ਨਤੀਸ਼ ਅਤੇ ਚੰਦਰ ਬਾਬੂ ਨਾਇਡੂ ਨੇ ਪੈਸੇ ਦੇ ਲਾਲਚ ਵਿੱਚ ਦੇਸ਼ ਨੂੰ ਫਾਸਿਸਟਾਂ ਦੇ ਹਵਾਲੇ ਕੀਤਾ- ਕਾਮਰੇਡ ਬੱਖਤਪੁਰਾ
ਗੁਰਦਾਸਪੁਰ, 24 ਜੁਲਾਈ ( ਸਰਬਜੀਤ ਸਿੰਘ)– ਸੀ ਪੀ ਆਈ ਐਮ ਐਲ ਲਿਬਰੇਸ਼ਨ ਨੇ ਐਨ ਡੀ ਏ ਦੀ ਲਗਾਤਾਰ ਤੀਸਰੀ ਵਾਰ ਸਰਕਾਰ ਬਣਨ ਤੇ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵੱਲੋਂ ਲਗਾਤਾਰ ਸਤਵੇਂ ਅਤੇ ਨਵੀਂ ਸਰਕਾਰ ਦੇ ਪਹਿਲੇ ਬਜਟ ਨੂੰ ਗਰੀਬ, ਕਿਸਾਨ , ਵਪਾਰੀ ਅਤੇ ਲੋਕ ਵਿਰੋਧੀ ਦੱਸਿਆ ਹੈ। ਇਸ ਸਬੰਧੀ ਪ੍ਰੈਸ ਨਾਲ ਜਾਣਕਾਰੀ ਸਾਂਝੀ ਕਰਦਿਆਂ ਲਿਬਰੇਸ਼ਨ […]
Continue Reading

