ਕੱਲ੍ਹ ਇਨ੍ਹਾਂ ਇਲਾਕਿਆਂ ਦੀ ਬਿਜਲੀ ਸਪਲਾਈ ਰਹੇਗੀ ਪ੍ਰਭਾਵਿਤ-ਐਸ.ਡੀ.ਓ ਬਾਜਵਾ

ਗੁਰਦਾਸਪੁਰ 16 ਸਤੰਬਰ (ਸਰਬਜੀਤ ਸਿੰਘ)– ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਿਟਡ ਦੇ ਦਿਹਾਤੀ ਉਪ ਮੰਡਲ ਅਫਸਰ ਗੁਰਦਾਸਪੁਰ ਹਿਰਦੇਪਾਲ ਬਾਜਵਾ ਨੇ ਇੱਕ ਪ੍ਰੈਸ ਨੋਟ ਜਾਰੀ ਕਰਦੇ ਹੋਏ ਦੱਸਿਆ ਕਿ 11 ਕੇ.ਵੀ ਜੀ.ਐਸ ਨਗਰ ਫੀਡਰ ਜਰੂਰੀ ਮੁਰੰਮਤ ਦੇ ਚੱਲਦਿਆਂ 17 ਸਤੰਬਰ ਨੂੰ ਸਵੇਰੇ 10 ਵਜੇ ਤੋਂ ਸ਼ਾਮ‌ 3 ਵਜੇ ਤੱਕ ਬਿਜਲੀ ਸਪਲਾਈ ਬੰਦ ਰਹੇਗੀ। ਜਿਸ ਨਾਲ ਪੰਡੋਰੀ ਰੋਡ, […]

Continue Reading

ਸੁਰਿੰਦਰ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਜ) ਦੀ ਪ੍ਰਧਾਨਗੀ ਹੇਠ ਜਿਲਾ ਪੱਧਰੀ ਕਵਾਲਿਟੀ ਐਸ਼ੋਰੇੰਸ ਕਮੇਟੀ (ਪਰਿਵਾਰ ਨਿਯੋਜਨ ) ਦੀ ਮੀਟਿੰਗ

ਗੁਰਦਾਸਪੁਰ,16 ਸਤੰਬਰ  (ਸਰਬਜੀਤ ਸਿੰਘ)— ਜਿਲਾ ਪੱਧਰੀ ਕਵਾਲਿਟੀ ਐਸ਼ੋਰੇੰਸ ਕਮੇਟੀ (ਪਰਿਵਾਰ ਨਿਯੋਜਨ ) ਦੀ ਮੀਟਿੰਗ ਵਧੀਕ ਡਿਪਟੀ ਕਮਿਸ਼ਨਰ (ਜ) ਸੁਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿੱਚ ਜਨਸੰਖਿਆ ਕੰਟਰੋਲ ਵਿਸ਼ੇ ਤੇ ਚਰਚਾ ਕੀਤੀ ਗਈ। ਮੀਟਿੰਗ ਦੌਰਾਨ  ਏਡੀਸੀ ਸੁਰਿੰਦਰ ਸਿੰਘ ਨੇ ਕਿਹਾ ਕਿ ਪਰਿਵਾਰ ਨਿਯੋਜਨ ਸਮੇਂ ਦੀ ਜਰੂਰਤ ਹੈ। ਕੁਦਰਤੀ ਸੋਮੇ ਲਗਾਤਾਰ ਵੱਧਦੀ ਆਬਾਦੀ ਦੀਆਂ ਜਰੂਰਤਾਂ ਪੂਰੀਆਂ […]

Continue Reading

‘ਕੁਦਰਤੀ ਸੋਮੇ ਬਚਾੳ ਅਤੇ ਸਭ ਨੂੰ ਖੁਸ਼ਹਾਲ ਬਣਾਉਣ ’ਦੇ ਉਦੇਸ਼ ਨਾਲ ‘ਰਿਜ਼ਨਲ ਕਿਸਾਨ ਮੇਲਾ’ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਰਿਜ਼ਨਲ ਸਟੇਸ਼ਨ ਗੁਰਦਾਸਪੁਰ ਵਿਖੇ 18 ਸਤੰਬਰ ਨੂੰ ਲੱਗੇਗਾ

ਗੁਰਦਾਸਪੁਰ, 16 ਸਤੰਬਰ  (ਸਰਬਜੀਤ ਸਿੰਘ )—ਕੁਦਰਤੀ ਸੋਮੇ ਬਚਾੳ ਅਤੇ ਸਭ ਨੂੰ ਖੁਸ਼ਹਾਲ ਬਣਾਉਣ ’ਦੇ ਉਦੇਸ਼ ਨਾਲ ‘ਰਿਜ਼ਨਲ ਕਿਸਾਨ ਮੇਲਾ’ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਰਿਜ਼ਨਲ ਸਟੇਸ਼ਨ ਗੁਰਦਾਸਪੁਰ ਵਿਖੇ 18 ਸਤੰਬਰ ਦਿਨ ਬੁੱਧਵਾਰ ਲਗਾਇਆ ਜਾ ਰਿਹਾ ਹੈ। ਇਸ ਮੇਲੇ ਦੇ ਮੁੱਖ ਮਹਿਮਾਨ ਲਾਲ ਚੰਦ ਕਟਾਰੂਚੱਕ, ਕੈਬਨਿਟ ਮੰਤਰੀ, ਫੂਡ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ, ਪੰਜਾਬ ਹੋਣਗੇ। ਇਸ ਸਬੰਧੀ […]

Continue Reading

ਖੇਤੀਬਾੜੀ ਵਿਭਾਗ ਧਾਰੀਵਾਲ ਵਿਖੇ ਕਿਸਾਨਾਂ ਨੂੰ ਫਸਲ ਦੀ ਰਹਿੰਦ ਖੂੰਹਦ ਨਾ ਸਾੜਨ ਲਈ ਕੀਤਾ ਜਾਗਰੂਕ

ਗੁਰਦਾਸਪੁਰ, 16 ਸਤੰਬਰ  (ਸਰਬਜੀਤ ਸਿੰਘ )— ਡਿਪਟੀ ਕਮਿਸ਼ਨਰ ਸੰਕਰ ਗੁਪਤਾ ਦੇ ਦਿਸ਼ਾ ਨਿਰਦੇਸ਼ਾਂ ਹੇਠ ਜਿਲ੍ਹੇ ਅੰਦਰ ਕਿਸਾਨਾਂ ਨੂੰ ਫਸਲ ਦੀ ਰਹਿੰਦ ਖੂੰਹਦ ਨੂੰ ਅੱਗ ਨਾ ਲਗਾਉਣ ਅਤੇ ਪਰਾਲੀ ਦੀ ਸਾਂਭ ਸੰਭਾਲ ਲਈ ਲੋੜੀਦੀ ਮਸ਼ੀਨਰੀ ਉਪਲੱਬਧ ਕਰਵਾਉਣ ਹਿੱਤ ਜਿਲ੍ਹੇ ਭਰ ਵਿੱਚ ਜਾਗਰੂਕਤਾ ਕੈਂਪ ਲਗਾਏ ਜਾ ਰਹੇ ਹਨ।    ਨਾਇਬ ਤਹਿਸੀਲਦਾਰ ਧਾਰੀਵਾਲ ਲਖਵਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ […]

Continue Reading

ਕਿਸਾਨ ਤੇ ਜਵਾਨ ਭਲਾਈ ਯੂਨੀਅਨ ਵੱਲੋਂ ਟਰੱਕ ਨੂੰ ਕਲਾਨੌਰ ਵਾਲੇ ਡੰਪ ਤੇ ਕੂੜਾ ਸੁੱਟਣ ਤੋਂ ਰੋਕਿਆ

ਗੁਰਦਾਸਪੁਰ, 16 ਸਤੰਬਰ (ਸਰਬਜੀਤ ਸਿੰਘ)– ਸਰਕਾਰ ਵੱਲੋਂ ਕਲਾਨੌਰ ਦੇ ਨੇੜੇ ਡੇਰਾ ਬਾਬਾ ਨਾਨਕ ਕਲਾਨੌਰ ਧਾਰੀਵਾਲ ਗੁਰਦਾਸਪੁਰ ਆਦਿ ਸ਼ਹਿਰਾਂ ਦਾ ਕੂੜਾ ਡੰਪ ਕਰਨ ਦਾ ਕੰਮ ਆਰੰਭ ਕੀਤਾ ਜਾ ਰਿਹਾ ਹੈ। ਇਸ ਗੱਲ ਦਾ ਪਤਾ ਜਦੋਂ ਇਲਾਕੇ ਦੇ ਲੋਕਾਂ ਨੂੰ ਲੱਗਿਆ ਤਾਂ ਉਹ ਕਿਸਾਨ ਤੇ ਜਵਾਨ ਭਲਾਈ ਯੂਨੀਅਨ ਪੰਜਾਬ ਦੇ ਪ੍ਰਧਾਨ ਸੁਖਦੇਵ ਸਿੰਘ ਭੋਜਰਾਜ ਦੀ ਅਗਵਾਈ ਵਿੱਚ […]

Continue Reading

ਕੈਬਿਨੇਟ ਸਬ ਕਮੇਟੀ ਨਾਲ ਮੀਟਿੰਗ ਰਹੀ ਬੇਸਿੱਟਾ ਕਮਿਊਨਟੀ ਹੈਲਥ ਅਫ਼ਸਰ ਸਿਹਤ ਸੇਵਾਵਾਂ ਠੱਪ ਕਰਨ ਲਈ ਹੋਏ ਮਜਬੂਰ-ਡਾ ਸੁਨੀਲ ਤਰਗੋਤਰਾ

23 ਸਤੰਬਰ ਨੂੰ ਲਗਾਇਆ ਜਾਵੇਗਾ ਐਨ ਐਚ ਐਮ ਦਫ਼ਤਰ ਅੱਗੇ ਧਰਨਾ ਗੁਰਦਾਸਪੁਰ, 16 ਸਤੰਬਰ (ਸਰਬਜੀਤ ਸਿੰਘ)– ਸੂਬਾ ਪੰਜਾਬ ਵਿੱਚ ਐਨ ਐਚ ਐਮ ਅਧੀਨ ਪੇਂਡੂ ਖ਼ੇਤਰਾਂ ਵਿੱਚ ਮੁੱਢਲੀਆਂ ਸਿਹਤ ਸੇਵਾਵਾਂ ਪ੍ਰਦਾਨ ਕਰ ਰਹੇ ਕਮਿਊਨਟੀ ਹੈਲਥ ਅਫ਼ਸਰਾਂ ਨੂੰ ਸੈਂਟਰਾਂ ਉੱਤੇ ਕੰਮ ਕਰਨ ਲਈ ਨਹੀਂ ਮਿਲ ਰਹੀਆਂ ਮੁੱਢਲੀਆਂ ਸਹੂਲਤਾਂ। ਇਸ ਤੋਂ ਇਲਾਵਾ ਓਹ ਸਿਹਤ ਵਿਭਾਗ ਅਤੇ ਸਰਕਾਰ ਦੀਆਂ […]

Continue Reading

ਸ਼ਹੀਦ ਮੇਜ਼ਰ ਭਗਤ ਸਿੰਘ ਵਰਗੇ ਜਾਂਬਾਜਾ ਦਾ ਬਲੀਦਾਨ ਯਾਦ ਰੱਖੇਗਾ ਹਿੰਦੋਸਤਾਨ-ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ

ਨਮ ਅੱਖਾਂ ਨਾਲ ਕੀਤਾ ਵੀਰ ਚੱਕਰ ਵਿਜੇਤਾ ਦੇ ਬਲੀਦਾਨ ਨੂੰ ਯਾਦ ਗੁਰਦਾਸਪੁਰ, 15 ਸਤੰਬਰ (ਸਰਬਜੀਤ ਸਿੰਘ)– 1965 ਦੀ ਭਾਰਤ-ਪਾਕਿ ਜੰਗ ਵਿਚ ਸ਼ਹੀਦੀ ਦਾ ਜਾਮ ਪੀਣ ਵਾਲੇ ਵੀਰ ਚੱਕਰ ਵਿਜੇਤਾ ਮੇਜਰ ਭਗਤ ਸਿੰਘ ਦਾ 59ਵਾਂ ਸ਼ਹੀਦੀ ਦਿਹਾੜਾ ਪਿੰਡ ਕਾਲਾ ਨੰਗਲ ਵਿਖੇ ਸ਼ਹੀਦ ਦੀ ਯਾਦ ਵਿਚ ਬਣੇ ਸਟੇਡੀਅਮ ਵਿਖੇ ਚੇਅਰਮੈਨ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਰਮਨ ਬਹਿਲ ਅਤੇ […]

Continue Reading

ਕੇਂਦਰ ਦੀ ਕਿਸਾਨ ਵਿਰੋਧੀ ਨੀਤੀ ਅਤੇ ਪੰਜਾਬ ਸਰਕਾਰ ਦੀ ਅਣਗਹਿਲੀ ਕਾਰਨ ਝੋਨੇ ਦੀ ਫਸਲ ਰੁਲਣ ਦੀ ਸੰਭਾਵਨਾ- ਸੁਖਦੇਵ ਸਿੰਘ

ਗੁਰਦਾਸਪੁਰ 15 ਸਤੰਬਰ (ਸਰਬਜੀਤ ਸਿੰਘ)—ਕਿਸਾਨ ਤੇ ਜਵਾਨ ਭਲਾਈ ਯੂਨੀਅਨ ਪੰਜਾਬ ਦੇ ਪ੍ਰਧਾਨ ਸੁਖਦੇਵ ਸਿੰਘ ਭੋਜਰਾਜ, ਕਿਸਾਨ ਮਜ਼ਦੂਰ ਯੂਨੀਅਨ ਪੰਜਾਬ ਦੇ ਪ੍ਰਧਾਨ ਬਲਬੀਰ ਸਿੰਘ ਰੰਧਾਵਾ ਅਤੇ ਜਨਰਲ ਸਕੱਤਰ ਕਵਲਜੀਤ ਸਿੰਘ ਖੁਸ਼ਹਾਲਪੁਰ ਨੇ ਇੱਕ ਸਾਂਝੇ ਪ੍ਰੈਸ ਬਿਆਨ ਵਿੱਚ ਕਿਹਾ ਕਿ ਸੀਜ਼ਨ 2023-24 ਦਾ ਕਰੀਬ 9000 ਵੈਗਨ ਚਾਵਲ ਪੰਜਾਬ ਦੇ ਸੈਲਰਾਂ ਵਿੱਚ ਰੁਕਿਆ ਪਿਆ ਹੈ। ਜਿਸ ਨੂੰ ਕਿ […]

Continue Reading

ਜ਼ਿਲ੍ਹਾ ਗੁਰਦਾਸਪੁਰ, ਖੇਤੀਬਾੜੀ ਪਰਾਲੀ ਸੰਦ ਦੀ ਖਰੀਦ ਵਿੱਚ ਪੰਜਾਬ ਭਰ ਵਿੱਚੋਂ ਮੋਹਰੀ-ਡਿਪਟੀ ਕਮਿਸ਼ਨਰ

762 ਵਿਚੋਂ 588 ਖੇਤੀਬਾੜੀ ਪਰਾਲੀ ਮਸ਼ੀਨਰੀ ਦੀ ਕੀਤੀ ਜਾ ਚੁੱਕੀ ਹੈ ਖਰੀਦ ਗੁਰਦਾਸਪੁਰ, 15 ਸਤੰਬਰ (ਸਰਬਜੀਤ ਸਿੰਘ )– ਉਮਾ ਸ਼ੰਕਰ ਗੁਪਤਾ, ਡਿਪਟੀ ਕਮਿਸ਼ਨਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਗੁਰਦਾਸਪੁਰ, ਖੇਤੀਬਾੜੀ ਪਰਾਲੀ ਸੰਦ ਦੀ ਖਰੀਦ ਵਿੱਚ ਪੰਜਾਬ ਭਰ ਵਿੱਚੋਂ ਮੋਹਰੀ ਹੈ ਅਤੇ 762 ਮਨਜ਼ੂਰ ਹੋਏ ਖੇਤੀਬਾੜੀ ਪਰਾਲੀ ਸੰਦਾਂ ਵਿਚੋਂ 588 ਸੰਦਾਂ ਦੀ ਖਰੀਦ ਕੀਤੀ ਜਾ […]

Continue Reading

ਯੂਕੇ ‘ਚ ਰਹਿੰਦੇ ਪੰਜਾਬੀ ਨੌਜਵਾਨ ਤਨਮਨਜੀਤ ਸਿੰਘ ਦਾ ਰੱਖਿਆ ਕਮੇਟੀ ਚੇਅਰਮੈਨ ਬਣਨਾ ਸਿੱਖਾਂ ਲਈ ਮਾਣ ਅਤੇ ਫਕਰ ਵਾਲੀ ਗੱਲ -ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 14 ਸਤੰਬਰ (ਸਰਬਜੀਤ ਸਿੰਘ)- ਦੇਸ਼ਾਂ ਵਿਦੇਸ਼ਾ ਵਿੱਚ ਜਾ ਕੇ ਪੰਜਾਬ ਦੇ ਮਿਹਨਤੀ ਨੌਜਵਾਨ ਵੱਡੀਆਂ ਵੱਡੀਆਂ ਮੱਲਾ ਮਾਰਕੇ ਜਿਥੇ ਭਾਰਤ ਦਾ ਨਾਮ ਰੋਸਨ ਕਰ ਰਹੇ ਹਨ, ਉਥੇ ਗੁਰੂਆਂ ਪੀਰਾ ਪੈਗੰਬਰਾਂ ਤੇ ਸਹੀਦਾਂ ਦੀ ਪਵਿੱਤਰ ਧਰਤੀ ਪੰਜਾਬ ਦਾ ਵੀ ਨਾਮ ਰੋਸ਼ਨ ਕਰ ਰਹੇ ਹਨ ਅਤੇ ਹੁਣ ਯੂ ਕੇ’ਚ ਰਹਿੰਦੇ ਪੰਜਾਬ ਦੇ ਨੌਜਵਾਨ ਤਨਮਨਜੀਤ ਸਿੰਘ ਨੂੰ ਯੂ […]

Continue Reading