ਟ੍ਰੈਫਿਕ ਐਜੂਕੇਸ਼ਨ ਸੈੱਲ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੀਨਾਨਗਰ ਵਿਖੇ ਆਵਾਜਾਈ ਨਿਯਮਾਂ ਦੀ ਜਾਣਕਾਰੀ ਦੇਣ ਲਈ ਵਿਸ਼ੇਸ਼ ਸੈਮੀਨਾਰ ਲਗਾਇਆ

ਗੁਰਦਾਸਪੁਰ, 16 ਜੁਲਾਈ (ਸਰਬਜੀਤ ਸਿੰਘ ) – ਐੱਸ.ਐੱਸ.ਪੀ. ਗੁਰਦਾਸਪੁਰ ਹਰੀਸ਼ ਦਯਾਮਾ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਪੁਲਿਸ ਦੇ ਟ੍ਰੈਫਿਕ ਐਜੂਕੇਸ਼ਨ ਸੈੱਲ ਵੱਲੋਂ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੀਨਾਨਗਰ ਵਿਖੇ ਵਿਦਿਆਰਥੀਆਂ ਨੂੰ ਟ੍ਰੈਫਿਕ ਨਿਯਮਾਂ ਦੀ ਜਾਣਕਾਰੀ ਦੇਣ ਲਈ ਵਿਸ਼ੇਸ਼ ਸੈਮੀਨਾਰ ਲਗਾਇਆ ਗਿਆ।ਸੈਮੀਨਾਰ ਦੌਰਾਨ ਸਕੂਲੀ ਵਿਦਿਆਰਥੀਆਂ ਨੂੰ ਟਰੈਫ਼ਿਕ ਨਿਯਮਾਂ ਬਾਰੇ ਜਾਣਕਾਰੀ ਦਿੰਦੇ ਹੋਏ ਏ.ਐੱਸ.ਆਈ ਅਮਨਦੀਪ ਸਿੰਘ ਨੇ ਕਿਹਾ […]

Continue Reading

ਸੀ.ਬੀ.ਏ ਇਨਫੋਟੈਕ ਨੂੰ ਹੋਣਹਾਰ ਅਤੇ ਤਜਰਬੇਕਾਰ ਸਟਾਫ ਦੀ ਲੋੜ- ਇੰਜੀ ਸੰਦੀਪ ਕੁਮਾਰ

ਗੁਰਦਾਸਪੁਰ, 16 ਜੁਲਾਈ (ਸਰਬਜੀਤ ਸਿੰਘ) – ਗੁਰਦਾਸਪੁਰ ਦੀ ਮਸ਼ਹੂਰ ਆਈ.ਟੀ ਕੰਪਨੀ ਸੀ.ਬੀ.ਏ ਇਨਫੋਟੈਕ ਨੂੰ ਹੋਣਹਾਰ ਅਤੇ ਤਜਰਬੇਕਾਰ ਸਟਾਫ ਦੀ ਲੋੜ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੀ.ਬੀ.ਏ ਇਨਫੋਟੈਕ ਦੇ ਐਮ.ਡੀ ਇੰਜੀ:ਸੰਦੀਪ ਕੁਮਾਰ ਨੇ ਦੱਸਿਆ ਕਿ ਆਪਣੀ ਕਾਬਲੀਅਤ ਅਤੇ ਤਜਰਬੇ ਸਦਕਾ ਸੀ.ਬੀ.ਏ ਇਨਫੋਟੈਕ ਦਾ ਲਗਾਤਾਰ ਦਾਇਰਾ ਵੱਡਾ ਹੋ ਰਿਹਾ ਹੈ। ਉਹਨਾਂ ਦੱਸਿਆ ਕਿ ਸਾਨੂੰ ਪੜੇ ਲਿਖੇ ਅਤੇ […]

Continue Reading

ਲਿਬਰੇਸ਼ਨ ਪੰਜਾਬ ਦੀ ਜਨਤਾ ਦੇ ਮੁੱਦਿਆਂ ਤੇ ਕਰੇਗੀ ਰਾਜਨੀਤਕ ਕਾਨਫਰੰਸਾਂ- ਬੱਖਤਪੁਰਾ

ਗੁਰਦਾਸਪੁਰ, 16 ਜੁਲਾਈ (‌‌ ਸਰਬਜੀਤ ਸਿੰਘ)– ਸੀ ਪੀ ਆਈ ਐਮ ‌ਐਲ ਲਿਬਰੇਸ਼ਨ ਦੀ ਦੋ ਦਿਨਾਂ ਸੂਬਾ ਕਮੇਟੀ ਦੀ ਮੀਟਿੰਗ ਗੁਰਨਾਮ ਸਿੰਘ ਭੀਖੀ ਦੀ ਪ੍ਰਧਾਨਗੀ ਹੇਠ ਕਰਨ ਪਿੱਛੋਂ ਲਿਬਰੇਸ਼ਨ ਦੇ ਸੂਬਾ ਸਕੱਤਰ ਕਾਮਰੇਡ ਗੁਰਮੀਤ ਸਿੰਘ ਬੱਖਤਪੁਰਾ ਨੇ‌ ਮੀਟਿੰਗ ਦੀ ਕਾਰਵਾਈ ਪ੍ਰੈਸ ਨੂੰ ਰੀਲੀਜ਼ ਕਰਦਿਆਂ ਦੱਸਿਆ ਕਿ ਮੀਟਿੰਗ ਵਿੱਚ ਪੰਜਾਬ ਅਤੇ ਦੇਸ਼ ਦੀ ਰਾਜਨੀਤਕ ਸਥਿਤੀ ਉਪਰ ਵਿਚਾਰ […]

Continue Reading

ਪੰਜਾਬ ਸਰਕਾਰ ਨੇ ਅਨੁਸੂਚਿਤ ਜਾਤੀਆਂ ਦੇ 6314 ਲਾਭਪਾਤਰੀਆਂ ਲਈ 32.20 ਕਰੋੜ ਰੁਪਏ ਜਾਰੀ ਕੀਤੇ- ਚੇਅਰਮੈਨ ਜਗਰੂਪ ਸਿੰਘ ਸੇਖਵਾਂ

ਅਸ਼ੀਰਵਾਦ ਸਕੀਮ ਤਹਿਤ 9 ਜ਼ਿਲ੍ਹਿਆਂ ਦੇ ਅਨੁਸੂਚਿਤ ਜਾਤੀਆਂ ਦੇ ਲਾਭਪਾਤਰੀਆਂ ਨੂੰ ਮਿਲੇਗਾ ਲਾਭ ਗੁਰਦਾਸਪੁਰ, 15 ਜੁਲਾਈ (ਸਰਬਜੀਤ ਸਿੰਘ)– ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਰ ਵਰਗ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ, ਉੱਥੇ ਹੀ ਅਨੁਸੂਚਿਤ ਜਾਤੀਆਂ ਦੀ ਭਲਾਈ ਲਈ ਲਗਾਤਾਰ ਕਾਰਜਸ਼ੀਲ ਹੈ। ਅਸ਼ੀਰਵਾਦ ਫ਼ਾਰ ਅਨੁਸੂਚਿਤ ਜਾਤੀਆਂ ਸਕੀਮ ਅਧੀਨ ਸਾਲ 2023-24 ਦੇ […]

Continue Reading

ਸਰਕਾਰੀ ਕਾਲਜ ਗੁਰਦਾਸਪੁਰ ਦੇ ਸਟੇਡੀਅਮ ਵਿੱਚ ਅਗਨੀਵੀਰ ਭਰਤੀ ਰੈਲੀ 16 ਤੋਂ 23 ਜੁਲਾਈ ਤੱਕ

ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਅਤੇ ਡਾਇਰੈਕਟਰ ਭਰਤੀ ਬੋਰਡ ਦੇ ਕਰਨਲ ਚੇਤਨ ਪਾਂਡੇ ਵੱਲੋਂ ਭਰਤੀ ਰੈਲੀ ਦੀਆਂ ਤਿਆਰੀਆਂ ਦਾ ਜਾਇਜ਼ਾ ਗੁਰਦਾਸਪੁਰ, 15 ਜੁਲਾਈ (ਸਰਬਜੀਤ ਸਿੰਘ)– ਭਾਰਤੀ ਫ਼ੌਜ ਦੇ ਭਰਤੀ ਬੋਰਡ ਅੰਮ੍ਰਿਤਸਰ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਦੇ ਸਹਿਯੋਗ ਨਾਲ ਸਰਕਾਰੀ ਕਾਲਜ ਗੁਰਦਾਸਪੁਰ ਦੇ ਸ਼ਹੀਦ ਲੈਫ਼ਟੀਨੈਂਟ ਨਵਦੀਪ ਸਿੰਘ ਸਟੇਡੀਅਮ ਵਿਖੇ ਮਿਤੀ 16 ਜੁਲਾਈ ਤੋਂ 23 ਜੁਲਾਈ 2024 ਤੱਕ […]

Continue Reading

ਨੌਜਵਾਨ ਕਿਸਾਨਾਂ ਲਈ ਪ੍ਰੇਰਨਾ ਸਰੋਤ ਬਣਿਆ ਪਿੰਡ ਗਵਾਰਾ ਦਾ ਕਿਸਾਨ ਸੁਖਮਨਪ੍ਰੀਤ ਸਿੰਘ

ਗੁਰਦਾਸਪੁਰ, 15 ਜੁਲਾਈ (ਸਰਬਜੀਤ ਸਿੰਘ) – ਜਿੱਥੇ ਅੱਜ ਪੰਜਾਬ ਵਿਚ ਰਵਾਇਤੀ ਖੇਤੀ ਕਾਰਨ ਪੈਦਾ ਹੋਈਆਂ ਸਮੱਸਿਆਵਾਂ ਜਿਵੇਂ ਕਿ ਪਾਣੀ ਦਾ ਪੱਧਰ ਘੱਟ ਹੋਣਾ, ਰਸਾਇਣਿਕ ਖਾਦਾਂ ਅਤੇ ਦਵਾਈਆਂ ਦੀ ਵਰਤੋਂ ਨਾਲ ਪੌਣ ਪਾਣੀ ਦਾ ਦੂਸ਼ਿਤ ਹੋਣਾ, ਸਟੱਬਲ ਬਰਨਿੰਗ ਕਾਰਨ ਜ਼ਮੀਨ ਦੀ ਉਪਜਾਊ ਸ਼ਕਤੀ ਦਾ ਘਟਣਾ ਆਦਿ ਅਤੇ ਖੇਤੀ ਵਿਚ ਘੱਟ ਰਹੇ ਮੋਹ ਕਾਰਨ ਨੌਜਵਾਨਾਂ ਵਿਚ ਬਾਹਰਲੇ […]

Continue Reading

ਐਸ ਜੀ ਪੀ ਸੀ ਵੱਲੋਂ ਵਿਦੇਸ਼ਾਂ ਵਿੱਚ ਮਾਰੇ ਗਏ ਤਿੰਨ ਸਿੰਘਾਂ ਦੀਆਂ ਤਸਵੀਰਾਂ ਅਜਾਇਬ ਘਰ’ ਲਾਉਣਾ ਸ਼ਲਾਘਾਯੋਗ ਕਾਰਵਾਈ – ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 14 ਜੁਲਾਈ (‌‌ਸਰਬਜੀਤ ਸਿੰਘ)–ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇੱਕ ਇਤਿਹਾਸਕ ਫੈਸਲੇ ਰਾਹੀਂ ਵਿਦੇਸ਼ਾਂ ਵਿੱਚ ਮਾਰੇ ਗਏ ਤਿੰਨ ਸਿੰਘਾਂ ਦੀਆਂ ਤਸਵੀਰਾਂ ਅਜਾਇਬ ਘਰ ਵਿੱਚ ਲਾਉਣ ਦਾ ਮਹਾਨ ਫੈਸਲਾ ਲਿਆ ਹੈ। ਇਸ ਕਰਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਇਸ ਫੈਸਲੇ ਦਾ ਸਵਾਗਤ ਤੇ ਪੂਰਨ ਹਮਾਇਤ ਕਰਦੀ ਹੈ ,ਕਿਉਂਕਿ ਇਹ ਫੈਸਲਾ ਸਮੇਂ ਦੀ ਲੋੜ ਤੇ ਲੋਕਾਂ […]

Continue Reading

ਸੁਪਰੀਮ ਕੋਰਟ ਵੱਲੋਂ ਹਰਿਆਣਾ ਸਰਕਾਰ ਨੂੰ ਸ਼ੰਭੂ ਬਾਰਡਰ ਖੋਲ੍ਹਣ ਲਈ ਹੁਕਮ ਦੇਣੇ ਸ਼ਲਾਘਾਯੋਗ ਫ਼ੈਸਲਾ- ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 14 ਜੁਲਾਈ ( ਸਰਬਜੀਤ ਸਿੰਘ)– ਕਿਸਾਨ ਜਥੇਬੰਦੀਆਂ ਐਮ ਐਸ ਪੀ ਲਈ ਕਾਨੂੰਨੀ ਗਾਰੰਟੀ ਅਤੇ ਹੋਰ ਕਿਸਾਨੀ ਮੰਗਾਂ ਨੂੰ ਲੈ ਕੇ ਕੇਂਦਰ ਦੀ ਭਾਜਪਾ ਸਰਕਾਰ ਵਿਰੁੱਧ ਦਿੱਲੀ ਵਿਖੇ ਸ਼ਾਂਤਮਈ ਧਰਨਾ ਦੇਣਾ ਚਾਹੁੰਦੇ ਸਨ, ਪਰ ਹਰਿਆਣਾ ਸਰਕਾਰ ਨੇ ਕਿਸਾਨੀ ਮੋਰਚੇ ਦੇ ਆਗੂਆਂ ਨੂੰ ਸ਼ੰਭੂ ਬਾਰਡਰ ਤੇ ਖਨੌਰੀ ਬਾਰਡਰ ਤੇ ਜਿਥੇ ਵੱਡੀਆਂ ਵੱਡੀਆਂ ਰੋਕਾਂ ਲਾ ਕੇ ਨੈਸ਼ਨਲ […]

Continue Reading

ਇਨਕਲਾਬੀ ਨੌਜਵਾਨ ਸਭਾ ਵੱਲੋਂ ਸੰਘਰਸ਼ ਕਰਨ ਦਾ ਫੈਸਲਾ

ਗੁਰਦਾਸਪੁਰ, 14 ਜੁਲਾਈ ( ਸਰਬਜੀਤ ਸਿੰਘ)– ਇੱਥੇ ਫੈਜਪੁਰਾ ਰੋਡ ਲਿਬਰੇਸ਼ਨ ਦਫ਼ਤਰ ਵਿਖੇ ਇਨਕਲਾਬੀ ਨੌਜਵਾਨ ਸਭਾ (ਆਰ ਵਾਈ ਏ) ਦੀ ਮੀਟਿੰਗ ਵਕੀਲ ਕਰਮਜੀਤ ਸਿੰਘ ਖੰਨਾ ਚਮਾਰਾਂ ਦੀ ਪ੍ਰਧਾਨਗੀ ਹੇਠ ਕੀਤੀ ਗਈ। ਇਸ ਸਮੇਂ ਬੋਲਦਿਆਂ ਸਭਾ ਦੇ ਕਨਵੀਨਰ ਗੁਰਪ੍ਰੀਤ ਸਿੰਘ ਹੈਪੀ ਅਤੇ ਪਰਮਜੀਤ ਸਿੰਘ ਰੜੇਵਾਲੀ ਵਾਲੀ ਨੇ ਕਿਹਾ ਕਿ ਨੌਜਵਾਨਾ ਦਾ ਸਭ ਤੋਂ ਵੱਡਾ ਮਸਲਾ ਰੁਜ਼ਗਾਰ ਦਾ […]

Continue Reading

ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਰੇਆਮ ਪੈਸੇ ਅਤੇ ਸੱਤਾ ਦੇ ਜ਼ੋਰ ਤੇ‌ ਜਿੱਤ ਦਰਜ ਕੀਤੀ- ਕਾਮਰੇਡ ਬੱਖਤਪੁਰਾ

ਗੁਰਦਾਸਪੁਰ, 13 ਜੁਲਾਈ (ਸਰਬਜੀਤ ਸਿੰਘ)– ਸੀ ਪੀ ਆਈ ਐਮ ‌ਐਲ ਲਿਬਰੇਸ਼ਨ ਨੇ ਵਿਧਾਨ ਸਭਾ ਹਲਕਾ ਜਲੰਧਰ ਪੱਛਮੀ ਦੀ ਚੋਣ ਵਿੱਚ ਆਮ ਆਦਮੀ ਪਾਰਟੀ ਦੀ ਜਿੱਤ ਤੇ ਪ੍ਰਤੀਕਿਰਿਆ ਦੇਂਦਿਆਂ ਕਿਹਾ ਹੈ ਕਿ ਇਹ ਚੋਣ ਜਿੱਤੀ ਨਹੀਂ ਲੁੱਟੀ ਗਈ ਹੈ।ਇਸ ਸਬੰਧੀ ਗਲਬਾਤ ਕਰਦਿਆਂ ਲਿਬਰੇਸ਼ਨ ਦੇ ਸੂਬਾ ਸਕੱਤਰ ਕਾਮਰੇਡ ਗੁਰਮੀਤ ਸਿੰਘ ਬੱਖਤਪੁਰਾ ਨੇ‌ ਕਿਹਾ ਕਿ ਮੁੱਖ ਮੰਤਰੀ ਭਗਵੰਤ […]

Continue Reading