ਡੀ.ਸੀ.ਦਫ਼ਤਰ ਯੂਨੀਅਨ ਗੁਰਦਾਸਪੁਰ ਦੀ ਜਿਲ੍ਹਾ ਬਾਡੀ ਵੱਲੋਂ ਡਿਪਟੀ ਕਮਿਸ਼ਨਰ ਗੁਰਦਾਸਪੁਰ ਵਿਖੇ ਰਾਜਨੀਤਕ ਆਗੂਆਂ ਵੱਲੋਂ ਕੀਤੇ ਹੰਗਾਮੇ ਦੀ ਕਰੜੇ ਸ਼ਬਦਾਂ ਵਿੱਚ ਨਿਖੇਧੀ
ਕਿਹਾ- ਰਾਜਨੀਤਕ ਆਗੂਆਂ ਵੱਲੋਂ ਡਿਪਟੀ ਕਮਿਸ਼ਨਰ ਦੇ ਸਤਿਕਾਰਤ ਅਹੁਦੇ ਦੇ ਅਕਸ ਨੂੰ ਪਹੁੰਚਾਈ ਠੇਸ ਗੁਰਦਾਸਪੁਰ,2 ਅਕਤੂਬਰ (ਸਰਬਜੀਤ ਸਿੰਘ)–ਦਫ਼ਤਰ ਡਿਪਟੀ ਕਮਿਸ਼ਨਰ, ਗੁਰਦਾਸਪੁਰ ਵਿਖੇ ਰਾਜਨੀਤਕ ਆਗੂਆਂ ਵਲੋਂ ਜੋ ਹੰਗਾਮਾ ਕੀਤਾ ਗਿਆ ਹੈ ਅਤੇ ਭੱਦੀ ਸ਼ਬਦਾਵਲੀ ਵਰਤੀ ਗਈ ਹੈ, ਇਸ ਘਟਨਾ ਦੀ ਡੀ.ਸੀ.ਦਫ਼ਤਰ ਯੂਨੀਅਨ ਗੁਰਦਾਸਪੁਰ ਦੀ ਜਿਲ੍ਹਾ ਬਾਡੀ ਵਲੋਂ ਮੀਟਿੰਗ ਕਰਕੇ ਵਿਚਾਰ ਕੀਤਾ ਗਿਆ ਅਤੇ ਮਤਾ ਪਾਸ ਕੀਤਾ […]
Continue Reading

