ਬਾਜਵਾ ਨੇ ਘੱਟੋ-ਘੱਟ ਸਮਰਥਨ ਮੁੱਲ ‘ਤੇ ਮੂੰਗੀ ਦੀ ਫ਼ਸਲ ਖ਼ਰੀਦਣ ‘ਚ ਅਸਫਲ ਰਹਿਣ ਲਈ ਭਗਵੰਤ ਮਾਨ ਦੀ ਆਲੋਚਨਾ ਕੀਤੀ
ਚੰਡੀਗੜ੍ਹ, ਗੁਰਦਾਸਪੁਰ,8 ਜੁਲਾਈ (ਸਰਬਜੀਤ ਸਿੰਘ)– ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਘੱਟੋ-ਘੱਟ ਸਮਰਥਨ ਮੁੱਲ ‘ਤੇ ਮੂੰਗੀ ਦੀ ਫ਼ਸਲ ਖ਼ਰੀਦਣ ‘ਚ ਅਸਫਲ ਰਹਿਣ ‘ਤੇ ਤਿੱਖੀ ਆਲੋਚਨਾ ਕਰਦਿਆਂ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਪੰਜਾਬ ‘ਚ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਕਿਸਾਨ ਵਿਰੋਧੀ ਚਿਹਰਾ ਇੱਕ ਵਾਰ ਫਿਰ ਬੇਨਕਾਬ ਹੋ ਗਿਆ ਹੈ। […]
Continue Reading

