ਸ੍ਰੀ ਅਚਲੇਸ਼ਵਰ ਧਾਮ ਦੀ ਦਸਵੀਂ ਵਾਲੇ ਦਿਨ 11 ਨਵੰਬਰ ਨੂੰ ਸਬ-ਡਿਵੀਜਨ ਬਟਾਲਾ ਵਿਖੇ ਲੋਕਲ ਛੁੱਟੀ ਹੋਵੇਗੀ

ਗੁਰਦਾਸਪੁਰ, 8 ਨਵੰਬਰ (ਸਰਬਜੀਤ ਸਿੰਘ)– ਉਮਾ ਸ਼ੰਕਰ ਗੁਪਤਾ, ਡਿਪਟੀ ਕਮਿਸ਼ਨਰ ਗੁਰਦਾਸਪੁਰ ਵੱਲੋਂ ਸ੍ਰੀ ਅਚਲੇਸ਼ਵਰ ਧਾਮ ਵਿਖੇ ਸੰਗਤਾਂ ਦੀ ਸ਼ਰਧਾ ਭਾਵਨ ਨੂੰ ਵੇਖਦੇ ਹੋਏ ਸ੍ਰੀ ਅਚਲੇਸ਼ਵਰ ਧਾਮ ਬਟਾਲਾ ਦੀ ਦਸਵੀਂ ਤੇ 11 ਨਵੰਬਰ ਨੂੰ ਸਬ-ਡਵੀਜਨ ਬਟਾਲਾ ਵਿਚ ਲੋਕਲ ਛੁੱਟੀ ਘੋਸ਼ਿਤ ਕੀਤੀ ਗਈ ਹੈ। ਇਸ ਦਿਨ ਬੋਰਡ, ਯੂਨੀਵਰਸਿਟੀ ਅਤੇ ਵਿਦਿਅਕ ਸੰਸਥਾਵਾਂ ਵਲੋਂ ਲਈਆਂ ਜਾ ਰਹੀਆਂ ਪ੍ਰੀਖਿਆਵਾਂ ਪਹਿਲਾਂ […]

Continue Reading

15 ਨਵੰਬਰ ਨੂੰ ਪਿੰਡ ਮੰਨਣ ਵਿਖੇ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਧਾਰਮਿਕ ਦੀਵਾਨ ਤੇ ਲਾਡਲੀਆਂ ਨਿਹੰਗ ਸਿੰਘ ਫ਼ੌਜਾਂ ਵੱਲੋਂ ਮਹੱਲਾ ਵੀ ਖੇਡਿਆ ਜਾਵੇਗਾ- ਜਥੇਦਾਰ ਬਾਬਾ ਸੁੱਖਾ ਸਿੰਘ ਮੰਨਣ

ਗੁਰਦਾਸਪੁਰ, 8 ਨਵੰਬਰ ( ਸਰਬਜੀਤ ਸਿੰਘ)– ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਪਿੰਡ ਮੰਨਣ ਤਹਿਸੀਲ ਬਟਾਲਾ ਜ਼ਿਲਾ ਗੁਰਦਾਸਪੁਰ ਦੇ ਗੁਰਦੁਆਰਾ ਛੇਵੀਂ ਪਾਤਸ਼ਾਹੀ ਵਿਖੇ ਇਲਾਕ਼ਾ ਨਿਵਾਸੀ ਤੇ ਦੇਸ਼ਾਂ ਵਿਦੇਸ਼ਾਂ ਦੀਆਂ ਸ਼ਰਧਾਵਾਨ ਸੰਗਤਾਂ ਦੇ ਸਹਿਯੋਗ ਨਾਲ ਇੱਕ ਵੱਡਾ ਤਿੰਨ ਰੋਜ਼ਾ ਗੁਰਮਤਿ ਸਮਾਗਮ ਆਦਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਰਪ੍ਰਸਤੀ ਅਤੇ ਜਥੇਦਾਰ ਬਾਬਾ ਸੁੱਖਾ ਸਿੰਘ ਮੰਨਣ […]

Continue Reading

ਸਰਪੰਚਾਂ ਦੇ ਸਹੁੰ ਚੁੱਕ ਸਮਾਗਮ ਤੇ ਸਰਕਾਰ 15 ਕਰੋੜ ਤੋਂ ਵੱਧ ਖਰਚਾ ਕਰਕੇ ਨੌਜਵਾਨ ਪੀੜ੍ਹੀ ‘ਚ ਨਵੀਂ ਪਿਰਤ ਪਾ ਰਹੀ- ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 8 ਨਵੰਬਰ ( ਸਰਬਜੀਤ ਸਿੰਘ)- ਪੰਜਾਬ ਕਰਜੇ ਦੀ ਪੰਡ ਨਾਲ ਪਹਿਲਾਂ ਹੀ ਦੱਬਿਆ ਪਿਆ ਹੈ ਪਰ ਸਰਕਾਰ ਇਸ ਦੀ ਬਿੱਲਕੁਲ ਹੀ ਪਰਿਵਾਹ ਨਹੀਂ ਕਰ ਰਹੀ ਅਤੇ ਜਿਥੇ ਧੜਾ ਧੜ ਕੇਂਦਰ ਸਰਕਾਰ ਤੋਂ ਹੋਰ ਕਰਜ਼ਾ ਲੈ ਕੇ ਬੱਚੇ ਬੱਚੇ ਨੂੰ ਕਰਜ਼ਾਈ ਬਣਾ ਰਹੀ ਉਥੇ ਫੌਕੀ ਸ਼ੌਹਰਤ ਤੇ ਸੱਤਾ ਦੀ ਭੁੱਖ ਖ਼ਾਤਰ ਪੰਜਾਬ ‘ਚ ਘੱਟ ਖਰਚੇ […]

Continue Reading

ਰਾਜਪਾਲ ਪੰਜਾਬ ਗੁਲਾਬ ਚੰਦ ਕਟਾਰੀਆ ਨਾਲ ਨੈਸ਼ਨਲ ਐਵਾਰਡੀ ਰੋਮੇਸ਼ ਮਹਾਜਨ ਵੱਲੋਂ ਮੁਲਾਕਾਤ

ਗੁਰਦਾਸਪੁਰ, 8 ਨਵੰਬਰ (ਸਰਬਜੀਤ ਸਿੰਘ)– ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆਂ ਨਾਲ ਨੈਸ਼ਨਲ ਐਵਾਰਡੀ ਰੋਮੋਸ਼ ਮਹਾਜਨ ਵੱਲੋਂ ਮੁਲਾਕਾਤ ਕੀਤੀ ਗਈ। ਇਸ ਮੌਕੇ ਰਾਜਪਾਲ ਪੰਜਾਬ ਵੱਲੋਂ ਰੋਮੋਸ਼ ਮਹਾਜਨ ਵੱਲੋਂ ਕੀਤੇ ਜਾ ਰਹੇ ਵੱਖ-ਵੱਖ ਸਮਾਜ ਭਲਾਈ ਕਾਰਜਾਂ ਦੀ ਸ਼ਲਾਘਾ ਕੀਤੀ ਗਈ। ਇਸ ਮੌਕੇ ਨੈਸ਼ਨਲ ਐਵਾਰਡੀ ਰੋਮੇਸ਼ ਮਹਾਜਨ ਵੱਲੋਂ ਰਾਜਪਾਲ ਪੰਜਾਬ ਗੁਲਾਬ ਚੰਦ ਕਟਾਰੀਆਂ ਨੂੰ ਚਲਾਏ ਜਾ ਰਹੇ […]

Continue Reading

ਜਿਲ੍ਹਾ ਪ੍ਰਬੰਧਕੀ ਕੰਪਲੈਕਸ, ਗੁਰਦਾਸਪੁਰ ਵਿਖੇ ਪ੍ਰਿੰਸੀਪਲ ਮੈਜਿਸਟਰੇਟ, ਜੁਵੇਨਾਇਲ ਜਸਟਿਸ ਬੋਰਡ, ਗੁਰਦਾਸਪੁਰ ਦਾ ਉਦਘਾਟਨ

ਗੁਰਦਾਸਪੁਰ, 7 ਨਵੰਬਰ (ਸਰਬਜੀਤ ਸਿੰਘ )– ਮਾਨਯੋਗ, ਪੰਜਾਬ ਅਤੇ ਹਰਿਆਣਾ ਹਾਈ ਕੋਰਟ, ਚੰਡੀਗੜ੍ਹ ਦੇ ਦਿਸ਼ਾ- ਨਿਰਦੇਸ਼ਾਂ ਹੇਠ ਅਤੇ ਰਜਿੰਦਰ ਅਗਰਵਾਲ, ਮਾਨਯੋਗ ਜਿਲ੍ਹਾ ਅਤੇ ਸੈਸ਼ਨ ਜੱਜ, ਗੁਰਦਾਸਪੁਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜਿਲ੍ਹਾ ਪ੍ਰਬੰਧਕੀ ਕੰਪਲੈਕਸ, ਗੁਰਦਾਸਪੁਰ ਵਿਖੇ ਪ੍ਰਿੰਸੀਪਲ ਮੈਜਿਸਟੇਰਟ, ਜੁਵੇਨਾਇਲ ਜਸਟਿਸ ਬੋਰਡ, ਗੁਰਦਾਸਪੁਰ ਦਾ ਉਦਘਾਟਨ ਕੀਤਾ ਗਿਆ। ਇਸ ਉਦਘਾਟਨ ਸਮਾਰੋਹ ਮੌਕੇ ਉਮਾ ਸ਼ੰਕਰ ਗੁਪਤਾ, ਡਿਪਟੀ ਕਮਿਸ਼ਨਰ, ਗੁਰਦਾਸਪੁਰ, […]

Continue Reading

ਮਾਸਟਰ ਜੀ’ ਨਾਟਕ ਦੀ 9 ਨਵੰਬਰ ਨੂੰ ਸ਼ਿਵ ਕੁਮਾਰ ਬਟਾਲਵੀ ਆਡੀਟੋਰੀਅਮ ਬਟਾਲਾ ਵਿਖੇ ਹੋਵੇਗੀ ਲਾਈਵ ਪੇਸ਼ਕਾਰੀ

‘ਮਾਸਟਰ ਜੀ’ ਨਾਟਕ ਵਿੱਚ ਸਮਾਜਿਕ, ਧਾਰਮਿਕ ਤੇ ਰਾਜਨੀਤਕ ਪੱਖਾਂ ਨੂੰ ਬਹੁਤ ਖੂਬਸੂਰਤੀ ਨਾਲ ਬਿਆਨ ਕੀਤਾ ਗਿਆ ਹੈ ਗੁਰਦਾਸਪੁਰ, 7 ਨਵੰਬਰ (ਸਰਬਜੀਤ ਸਿੰਘ )– ਰਾਣਾ ਰਣਵੀਰ, 9 ਨਵੰਬਰ ਨੂੰ ਸ਼ਿਵ ਕੁਮਾਰ ਬਟਾਲਵੀ ਆਡੀਟੋਰੀਅਮ ਬਟਾਲਾ ਵਿਖੇ ਆਪਣਾ 88ਵਾਂ ਪਲੇਅ “ਮਾਸਟਰ ਜੀ” ਲੈ ਕੇ ਆ ਰਹੇ ਹਨ। ਸ਼ਾਮ 6 ਵਜੇ ਨਾਟਕ ਸ਼ੁਰੂ ਹੋਵੇਗਾ।ਇਸ ਸਬੰਧੀ ਜਾਣਕਾਰੀ ਦਿੰਦਿਆਂ ਲੋਕ ਰੰਗ […]

Continue Reading

ਖਾਦਾਂ ਅਤੇ ਹੋਰ ਖੇਤੀ ਇੰਨਪੁਟਸ ਦੀ ਵਿਕਰੀ ਸਮੇਂ ਟੈਗਿੰਗ ਨਾ ਕੀਤੀ ਜਾਵੇ ਖਾਦ ਤੇ ਕੀਟਨਾਸ਼ਕ ਡੀਲਰਾਂ ਦੀ ਕੀਤੀ ਜਾਂਚ

ਗੁਰਦਾਸਪੁਰ, 7 ਨਵੰਬਰ (ਸਰਬਜੀਤ ਸਿੰਘ )– ਡਿਪਟੀ ਕਮਿਸ਼ਨਰ ਗੁਰਦਾਸਪੁਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਕਿਸਾਨਾਂ ਨੂੰ ਡੀ.ਏ.ਪੀ ਖਾਦ ਦੀ ਕੋਈ ਕਿੱਲਤ ਨਾ ਆਵੇ ਨੂੰ ਯਕੀਨੀ ਬਣਾਉਣ ਲਈ ਖੇਤੀਬਾੜੀ ਵਿਭਾਗ ਵਲੋਂ ਸੁਨਿਸ਼ਚਿਤ ਬਣਾਇਆ ਗਿਆ ਹੈ।ਮੁੱਖ ਖੇਤੀਬੜੀ ਅਫਸਰ ਡਾ: ਸੁਰਿੰਦਰਪਾਲ ਸਿੰਘ ਨੇ ਦੱਸਿਆ ਕਿ ਕਣਕ ਦੀ ਬਿਜਾਈ ਦੌਰਾਨਖੇਤੀ ਇਨਪੁਟਸ ਦੀ ਵਿਕਰੀ ਸਮੇਂ ਟੈਗਿੰਗ ਨਾ ਕਰਨ ਸਬੰਧੀ ਗੁਰਦਾਸਪੁਰ ਜਿਲ੍ਹੇ ਦੇ […]

Continue Reading

ਡਿਪਟੀ ਕਮਿਸ਼ਨਰ ਵਲੋਂ ਸਰੀਰਕ ਤੇ ਮਾਨਸਿਕ ਤੰਦਰੁਸਤੀ ਲਈ ਯੋਗ ਅਪਣਾਉਣ ਦਾ ਸੱਦਾ

ਪਿੰਡਾਂ ਵਿੱਚ ਵੀ ਸੀ.ਐਮ ਦੀ ਯੋਗਸ਼ਾਲਾ ਦੀਆਂ ਕਲਾਸਾਂ ਨੂੰ ਮਿਲ ਰਿਹਾ ਭਰਵਾਂ ਹੁੰਗਾਰਾ ਗੁਰਦਾਸਪੁਰ, 7 ਨਵੰਬਰ (ਸਰਬਜੀਤ ਸਿੰਘ)– ਡਿਪਟੀ ਕਮਿਸ਼ਨਰ ਉਮਾ ਸ਼ੰਕਰ ਗੁਪਤਾ ਨੇ ਲੋਕਾਂ ਨੂੰ ਸਰੀਰਕ ਤੇ ਮਾਨਸਿਕ ਤੰਦਰੁਸਤੀ ਲਈ ਭਾਰਤ ਦੀ ਪੁਰਾਤਨ ਯੋਗ ਪ੍ਰਕਿਰਿਆ ਨੂੰ ਅਪਣਾਉਣ ਦਾ ਸੱਦਾ ਦਿੰਦਿਆਂ ਕਿਹਾ ਹੈ ਕਿ ਪੰਜਾਬ ਸਰਕਾਰ ਵਲੋਂ ਸੀ.ਐੱਮ ਦੀ ਯੋਗਸ਼ਾਲਾ ਤਹਿਤ ਮੁਫ਼ਤ ਪ੍ਰਦਾਨ ਕੀਤੀ ਜਾ […]

Continue Reading

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਤੇ ਅਕਾਲੀ ਆਗੂ ਪਰਮਜੀਤ ਸਿੰਘ ਸਰਨਾ ਨੂੰ ਅਕਾਲ ਤਖ਼ਤ ਸਾਹਿਬ ਤੇ ਤਲਬ ਕੀਤਾ ਜਾਵੇ- ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 7 ਨਵੰਬਰ (ਸਰਬਜੀਤ ਸਿੰਘ)– ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੂੰ ਅਕਾਲ ਤਖ਼ਤ ਸਾਹਿਬ ਤੇ ਤਲਬ ਕੀਤਾ ਜਾਵੇ, ਕਿਉਂਕਿ ਉਸ ਨੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਜੀ ਸਤਿਕਾਰਯੋਗ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਬੁਧੀਜੀਵੀਆਂ ਦੀ ਸੱਦੀ ਮੀਟਿੰਗ ਨੂੰ ਚੁਣੌਤੀ ਦਿੱਤੀ ਹੈ ਅਤੇ ਨਾਲ ਹੀ ਸੱਦੇ ਪੱਤਰ ਰਾਹੀਂ […]

Continue Reading

ਵੋਟਰ ਸੂਚੀਆਂ ਦੀ ਵਿਸ਼ੇਸ਼ ਸਰਸਰੀ ਸੁਧਾਈ ਲਈ 9,10,23, 24 ਨਵੰਬਰ ਨੂੰ ਲੱਗਣਗੇ ਵਿਸ਼ੇਸ਼ ਕੈਂਪ

ਬੀ.ਐਲ.ਓਜ਼ ਪੋਲਿੰਗ ਬੂਥਾਂ ’ਤੇ ਬੈਠਕੇ ਲੈਣਗੇ ਦਾਅਵੇ ਤੇ ਇਤਰਾਜ਼ ਡਿਪਟੀ ਕਮਿਸ਼ਨਰ ਵਲੋਂ ਨੌਜਵਾਨਾਂ ਦੀਆਂ ਵੋਟਾਂ ਬਣਾਉਣ ਵੱਲ ਵਿਸ਼ੇਸ਼ ਤਵੱਜ਼ੋਂ ਦੇਣ ਦੇ ਨਿਰਦੇਸ਼ ਗੁਰਦਾਸਪੁਰ, 7 ਨਵੰਬਰ (ਸਰਬਜੀਤ ਸਿੰਘ)– ਡਿਪਟੀ ਕਮਿਸ਼ਨਰ ਕਮ ਜਿਲ੍ਹਾ ਚੋਣ ਅਫਸਰ ਉਮਾ ਸ਼ੰਕਰ ਗੁਪਤਾ ਵਲੋਂ ਵੋਟਰ ਸੂਚੀਆਂ ਦੀ ਵਿਸ਼ੇਸ਼ ਸਰਸਰੀ ਸੁਧਾਈ ਲਈ 9, 10 ਤੇ 23 , 24 ਨਵੰਬਰ ਨੂੰ ਲਗਾਏ ਜਾ ਰਹੇ […]

Continue Reading