10 ਅਗਸਤ ਨੂੰ ਸਾਰੇ ਖੇਤੀਬਾੜੀ ਅਤੇ ਘਰੇਲੂ, ਵਪਾਰਕ ਫੀਡਰਾਂ ਦੀ ਬਿਜਲੀ ਸਪਲਾਈ ਬੰਦ ਰਹੇਗੀ-ਇੰਜੀ: ਜਤਿੰਦਰ ਸ਼ਰਮਾ

ਬਹਿਰਾਮਪੁਰ, ਗੁਰਦਾਸਪੁਰ , 9 ਅਗਸਤ (ਸਰਬਜੀਤ ਸਿੰਘ)– ਕਸਬਾ ਬਹਿਰਾਮਪੁਰ ਅਤੇ ਨੇੜੇ ਦੇ ਕਰੀਬ 10 ਪਿੰਡਾਂ ਦੀ ਬਿਜਲੀ ਸਪਲਾਈ ਵਿੱਚ ਸੁਧਾਰ ਕਰਨ ਲਈ , 66 ਕੇ. ਵੀ. ਗ੍ਰਿਡ ਸਬ ਸਟੇਸ਼ਨ ਬਾਹਮਣੀ ਵਿਖੇ ਜ਼ਰੂਰੀ ਮੁਰੰਮਤ ਕਰਨ ਲਈ 10 ਅਗਸਤ ਦਿਨ ਸ਼ਨੀਵਾਰ ਸਮਾਂ 1 ਵਜੇ ਤੋਂ 4 ਵਜੇ ਤੱਕ, ਸਾਰੇ ਖੇਤੀਬਾੜੀ ਅਤੇ ਘਰੇਲੂ, ਵਪਾਰਕ ਫੀਡਰਾਂ ਦੀ ਬਿਜਲੀ ਸਪਲਾਈ […]

Continue Reading

ਸਰਕਾਰੀ ਪ੍ਰਾਇਮਰੀ ਸਕੂਲ, ਸੈਦਪੁਰ ਕਲਾਂ ਵਲੋਂ “ਨਾਗਰਿਕ ਸੁਰੱਖਿਆ” ਵਿਸ਼ੇ ‘ਤੇ ਬਾਲ ਸਭਾ ਦਾ ਆਯੋਜਨ

ਬਟਾਲਾ, ਗੁਰਦਾਸਪੁਰ , 9 ਅਗਸਤ (ਸਰਬਜੀਤ ਸਿੰਘ)– ਸਰਕਾਰੀ ਪ੍ਰਾਇਮਰੀ ਸਕੂਲ, ਸੈਦਪੁਰ ਕਲਾਂ ਵਲੋਂ “ਨਾਗਰਿਕ ਸੁਰੱਖਿਆ” ਵਿਸ਼ੇ ‘ਤੇ ਬਾਲ ਸਭਾ ਦਾ ਆਯੋਜਨ ਕੀਤਾ ਗਿਆ। ਜਿਸ ਵਿਚ ਸਿਵਲ ਡਿਫੈਂਸ ਬਟਾਲਾ ਵਲੋ ਹਰਬਖਸ਼ ਸਿੰਘ ਤੇ ਹਰਪ੍ਰੀਤ ਸਿੰਘ, ਮਨਦੀਪ ਸਿੰਘ, ਮੁੱਖ ਅਧਿਆਪਕ ਸੁਖਬੀਰ ਕੌਰ, ਰਾਜਬੀਰ ਕੌਰ, ਨਵਦੀਪ ਕੌਰ ਤੇ ਵਿਦਿਆਰਥੀਆਂ ਸਮੇਤ ਉਹਨਾਂ ਦੇ ਮਾਤਾ ਪਿਤਾ, ਸਕੂਲ ਪ੍ਰਬੰਧਕ ਕਮੇਟੀ ਦੇ […]

Continue Reading

ਭਾਰਤ ਦੇ ਜਨਤਕ ਖੇਤਰ ਉਪਰ ਅਡਾਨੀਆ,ਅੰਬਾਨੀਆ ਸਮੇਤ ਕਾਰਪੋਰੇਟ ਘਰਾਣਿਆਂ ਦਾ ਕਬਜ਼ਾ ਹੋ ਚੁੱਕਾ -ਕਾਮਰੇਡ ਬੱਖਤਪੁਰਾ

ਸੀ ਪੀ ਆਈ ਐਮ ‌ਐਲ ਲਿਬਰੇਸ਼ਨ ਅਤੇ ਏਕਟੂ ਵਲੋਂ ਫਤਿਹਗੜ ਚੂੜੀਆਂ ਵਿਖੇ ਰਾਜਨੀਤਕ ਕਾਨਫਰੰਸ ਕੀਤੀ ਗੁਰਦਾਸਪੁਰ , 9 ਅਗਸਤ (ਸਰਬਜੀਤ ਸਿੰਘ)— ਸੀ ਪੀ ਆਈ ਐਮ ‌ਐਲ ਲਿਬਰੇਸ਼ਨ ਅਤੇ ਏਕਟੂ ਵਲੋਂ ਅੰਗਰੇਜੋ ਭਾਰਤ ਛੱਡੋ ਦੇ 9 ਅਗਸਤ 1942 ਨੂੰ ਦਿਤੇ ਨਾਹਰੇ ਦੇ ਇਤਿਹਾਸਕ ਦਿਨ ਉਪਰ ਕਾਰਪੋਰੇਟੋ ਭਾਰਤ ਛੱਡੋ ਦੇ ਨਾਹਰੇ ਹੇਠ ਦਾਣਾ‌ ਮੰਡੀ ਫਤਿਹਗੜ ਚੂੜੀਆਂ ਵਿਖੇ […]

Continue Reading

ਸਿੱਖਿਆ ਕ੍ਰਾਂਤੀ ਦੇ ਮਸੀਹਾ ਮਨੀਸ਼ ਸਿਸੋਦੀਆ ਦੀ ਜਮਾਨਤ, ਸੱਚ ਦੀ ਜਿੱਤ –ਬਹਿਲ

ਗੁਰਦਾਸਪੁਰ , 9 ਅਗਸਤ (ਸਰਬਜੀਤ ਸਿੰਘ)— ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਮਨੀਸ਼ ਸਿਸੋਦੀਆ ਨੂੰ ਦੇਸ਼ ਦੀ ਸੁਪਰੀਮ ਕੋਰਟ ਵਲੋਂ ਮਿਲੀ ਜਮਾਨਤ ਇਕ ਸ਼ਲਾਘਾਯੋਗ ਫੈਸਲਾ ਹੈ ਅਤੇ ਇਸ ਨਾਲ਼ ਸੱਚ ਦੀ ਜਿੱਤ ਹੋਈ ਹੈ। ਇਹ ਪ੍ਰਗਟਾਵਾ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਨੇ ਪੱਤਰਕਾਰਾਂ ਨਾਲ਼ ਗੱਲਬਾਤ […]

Continue Reading

ਪਿਛਲੇ ਕਈ ਦਿਨਾਂ ਤੋਂ ਸ਼ਹਿਰ ਵਿੱਚ ਸਫਾਈ ਵਿਵਸਥਾ ਦਾ ਬੁਰਾ ਹਾਲ-ਚੇਅਰਮੈਨ ਰਘੁਬੀਰ ਸਿੰਘ

ਗੁਰਦਾਸਪੁਰ , 9 ਅਗਸਤ (ਸਰਬਜੀਤ ਸਿੰਘ)—ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨ ਅਤੇ ਵਪਾਰ ਮੰਡਲ ਦੇ ਚੇਅਰਮੈਨ ਰਘੁਬੀਰ ਸਿੰਘ, ਵਪਾਰ ਮੰਡਲ ਪ੍ਰਧਾਨ ਅਸ਼ੋਕ ਮਹਾਜਨ, ਬਲਾਕ ਪ੍ਰਧਾਨ ਹਤੀਸ਼ ਮਹਾਜਨ ਅਤੇ ਨੀਰਜ ਸਲਹੋਤਰਾ ਨੇ ਕਿਹਾ ਕਿ ਪਿਛਲੇ ਕਈ ਦਿਨਾਂ ਤੋਂ ਸ਼ਹਿਰ ਵਿੱਚ ਸਫਾਈ ਵਿਵਸਥਾ ਦਾ ਬੁਰਾ ਹਾਲ ਹੈ। ਕੂੜਾ ਇਕੱਠਾ ਨਾ ਹੋਣ ਕਾਰਨ ਥਾਂ-ਥਾਂ ਗੰਦਗੀ ਦੇ ਢੇਰ ਲੱਗੇ […]

Continue Reading

ਚੇਅਰਮੈਨ ਰਮਨ ਬਹਿਲ ਨੇ ਉਲੰਪਿਕ ਵਿੱਚ ਲਗਾਤਾਰ ਦੂਜੀ ਵਾਰ ਕਾਂਸੀ ਦਾ ਤਮਗ਼ਾ ਜਿੱਤਣ ‘ਤੇ ਭਾਰਤੀ ਹਾਕੀ ਟੀਮ ਨੂੰ ਵਧਾਈ ਦਿੱਤੀ

ਭਗਵੰਤ ਮਾਨ ਸਰਕਾਰ ਸੂਬੇ ਵਿੱਚ ਖੇਡ ਸਭਿਆਚਾਰ ਨੂੰ ਉਤਸ਼ਾਹਿਤ ਕਰਨ ਲਈ ਪੂਰੀ ਸੁਹਿਰਦਤਾ ਨਾਲ ਕੰਮ ਕਰ ਰਹੀ – ਚੇਅਰਮੈਨ ਰਮਨ ਬਹਿਲ ਗੁਰਦਾਸਪੁਰ, 9 ਅਗਸਤ (ਸਰਬਜੀਤ ਸਿੰਘ) – ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਨੇ ਪੈਰਿਸ ਉਲੰਪਿਕਸ ਵਿੱਚ ਕਾਂਸੀ ਦਾ ਤਮਗ਼ਾ ਜਿੱਤ ਕੇ ਇਤਿਹਾਸ ਰਚਣ ਵਾਲੀ ਭਾਰਤੀ ਹਾਕੀ ਟੀਮ ਨੂੰ ਵਧਾਈ ਦਿੱਤੀ ਹੈ। ਟੀਮ […]

Continue Reading

ਜ਼ਿਲ੍ਹਾ ਪ੍ਰਸ਼ਾਸਨ ਨੇ ਚੌਕਸੀ ਵਰਤਦਿਆਂ ਪਿੰਡ ਧਮਰਾਈ ਵਿਖੇ ਨਹਿਰ ਦੇ ਕਿਨਾਰੇ ਦੀ ਮੁਰੰਮਤ ਸ਼ੁਰੂ ਕਰਵਾਈ

ਡਿਪਟੀ ਕਮਿਸ਼ਨਰ ਦੀਆਂ ਹਦਾਇਤਾਂ ਤੋਂ ਬਾਅਦ ਅਧਿਕਾਰੀਆਂ ਨੇ ਮੌਕੇ ‘ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ ਦੀਨਾਨਗਰ, ਗੁਰਦਾਸਪੁਰ, 9 ਅਗਸਤ (ਸਰਬਜੀਤ ਸਿੰਘ) – ਬੀਤੀ ਸ਼ਾਮ ਦੀਨਾਨਗਰ ਨੇੜਲੇ ਪਿੰਡ ਧਮਰਾਈ ਵਿਖੇ ਅਪਰਬਾਰੀ ਦੁਆਬ ਨਹਿਰ ਦੇ ਪੁਰਾਣੇ ਪੁਲ ਦੀ ਵਿੰਗ ਦੀਵਾਰ ਨੁਕਸਾਨੀ ਜਾਣ ਕਾਰਨ ਨਹਿਰ ਦੇ ਕਿਨਾਰੇ ਨੂੰ ਖੋਰਾ ਲੱਗ ਗਿਆ ਸੀ। ਜਿਉਂ ਹੀ ਇਸ ਦੀ ਸੂਚਨਾ […]

Continue Reading

ਅਜ਼ਾਦੀ ਸਮਾਗਮ ਦੀਆਂ ਤਿਆਰੀਆਂ ਸਬੰਧੀ ਪਹਿਲੀ ਰਿਹਰਸਲ ਹੋਈ

ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਅਜ਼ਾਦੀ ਦਿਹਾੜੇ ਮੌਕੇ ਕੌਮੀ ਝੰਡਾ ਲਹਿਰਾਉਣਗੇ ਗੁਰਦਾਸਪੁਰ, 9 ਅਗਸਤ (ਸਰਬਜੀਤ ਸਿੰਘ) – 15 ਅਗਸਤ ਨੂੰ ਮਨਾਏ ਜਾ ਰਹੇ ਕੌਮੀ ਅਜ਼ਾਦੀ ਦਿਹਾੜੇ ਦੀ ਪਹਿਲੀ ਰਿਹਰਸਲ ਅੱਜ ਸਥਾਨਕ ਸ਼ਹੀਦ ਲੈਫ਼ਟੀਨੈਂਟ ਨਵਦੀਪ ਸਿੰਘ (ਅਸ਼ੋਕ ਚੱਕਰ) ਸਟੇਡੀਅਮ, ਸਰਕਾਰੀ ਕਾਲਜ ਗੁਰਦਾਸਪੁਰ ਵਿਖੇ ਹੋਈ। ਸਹਾਇਕ ਕਮਿਸ਼ਨਰ (ਜ) ਅਸ਼ਵਨੀ ਅਰੋੜਾ ਅਤੇ ਹੋਰ ਅਧਿਕਾਰੀਆਂ ਵੱਲੋਂ ਇਸ ਰਿਹਰਸਲ ਦਾ […]

Continue Reading

ਵਧੀਕ ਡਿਪਟੀ ਕਮਿਸ਼ਨਰ ਵੱਲੋਂ ਡੇਂਗੂ, ਮਲੇਰੀਆ ਅਤੇ ਚਿਕਨਗੁਨੀਆਂ ਦੀ ਰੋਕਥਾਮ ਦੇ ਸਬੰਧ ਵਿੱਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ

ਸਾਰੇ ਵਿਭਾਗਾਂ ਨੂੰ ਪਾਣੀ ਤੋਂ ਹੋਣ ਵਾਲੀਆਂ ਬਿਮਾਰੀਆਂ ਸਬੰਧੀ ਜਾਗਰੂਕਤਾ ਗਤੀਵਿਧੀਆਂ ਕਰਵਾਉਣ ਦੇ ਦਿੱਤੇ ਨਿਰਦੇਸ਼ ਗੁਰਦਾਸਪੁਰ, 9 ਅਗਸਤ ( ਸਰਬਜੀਤ ਸਿੰਘ) – ਵੈਕਟਰ ਬੋਰਨ ਬਿਮਾਰੀਆਂ ਡੇਂਗੂ, ਮਲੇਰੀਆ ਅਤੇ ਚਿਕਨਗੁਨੀਆਂ ਦੀ ਰੋਕਥਾਮ ਦੇ ਸਬੰਧ ਵਿੱਚ ਵਧੀਕ ਡਿਪਟੀ ਕਮਿਸ਼ਨਰ (ਜ) ਸੁਭਾਸ਼ ਚੰਦਰ ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਸਿਹਤ ਵਿਭਾਗ ਅਤੇ ਹੋਰ ਵਿਭਾਗਾਂ ਦੇ ਅਧਿਕਾਰੀਆਂ ਨਾਲ ਇੱਕ […]

Continue Reading

ਹਰਿਆਣਾ ਦੀ ਬਹਾਦਰ ਧੀ ਤੇ ੳਲੰਪਿਕ ਖਿਡਾਰਨ ਵਿਨੇਸ਼ ਫੋਗਾਟ ਨੂੰ ਗੁਰਦੁਆਰਾ ਸਿੰਘਾਂ ਸ਼ਹੀਦਾਂ ਅਲੋਵਾਲ ਵਿਖੇ ਵਿਸ਼ੇਸ਼ ਸਨਮਾਨ ਦਿੱਤਾ ਜਾਵੇਗਾ- ਸੰਤ ਸੁਖਵਿੰਦਰ ਸਿੰਘ ਆਲੋਵਾਲ

ਗੁਰਦਾਸਪੁਰ, 8 ਅਗਸਤ ( ਸਰਬਜੀਤ ਸਿੰਘ)– ਗੁਰਦੁਆਰਾ ਸਿੰਘਾਂ ਸ਼ਹੀਦਾਂ ਡੇਰਾ ਸੰਤ ਜਰਨੈਲ ਸਿੰਘ ਆਲੋਵਾਲ ਨੰਗਲ ਬੇਟ ਫਿਲੌਰ ਦੇ ਮੁੱਖ ਪ੍ਰਬੰਧਕ ਸੰਤ ਬਾਬਾ ਸੁਖਵਿੰਦਰ ਸਿੰਘ ਜੀ ਅਤੇ ਸੰਤ ਬਾਬਾ ਜਰਨੈਲ ਸਿੰਘ ਆਲੋਵਾਲ ਵੱਲੋਂ ਪੰਜਾਬ ਹਰਿਆਣਾ ਤੇ ਭਾਰਤੀ ਉਹਨਾਂ ਖਿਡਾਰੀਆਂ ਦਾ ਨਵੰਬਰ ਮਹੀਨੇ ਵਿੱਚ ਸਨਮਾਨ ਕਰਨ ਦੀ ਚਲਾਈ ਮਰਿਯਾਦਾ ਅਨੁਸਾਰ ਹਰਿਆਣਾ ਦੀ ਮਹਿਲਾ ਪਹਿਲਵਾਨ ਚੈਂਪੀਅਨ ਵਿਨੇਸ਼ ਗਫਾਟ […]

Continue Reading