ਡਿਪਟੀ ਕਮਿਸ਼ਨਰ ਵੱਲੋਂ ਅਜ਼ਾਦੀ ਸਮਾਗਮ ਦੀ ਫੁੱਲ ਡਰੈੱਸ ਰਿਹਰਸਲ ਦਾ ਨਿਰੀਖਣ

ਪੰਜਾਬ ਪੁਲਸ, ਪੰਜਾਬ ਹੋਮਗਾਰਡ, ਐੱਨ.ਸੀ.ਸੀ. ਅਤੇ ਪੰਜਾਬ ਪੁਲਿਸ ਦੇ ਬੈਂਡ ਵੱਲੋਂ ਸ਼ਾਨਦਾਰ ਮਾਰਚ ਪਾਸਟ ਗੁਰਦਾਸਪੁਰ, 13 ਅਗਸਤ ( ਸਰਬਜੀਤ ਸਿੰਘ) – ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਵੱਲੋਂ ਅੱਜ ਸਥਾਨਕ ਸ਼ਹੀਦ ਲੈਫ਼ਟੀਨੈਂਟ ਨਵਦੀਪ ਸਿੰਘ (ਅਸ਼ੋਕ ਚੱਕਰ) ਸਟੇਡੀਅਮ, ਸਰਕਾਰੀ ਕਾਲਜ ਗੁਰਦਾਸਪੁਰ ਵਿਖੇ ਅਜ਼ਾਦੀ ਦਿਹਾੜੇ ਸਬੰਧੀ ਕਰਵਾਈ ਗਈ ਫੁੱਲ ਡਰੈੱਸ ਰਿਹਰਸਲ ਦਾ ਨਿਰੀਖਣ ਕੀਤਾ ਗਿਆ। ਇਸ ਮੌਕੇ ਐੱਸ.ਐੱਸ.ਪੀ. ਹਰੀਸ਼ […]

Continue Reading

ਕਮਿਊਨਿਟੀ ਹੈਲਥ ਅਫ਼ਸਰਾਂ ਵੱਲੋਂ ਫੂਕੇ ਗਏ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਦੇ ਪੁਤਲੇ-ਡਾ ਸੁਨੀਲ ਤਰਗੋਤਰਾ

15 ਅਗਸਤ ਨੂੰ ਪੰਜਾਬ ਦੇ ਮੰਤਰੀਆਂ ਦਾ ਕਰਨਗੇ ਘਿਰਾਓ। ਗੁਰਦਾਸਪੁਰ, 12 ਅਗਸਤ ( ਸਰਬਜੀਤ ਸਿੰਘ)– ਕਮਿਊਨਟੀ ਹੈਲਥ ਅਫ਼ਸਰ ਐਸੋਸੀਏਸ਼ਨ ਦੇ ਆਗੂ ਡਾ ਸੁਨੀਲ ਤਰਗੋਤਰਾ,ਡਾ ਰਵਿੰਦਰ ਸਿੰਘ ਕਾਹਲੋਂ, ਸੂਰਜ ਪ੍ਰਕਾਸ਼, ਵਿਕਾਸ ਜੋਇਲ,ਡਾ ਗੌਰਵ ਕੁਮਾਰ, ਨਵਜੋਤ ਕੌਰ, ਵਰਿੰਦਰ ਕੌਰ, ਕਮਲਜੀਤ ਸਿੰਘ,ਡਾ ਆਰਤੀ, ਤਰੁਣਾ, ਅਮਨ, ਨਵਦੀਪ ਜ਼ਿਲ੍ਹਾ ਗੁਰਦਾਸਪੁਰ ਨੇ ਦੱਸਿਆ ਕਿ ਸੂਬੇ ਵਿੱਚ 2500 ਸੀ ਐੱਚ ਓ ਪਿੰਡਾਂ […]

Continue Reading

ਆੜਤੀ ਨੇ ਡਕਾਰੇ ਕਿਸਾਨਾਂ ਦੇ ਕਰੋੜਾਂ ਰੁਪਏ

ਕਿਸਾਨਾਂ ਦਾ ਇੱਕ ਵਫਦ ਮਾਰਕੀਟ ਕਮੇਟੀ ਕਲਾਨੌਰ ਦੇ ਸਕੱਤਰ ਨੂੰ ਮਿਲਿਆ ਕਲਾਨੌਰ, ਗੁਰਦਾਸਪੁਰ 12 ਅਗਸਤ (ਸਰਬਜੀਤ ਸਿੰਘ ) –ਕਿਸਾਨ ਤੇ ਜਵਾਨ ਭਲਾਈ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਸੁਖਦੇਵ ਸਿੰਘ ਭੋਜਰਾਜ ਦੀ ਅਗਵਾਈ ਹੇਠ ਇਲਾਕੇ ਦੇ ਦਰਜਨਾਂ ਕਿਸਾਨਾਂ ਦਾ ਇੱਕ ਵਫਦ ਮਾਰਕੀਟ ਕਮੇਟੀ ਕਲਾਨੌਰ ਦੇ ਸਕੱਤਰ ਸੁਰਿੰਦਰ ਸਿੰਘ ਨੂੰ ਮਿਲਿਆ। ਇਸ ਵਫ਼ਦ ਨੇ ਜਾਣਕਾਰੀ ਦਿੰਦੇ ਹੋਏ […]

Continue Reading

ਵਧੀਕ ਡਿਪਟੀ ਕਮਿਸ਼ਨਰ ਨੇ ਅਜ਼ਾਦੀ ਸਮਾਗਮ ਦੀ ਰਿਹਰਸਲ ਦਾ ਨਿਰੀਖਣ ਕੀਤਾ

ਪੰਜਾਬ ਪੁਲਿਸ, ਪੰਜਾਬ ਹੋਮਗਾਰਡ, ਐੱਨ.ਸੀ.ਸੀ. ਅਤੇ ਪੰਜਾਬ ਪੁਲਿਸ ਦੇ ਬੈਂਡ ਵੱਲੋਂ ਸ਼ਾਨਦਾਰ ਮਾਰਚ ਪਾਸਟ ਗੁਰਦਾਸਪੁਰ, 12 ਅਗਸਤ (ਸਰਬਜੀਤ ਸਿੰਘ ) – ਵਧੀਕ ਡਿਪਟੀ ਕਮਿਸ਼ਨਰ (ਜ) ਸੁਭਾਸ਼ ਚੰਦਰ ਵੱਲੋਂ ਅੱਜ ਸਥਾਨਕ ਸ਼ਹੀਦ ਲੈਫ਼ਟੀਨੈਂਟ ਨਵਦੀਪ ਸਿੰਘ (ਅਸ਼ੋਕ ਚੱਕਰ) ਸਟੇਡੀਅਮ, ਸਰਕਾਰੀ ਕਾਲਜ ਗੁਰਦਾਸਪੁਰ ਵਿਖੇ ਅਜ਼ਾਦੀ ਦਿਹਾੜੇ ਸਬੰਧੀ ਕੀਤੀ ਗਈ ਰਿਹਰਸਲ ਦਾ ਨਿਰੀਖਣ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ […]

Continue Reading

ਲਾਇਨਜ ਕਲੱਬ ਬਟਾਲਾ ਮੁਸਕਾਨ ਦੀ ਮਹੀਨਾਵਾਰ ਪਰਿਵਾਰਕ ਮੀਟਿੰਗ ਵਿੱਚ ਲਾਇਨ ਲੇਡੀਜ ਵੱਲੋਂ ਤੀਆਂ ਦਾ ਤਿਉਹਾਰ ਮਨਾਇਆ

ਵਰਲਡ ਰਿਕਾਰਡ ਹੋਲਡਰ ਪ੍ਰਤੀਕ ਅੰਗੂਰਾਲਾ ਨੂੰ ਕੀਤਾ ਗਿਆ ਸਨਮਾਨਿਤ ਬਟਾਲਾ, ਗੁਰਦਾਸਪੁਰ 12 ਅਗਸਤ ( ਸਰਬਜੀਤ ਸਿੰਘ)– ਲਾਇਨਜ ਕਲੱਬ ਬਟਾਲਾ ਮੁਸਕਾਨ ਵੱਲੋਂ ਮਹੀਨਾਵਾਰ ਪਰਿਵਾਰਕ ਮੀਟਿੰਗ ਕੀਤੀ ਗਈ , ਜਿਸ ਵਿੱਚ ਹਾਜ਼ਰ ਲਾਇਨ ਲੇਡੀਜ ਤੇ ਬੱਚਿਆਂ ਵੱਲੋਂ ਸੱਭਿਆਚਾਰਿਕ ਬੋਲੀਆਂ ਨਾਲ ਤੀਆਂ ਦਾ ਤਿਉਹਾਰ ਮਨਾਇਆ ਗਿਆ। ਉਪਰੋਕਤ ਜਾਣਕਾਰੀ ਦਿੰਦਿਆਂ ਕਲੱਬ ਦੇ ਪ੍ਰਧਾਨ ਲਾਇਨ ਗਗਨਦੀਪ ਸਿੰਘ ਸਿੰਘ ਨੇ ਦੱਸਿਆ […]

Continue Reading

ਚੇਅਰਮੈਨ ਰਮਨ ਬਹਿਲ ਨੇ 2 ਗੋਲਡ ਮੈਡਲ ਜਿੱਤਣ ਵਾਲੀ 13 ਸਾਲਾਂ ਦੀ ਮਹਿਵਿਸ਼ ਕੌਰ ਨੂੰ ਕੀਤਾ ਸਨਮਾਨਿਤ

ਹੁਣ ਨੈਸ਼ਨਲ ਚੈਂਪੀਅਨਸ਼ਿਪ ਵਿਚ ਭਾਗ ਲਵੇਗੀ ਆਪਣੇ ਤੋਂ ਵੱਡੀ ਉਮਰ ਵਰਗ ਦੇ ਖਿਡਾਰੀਆਂ ਨੂੰ ਹਰਾਉਣ ਵਾਲੀ ਖਿਡਾਰਨ ਗੁਰਦਾਸਪੁਰ, 11 ਅਗਸਤ (ਸਰਬਜੀਤ ਸਿੰਘ)-ਗੁਰਦਾਸਪੁਰ ਸ਼ਹਿਰ ਨਾਲ ਸਬੰਧਿਤ 13 ਸਾਲ ਦੀ ਹੋਣਹਾਰ ਲੜਕੀ ਮਹਿਵਿਸ਼ ਕੌਰ ਨੇ ਰਿਆਤ ਬੈਡਮਿੰਟਨ ਅਕੈਡਮੀ ਸਮਰਾਲਾ ਵਿਖੇ ਹੋਈ ਚਾਰ ਰੋਜ਼ਾ ਬੈਡਮਿੰਟਨ ਚੈਂਪੀਅਨਸ਼ਿਪ ਦੌਰਾਨ ਅੰਡਰ-15 ਅਤੇ ਅੰਡਰ-17 ਕੈਟਾਗਰੀਆਂ ਵਿਚ ਖੇਡ ਕੇ ਦੋਵਾਂ ਕੈਟਾਗਰੀਆਂ ਵਿਚ ਗੋਲਡ […]

Continue Reading

ਮੋਦੀ ਸਰਕਾਰ ਨੇ ਦੇਸ਼ ਨੂੰ ਕਾਰਪੋਰੇਟ ਘਰਾਣਿਆਂ ਪਾਸ ਗਿਰਵੀ ਰੱਖਿਆ-ਕਾਮਰੇਡ ਬੱਖਤਪੁਰਾ

ਮੁਕੇਰੀਆਂ, ਗੁਰਦਾਸਪੁਰ, 10 ਅਗਸਤ (ਸਰਬਜੀਤ ਸਿੰਘ)— ਮੁਕੇਰੀਆਂ ਦੇ ਨਜ਼ਦੀਕੀ ਕਸਬੇ ਭੰਗਾਲੇ ਵਿਖੇ ਸੀ ਪੀ ਆਈ ਐਮ ‌ਐਲ ਲਿਬਰੇਸ਼ਨ ਨੇ ਸਿਆਸੀ ਕਾਨਫਰੰਸ ਕੀਤੀ।ਇਸ ਸਮੇਂ ਬੋਲਦਿਆਂ ਲਿਬਰੇਸ਼ਨ ਦੇ ਜ਼ਿਲ੍ਹਾ ਹੁਸ਼ਿਆਰਪੁਰ ਦੇ ਸਕੱਤਰ ਅਸ਼ੋਕ ਮਹਾਜਨ, ਚਰਨਜੀਤ ਸਿੰਘ ਭਿੰਡਰ, ਅਸ਼ਵਨੀ ਕੁਮਾਰ ਲੱਖਣ ਕਲਾਂ, ਸੁਖਦੇਵ ਸਿੰਘ ਭਾਗੋਕਾਵਾਂ ਅਤੇ ਲਿਬਰੇਸ਼ਨ ਦੇ ਸੂਬਾ ਸਕੱਤਰ ਕਾਮਰੇਡ ਗੁਰਮੀਤ ਸਿੰਘ ਬੱਖਤਪੁਰਾ ਨੇ‌ ਕਿਹਾ ਕਿ ਮੋਦੀ […]

Continue Reading

ਪ੍ਰਵਾਸੀ ਮਜ਼ਦੂਰਾਂ ਨੂੰ ਪਿੰਡਾਂ ‘ਚ ਕੱਢਣ ਵਾਲੀ ਪਟੀਸ਼ਨ ਤੇ ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਤਲਬ ਕਰ ਲਿਆ-ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 9 ਅਗਸਤ (‌‌‌ ਸਰਬਜੀਤ ਸਿੰਘ)– ਬੀਤੇ ਦਿਨੀਂ ਮੋਹਾਲੀ ਦੇ ਇੱਕ ਨਗਰ ਵਿਚ ਪਿੰਡ ਦੀ ਪੰਚਾਇਤ ਨੇ ਇੱਕ ਮਤਾ ਪਾਸ ਕਰਕੇ ਪਰਵਾਸੀ ਮਜ਼ਦੂਰਾਂ ਨੂੰ ਪਿੰਡਾਂ’ਚ ਬਾਹਰ ਕੱਢਣ,ਵੋਟ ਨਾ ਬਣਾਉਣ,ਪਿੰਨ ਕਾਰਡ ਨਾਂ ਬਣਾਉਣ ਵਾਲੇ ਵਰਤਾਰੇ ਵਿਰੁੱਧ ਪਾਈ ਗਈ ਇੱਕ ਰਿੱਟ ਪਟੀਸ਼ਨ ਤੇ ਪੰਜਾਬ ਹਰਿਆਣਾ ਹਾਈਕੋਰਟ ਨੇ ਇੱਕ ਫੈਸਲੇ ਰਾਹੀਂ ਪੰਜਾਬ ਸਰਕਾਰ ਨੂੰ ਤਲਬ ਕਰਕੇ 23 ਅਗਸਤ […]

Continue Reading

10 ਅਗਸਤ ਨੂੰ ਇਹਨਾਂ ਇਲਾਕਿਆਂ ਦੀ ਬਿਜਲੀ ਰਹੇਗੀ ਬੰਦ-ਇੰਜੀ. ਕਲੇਰ

ਗੁਰਦਾਸਪੁਰ, 9 ਅਗਸਤ ( ਸਰਬਜੀਤ ਸਿੰਘ)– ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਿਟਡ ਦੇ ਉਪ ਮੰਡਲ ਅਫਸਰ ਸ਼ਹਿਰੀ ਇੰਜੀ. ਭੁਪਿੰਦਰ ਸਿੰਘ ਕਲੇਰ ਨੇ ਦੱਸਿਆ ਕਿ ਜਰੂਰੀ ਮੁਰੰਮਤ ਕਾਰਨ 10 ਅਗਸਤ ਨੂੰ 11 ਕੇਵੀ ਸਿਟੀ ਫੀਡਰ ਸਵੇਰੇ 10 ਵਜੇ ਤੋਂ ਦੁਪਹਿਰ 12 ਵਜੇ ਤੱਕ ਅਤੇ 11 ਕੇਵੀ ਤ੍ਰਿਮੋ ਰੋਡ ਫੀਡਰ ਸਵੇਰੇ 10 ਵਜੇ ਤੋਂ ਦੁਪਹਿਰ 3 ਵਜੇ ਤੱਕ […]

Continue Reading

10 ਅਗਸਤ ਨੂੰ ਵੱਖ-ਵੱਖ ਖੇਤਰਾਂ ਵਿੱਚ ਬਿਜਲੀ ਪ੍ਰਭਾਵਿਤ ਹੋਵੇਗੀ-ਇੰਜੀ. ਬਾਜਵਾ

ਗੁਰਦਾਸਪੁਰ, 9 ਅਗਸਤ (ਸਰਬਜੀਤ ਸਿੰਘ)– 132 ਕੇਵੀ ਸਬ ਸਟੇਸ਼ਨ ਗੁਰਦਾਸਪੁਰ ਤੋਂ ਚੱਲਣ ਵਾਲੇ 66 ਕੇਵੀ ਪਾਵਰ ਹਾਊਸ ਦੀ ਸਪਲਾਈ 10 ਅਗਸਤ ਨੂੰ ਬੰਦ ਰਹੇਗੀ। ਜਾਣਕਾਰੀ ਦਿੰਦੇ ਹੋਏ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਿਟਡ ਦੇ ਉਪ ਮੰਡਲ ਅਫਸਰ ਦਿਹਾਤੀ ਇੰਜੀ. ਹਿਰਦੇਪਾਲ ਸਿੰਘ ਬਾਜਵਾ ਨੇ ਦੱਸਿਆ ਕਿ 66 ਕੇਵੀ ‘ਤੇ ਚੱਲਦੇ 11 ਕੇਵੀ ਬਾਬਾ ਟਹਿਲ ਸਿੰਘ ਫੀਡਰ, 11 […]

Continue Reading