‘ਆਪ’ ਸਰਕਾਰ ਪ੍ਰਤੀ ਲੋਕਾਂ ਦੇ ਅਥਾਹ ਪਿਆਰ ਅਤੇ ਵਿਸ਼ਵਾਸ਼ ਦਾ ਪ੍ਰਤੀਕ ਹਨ ਜਲੰਧਰ ਦੇ ਚੋਣ ਨਤੀਜੇ- ਰਮਨ ਬਹਿਲ

ਜਲੰਧਰ ਵੈਸਟ ਦੇ ਲੋਕਾਂ ਨੇ ਦਲ ਬਦਲੂਆਂ ਅਤੇ ਵਿਰੋਧੀਆਂ ਨੂੰ ਦਿੱਤਾ ਮੂੰਹ ਤੋੜਵਾਂ ਜਵਾਬ ਬਾਕੀ ਦੀਆਂ ਜਿਮਨੀ ਚੋਣਾਂ ਅਤੇ 2027 ਦੇ ਸਿਆਸੀ ਦ੍ਰਿਸ਼ ਦੀ ਤਸਵੀਰ ਵੀ ਹੋਈ ਸਪਸ਼ਟ ਇਸੇ ਸ਼ਿੱਦਤ ਨਾਲ ਲੋਕਾਂ ਦੀ ਭਲਾਈ ਲਈ ਕੰਮ ਕਰਦੀ ਰਹੇਗੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਗੁਰਦਾਸਪੁਰ, 14 ਜੁਲਾਈ (ਸਰਬਜੀਤ ਸਿੰਘ)-ਜਲੰਧਰ ਵੈਸਟ ਜਿਮਨੀ ਚੋਣ ਦੇ ਨਤੀਜਿਆਂ […]

Continue Reading

ਚਾਹ ਬਣਾਉਣ ਵਾਲੀ ਬੱਚੀ ਆਪਣੀ ਮਾਂ ਦੇ ਇਸ਼ਾਰੇ ਪਿਤਾ ਸਬੰਧੀ ਗਲਤ ਆਰੋਪ ਲਾ ਕੇ ਸਮਾਜ ਦੇ ਲੋਕਾਂ ਤੇ ਪੁਲਸ ਨੂੰ ਗੁੰਮਰਾਹ ਕਰ ਰਹੀ- ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 12 ਜੁਲਾਈ ( ਸਰਬਜੀਤ ਸਿੰਘ)– ਇੱਕ 16 ਸਾਲ ਦੀ ਛੋਟੀ ਬੱਚੀ ਤੇ ਉਸ ਦਾ ਛੋਟਾ ਜਿਹਾ ਭਰਾ ਇੱਕ ਪੁੱਲ ਥੱਲੇ ਛੋਟੇ ਜਿਹੇ ਖੋਖੇ’ਚ ਚਾਹ ਵੇਚਣ ਦਾ ਕੰਮ ਕਰ ਰਹੇ ਹਨ ਅਤੇ ਆਪਣੇ ਪਿਤਾ ਸਬੰਧੀ ਦੁਨੀਆਂ ਭਰ ਦਾ ਝੂਠ ਸ਼ੋਸ਼ਲ ਮੀਡੀਏ ਤੇ ਬੋਲ ਕੇ ਸਮਾਜ਼ ਦੇ ਲੋਕਾਂ ਨੂੰ ਗੁੰਮਰਾਹ ਕਰ ਰਹੀ ਤੇ ਸਮਾਜ ਦੇ ਲੋਕਾਂ […]

Continue Reading

ਅੰਮ੍ਰਿਤਪਾਲ ਸਿੰਘ ਐਮ.ਪੀ ਦੇ ਭਰਾ ਹਰਪ੍ਰੀਤ ਸਿੰਘ ਵੱਲੋਂ ਨਸ਼ਿਆਂ ਨਾਲ ਗ੍ਰਿਫਤਾਰ ਹੋਣਾ ਚਿੰਤਾ ਦਾ ਵਿਸ਼ਾ- ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 12 ਜੁਲਾਈ (ਸਰਬਜੀਤ ਸਿੰਘ)— ਨਸ਼ਿਆਂ ਤੋਂ ਮੁਕਤ ਕਰਵਾ ਨੌਜਵਾਨਾਂ ਨੂੰ ਅੰਮ੍ਰਿਤ ਛਕਾਉਣ ਦੀਆਂ ਵਹੀਰਾਂ ਕੱਢਣ ਵਾਲੇ ਅੰਮ੍ਰਿਤਪਾਲ ਸਿੰਘ ਐਮਪੀ ਦੇ ਭਰਾ ਦਾ ਨਸ਼ੀਲੇ ਪਦਾਰਥਾਂ ਨਾਲ ਫਿਲੌਰ ਤੋਂ ਫੜੇ ਜਾਣਾ ਬਹੁਤ ਹੀ ਗੁਝਲਦਾਰ ਮਸਲਾ ਬਣ ਗਿਆ ਹੈ ਅਤੇ ਲੋਕਾਂ ਦੀਆਂ ਉਮੀਦਾਂ ਤੇ ਉਸ ਵਕਤ ਪਾਣੀ ਫਿਰ ਗਿਆ ਹੈ ਜਦੋਂ ਪੁਲਸ ਨੇ ਦਾਅਵਾ ਕੀਤਾ ਕਿ ਫੜੇ […]

Continue Reading

ਲਾਇਨਜ ਕਲੱਬ ਬਟਾਲਾ ਮੁਸਕਾਨ ਵੱਲੋਂ ਪਿੰਡ ਸ਼ਾਹਬਾਦ ਵਿਖੇ ਪੌਦੇ ਲਗਾਏ

ਲੋਕ ਸਕੂਲਾਂ, ਕਾਲਜਾਂ ਤੇ ਜਨਤਕ ਸਥਾਨਾਂ ਵੱਧ ਤੋਂ ਵੱਧ ਪੌਦੇ ਲਗਾਉਣ – ਲਾਇਨ ਗਗਨਦੀਪ ਸਿੰਘ ਬਟਾਲਾ, ਗੁਰਦਾਸਪੁਰ, 12 ਜੁਲਾਈ (ਸਰਬਜੀਤ ਸਿੰਘ)– ਸਮਾਜ ਸੇਵਾ ਵਿੱਚ ਮੋਹਰੀ ਰਹਿਣ ਵਾਲੀ ਸਮਾਜ ਸੇਵੀ ਸੰਸਥਾ ਲਾਇਨਜ ਕਲੱਬ ਬਟਾਲਾ ਮੁਸਕਾਨ ਵੱਲੋਂ ਗ੍ਰਾਮ ਪੰਚਾਇਤ ਪਿੰਡ ਸ਼ਾਹਬਾਦ ਵਿਖੇ ਸਰਪੰਚ ਹਰਵਿੰਦਰ ਸਿੰਘ ਦੇ ਸਹਿਯੋਗ ਨਾਲ ਪੌਦੇ ਲਗਾਏ ਗਏ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਕਲੱਬ ਦੇ […]

Continue Reading

ਪੰਜਾਬ ਸਰਕਾਰ ਵੱਲੋਂ ਸਿਹਤ ਵਿਭਾਗ ਵਿੱਚ 500 ਡਾਕਟਰਾਂ ਦੀ ਭਰਤੀ ਕੀਤੀ ਜਾਵੇਗੀ – ਚੇਅਰਮੈਨ ਰਮਨ ਬਹਿਲ

ਸੂਬੇ ਵਿਚਲੇ 829 ਆਮ ਆਦਮੀ ਕਲੀਨਿਕਾਂ ਵਿੱਚ ਹੁਣ ਤਕ ਕਰੀਬ 1.5 ਕਰੋੜ ਲੋਕਾਂ ਨੇ ਆਪਣਾ ਇਲਾਜ ਮੁਫ਼ਤ ਕਰਵਾਇਆਗੁਰਦਾਸਪੁਰ, 12 ਜੁਲਾਈ (ਸਰਬਜੀਤ ਸਿੰਘ)– ਮੁੱਖ ਮੰਤਰੀ, ਪੰਜਾਬ, ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਿਹਤ ਖੇਤਰ ਦੀ ਬਿਹਤਰੀ ਲਈ ਦਿਨ ਰਾਤ ਇੱਕ ਕਰ ਕੇ ਕੰਮ ਕਰ ਰਹੀ ਹੈ, ਜਿਸ ਤਹਿਤ ਸਿਹਤ ਵਿਭਾਗ ਵਿੱਚ ਬਹੁਤ ਜਲਦ ਕਰੀਬ […]

Continue Reading

ਸਵੈ-ਰੋਜ਼ਗਾਰ ਕਰਨ ਲਈ ਲੋਨ ਲੈਣ ਦੇ ਚਾਹਵਾਨ ਪ੍ਰਾਰਥੀ 17 ਜੁਲਾਈ ਨੂੰ ਜ਼ਿਲ੍ਹਾ ਰੋਜ਼ਗਾਰ ਦਫ਼ਤਰ ਵਿਖੇ ਸੰਪਰਕ ਕਰਨ-ਪਰਸ਼ੋਤਮ ਸਿੰਘ

ਗੁਰਦਾਸਪੁਰ, 12 ਜੁਲਾਈ (ਸਰਬਜੀਤ ਸਿੰਘ) – ਪੰਜਾਬ ਸਰਕਾਰ ਦੀਆਂ ਹਦਾਇਤਾਂ ਅਤੇ ਡਿਪਟੀ ਕਮਿਸ਼ਨਰ ਗੁਰਦਾਸਪੁਰ ਵਿਸ਼ੇਸ਼ ਸਾਰੰਗਲ ਦੀ ਯੋਗ ਅਗਵਾਈ ਹੇਠ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਗੁਰਦਾਸਪੁਰ ਵਿੱਚ ਜ਼ਿਲ੍ਹੇ ਦੇ ਬੇਰੁਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਹਿਤ ਸਵੈ-ਰੋਜ਼ਗਾਰ/ਰੋਜ਼ਗਾਰ ਮੇਲੇ ਲਗਾਏ ਜਾ ਰਹੇ ਹਨ। ਜਿਹੜੇ ਪ੍ਰਾਰਥੀ ਸਵੈ-ਰੋਜ਼ਗਾਰ ਕਰਨ ਦੇ ਚਾਹਵਾਨ ਹਨ ਉਨ੍ਹਾਂ ਨੂੰ ਸਵੈ-ਰੋਜ਼ਗਾਰ ਦੀਆਂ ਸਕੀਮਾਂ ਅਧੀਨ […]

Continue Reading

ਸਿੱਖਿਆ ਵਿਭਾਗ ਦੇ ਰਿਹਾਇਸ਼ੀ ਖੇਡ ਵਿੰਗਾਂ ਦੇ ਟਰਾਇਲ 15 ਤੋਂ 17 ਜੁਲਾਈ ਤੱਕ- ਚੇਅਰਮੈਨ ਸੇਖਵਾਂ

ਚੁਣੇ ਗਏ ਖਿਡਾਰੀਆਂ ਨੂੰ ਮੁਫ਼ਤ ਰਿਹਾਇਸ਼, ਪੜ੍ਹਾਈ ਅਤੇ ਰੋਜ਼ਾਨਾ 200 ਰੁਪਏ ਦੀ ਖ਼ੁਰਾਕ ਮੁਹੱਈਆ ਕਰਵਾਈ ਜਾਵੇਗੀ ਗੁਰਦਾਸਪੁਰ, 12 ਜੁਲਾਈ (ਸਰਬਜੀਤ ਸਿੰਘ)– ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿਚ ਖੇਡਾਂ ਨੂੰ ਪ੍ਰਫੁੱਲਿਤ ਕਰਨ ਲਈ ਕੀਤੇ ਜਾ ਰਹੇ ਯਤਨਾਂ ਦੀ ਲੜੀ ਤਹਿਤ ਸਿੱਖਿਆ ਵਿਭਾਗ ਦੇ ਸਕੂਲਾਂ ਵਿੱਚ ਚੱਲਦੇ ਰਿਹਾਇਸ਼ੀ ਖੇਡ ਵਿੰਗਾਂ ਦੇ ਟਰਾਇਲ 15 ਤੋਂ […]

Continue Reading

ਅੰਮ੍ਰਿਤਸਰ ਪੁਲਸ ਨੇ ਹਥਿਆਰਾਂ ਦੇ ਜ਼ਾਅਲੀ ਲਾਇਸੰਸ ਬਣਾਉਣ ਵਾਲੇ 8 ਮੈਂਬਰਾਂ ਨੂੰ ਕਾਬੂ ਕਰਕੇ ਸ਼ਲਾਘਾਯੋਗ ਤੇ ਵਧੀਆ ਕੰਮ ਕੀਤਾ- ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 11 ਜੁਲਾਈ (ਸਰਬਜੀਤ ਸਿੰਘ)– ਅੰਮ੍ਰਿਤਸਰ ਪੁਲਸ ਨੇ ਇੱਕ ਵੱਡੇ ਗਿਰੋਹ ਦਾ ਪਰਦਾਫਾਸ਼ ਕੀਤਾ ,ਜੋ ਜਾਅਲੀ ਅਸਲਾ ਲਾਇਸੈਂਸ ਤੇ ਅਧਾਰ ਕਾਰਡ ਬਣਾਉਣ ਦੇ ਗੈਰ ਕਾਨੂੰਨੀ ਗੌਰਖ ਧੰਦੇ ਰਾਹੀਂ ਮੋਟੀ ਕਮਾਈ ਕਰ ਰਿਹਾ ਸੀ ਅਤੇ ਇਸ ਦਾ ਮੁੱਖ ਮੁਲਜ਼ਮ ਸੇਵਾ ਕੇਂਦਰਾਂ ਦਾ ਮੈਨੇਜਰ ਸੂਰਜ ਭੰਡਾਰੀ ਦੱਸਿਆ ਜਾ ਰਿਹਾ ਹੈ ਜੋ ਮੌਕੇ ਤੋਂ ਫ਼ਰਾਰ ਦੱਸਿਆ ਜਾ ਰਿਹਾ […]

Continue Reading

ਡੇਂਗੂ ਦੀ ਬਿਮਾਰੀ ਤੋਂ ਬਚਣ ਲਈ ਆਪਣੇ ਘਰਾਂ ਅਤੇ ਕੰਮਕਾਜੀ ਥਾਵਾਂ ਦੇ ਆਸ-ਪਾਸ ਪਾਣੀ ਖੜ੍ਹਾ ਨਾ ਹੋਣ ਦੇਵੇ – ਡਾ. ਸੁਖਦੀਪ ਸਿੰਘ ਭਾਗੋਵਾਲੀਆ

ਗੁਰਦਾਸਪੁਰ, 11 ਜੁਲਾਈ (ਸਰਬਜੀਤ ਸਿੰਘ) – ਮਾਤਾ ਸੁਲੱਖਣੀ ਜੀ‌ ਸਿਵਲ ਹਸਪਤਾਲ, ਬਟਾਲਾ ਅਤੇ ਸਰਕਾਰੀ ਹਸਪਤਾਲ ਕਲਾਨੌਰ ਵਿਖੇ ਮੈਡੀਸਨ ਦੇ ਮਾਹਿਰ ਡਾ. ਸੁਖਦੀਪ ਸਿੰਘ ਭਾਗੋਵਾਲੀਆ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਡੇਂਗੂ, ਮਲੇਰੀਆ ਅਤੇ ਚਿਕਨਗੁਨੀਆਂ ਬਿਮਾਰੀਆਂ ਤੋਂ ਬਚਣ ਲਈ ਆਪਣੇ ਘਰਾਂ, ਆਸ-ਪਾਸ, ਦਫ਼ਤਰ ਅਤੇ ਕੰਮ-ਕਾਜ ਦੀਆਂ ਥਾਵਾਂ ‘ਤੇ ਪਾਣੀ ਖੜ੍ਹਾ ਨਾ ਹੋਣ ਦੇਣ। ਉਨ੍ਹਾਂ ਕਿਹਾ […]

Continue Reading

ਡੀ.ਐੱਸ.ਆਰ. ਤਕਨੀਕ ਅਪਣਾਉਣ ਵਾਲੇ ਕਿਸਾਨਾਂ ਨੂੰ ਪ੍ਰਤੀ ਏਕੜ 1500 ਰੁਪਏ ਦੀ ਵਿੱਤੀ ਸਹਾਇਤਾ ਦੇਣ ਲਈ ਪੰਜਾਬ ਸਰਕਾਰ ਨੇ 50 ਕਰੋੜ ਰੁਪਏ ਰੱਖੇ- ਜਗਰੂਪ ਸਿੰਘ ਸੇਖਵਾਂ

ਵਿੱਤੀ ਸਹਾਇਤਾ ਪ੍ਰਾਪਤ ਕਰਨ ਲਈ ਕਿਸਾਨ 15 ਜੁਲਾਈ ਤੱਕ ਕਰ ਸਕਦੇ ਹਨ ਪੋਰਟਲ ‘ਤੇ ਰਜਿਸਟਰੇਸ਼ਨ ਗੁਰਦਾਸਪੁਰ, 11 ਜੁਲਾਈ (ਸਰਬਜੀਤ ਸਿੰਘ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ (ਡੀ.ਐੱਸ.ਆਰ.) ਨੂੰ ਅਪਣਾਉਣ ਲਈ ਉਤਸ਼ਾਹਿਤ ਕੀਤਾ ਜਾ ਰਿਹਾ ਹੈ ਅਤੇ ਡੀ.ਐੱਸ.ਆਰ. ਤਕਨੀਕ ਅਪਣਾਉਣ ਵਾਲੇ ਕਿਸਾਨਾਂ […]

Continue Reading