ਸੀ.ਬੀ.ਏ ਇਨਫੋਟੈਕ ਵਿਖੇ ਕੰਪਿਊਟਰ ਆਈ.ਟੀ ਦੇ ਨਵੇ ਬੈਚ ਸੋਮਵਾਰ ਤੋਂ ਸ਼ੁਰੂ ਹੋਣਗੇ -ਇੰਜੀ ਸੰਦੀਪ ਕੁਮਾਰ

ਆਈ.ਟੀ ਅਤੇ ਕੰਪਿਊਟਰ ਦੇ ਕੋਰਸ ਕਰਨ ਵਾਲੇ ਵਿਦਿਆਰਥੀਆਂ ਦੀ ਨਾਮੀ ਕੰਪਨੀਆਂ ਵਿੱਚ ਕਰਵਾਈ ਜਾਵੇਗੀ ਪਲੇਸਮੈਟ ਗੁਰਦਾਸਪੁਰ, 3 ਜੁਲਾਈ (ਸਰਬਜੀਤ ਸਿੰਘ) – ਜਿਲਾ ਗੁਰਦਾਸਪੁਰ ਦੀ ਨਾਮਵਰ ਆਈ.ਟੀ ਕੰਪਨੀ ਸੀ.ਬੀ.ਏ ਇਨਫੋਟੈਕ ਵੱਡੇ ਪੱਧਰ ’ਤੇ ਨੌਜਵਾਨ ਲੜਕੇ ਲੜਕੀਆਂ ਨੂੰ ਰੁਜਗਾਰ ਦੇ ਮੌਕੇ ਮੁਹੱਈਆ ਕਰਵਾ ਰਹੀ ਹੈ ਅਤੇ ਹੁਣ ਤੱਕ ਸੈਂਕੜੇ ਵਿਦਿਆਰਥੀਆਂ ਨੂੰ ਨਾਮਵਰ ਆਈ.ਟੀ. ਕੰਪਨੀਆਂ ਵਿੱਚ ਪਲੇਸਮੈਂਟ ਕਰਵਾ […]

Continue Reading

ਮੋਦੀ ਸਰਕਾਰ ਪਹਿਲਾਂ ਦੀ ਤਰ੍ਹਾਂ ਮਨਮਾਨੀਆਂ ਕਰ ਰਹੀ- ਕਾਮਰੇਡ ਰੁਲਦੂ ਸਿੰਘ

ਸਰਕਾਰ ਅਤੇ ਉਸ ਦੀ ਪੁਲਸ ਨਸ਼ੇ ਕੰਟਰੋਲ ਕਰਨ ਵਿਚ ਬੁਰੀ ਤਰ੍ਹਾਂ ਫੇਲ੍ਹ ਸਾਬਤ ਹੋ ਰਹੀ–ਕਾਮਰੇਡ ਬੱਖਤਪੁਰਾ ਬਟਾਲਾ, ਗੁਰਦਾਸਪੁਰ, 2 ਜੁਲਾਈ (ਸਰਬਜੀਤ ਸਿੰਘ)– ਇੱਥੇ ਫ਼ੈਜ਼ਪੁਰਾ ਰੋਡ ਲਿਬਰੇਸ਼ਨ ਦਫ਼ਤਰ ਵਿਖੇ ਪੰਜਾਬ ਕਿਸਾਨ ਯੂਨੀਅਨ ਦੀ ਮਾਝਾ ਦੁਆਬਾ ਖੇਤਰ ਦੀ ਵਿਸਥਾਰਤ ਮੀਟਿੰਗ ਜਸਬੀਰ ਕੌਰ ਹੇਰ, ਚਰਨਜੀਤ ਸਿੰਘ ਭਿੰਡਰ ਅਤੇ ਅਸ਼ਵਨੀ ਕੁਮਾਰ ਲੱਖਣ ਕਲਾਂ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿੱਚ […]

Continue Reading

ਐਸਪੀਰੇਸ਼ਨਲ ਜ਼ਿਲ੍ਹਾ/ਬਲਾਕ ਪ੍ਰੋਗਰਾਮ ਤਹਿਤ ਸੰਪੂਰਨਤਾ ਅਭਿਆਨ ਦੀਆਂ ਗਤੀਵਿਧੀਆਂ 4 ਜੁਲਾਈ ਤੋਂ 30 ਸਤੰਬਰ ਤੱਕ ਚੱਲਣਗੀਆਂ-ਸਤੀਸ਼ ਕੁਮਾਰ

ਸਰਕਾਰੀ ਸਕੂਲ ਡੇਰਾ ਬਾਬਾ ਨਾਨਕ ਵਿਖੇ 4 ਜੁਲਾਈ ਅਤੇ ਕਲਾਨੌਰ ਸਕੂਲ ਵਿਖੇ 5 ਜੁਲਾਈ ਨੂੰ ਸੰਪੂਰਨਤਾ ਅਭਿਆਨ ਸੰਮੇਲਨ ਦੀ ਹੋਵੇਗੀ ਸ਼ੁਰੂਆਤ ਗੁਰਦਾਸਪੁਰ, 2 ਜੁਲਾਈ (ਸਰਬਜੀਤ ਸਿੰਘ)– ਨੀਤੀ ਆਯੋਗ ਵੱਲੋਂ ਵੱਖ-ਵੱਖ ਜ਼ਿਲ੍ਹਿਆਂ ਨੂੰ ਵੱਖ-ਵੱਖ ਖ਼ਾਸ ਖੇਤਰਾਂ ਵਿੱਚ ਅੱਗੇ ਲਿਜਾਣ ਲਈ ਐਸਪੀਰੇਸ਼ਨਲ ਜ਼ਿਲ੍ਹਾ ਤੇ ਬਲਾਕ ਪ੍ਰੋਗਰਾਮ ਆਯੋਜਿਤ ਕੀਤੇ ਜਾ ਰਹੇ ਹਨ, ਜਿਸ ਤਹਿਤ ਜ਼ਿਲ੍ਹਾ ਗੁਰਦਾਸਪੁਰ ਨੂੰ ਐਸਪੀਰੇਸ਼ਨਲ […]

Continue Reading

ਕਮਿਊਨਿਟੀ ਹੈਲਥ ਅਫਸਰਾਂ ਵੱਲੋਂ ਐਸਐਮਓ ਨੂੰ ਦਿੱਤਾ 6 ਜੁਲਾਈ ਦੀ ਸਮੂਹਿਕ ਛੁੱਟੀ ਦਾ ਪੱਤਰ, ਆਨਲਾਈਨ ਦਾ ਸਾਰਾ ਕੰਮ ਕੀਤਾ ਠੱਪ

6 ਜੁਲਾਈ ਨੂੰ ਜਲੰਧਰ ਵਿਖੇ ਘੇਰਨਗੇ ਸੀਐੱਮ ਦੀ ਨਵੀਂ ਕੋਠੀ ਗੁਰਦਾਸਪੁਰ, 2 ਜੁਲਾਈ (ਸਰਬਜੀਤ ਸਿੰਘ)—-ਕਮਿਊਨਟੀ ਹੈਲਥ ਅਫ਼ਸਰ ਐਸੋਸੀਏਸ਼ਨ ਜ਼ਿਲ੍ਹਾ ਗੁਰਦਾਸਪੁਰ ਦੇ ਵੱਖ ਵੱਖ ਬਲਾਕਾਂ ਵਿੱਚ ਐੱਸਐੱਮਓ ਸਹਿਬਾਨਾਂ ਨੂੰ ਪੱਤਰ ਦਿੱਤੇ ਗਏ। ਜ਼ਿਲਾ ਕਮੇਟੀ ਦੇ ਆਗੂ ਡਾ ਰਵਿੰਦਰ ਸਿੰਘ ਕਾਹਲੋਂ,ਸੀਐਚਓ ਸੂਰਜ,ਡਾ ਗੌਰਵ,ਡਾ ਪੂਜਾ ਪੁਰੀ,ਸੀਐਚਓ ਅਨੀਤਾ,ਸੀਐਚਓ ਸੋਨੀਆ ਨੇ ਪ੍ਰੈਸ ਨਾਲ ਗੱਲਬਾਤ ਕਰਦੇ ਦੱਸਿਆ ਕੇ ਅਸੀਂ ਪਿਛਲੇ ਇੱਕ […]

Continue Reading

ਭਲਕੇ ਬਿਜਲੀ ਬੰਦ ਰਹੇਗੀ-ਭੁਪਿੰਦਰ ਸਿੰਘ ਕਲੇਰ

ਗੁਰਦਾਸਪੁਰ, 1 ਜੁਲਾਈ (ਸਰਬਜੀਤ ਸਿੰਘ)- ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਉਪ ਮੰਡਲ ਅਫ਼ਸਰ ਸਿਟੀ ਭੁਪਿੰਦਰ ਸਿੰਘ ਕਲੇਰ ਨੇ ਪ੍ਰੈਸ ਨੋਟ ਜਾਰੀ ਕਰਦਿਆਂ ਦੱਸਿਆ ਕਿ ਜ਼ਰੂਰੀ ਮੁਰੰਮਤ ਕਰਕੇ 2 ਜੁਲਾਈ ਨੂੰ ਦਿਨ ਮੰਗਲਵਾਰ ਸਵੇਰੇ 11:00 ਵਜੇ ਤੋਂ 3:00 ਵਜੇ ਤੱਕ 11 ਕੇ.ਵੀ. ਐਸ.ਡੀ ਕਾਲਜ ਫੀਡਰ ਜੋ ਕਿ 66 ਕੇ.ਵੀ. ਇੰਪਰੂਵਮੈਂਟ ਟਰੱਸਟ ਤੋਂ ਅਤਿ ਜਰੂਰੀ ਮੁਰੰਮਤ […]

Continue Reading

ਮਾਨ ਸਰਕਾਰ ਮੋਦੀ ਸਰਕਾਰ ਨਾਲ ਮਿਲੀ ਭੁਗਤ ਕਰਕੇ ਚੱਲ ਰਹੀ- ਕਾਮਰੇਡ ਬੱਖਤਪੁਰਾ

ਗੁਰਦਾਸਪੁਰ, 1 ਜੁਲਾਈ (ਸਰਬਜੀਤ ਸਿੰਘ)– ਮਜ਼ਦੂਰਾਂ ਕਿਸਾਨਾਂ ਅਤੇ ਹੋਰ ਤਬਕਿਆਂ ਦੀਆਂ ਜਨਤਕ ਜਥੇਬੰਦੀਆਂ ਸਮੇਤ ਸੀ ਪੀ ਆਈ ਐਮ ‌ਐਲ ਲਿਬਰੇਸ਼ਨ ਦੀ ਕੇਂਦਰੀ ਕਮੇਟੀ ਨੇ ਭਾਰਤ ਸਰਕਾਰ ਵੱਲੋਂ ਲਿਆਂਦੇ ਤਿੰਨ ਫੌਜਦਾਰੀ ਕਨੂੰਨਾਂ ਦਾ‌ ਵਿਰੋਧ ਕਰਨ ਅਤੇ ਇਨ੍ਹਾਂ ਕਾਨੂੰਨਾਂ ਦੀਆਂ ਕਾਪੀਆਂ ਸਾੜਨ ਦਾ ਸੱਦਾ ਦਿੱਤਾ ਸੀ। ਇਨ੍ਹਾਂ ਕਾਨੂੰਨਾਂ ਬਾਰੇ ਦੱਸਦਿਆਂ ਲਿਬਰੇਸ਼ਨ ਦੇ ਸੂਬਾ ਸਕੱਤਰ ਕਾਮਰੇਡ ਗੁਰਮੀਤ ਸਿੰਘ […]

Continue Reading

ਅਕਾਲੀ ਦਲ ਬਾਦਲ ਦੇ ਬਾਗੀ ਧੜੇ ਵੱਲੋਂ ਚਾਰ ਹੋਈਆਂ ਭੁੱਲਾਂ ਦੀ ਖਿਮਾ ਜਾਚਨਾ ਕਰਨੀ ਸਮੇਂ ਦੀ ਲੋੜ ਵਾਲਾ ਸ਼ਲਾਘਾਯੋਗ ਫ਼ੈਸਲਾ- ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 1 ਜੁਲਾਈ (ਸਰਬਜੀਤ ਸਿੰਘ)–ਬਾਦਲ ਅਕਾਲੀ ਦਲ ਦੇ ਬਾਗੀ ਧੜੇ ਨੇ ਬੀਤੇ ਸਮੇਂ ਵਿੱਚ ਹੋਈਆਂ ਚਾਰ ਭੁਲਾ ਨੂੰ ਲੈ ਕੇ ਜਥੇਦਾਰ ਅਕਾਲ ਤਖ਼ਤ ਸਾਹਿਬ ਨੂੰ ਖਿਮਾ ਜਾਚਨਾ ਪੱਤਰ ਪੇਸ਼ ਕੀਤਾ ਹੈ ਜੋ ਸਮੇਂ ਦੀ ਲੋੜ ਤੇ ਲੋਕਾਂ ਦੀ ਮੰਗ ਵਾਲਾ ਸ਼ਲਾਘਾਯੋਗ ਫ਼ੈਸਲਾ ਹੈ ਇਸ ਕਰਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਨੇ ਇਸ ਫੈਸਲੇ ਦੀ […]

Continue Reading

ਡੇਂਗੂ, ਮਲੇਰੀਆ ਰੋਕਥਾਮ ਲਈ ਜ਼ਿਲ੍ਹੇ ਵਿੱਚ 71 ਬਰੀਡਿੰਗ ਚੈੱਕਰ ਕੀਤੇ ਨਿਯੁਕਤ – ਚੇਅਰਮੈਨ ਰਮਨ ਬਹਿਲ

ਮੱਛਰ ਅਤੇ ਉਸ ਦਾ ਲਾਰਵਾ ਖ਼ਤਮ ਕਰਨ ਵਿੱਚ ਸਿਹਤ ਵਿਭਾਗ ਵੱਲੋਂ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ – ਰਮਨ ਬਹਿਲ ਗੁਰਦਾਸਪੁਰ, 1 ਜੁਲਾਈ (ਸਰਬਜੀਤ ਸਿੰਘ)- – ਡੇਂਗੂ, ਮਲੇਰੀਆ ਅਤੇ ਹੋਰ ਵੈਕਟਰ ਬੋਰਨ ਬਿਮਾਰੀਆਂ ਦੀ ਰੋਕਥਾਮ ਲਈ ਸਿਹਤ ਵਿਭਾਗ ਵੱਲੋਂ ਮਾਸਟਰ ਪਲਾਨ ਤਿਆਰ ਕੀਤਾ ਗਿਆ ਹੈ। ਅੱਜ ਤੋਂ ਪੂਰੇ ਜ਼ਿਲ੍ਹੇ ਵਿੱਚ ਬਰੀਡਿੰਗ ਚੈਕਿੰਗ ਸ਼ੁਰੂ ਕੀਤੀ ਜਾ […]

Continue Reading

ਫ਼ੌਜ ਸਮੇਤ ਹੋਰ ਸੁਰੱਖਿਆ ਫੋਰਸਾਂ ਵਿੱਚ ਭਰਤੀ ਹੋਣ ਦੀ ਮੁਫ਼ਤ ਸਿਖਲਾਈ ਦਿੰਦਾ ਹੈ ਸੀ-ਪਾਈਟ ਕੇਂਦਰ ਡੇਰਾ ਬਾਬਾ ਨਾਨਕ

ਹੁਣ ਤੱਕ ਜ਼ਿਲ੍ਹਾ ਗੁਰਦਾਸਪੁਰ ਦੇ ਹਜ਼ਾਰਾਂ ਨੌਜਵਾਨ ਸੀ-ਪਾਈਟ ਕੇਂਦਰ ਡੇਰਾ ਬਾਬਾ ਨਾਨਕ ਤੋਂ ਸਿਖਲਾਈ ਲੈ ਕੇ ਹੋ ਚੁੱਕੇ ਹਨ ਵੱਖ-ਵੱਖ ਸੁਰੱਖਿਆ ਫ਼ੋਰਸਾਂ ਵਿੱਚ ਭਰਤੀ ਡੇਰਾ ਬਾਬਾ ਨਾਨਕ, ਗੁਰਦਾਸਪੁਰ, 1 ਜੁਲਾਈ ( ਸਰਬਜੀਤ ਸਿੰਘ) – ਗੁਰੂ ਨਾਨਕ ਸਾਹਿਬ ਦੀ ਪਾਵਨ ਚਰਨ ਛੋਹ ਪ੍ਰਾਪਤ ਧਰਤੀ ਡੇਰਾ ਬਾਬਾ ਨਾਨਕ ਵਿਖੇ ਪੰਜਾਬ ਸਰਕਾਰ ਵੱਲੋਂ ਚਲਾਇਆ ਜਾ ਰਿਹਾ ਸੀ-ਪਾਈਟ ਕੇਂਦਰ […]

Continue Reading

ਚੇਅਰਮੈਨ ਰਮਨ ਬਹਿਲ ਵੱਲੋਂ ਗੁਰਦਾਸਪੁਰ ਤੋਂ ਡੇਂਗੂ ਰੋਕੂ ਮੁਹਿੰਮ ਅਤੇ ਦਸਤ ਰੋਕੂ ਮੁਹਿੰਮ ਦਾ ਆਗਾਜ਼

ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਦੇਣ ਲਈ ਵਚਨਬੱਧ – ਚੇਅਰਮੈਨ ਰਮਨ ਬਹਿਲ ਗੁਰਦਾਸਪੁਰ, 1 ਜੁਲਾਈ (ਸਰਬਜੀਤ ਸਿੰਘ ) – ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਵੱਲੋਂ ਅੱਜ ਪੁਰਾਣੇ ਸਿਵਲ ਹਸਪਤਾਲ, ਗੁਰਦਾਸਪੁਰ ਤੋਂ ਡੇਂਗੂ ਰੋਕੂ ਮੁਹਿੰਮ ਅਤੇ ਦਸਤ ਰੋਕੂ ਮੁਹਿੰਮ ਦਾ ਆਗਾਜ਼ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਸਿਵਲ ਸਰਜਨ […]

Continue Reading