ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਝੋਨੇ ਦੀ ਫਸਲ ਦੀ ਖਰੀਦ, ਚੁਕਾਈ ਤੇ ਅਦਾਇਗੀ ਨਿਰਵਿਘਨ ਜਾਰੀ

ਕਿਸਾਨਾਂ ਨੂੰ 285 ਕਰੋੜ 85 ਲੱਖ ਰੁਪਏ ਦੀ ਕੀਤੀ ਅਦਾਇਗੀਜ਼ਿਲ੍ਹੇ ਦੀਆਂ ਮੰਡੀਆਂ ਵਿੱਚੋਂ 44 ਫੀਸਦ ਫਸਲ ਦੀ ਹੋਈ ਚੁਕਾਈ-ਕਿਸਾਨਾਂ ਨੂੰ ਮੰਡੀਆਂ ਵਿੱਚ ਸੁੱਕਾ ਝੋਨਾ ਲਿਆਉਣ ਦੀ ਅਪੀਲਗੁਰਦਾਸਪੁਰ, 24 ਅਕਤੂਬਰ (ਸਰਬਜੀਤ ਸਿੰਘ)– ਡਿਪਟੀ ਕਮਿਸ਼ਨਰ ਉਮਾ ਸ਼ੰਕਰ ਗੁਪਤਾ ਨੇ ਦੱਸਿਆ ਕਿ ਮੰਡੀਆਂ ਵਿੱਚ ਝੋਨੇ ਦੀ ਫਸਲ ਦੀ ਖਰੀਦ, ਚੁਕਾਈ ਤੇ ਅਦਾਇਗੀ ਨਿਰਵਿਘਨ ਜਾਰੀ ਹੈ ਅਤੇ ਕਿਸਾਨਾਂ ਨੂੰ […]

Continue Reading

ਦੀਵਾਲ਼ੀ ਦਾ ਮਿਲਿਆ ਵੱਡਾ ਉਪਹਾਰ, ਕਮਿਊਨਿਟੀ ਹੈਲਥ ਅਫਸਰਾਂ ਦੀ ਲਗਭਗ ਅੱਧੀ ਤਨਖਾਹ ਰੋਕੀ ਗਈ- ਡਾ ਸੁਨੀਲ ਤਰਗੋਤਰਾ

4 ਨਵੰਬਰ ਨੂੰ ਚੰਡੀਗੜ ਅਤੇ 11 ਨਵੰਬਰ ਨੂੰ ਗਿੱਦੜਬਾਹਾ ਵਿਖੇ ਕਰਨਗੇ ਰੈਲੀ ਗੁਰਦਾਸਪੁਰ,‌ 24 ਅਕਤੂਬਰ (ਸਰਬਜੀਤ ਸਿੰਘ)– ਪੰਜਾਬ ਦੇ ਪੇਂਡੂ ਖੇਤਰਾਂ ਵਿੱਚ ਵੱਖ ਵੱਖ ਹੈਲਥ ਐਂਡ ਵੈਲਨੈਸ ਸੈਂਟਰਾਂ / ਡਿਸਪੈਂਸਰੀਆ ਵਿੱਚ ਤੈਨਾਤ ਕਮਿਊਨਿਟੀ ਹੈਲਥ ਅਫਸਰ ਪਿਛਲੇ ਲੰਮੇ ਸਮੇਂ ਤੋਂ ਵਿਭਾਗ ਅਤੇ ਸਰਕਾਰ ਦੀਆਂ ਮਾਰੂ ਨੀਤੀਆਂ ਦੇ ਸ਼ਿਕਾਰ ਹੋ ਰਹੇ ਹਨ। ਵਿਭਾਗ ਵੱਲੋਂ ਪਿਛਲੇ ਲੰਮੇ ਸਮੇਂ […]

Continue Reading

ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸੁਖਬੀਰ ਬਾਦਲ ਨੂੰ ਸਿਆਸੀ ਗਲਿਆਰਿਆਂ ‘ਚ ਵਿਚਰਨ ਦੀ ਕੋਈ ਛੋਟ ਨਾ ਦੇ ਕੇ ਵਧੀਆ ਫੈਸਲਾ ਲਿਆ- ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 23 ਅਕਤੂਬਰ (ਸਰਬਜੀਤ ਸਿੰਘ)– ਅਕਾਲੀ ਦਲ ਦੀ ਕੌਰ ਕਮੇਟੀ ਦੀ ਮੀਟਿੰਗ ਤੋਂ ਬਾਅਦ ਸੁਖਬੀਰ ਬਾਦਲ ਨੂੰ ਸਿਆਸੀ ਗਲਿਆਰਿਆਂ ‘ਚ ਵਿਚਰਨ ਦੀ ਖੁੱਲ੍ਹ ਦੇਣ ਲਈ ਇੱਕ ਅਕਾਲੀ ਦਲ ਦੇ ਵਫ਼ਦ ਨੂੰ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸਾਫ਼ ਕਹਿ ਦਿੱਤਾ ਕਿ ਜਿੰਨੀਂ ਦੇਰ ਤੱਕ ਕਿਸੇ ਵਿਅਕਤੀ ਨੂੰ ਅਕਾਲ ਤਖ਼ਤ ਸਾਹਿਬ ਤੋਂ ਤਨਖਾਹੀਆ ਕਰਾਰ ਦਿੱਤਾ ਜਾਂਦਾ ਹੈ […]

Continue Reading

ਵਧੀਕ ਜਿਲ੍ਹਾ ਮੈਜਿਸਟਰੇਟ ਵੱਲੋਂ ਜਾਰੀ ਹੁਕਮਾਂ ਤਹਿਤ ਜ਼ਿਲ੍ਹਾ ਗੁਰਦਾਸਪੁਰ ਅੰਦਰ ਪਟਾਖਿਆਂ ਦੀ ਵੇਚ/ਖਰੀਦ ਲਈ ਥਾਵਾਂ ਨਿਰਧਾਰਿਤ

ਦੀਵਾਲੀ ਵਾਲੇ ਦਿਨ ਰਾਤ 8 ਤੋਂ ਰਾਤ 10 ਵਜੇ ਤੱਕ ਹੀ ਪਟਾਖੇ ਚਲਾਉਣ ਦੇ ਹੁਕਮ ਜਾਰੀ ਗੁਰਦਾਸਪੁਰ, 23 ਅਕਤੂਬਰ (ਸਰਬਜੀਤ ਸਿੰਘ)– ਸੁਰਿੰਦਰ ਸਿੰਘ, ਵਧੀਕ ਜ਼ਿਲ੍ਹਾ ਮੈਜਿਸਟਰੇਟ , ਗੁਰਦਾਸਪੁਰ ਵਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਗੁਰਦਾਸਪੁਰ ਦੀ ਹਦੂਦ ਅੰਦਰ 31 ਅਕਤੂਬਰ, 2024 (ਦੀਵਾਲੀ ਦੇ ਦਿਨ) […]

Continue Reading

ਪੰਜਾਬ ਸਰਕਾਰ, ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ- ਲਾਲ ਚੰਦ ਕਟਾਰੂਚੱਕ, ਕੈਬਨਿਟ ਮੰਤਰੀ ਪੰਜਾਬ

ਕੈਬਨਿਟ ਮੰਤਰੀ, ਲਾਲ ਚੰਦ ਕਟਾਰੂਚੱਕ ਨੇ ਦੀਨਾਨਗਰ ਦਾਣਾ ਮੰਡੀ ਵਿੱਚ ਆਪਣੀ ਮੋਜੂਦਗੀ ਵਿੱਚ ਕਰਵਾਈ ਝੋਨੇ ਦੀ ਲਿਫਟਿੰਗ ਦੀਨਾਨਗਰ/ਗੁਰਦਾਸਪੁਰ, 23 ਅਕਤੂਬਰ (ਸਰਬਜੀਤ ਸਿੰਘ)– ਲਾਲ ਚੰਦ ਕਟਾਰੂਚੱਕ ,ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਪੰਜਾਬ ਵਲੋਂ ਸੂਬੇ ਭਰ ਵਿੱਚ ਝੋਨੇ ਦੀ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ ਜਾ ਰਿਹਾ ਹੈ, ਜਿਸ ਦੇ ਚੱਲਦਿਆਂ ਅੱਜ ਉਨ੍ਹਾਂ ਵਲੋਂ ਦਾਣਾ ਮੰਡੀ, […]

Continue Reading

ਜ਼ਿਲ੍ਹਾ ਪ੍ਰਸ਼ਾਸਨ ਨੇ ਚੋਣ ਰੈਲੀਆਂ ਲਈ ਥਾਵਾਂ ਨਿਰਧਾਰਤ ਕੀਤੀਆਂ

ਪਹਿਲਾਂ ਆਓ, ਪਹਿਲਾਂ ਪਾਓ ਦੀ ਨੀਤੀ ਤਹਿਤ ਥਾਵਾਂ ਦੀ ਲਈ ਜਾ ਸਕਦੀ ਹੈ ਮਨਜ਼ੂਰੀ ਗੁਰਦਾਸਪੁਰ, 23 ਅਕਤੂਬਰ (ਸਰਬਜੀਤ ਸਿੰਘ)– ਸੁਰਿੰਦਰ ਸਿੰਘ, ਵਧੀਕ ਡਿਪਟੀ ਕਮਿਸ਼ਨਰ-ਕਮ-ਵਧੀਕ ਜ਼ਿਲ੍ਹਾ ਚੋਣ ਅਫ਼ਸਰ ਗੁਰਦਾਸਪੁਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਿਧਾਨ ਸਭਾ ਚੋਣ ਹਲਕਾ 10- ਡੇਰਾ ਬਾਬਾ ਨਾਨਕ ਦੀ ਉਪ ਚੋਣ -2024 ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਡੇਰਾ ਬਾਬਾ ਨਾਨਕ ਅਤੇ ਕਲਾਨੌਰ […]

Continue Reading

ਕਮਾਲਪੁਰ ਜੱਟਾਂ, ਛੋਡ ਸਮੇਤ ਵੱਖ-ਵੱਖ ਪਿੰਡਾਂ ਵਿਖੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਬਾਰੇ ਕੀਤਾ ਜਾਗਰੂਕ

ਗੁਰਦਾਸਪੁਰ, 23 ਅਕਤੂਬਰ (ਸਰਬਜੀਤ ਸਿੰਘ)- ਉਮਾ ਸ਼ੰਕਰ ਗੁਪਤਾ, ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ ਜ਼ਿਲਾ ਪ੍ਰਸ਼ਾਸਨ ਵਲੋਂ ਝੋਨੇ ਦੇ ਨਾੜ ਦੇ ਯੋਗ ਪ੍ਰਬੰਧਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ, ਜਿਸ ਦੇ ਚੱਲਦਿਆਂ ਵੱਖ-ਵੱਖ ਪਿੰਡਾਂ ਜਾ ਕੇ ਕਿਸਾਨਾਂ ਨੂੰ ਪਰਾਲੀ ਦੇ ਪ੍ਰਬੰਧਨਾਂ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ।ਜਯੋਤਸਨਾ ਸਿੰਘ, ਐਸ.ਡੀ.ਐਮ. ਕਲਾਨੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ […]

Continue Reading

ਤਿਉਹਾਰਾਂ ਨੂੰ ਮੁੱਖ ਰੱਖਦਿਆਂ ਫੂਡ ਸੇਫਟੀ ਵਿਭਾਗ ਹੋਇਆ ਸਰਗਰਮ

ਗੁਰਦਾਸਪੁਰ , ਬਟਾਲਾ ਅਤੇ ਧਾਰੀਵਾਲ ਵਿੱਚ ਖਾਣ-ਪੀਣ ਦਾ ਸਮਾਨ ਵੇਚਣ ਵਾਲੀਆਂ ਦੁਕਾਨਾਂ ਦੀ ਕੀਤੀ ਚੈਕਿੰਗਗੁਰਦਾਸਪੁਰ, 23 ਅਕਤੂਬਰ (ਸਰਬਜੀਤ ਸਿੰਘ)– ਕਮਿਸ਼ਨਰ ,ਫੂਡ ਅਤੇ ਡਰੱਗਜ਼ ਐਂਡਮਜਿਸਟ੍ਰੇਸ਼ਨ , ਪੰਜਾਬ ਡਾ: ਅਭਿਨਵ ਤ੍ਰਿਖਾ ਅਤੇ ਡਿਪਟੀ ਕਮਿਸਨਰ , ਗੁਰਦਾਸਪੁਰ,ਉਮਾ ਸ਼ੰਕਰ ਗੁਪਤਾ ਦੇ ਦਿਸ਼ਾ ਨਿਰਦੇਸ਼ਾ ਤਹਿਤ ਫੂਡ ਸੇਫਟੀ ਟੀਮ ਗੁਰਦਾਸਪੁਰ ਵੱਲੋਂ ਡਾ: ਜੀ. ਐਸ. ਪੰਨੂ ਸਹਾਇਕ ਕਮਿਸ਼ਨਰ , ਫੂਡ , ਗੁਰਦਾਸਪੁਰ […]

Continue Reading

ਬਾਬਾ ਬੁੱਢਾ ਜੀ ਨੂੰ ਗੁਰੂ ਸਾਹਿਬਾਂ ਵੱਲੋਂ ਹਰਿਮੰਦਿਰ ਸਾਹਿਬ ਜੀ ਦੇ ਪਹਿਲੇ ਹੈਡ ਗ੍ਰੰਥੀ ਨਿਯੁਕਤ ਕਰਨਾ ਦੂਰ ਦ੍ਰਿਸ਼ਟੀ ਵਾਲੀ ਇਤਿਹਾਸਿਕ ਬ੍ਰਹਮ ਸੋਚ ਭਾਵਨਾ ਸੀ- ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 23 ਅਕਤੂਬਰ (ਸਰਬਜੀਤ ਸਿੰਘ)– ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੰਪਾਦਨਾ ਪੰਜਵੇਂ ਪਾਤਸ਼ਾਹ ਗੁਰੂ ਅਰਜਨ ਦੇਵ ਮਹਾਰਾਜ ਜੀ ਨੇ ਆਪ ਸੰਪੂਰਨ ਕਰਵਾਈ ਅਤੇ ਗੁਰਬਾਣੀ ਦੀ ਲਿਖ਼ਤ ਕਰਨ ਦਾ ਸੁਭਾਗ ਭਾਈ ਗੁਰਦਾਸ ਜੀ ਨੂੰ ਪ੍ਰਾਪਤ ਹੋਇਆ ਹੈ ਜਦੋਂ ਕਿ ਆਦਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਤੇ ਹਰਿਮੰਦਿਰ ਸਾਹਿਬ ਦੇ ਹੈੱਡ ਗ੍ਰੰਥੀ ਵਜੋਂ ਸੇਵਾ […]

Continue Reading

ਗੁਰਬਾਣੀ ਬੇਅਦਬੀ ਮਾਮਲੇ’ਚ ਪੰਜਾਬ ਸਰਕਾਰ ਵੱਲੋਂ ਰਾਮ ਰਹੀਮ ਸਾਧ ਤੇ ਕੇਸ ਚਲਾਉਣ ਦੀ ਦਿੱਤੀ ਮਨਜ਼ੂਰੀ ਨਾਲ ਬਾਦਲਕਿਆਂ ਦੀਆਂ ਮੁਸ਼ਕਿਲਾਂ ‘ਚ ਹੋਵੇਗਾ ਵਾਧਾ – ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 23 ਅਕਤੂਬਰ (ਸਰਬਜੀਤ ਸਿੰਘ)– ਆਪ ਸਰਕਾਰ ਨੇ ਲੋਕਾਂ ਨਾਲ ਚੋਣਾਂ ਤੋਂ ਪਹਿਲਾਂ ਇਹ ਵਾਅਦਾ ਕੀਤਾ ਸੀ ਕਿ ਗੁਰਬਾਣੀ ਬੇਅਦਬੀ ਦੇ ਦੋਸ਼ੀਆਂ ਨੂੰ ਇੱਕ ਮਹੀਨੇ’ਚ ਜੇਲ੍ਹਾਂ ਵਿੱਚ ਸੁੱਟਿਆ ਜਾਵੇਗਾ, ਪਰ ਤਿੰਨ ਸਾਲ ਤੱਕ ਸਰਕਾਰ ਨੇ ਇਸ ਸਬੰਧੀ ਕੋਈ ਢੁੱਕਵੀਂ ਕਾਰਵਾਈ ਨਹੀਂ ਕੀਤੀ, ਜਿਸ ਕਾਰਨ ਪੰਥਕ ਜਥੇਬੰਦੀਆਂ ਤੇ ਵਿਰੋਧੀ ਪਾਰਟੀਆਂ ਨੂੰ ਸਰਕਾਰ ਘੇਰਨ ਦਾ ਮੁੱਦਾ ਮਿਲ […]

Continue Reading