ਖੇਡਾਂ ਮਨੁੱਖ ਦਾ ਸਰਵਪੱਖੀ ਵਿਕਾਸ ਕਰਦੀਆਂ ਹਨ- ਡਾ. ਅਨਿਲ ਸ਼ਰਮਾ

ਬਲਾਕ ਪੱਧਰੀ ਪ੍ਰਾਇਮਰੀ ਖੇਡਾਂ ਬਟਾਲਾ 1 ਦਾ ਸ਼ਾਨਦਾਰ ਆਗਾਜ ਬਟਾਲਾ, ਗੁਰਦਾਸਪੁਰ, 20 ਸਤੰਬਰ (ਸਰਬਜੀਤ ਸਿੰਘ)– ਪੰਜਾਬ ਸਰਕਾਰ ਵੱਲੋਂ ਨੌਜਵਾਨ ਪੀੜੀ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਪੰਜਾਬ ਸਰਕਾਰ ਵੱਲੋਂ ਸਮੇਂ ਸਮੇਂ ਤੇ ਅਹਿਮ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਲੜੀ ਦੇ ਤਹਿਤ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀ: ਗੁਰਦਾਸਪੁਰ ਪਰਮਜੀਤ ਦੀ ਅਗਵਾਈ ਹੇਠ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀ: […]

Continue Reading

ਨਿਕ ਵੋਕੇਸ਼ਨਲ ਟ੍ਰੇਨਿੰਗ ਸੈਂਟਰ (ਐਸ.ਵੀ.ਟੀ.ਸੀ), ਗੁਰਦਾਸਪੁਰ ਵਿਖੇ ਬੇਸਿਕ ਕੰਪਿਊਟਰ ਕੋਰਸ ਸ਼ੁਰੂ

ਗੁਰਦਾਸਪੁਰ 20 ਸਤੰਬਰ (ਸਰਬਜੀਤ ਸਿੰਘ) —ਕਮਾਂਡਰ ਬਲਜਿੰਦਰ ਵਿਰਕ (ਰਿਟਾ), ਜਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫਸਰ ਗੁਰਦਾਸਪੁਰ ਨੇ ਦੱਸਿਆ ਹੈ ਕਿ ਸੈਨਿਕ ਵੋਕੇਸ਼ਨਲ ਟ੍ਰੇਨਿੰਗ ਸੈਂਟਰ (ਐਸ.ਵੀ.ਟੀ.ਸੀ) ਵਿੱਚ 03 ਮਹੀਨੇ (120 ਘੰਟੇ) ਦੀ ਬੇਸਿਕ ਕੰਪਿਊਟਰ ਕੋਰਸ ਸ਼ੁਰੂ ਕੀਤਾ ਜਾ ਰਿਹਾ ਹੈ । ਜਿਸ ਦਾ ਮੁੱਖ ਮੰਤਵ ਐਕਸ- ਸਰਵਿਸਮੈਨ/ਆਸ਼ਰਿਤ/ਸਮਾਜ ਦੇ ਕਮਜੋਰ ਵਰਗ/ਐਸ.ਸੀ/ਐਸ.ਟੀ ਆਦਿ ਦੇ ਸਿਖਿਆਰਥੀਆਂ ਨੂੰ ਉਚੇਰੀ ਸਿੱਖਿਆ ਦੇ […]

Continue Reading

ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਦੀ ਭਲਾਈ ਲਈ ਵਚਨਬੱਧ- ਚੇਅਰਮੈਨ ਜਗਰੂਪ ਸਿੰਘ ਸੇਖਵਾਂ

ਗੁਰਦਾਸਪੁਰ, 20 ਸਤੰਬਰ (ਸਰਬਜੀਤ ਸਿੰਘ )– ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ, ਘੱਟ ਗਿਣਤੀ ਵਰਗ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗਾਂ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ। ਇਹ ਪ੍ਰਗਟਾਵਾ ਕਰਦਿਆਂ ਐਡਵੋਕੇਟ ਜਗਰੂਪ ਸਿੰਘ ਸੇਖਵਾਂ,ਚੇਅਰਮੈਨ ਜਿਲਾ ਪਲਾਨਿੰਗ ਕਮੇਟੀ ਗੁਰਦਾਸਪੁਰ ਨੇ ਕੀਤਾ।ਚੇਅਰਮੈਨ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਨੇ ਅੱਗੇ […]

Continue Reading

ਸੀ.ਬੀ.ਏ ਇਨਫੋਟੈਕ ਵੱਲੋਂ 23 ਸਤੰਬਰ ਨੂੰ ਕਰਵਾਇਆ ਜਾਵੇਗਾ ਵਿਦਿਆਰਥੀਆਂ ਵਿਚਾਲੇ ਟਾਈਪਿੰਗ ਮੁਕਾਬਲਾ-ਐਮ.ਡੀ ਸੰਦੀਪ ਕੁਮਾਰ

ਪਹਿਲੇ 3 ਜੇਂਤੂ ਵਿਦਿਆਰਥੀਆਂ ਨੂੰ ਮਿਲਣਗੇ ਇਨਾਮਗੁਰਦਾਸਪੁਰ, 19 ਸਤੰਬਰ (ਸਰਬਜੀਤ ਸਿੰਘ) – ਗੁਰਦਾਸਪੁਰ ਦੀ ਮਸ਼ਹੂਰ ਆਈ.ਟੀ ਕੰਪਨੀ ਸੀ.ਬੀ.ਏ ਇਨਫੋਟੈਕ ਵਲੋਂ ਸੋਮਵਾਰ 23 ਸਤੰਬਰ ਨੂੰ ਟਾਈਪਿੰਗ ਮੁਕਾਬਲਾ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸੀ.ਬੀ.ਏ ਇਨਫੋਟੈਕ ਗੁਰਦਾਸਪੁਰ ਦੇ ਐਮ.ਡੀ ਸੰਦੀਪ ਕੁਮਾਰ ਨੇ ਦੱਸਿਆ ਕਿ ਸਾਡੀ ਸੰਸਥਾ ਵਲੋਂ ਸਮੇਂ ਸਮੇਂ ’ਤੇ ਅਜਿਹੇ ਮੁਕਾਬਲੇ ਕਰਵਾਏ ਜਾਂਦੇ […]

Continue Reading

ਪੁਲਿਸ ਸਾਂਝ ਕੇਂਦਰ ਵੱਲੋਂ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਕੀਤਾ ਜਾਣੂ-ਇੰਸਪੈਕਟਰ ਇੰਦਰਬੀਰ ਕੌਰ

ਗੁਰਦਾਸਪੁਰ, 19 ਸਤੰਬਰ (ਸਰਬਜੀਤ ਸਿੰਘ ) ਐਸਐਸਪੀ ਗੁਰਦਾਸਪੁਰ ਹਰੀਸ਼ ਦਾਯਮਾ ਦੀ ਅਗਵਾਈ ਹੇਠ ਪੁਲਸ ਜਿਲਾ ਗੁਰਦਾਸਪੁਰ ਵਲੋਂ ਨਸ਼ਿਆ ਵਿਰੁੱਧ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ। ਜਿਸਦੇ ਚੱਲਦਿਆਂ ਪੁਲਸ ਸਾਂਝ ਕੇਂਦਰ ਗੁਰਦਾਸਪੁਰ ਵਲੋਂ ਐਚਕੇਐਮਵੀ ਕਾਲਜ ਧਾਰੀਵਾਲ ਵਿਖੇ ਵੱਖ ਵੱਖ 44 ਸੇਵਾਵਾਂ, ਸ਼ਕਤੀ ਐਪ, ਹੈਲਪ ਲਾਈਨ ਨੰਬਰ 112 ਦੀ ਜਾਣਕਾਰੀ ਦੇਣ ਸਬੰਧੀ ਅਤੇ ਨਸ਼ਿਆਂ ਵਿਰੁੱਧ ਜਾਗਰੂਕ ਕਰਨ […]

Continue Reading

ਰਾਜਪਾਲ ਪੰਜਾਬ ਗੁਲਾਬ ਚੰਦ ਕਟਾਰੀਆ 25 ਸਤੰਬਰ ਨੂੰ ਡੇਰਾ ਬਾਬਾ ਨਾਨਕ ਵਿਖੇ ਪਹੁੰਚਣਗੇ-ਡੀ.ਸੀ

ਡਿਪਟੀ ਕਮਿਨਸ਼ਰ ਉਮਾ ਸ਼ੰਕਰ ਗੁਪਤਾ ਵੱਲੋਂ ਵਿਲੇਜ਼ ਡਿਫੈਂਸ ਕਮੇਟੀਆਂ ਦੇ ਮੈਂਬਰਾਂ ਨਾਲ ਮੀਟਿੰਗ ਸਰਹੱਦੀ ਇਲਾਕੇ ਦੇ ਲੋਕ, ਸਰਹੱਦਾਂ ਦੀ ਰਾਖੀ ਵਿੱਚ ਅਹਿਮ ਰੋਲ ਅਦਾ ਕਰਦੇ ਹਨ- ਡਿਪਟੀ ਕਮਿਸ਼ਨਰ ਉਮਾ ਸ਼ੰਕਰ ਗੁਪਤਾ ਡੇਰਾ ਬਾਬਾ ਨਾਨਕ, ਗੁਰਦਾਸਪੁਰ 19 ਸਤੰਬਰ (ਸਰਬਜੀਤ ਸਿੰਘ )- ਉਮਾ ਸ਼ੰਕਰ ਗੁਪਤਾ, ਡਿਪਟੀ ਕਮਿਸ਼ਨਰ ਵੱਲੋਂ ਪਿੰਡਾਂ ਵਿੱਚ ਬਣੀਆਂ ਡਿਫੈਂਸ ਕਮੇਟੀਆਂ ਦੇ ਮੈਂਬਰਾਂ ਨਾਲ ਮੀਟਿੰਗ […]

Continue Reading

ਖੇਤੀਬਾੜੀ, ਪੰਜਾਬ ਦੀ ਆਰਥਿਕਤਾ ਦਾ ਧੁਰਾ-ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ

ਪੀ ਏ ਯੂ ਦੇ ਖੇਤਰੀ ਖੋਜ ਕੇਂਦਰ ਗੁਰਦਾਸਪੁਰ ਵਿਖੇ ਹਾੜ੍ਹੀ ਦੀਆਂ ਫ਼ਸਲਾਂ ਲਈ ਕਿਸਾਨ ਮੇਲਾ ਲੱਗਾਗੁਰਦਾਸਪੁਰ, 18 ਸਤੰਬਰ (ਸਰਬਜੀਤ ਸਿੰਘ )— ਪੀ.ਏ.ਯੂ. ਦੇ ਹਾੜ੍ਹੀ ਦੀਆਂ ਫਸਲਾਂ ਲਈ ਕਿਸਾਨ ਮੇਲਿਆਂ ਦੇ ਸਿਲਸਿਲੇ ਵਿਚ ਅੱਜ ਖੇਤਰੀ ਖੋਜ ਕੇਂਦਰ ਗੁਰਦਾਸਪੁਰ ਵਿਖੇ ਕਿਸਾਨ ਮੇਲਾ ਲਗਾਇਆ ਗਿਆ। ਇਸ ਮੇਲੇ ਦੇ ਮੁੱਖ ਮਹਿਮਾਨ ਪੰਜਾਬ ਦੇ ਖੁਰਾਕ ਅਤੇ ਸਿਵਲ ਸਪਲਾਈ ਮੰਤਰੀ ਲਾਲ […]

Continue Reading

ਜਿਲ੍ਹਾ ਗੁਰਦਾਸਪੁਰ ਮੈਨੂੰਅਲ ਸਕਵੈਜਿੰਗ ਮੁੱਫਤ ਘੋਸ਼ਿਤ – ਸੁਖਵਿੰਦਰ ਸਿੰਘ ਘੁੰਮਣ

ਗੁਰਦਾਸਪੁਰ, 18 ਸਤੰਬਰ (ਸਰਬਜੀਤ ਸਿੰਘ)— ਜਿਲ੍ਹਾਂ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫਸਰ ਗੁਰਦਾਸਪੁਰ ਸੁਖਵਿੰਦਰ ਸਿੰਘ ਘੁੰਮਣ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਲ੍ਹਾ ਪ੍ਰਸਾਸ਼ਨ ਗੁਰਦਾਸਪੁਰ ਵਲੋਂ ਮੈਨੂੰਅਲ ਸਕਵੈਂਜਰ ਐਕਟ-2013 ਤਹਿਤ ਮਾਨਯੋਗ ਭਾਰਤੀਯ ਸੁਪਰੀਮ ਕੋਰਟ ਦੇ ਨਿਰਦੇਸ਼ਾਂ ਅਨੁਸਾਰ ਜਿਲ੍ਹਾ ਗੁਰਦਾਸਪੁਰ ਵਿਚ ਮੈਨੂੰਅਲ ਸਕਵੈਜਿੰਗ (ਮਲੀਨ ਕਿੱਤਾ) ਕਰ ਰਹੇ ਕਾਮਿਆਂ ਦਾ ਸਰਵੇ ਕੀਤਾ ਜਾ ਚੁੱਕਾ ਹੈ। ਉਨ੍ਹਾਂ ਅੱਗੇ ਦੱਸਿਆ ਕਿ […]

Continue Reading

ਫਸਲ ਦੀ ਕਟਾਈ ਤੋਂ ਪਹਿਲਾਂ ਪੂਰੀ ਸੰਜੀਦਗੀ ਨਾਲ ਚਲਾਈ ਜਾਵੇ ਜਾਗਰੂਕਤਾ ਮੁਹਿੰਮ-ਏਡੀਸੀ ਸੁਰਿੰਦਰ ਸਿੰਘ

ਜ਼ਿਲ੍ਹੇ ਦੇ ਸਮੂਹ ਖੇਤੀ ਅਧਿਕਾਰੀਆਂ ਤੇ ਸਹਿਕਾਰੀ ਸਭਾਵਾਂ ਦੇ ਇੰਸਪੈਕਟਰਾਂ ਨੂੰ ਜਾਰੀ ਕੀਤੇ ਨਿਰਦੇਸ਼ਗੁਰਦਾਸਪੁਰ, 18 ਸਤੰਬਰ (ਸਰਬਜੀਤ ਸਿੰਘ)-ਜ਼ਿਲ੍ਹਾ ਗੁਰਦਾਸਪੁਰ ਅੰਦਰ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਸਬੰਧੀ ਜਾਗਰੂਕ ਕਰਨ ਲਈ ਪ੍ਰਸ਼ਾਸ਼ਨ ਵੱਲੋਂ ਡਿਪਟੀ ਕਮਿਸ਼ਨਰ ਉਮਾ ਸ਼ੰਕਰ ਗੁਪਤਾ ਦੀ ਅਗਵਾਈ ਹੇਠ ਸ਼ੁਰੂ ਕੀਤੀ ਗਈ ਮੁਹਿੰਮ ਤਹਿਤ ਅੱਜ ਗੁਰਦਾਸਪੁਰ ਦੇ ਵਧੀਕ ਡਿਪਟੀ ਕਮਿਸ਼ਨਰ (ਜ) ਸੁਰਿੰਦਰ ਸਿੰਘ ਵੱਲੋਂ ਸਥਾਨਕ […]

Continue Reading

ਜਿਲਾ ਮੈਜਿਸਟਰੇਟ ਵੱਲੋਂ ਜਿਲਾ ਗੁਰਦਾਸਪੁਰ ਦੀ ਹਦੂਦ ਅੰਦਰ ਪਰਾਲੀ ਨੂੰ ਅੱਗ ਲਾ ਕੇ ਸਾੜਨ ‘ਤੇ ਮੁਕੰਮਲ ਤੌਰ ਤੇ ਪਾਬੰਦੀ ਦੇ ਹੁਕਮ ਜਾਰੀ

ਗੁਰਦਾਸਪੁਰ, 18 ਸਤੰਬਰ (ਸਰਬਜੀਤ ਸਿੰਘ) )– ਉਮਾ ਸ਼ੰਕਰ ਗੁਪਤਾ, ਜਿਲਾ ਮੈਜਿਸਟਰੇਟ, ਗੁਰਦਾਸਪੁਰ ਵਲੋਂ ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋ ਕਰਦੇ ਹੋਏ, ਜਿਲਾ ਗੁਰਦਾਸਪੁਰ ਦੀ ਹਦੂਦ ਅੰਦਰ ਝੋਨੇ ਦੀ ਕਟਾਈ ਉਪਰੰਤ ਇਸ ਦੀ ਪਰਾਲੀ ਨੂੰ ਅੱਗ ਲਾ ਕੇ ਸਾੜਨ ਤੇ ਮੁਕੰਮਲ ਤੌਰ ਤੇ ਪਾਬੰਦੀ ਲਗਾਈ ਗਈ ਹੈ।ਹੁਕਮਾਂ ਵਿੱਚ ਕਿਹਾ […]

Continue Reading