ਸਮੂਹ ਬੀ.ਐੱਲ.ਓਜ ਵੋਟਰ ਸੂਚੀਆਂ ਸਬੰਧੀ ਮਿਲੇ ਕੰਮ ਨੂੰ ਮੁਕੰਮਲ ਕਰਕੇ 23 ਜਨਵਰੀ ਨੂੰ ਆਪਣੇ ਸਬੰਧਤ ਚੋਣਕਾਰ ਰਜਿਸਟ੍ਰੇਸਨ ਅਫਸਰਾਂ ਨੂੰ ਸੌਂਪਣ
ਗੁਰਦਾਸਪੁਰ, 21 ਜਨਵਰੀ (ਸਰਬਜੀਤ ਸਿੰਘ)—ਗੁਰਸਿਮਰਨ ਸਿੰਘ ਢਿੱਲੋਂ, ਵਧੀਕ ਜ਼ਿਲਾ ਚੋਣ ਅਫਸਰ-ਕਮ-ਵਧੀਕ ਡਿਪਟੀ ਕਮਿਸ਼ਨਰ (ਜ) ਗੁਰਦਾਸਪੁਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਾਨਯੋਗ ਮੁੱਖ ਚੋਣ ਅਫਸਰ ਵਲੋਂ ਪ੍ਰਾਪਤ ਹੋਈਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ਦੇ ਸਮੂਹ ਵਿਧਾਨ ਸਭਾ ਚੋਣ ਹਲਕਿਆਂ ਵਿਚ ਬੀ.ਐਲ.ਓਜ. ਦੁਆਰਾ ਵੋਟਰ ਸੂਚੀਆਂ ਵਿਚੋਂ ਵੋਟਰਾਂ ਦੀਆਂ ਧੁੰਦਲੀਆਂ, ਬਹੁਤ ਛੋਟੀਆਂ ਜਾਂ ਗਲਤ ਤਸਵੀਰਾਂ ਅਤੇ ਵੋਟਰਾਂ ਦੇ ਨਾਮ ਲਿੰਗ […]
Continue Reading

