿੱਚ ਮਾਰੇ ਗਏ ਝੂਠੇ ਪੁਲਸ ਮੁਕਾਬਲੇ ਦੀ ਜਾਂਚ ਗੁਰਦਾਸਪੁਰ ਅਤੇ ਡੀਜੀਪੀ ਪੰਜਾਬ ਨੂੰ ਰਜਿਸਟਰ ਪੱਤਰ ਭੇਜ ਕੇ ਮੰਗੀ-ਕਾਮਰੇਡ ਬੱਖਤਪੁਰਾ

ਗੁਰਦਾਸਪੁਰ, 3 ਜਨਵਰੀ (ਸਰਬਜੀਤ ਸਿੰਘ)– ਕਲਾਨੌਰ ਤਹਿਸੀਲ ਦੇ ਤਿੰਨ ਵੱਖ ਵੱਖ ਪਿੰਡਾਂ‌ ਦੇ ਤਿੰਨ ਨੌਜਵਾਨਾਂ ਨੂੰ ਭੀਲੀ ਭੀਤ ਵਿੱਚ ਮਾਰੇ ਗਏ ਝੂਠੇ ਪੁਲਸ ਮੁਕਾਬਲੇ ਦੀ ਜਾਂਚ ਕਮੇਟੀ ਜਿਸ ਵਿੱਚ, ਪੰਜਾਬ ਹਰਿਆਣਾ ਹਾਈਕੋਰਟ ਦੇ ਵਕੀਲ ਹਰਿੰਦਰ ਪਾਲ ਸਿੰਘ ਈਛਰ ,ਵਕੀਲ ਅਮਰਜੀਤ ,ਸੀਪੀਆਈ ਐਮਐਲ ਲਿਬਰੇਸ਼ਨ ਦੇ ਸੂਬਾ ਸਕੱਤਰ ਕਾਮਰੇਡ ਗੁਰਮੀਤ ਸਿੰਘ ਬਖਤਪੁਰਾ, ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਦੀ […]

Continue Reading

ਰੋਜ਼ਗਾਰ ਪ੍ਰਾਪਤੀ ਲਈ ਸੌਖਾ ਰਾਹ, ਸੀਬੀਏ ਇੰਫੌਟੈਕ  ਦੇ ਸਿਖਲਾਈ ਕੋਰਸ ਨਾਲ ਨੌਜਵਾਨਾਂ ਲਈ ਸੁਨਹਿਰਾ ਮੌਕਾ-ਇੰਜੀ. ਸੰਦੀਪ ਕੁਮਾਰ

ਗੁਰਦਾਸਪੁਰ, 3 ਜਨਵਰੀ (ਸਰਬਜੀਤ ਸਿੰਘ)– ਨੌਜਵਾਨਾਂ ਨੂੰ ਰੋਜ਼ਗਾਰ ਯੋਗ ਬਣਾਉਣ ਅਤੇ ਉਨ੍ਹਾਂ ਦੇ ਭਵਿੱਖ ਨੂੰ ਸੁਧਾਰਨ ਲਈ ਸੀਬੀਏ ਇੰਫੌਟੈਕ ਨੇ ਇੱਕ ਨਵਾਂ ਅਭਿਆਸ ਸ਼ੁਰੂ ਕੀਤਾ ਹੈ। ਇਸ ਅਭਿਆਸ ਤਹਿਤ, ਸਿੱਖਲਾਈ ਅਤੇ ਕੌਸ਼ਲ ਵਿਕਾਸ ਦੇ ਅਧੁਨਿਕ ਕੋਰਸਾਂ ਰਾਹੀਂ ਨੌਜਵਾਨਾਂ ਨੂੰ ਆਪਣੇ ਕੈਰੀਅਰ ਵਿੱਚ ਉੱਚਾਈਆਂ ਹਾਸਲ ਕਰਨ ਦੇ ਮੌਕੇ ਮਿਲਣਗੇ। ਸੀਬੀਏ ਇੰਫੌਟੈਕ ਦੇ ਮੈਨੇਜਿੰਗ ਡਾਇਰੈਕਟਰ ਸੰਦੀਪ ਕੁਮਾਰ […]

Continue Reading