ਸਾਲ 2024 ਦੌਰਾਨ ਸੂਬੇ ਭਰ ਵਿੱਚ 2.58 ਕਰੋੜ ਤੋਂ ਵੱਧ ਲੋਕਾਂ ਨੇ 881 ਆਮ ਆਦਮੀ ਕਲੀਨਿਕਾਂ ਵਿੱਚ ਕਰਵਾਇਆ ਇਲਾਜ : ਚੇਅਰਮੈਨ ਰਮਨ ਬਹਿਲ

ਆਮ ਆਦਮੀ ਕਲੀਨਿਕਾਂ ਵਿਖੇ ਮਰੀਜ਼ਾਂ ਲਈ 80 ਕਿਸਮਾਂ ਦੀਆਂ ਦਵਾਈਆਂ ਅਤੇ 38 ਕਿਸਮਾਂ ਦੇ ਡਾਇਗਨੌਸਟਿਕ ਟੈੱਸਟ ਮੁਫ਼ਤ ਉਪਲਬਧ – ਰਮਨ ਬਹਿਲ ਗੁਰਦਾਸਪੁਰ, 2 ਜਨਵਰੀ (ਸਰਬਜੀਤ ਸਿੰਘ) – ਪੰਜਾਬ ਦੇ ਲੋਕਾਂ ਨੂੰ ਵਿਸ਼ਵ ਪੱਧਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਦੇ ਮਕਸਦ ਨਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਪੰਜਾਬ ਵਿੱਚ ਪਹਿਲੇ, ਦੂਜੇ […]

Continue Reading

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਦੀਆਂ ਵੋਟਰ ਸੂਚੀਆਂ ਦੀ ਮੁੱਢਲੀ ਪ੍ਰਕਾਸ਼ਨਾਂ 3 ਜਨਵਰੀ ਹੋਵੇਗੀ

ਜਿੰਨਾ ਯੋਗ ਵੋਟਰਾਂ ਦੀਆਂ ਵੋਟਾਂ ਹਾਲੇ ਤੱਕ ਨਹੀਂ ਬਣੀਆਂ, ਉਹ ਉਹ ਮਿਤੀ 24 ਜਨਵਰੀ 2025 ਤੱਕ ਫਾਰਮ ਭਰ ਕੇ ਆਪਣੀਆਂ ਵੋਟਾਂ ਜ਼ਰੂਰ ਬਣਵਾ ਲੈਣ – ਡਿਪਟੀ ਕਮਿਸ਼ਨਰ ਗੁਰਦਾਸਪੁਰ, 2 ਜਨਵਰੀ (ਸਰਬਜੀਤ ਸਿੰਘ ) – ਮਾਨਯੋਗ ਗੁਰਦੁਆਰਾ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਗੁਰਦਾਸਪੁਰ ਵਿਚ ਪੈਂਦੇ ਸਮੂਹ 06 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਚੋਣ ਹਲਕਿਆਂ 104-ਸ੍ਰੀ […]

Continue Reading

ਨਵੇਂ ਵਰ੍ਹੇ ਦੌਰਾਨ ਜ਼ਿਲ੍ਹੇ ਵਿੱਚ ਨਸ਼ਿਆਂ ਵਿਰੁੱਧ ਮੁਹਿੰਮ ਚਲਾ ਕੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਿਆ ਜਾਵੇਗਾ – ਵਧੀਕ ਡਿਪਟੀ ਕਮਿਸ਼ਨਰ

ਚਾਈਨਾ ਡੋਰ ਦੇ ਮਾੜੇ ਰੁਝਾਨ ਨੂੰ ਰੋਕਣ ਲਈ ਜ਼ਿਲ੍ਹਾ ਵਾਸੀ ਵੀ ਪ੍ਰਸ਼ਾਸਨ ਦਾ ਸਹਿਯੋਗ ਦੇਣ ਗੁਰਦਾਸਪੁਰ, 2 ਜਨਵਰੀ (ਸਰਬਜੀਤ ਸਿੰਘ) – ਵਧੀਕ ਡਿਪਟੀ ਕਮਿਸ਼ਨਰ (ਜਨਰਲ) ਗੁਰਦਾਸਪੁਰ ਹਰਜਿੰਦਰ ਸਿੰਘ ਬੇਦੀ, ਆਈ.ਏ.ਐੱਸ. ਨੇ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਨਵੇਂ ਸਾਲ 2025 ਦੀ ਵਧਾਈ ਦਿੱਤੀ ਹੈ। ਨਵੇਂ ਸਾਲ ਦੀ ਮੁਬਾਰਕਬਾਦ ਦਿੰਦਿਆਂ ਹਰਜਿੰਦਰ ਸਿੰਘ ਬੇਦੀ ਨੇ ਕਾਮਨਾ ਕੀਤੀ ਕਿ ਸਾਲ […]

Continue Reading

ਕਿਸਾਨ ਆਗੂ ਡੱਲੇਵਾਲ ਆਪਣੇ ਮਰਨ ਵਰਤ ਤੇ ਮੁੜ ਵਿਚਾਰ ਕਰਨ, ਦਰਸ਼ਨ ਸਿੰਘ ਫੇਰੂਮਾਨ 90 ਦਿਨ ਦੇ ਮਰਨ ਵਰਤ ਤੋਂ ਬਾਅਦ ਸ਼ਹੀਦ ਹੋ ਗਏ ਪਰ ਚੰਡੀਗੜ੍ਹ ਪੰਜਾਬ ਨੂੰ ਨਹੀਂ ਮਿਲਿਆ? ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 2 ਜਨਵਰੀ (ਸਰਬਜੀਤ ਸਿੰਘ)— ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਨੂੰ ਮਹਿਨਾ ਬੀਤਣ ਵਾਲਾ ਹੈ ਪਰ ਕੇਂਦਰ ਸਰਕਾਰ ਦੀ ਇਸ ਸਬੰਧੀ ਕਿਸਾਨਾ ਨਾਲ ਗੱਲਬਾਤ ਰਾਹੀ ਮਸਲਾ ਹੱਲ ਕਰਨ ਦੀ ਕੋਈ ਦਿਲਚਸਪੀ ਨਹੀਂ ਲੱਗ ਰਹੀ, ਜਦੋਂ ਕਿ ਸੁਪਰੀਮ ਕੋਰਟ ਪੰਜਾਬ ਸਰਕਾਰ ਨੂੰ ਡੱਲੇਵਾਲ ਨੂੰ ਹਸਪਤਾਲ ਵਿੱਚ ਦਾਖ਼ਲ ਕਰਨ ਦੇ ਹੁਕਮ ਦੇ ਚੁੱਕੀ ਹੈ […]

Continue Reading

ਕਹਾਣੀ          ਦੇਹਲ਼ੀਓ ਉਰ੍ਹਾਂ            ਭੁਪਿੰਦਰ ਫ਼ੌਜੀ

ਗੁਰਦਾਸਪੁਰ, 2 ਜਨਵਰੀ (ਸਰਬਜੀਤ ਸਿੰਘ)– ਮੈਂ ਯੂਨੀਵਰਸਿਟੀ ਦੇ ਪਾਰਕ ਵਿੱਚ ਸਰਦੀ ਦੀ ਕੋਸੀ-ਕੋਸੀ ਧੁੱਪ’ਚ ਘਾਹ’ਤੇ ਬੈਠਾ ਬਲਦੇਵ ਸਿੰਘ ਦਾ ਨਾਵਲ ‘ਅੰਨਦਾਤਾ’ ਪੜ੍ਹ ਰਿਹਾ ਸੀ ਕਿ ਆਵਾਜ਼ ਆਈ,  “ਹੈਲੋ ਬਰੋ! ਮੈਂ ਗੈਰੀ ਫਰੌਮ ਕੈਨੇਡਾ…।” ਉਸ ਨੇ ਮੇਰੇ ਵੱਲ ਹੱਥ ਵਧਾਇਆ।ਮੈਂ ਨਾਵਲ ਦੇ ਪੇਜ’ਚ ਉਂਗਲੀ ਪਾ ਕੇ ਉਸ ਦੇ ਵੱਲ ਤੱਕਿਆ।ਮੈਨੂੰ ਕਿਸੇ ਅੰਗਰੇਜ਼ ਦਾ ਭੁਲੇਖਾ ਪਿਆ।ਮੈਂ ਉਸ […]

Continue Reading

01 ਜਨਵਰੀ ‘ਭੀਮਾ ਕੋਰੇਗਾਓਂ ‘ ਵਿਚਲਾ ਯੁੱਧ ਗੌਰਵਮਈ ਇਤਿਹਾਸ ਦੇ 207 ਸਾਲ, ਲੇਖਕ  ਏ. ਪੀ. ਸਿੰਘ

ਗੁਰਦਾਸਪੁਰ, 2 ਜਨਵਰੀ (ਸਰਬਜੀਤ ਸਿੰਘ)–  ਭਾਰਤ ਦੇ ਇਤਿਹਾਸ ਵਿੱਚ 207 ਸਾਲ ਪਹਿਲਾਂ ਮਹਾਂਰਾਸ਼ਟਰ ਦੇ ‘ਭੀਮਾਂ ਗੋਰੇਗਾਓਂ’  ਵਿਖੇ ‘ਬ੍ਰਾਹਮਣਵਾਦੀ ਪੇਸ਼ਵਾਂਓਂ’ ਤਾਕਤਾਂ ਅਤੇ ਸਮਾਜ ਦੇ ਸਭ ਤੋਂ ਦੱਬੇ – ਕੁੱਚਲੇ ਮਹਾਰ ਜਾਤੀ ਦੇ  ਲੋਕਾਂ ਵਿਚਕਾਰ ਭਿਆਨਕ ਯੁੱਧ ਲੜਿਆ ਗਿਆ ਸੀ। ਭੀਮਾਂ ਨਦੀ ਦੇ ਤਟ ‘ਤੇ ਵਸਿਆ ਇਹ ਪਿੰਡ ਭੀਮਾਂ ਗੋਰੇਗਾਓਂ ਨੇੜੇ ਪੁਣੇ (ਮਹਾਂਰਾਸ਼ਟਰ) ਦੀ ਕਹਾਣੀ 01 ਜਨਵਰੀ […]

Continue Reading

ਲੋਕ ਨਿਰਮਾਣ ਵਿਭਾਗ ਵਿੱਚ ਇੰਜੀ. ਹਰਜੋਤ ਸਿੰਘ ਵੱਲੋਂ ਨਿਗਰਾਨ ਇੰਜੀਨੀਅਰ, ਪਠਾਨਕੋਟ ਦਾ ਅਹੁਦਾ ਸੰਭਾਲਿਆ

ਪਠਾਨਕੋਟ, ਗੁਰਦਾਸਪੁਰ, 1 ਜਨਵਰੀ (‌ ਸਰਬਜੀਤ ਸਿੰਘ)– ਪੀ ਡਬਲਯੂ ਡੀ ਵਿਭਾਗ ਦੇ ਇੰਜੀ. ਹਰਜੋਤ ਸਿੰਘ, ਕਾਰਜਕਾਰੀ ਇੰਜੀਨੀਅਰ ਵੱਲੋਂ ਪੱਦ ਉਨੱਤੀ ਹੋਣ ਉਪਰੰਤ ਨਿਗਰਾਨ ਇੰਜੀਨੀਅਰ, ਉਸਾਰੀ ਹਲਕਾ, ਪਠਾਨਕੋਟ ਦਾ ਅਹੁਦਾ ਸੰਭਾਲਿਆ। ਇਸ ਮੌਕੇ ਤੇ ਇੰਜੀ. ਰਛਪਾਲ ਸਿੰਘ ਢਿੱਲੋਂ, ਉਪ ਮੰਡਲ ਇੰਜੀਨੀਅਰ ਵੱਲੋਂ ਆਪਣੇ ਸਮੂਹ ਸਟਾਫ ਨਾਲ ਪੱਦ ਉਨੱਤ ਹੋਏ ਨਿਗਰਾਨ ਇੰਜੀਨੀਅਰ ਨੂੰ ਗੁਲਦਸਤਾ ਭੇਂਟ ਕਰਦੇ ਹੋਏ […]

Continue Reading

ਚੇਅਰਮੈਨ ਜਗਰੂਪ ਸਿੰਘ ਸੇਖਵਾਂ ਨੇ ਜ਼ਿਲ੍ਹੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦੀ ਸਮੀਖਿਆ ਕੀਤੀ

ਅਧਿਕਾਰੀਆਂ ਨੂੰ ਵਿਕਾਸ ਕਾਰਜ ਤਹਿ ਸਮੇਂ ਅੰਦਰ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ ਗੁਰਦਾਸਪੁਰ, 1 ਜਨਵਰੀ (ਸਰਬਜੀਤ ਸਿੰਘ) – ਜ਼ਿਲ੍ਹਾ ਯੋਜਨਾ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਵੱਲੋਂ ਅੱਜ ਜ਼ਿਲ੍ਹਾ ਯੋਜਨਾ ਕਮੇਟੀ ਦੇ ਗੁਰਦਾਸਪੁਰ ਸਥਿਤ ਦਫ਼ਤਰ ਵਿਖੇ ਮਾਲ ਵਿਭਾਗ, ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ, ਖ਼ੁਰਾਕ ਤੇ ਸਿਵਲ ਸਪਲਾਈ ਵਿਭਾਗ ਅਤੇ ਵਣ ਵਿਭਾਗ ਦੇ ਅਧਿਕਾਰੀਆਂ […]

Continue Reading

ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਆਪਣੀ ਜਿੱਤ ਲਈ ਵਾਹਿਗੁਰੂ ਦਾ ਸ਼ੁਕਰਾਨਾ ਕੀਤਾ

ਆਪਣੀ ਜਿੱਤ ਲਈ ਸਦਾ ਪ੍ਰਮਾਤਮਾ ਤੇ ਹਲਕਾ ਵਾਸੀਆਂ ਦਾ ਧੰਨਵਾਦੀ ਰਹਾਂਗਾ – ਵਿਧਾਇਕ ਰੰਧਾਵਾ ਕਿਹਾ- ਡੇਰਾ ਬਾਬਾ ਨਾਨਕ ਹਲਕੇ ਦੇ ਵਿਕਾਸ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ ਹਲਕਾ ਵਾਸੀਆਂ ਨੂੰ ਨਵੇਂ ਸਾਲ ਦੀ ਮੁਬਾਰਕਬਾਦ ਵੀ ਦਿੱਤੀ ਡੇਰਾ ਬਾਬਾ ਨਾਨਕ, ਗੁਰਦਾਸਪੁਰ, 1 ਜਨਵਰੀ (ਸਰਬਜੀਤ ਸਿੰਘ)– ਡੇਰਾ ਬਾਬਾ ਨਾਨਕ ਦੇ ਵਿਧਾਇਕ ਸ. ਗੁਰਦੀਪ ਸਿੰਘ ਰੰਧਾਵਾ ਵੱਲੋਂ […]

Continue Reading

ਨਵੇਂ ਵਰ੍ਹੇ ਦੀ ਖ਼ੁਸ਼ੀ ਵਿੱਚ ਰੈਵੀਨਿਊ ਪਟਵਾਰ ਯੂਨੀਅਨ ਅਤੇ ਕਾਨੂੰਗੋ ਐਸੋਸੀਏਸ਼ਨ ਵੱਲੋਂ ਸੁਖਮਨੀ ਸਾਹਿਬ ਦੇ ਪਾਠ ਕਰਵਾਏ

ਰੈਵੀਨਿਊ ਪਟਵਾਰ ਯੂਨੀਅਨ ਅਤੇ ਕਾਨੂੰਗੋ ਐਸੋਸੀਏਸ਼ਨ ਵੱਲੋਂ ਖ਼ੂਨਦਾਨ ਕੈਂਪ ਦਾ ਵੀ ਆਯੋਜਨ ਗੁਰਦਾਸਪੁਰ, 1 ਜਨਵਰੀ (ਸਰਬਜੀਤ ਸਿੰਘ) – ਦੀ ਰੈਵੀਨਿਊ ਪਟਵਾਰ ਯੂਨੀਅਨ ਅਤੇ ਕਾਨੂੰਗੋ ਐਸੋਸੀਏਸ਼ਨ ਵੱਲੋਂ ਨਵੇਂ ਸਾਲ ਦੀ ਖ਼ੁਸ਼ੀ ਵਿੱਚ ਅੱਜ ਗੁਰਦੁਆਰਾ ਸਿੰਘ ਸਭਾ, ਗੁਰਦਾਸਪੁਰ ਵਿਖੇ ਸ੍ਰੀ ਸੁਖਮਨੀ ਸਾਹਿਬ ਦਾ ਪਾਠ ਕਰਵਾ ਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ। ਇਸ ਮੌਕੇ ਦੀ ਰੈਵੀਨਿਊ […]

Continue Reading