ਸਰਕਾਰ ਕਿਸਾਨਾਂ ਦੀ ਪ੍ਰੀਖਿਆ ਲੈਣ ਦੀ ਬਜਾਏ ਤਿੰਨ ਖੇਤੀ ਬਿੱਲ ਵਾਪਸ ਲੈਣ ਸਮੇਂ ਸਾਰੀਆਂ ਮੰਗਾਂ ਪ੍ਰਵਾਨ ਕਰਨ ਦੀ ਲੋੜ ਤੇ ਜ਼ੋਰ ਦੇਵੇ- ਸੰਤ ਸੁਖਵਿੰਦਰ ਸਿੰਘ ਆਲੋਵਾਲ
ਗੁਰਦਾਸਪੁਰ, 22 ਦਸੰਬਰ ( ਸਰਬਜੀਤ ਸਿੰਘ)– ਕਿਸਾਨ ਮੋਰਚੇ ਦੇ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ 27ਵੇਂ ਦਿਨ ਤੱਕ ਪਹੁੰਚ ਗਿਆ ਅਤੇ ਕੇਂਦਰ ਸਰਕਾਰ ਦੇ ਕੰਨ ਤੇ ਜੂੰ ਨਹੀਂ ਸਰਕੀ, ਜਦੋਂ ਕਿ ਕਿਸਾਨ ਆਗੂ ਸ਼ਾਂਤ ਮਈ ਢੰਗ ਨਾਲ ਦਿੱਲੀ ਜਾਂ ਕੇ ਆਪਣੀਆਂ ਮੰਗਾਂ ਸਬੰਧੀ ਸੰਘਰਸ਼ ਕਰਨਾ ਚਾਹੁੰਦੇ ਹਨ ਪਰ ਹਰਿਆਣਾ ਸਰਕਾਰ ਹਰ ਰੋਜ਼ ਕਿਸਾਨਾਂ ਦੇ […]
Continue Reading

