ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਵੱਲੋਂ ਆਪਣੇ ਅਖ਼ਤਿਆਰੀ ਫ਼ੰਡ ਵਿਚੋਂ ਮਕੌੜਾ ਪੱਤਣ ਵਿਖੇ ਦਿੱਤੀ ਨਵੀਂ ਬੇੜੀ ਲੋਕਾਂ ਦੇ ਸਪੁਰਦ

ਨਵੀਂ ਬੇੜੀ ਮਿਲਣ ਦੇ ਨਾਲ ਮਕੌੜਾ ਪੱਤਣ ਤੋਂ ਪਾਰ ਦੇ ਪਿੰਡਾਂ ਦੇ ਵਸਨੀਕਾਂ ਨੂੰ ਦਰਿਆ ਪਾਰ ਕਰਨ ਵਿੱਚ ਮਿਲੇਗੀ ਸਹੂਲਤ ਜਲਦ ਸ਼ੁਰੂ ਹੋਵੇਗੀ ਮਕੌੜਾ ਪੱਤਣ ਵਿਖੇ ਹਾਈ ਲੈਵਲ ਪੁਲ ਬਣਾਉਣ ਦੀ ਕਾਰਵਾਈ – ਸੀਚੇਵਾਲ ਗੁਰਦਾਸਪੁਰ, 26 ਜੂਨ ( ਸਰਬਜੀਤ ਸਿੰਘ)- – ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਵੱਲੋਂ ਰਾਵੀ ਦਰਿਆ ‘ਤੇ ਮਕੌੜਾ ਪੱਤਣ ਤੋਂ […]

Continue Reading

ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਵੱਲੋਂ ਦੀਨਾਨਗਰ ਵਿਖੇ ਮਹਾਰਾਜਾ ਰਣਜੀਤ ਸਿੰਘ ਦੀ ਇਤਿਹਾਸਕ ਬਾਰਾਂਦਰੀ ਦਾ ਦੌਰਾ

ਦੀਨਾਨਗਰ ਦੀ ਵਿਰਾਸਤੀ ਬਾਰਾਂਦਰੀ ਦੀ ਸੰਭਾਲ ਲਈ ਸਰਕਾਰ ਕੋਲ ਜ਼ੋਰਦਾਰ ਢੰਗ ਨਾਲ ਮੁੱਦਾ ਚੁੱਕਿਆ ਜਾਵੇਗਾ – ਸੰਤ ਸੀਚੇਵਾਲ ਗੁਰਦਾਸਪੁਰ, 26 ਜੂਨ (ਸਰਬਜੀਤ ਸਿੰਘ)– – ਵਾਤਾਵਰਨ ਅਤੇ ਵਿਰਾਸਤਾਂ ਨਾਲ ਪ੍ਰੇਮ ਰੱਖਣ ਵਾਲੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਵੱਲੋਂ ਅੱਜ ਦੀਨਾਨਗਰ ਵਿਖੇ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਇਤਿਹਾਸਕ ਬਾਰਾਂਦਰੀ ਦਾ ਦੌਰਾ ਕੀਤਾ ਗਿਆ। ਇਸ ਮੌਕੇ […]

Continue Reading

ਅੰਤਰਰਾਸ਼ਟਰੀ ਨਸ਼ਾਖੋਰੀ ਅਤੇ ਗੈਰ ਕਾਨੂੰਨੀ ਤਸਕਰੀ ਵਿਰੋਧੀ ਦਿਵਸ’ ਮੌਕੇ ਡਾ. ਰੁਪਿੰਦਰ’ਜ ਨਿਊਰੋ ਸਾਇਕੈਟਰੀ ਸੈਂਟਰ ਗੁਰਦਾਸਪੁਰ ਵੱਲੋਂ ਮੁਫ਼ਤ ਨਸ਼ਾ ਛਡਾਓ ਕੈਂਪ ਦਾ ਆਯੋਜਨ

ਚੇਅਰਮੈਨ ਰਮਨ ਬਹਿਲ ਨੇ ਸਮਾਜ ਵਿੱਚ ਨਸ਼ਿਆਂ ਦੇ ਖ਼ਾਤਮੇ ਲਈ ਹਰ ਵਰਗ ਨੂੰ ਅੱਗੇ ਆਉਣ ਦਾ ਸੱਦਾ ਦਿੱਤਾ ਗੁਰਦਾਸਪੁਰ, 26 ਜੂਨ (ਸਰਬਜੀਤ ਸਿੰਘ ) – ਅੱਜ ‘ਅੰਤਰਰਾਸ਼ਟਰੀ ਨਸ਼ਾਖੋਰੀ ਅਤੇ ਗੈਰ ਕਾਨੂੰਨੀ ਤਸਕਰੀ ਵਿਰੋਧੀ ਦਿਵਸ’ ਮੌਕੇ ਡਾ. ਰੁਪਿੰਦਰ’ਜ ਨਿਊਰੋ ਸਾਇਕੈਟਰੀ ਸੈਂਟਰ ਗੁਰਦਾਸਪੁਰ ਵੱਲੋਂ ਮੁਫ਼ਤ ਨਸ਼ਾ ਛਡਾਓ ਕੈਂਪ ਦਾ ਆਯੋਜਨ ਕੀਤਾ ਗਿਆ, ਜਿਸ ਦੀ ਪ੍ਰਧਾਨਗੀ ਪੰਜਾਬ ਹੈਲਥ […]

Continue Reading

ਕਮਿਊਨਿਥੀ ਹੈਲਥ ਅਫ਼ਸਰ 6 ਜੁਲਾਈ ਨੂੰ ਲਾਉਣਗੇ ਜਲੰਧਰ ਧਰਨਾ

ਮਸਲੇ ਹੱਲ ਨਾ ਹੋਣ ਦੀ ਸੂਰਤ ਵਿੱਚ ਅਨਮਿਥੇ ਸਮੇਂ ਲਈ ਕਰਣਗੇ ਸਿਹਤ ਸੇਵਾਵਾਂ ਠੱਪ – ਡਾ ਰਵਿੰਦਰ ਸਿੰਘ ਕਾਹਲੋਂ ਗੁਰਦਾਸਪੁਰ, 26 ਜੂਨ ( ਸਰਬਜੀਤ ਸਿੰਘ)– ਕਮਿਊਨਟੀ ਹੈਲਥ ਅਫ਼ਸਰ ਐਸੋਸੀਏਸ਼ਨ ਗੁਰਦਾਸਪੁਰ ਪੰਜਾਬ ਦੇ ਜ਼ਿਲਾ ਪ੍ਰਧਾਨ ਡਾ ਰਵਿੰਦਰ ਸਿੰਘ ਕਾਹਲੋਂ,ਡਾ ਸੁਨੀਲ ਤਰਗੋਤਰਾ (ਸੂਬਾ ਪ੍ਰਧਾਨ) ਅਤੇ ਜ਼ਿਲਾ ਗੁਰਦਾਸਪੁਰ ਦੇ ਹੀ ਸਿਰਮੌਰ ਸੀਐਚਓ ਆਗੂ ਡਾ ਲਵਲੀਨ ਸਿੰਘ ਜੀ ਨੇਪ੍ਰੈਸ […]

Continue Reading

ਸੀ.ਬੀ.ਏ ਇਨਫੋਟੈਕ ਨੈਸ਼ਨਲ ਆਈਕਨ ਐਵਾਰਡ ਨਾਲ ਸਨਮਾਨਿਤ

ਪੰਜਾਬ ਦੀ ਨੰਬਰ 1 ਆਈ.ਟੀ.ਕੰਪਨੀ ਬਣੀ ਸੀ.ਬੀ.ਏ ਇਨਫੋਟੈਕਗੁਰਦਾਸਪੁਰ, 26 ਜੂਨ (ਸਰਬਜੀਤ ਸਿੰਘ) – ਦਿੱਲੀ ਦੇ ਕਾਮਨੀ ਐਡੀਟੋਰਿਨ ਵਿਖੇ ਨੈਸ਼ਨਲ ਆਈਕਨ ਐਵਾਰਡ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਸੀ.ਬੀ.ਏ ਇਨਫੋਟੈਕ ਗੁਰਦਾਸਪੁਰ ਨੂੰ ਨੈਸ਼ਨਲ ਆਈਕਨ ਐਵਾਰਡ ਨਾਲ ਸਨਾਮਾਨਿਤ ਕੀਤਾ ਗਿਆ। ਇਹ ਐਵਾਰਡ ਸੀ.ਬੀ.ਏ ਇਨਫੋਟੈਕ ਦੇ ਇੰਜੀ ਸੰਦੀਪ ਕੁਮਾਰ ਅਤੇ ਉਹਨਾਂ ਦੀ ਧਰਮ ਪਤਨੀ ਨੂੰ ਮਸ਼ਹੂਰ ਬਾਲੀਵੁੱਡ ਨੇਤਾ […]

Continue Reading

ਜ਼ਿਲ੍ਹੇ ਵਿੱਚੋਂ ਨਸ਼ੇ ਦੇ ਖ਼ਾਤਮੇ ਲਈ ਚਲਾਏ ਜਾ ਰਹੇ ਵਿਸ਼ੇਸ਼ ਅਭਿਆਨ ਵਿੱਚ ਸਮਾਜ ਦੇ ਹਰ ਵਰਗ ਦਾ ਸਹਿਯੋਗ ਲਿਆ ਜਾਵੇ-ਏਡੀਸੀ ਸੁਭਾਸ਼ ਚੰਦਰ

ਨਸ਼ਾ ਤਸਕਰਾਂ ਦੀ ਜਾਣਕਾਰੀ ਦੇਣ ਲਈ ਟੋਲ ਫ਼ਰੀ ਨੰਬਰ 1800-180-1852 ’ਤੇ ਸੰਪਰਕ ਕੀਤਾ ਜਾਵੇ ਗੁਰਦਾਸਪੁਰ, 26 ਜੂਨ ( ਸਰਬਜੀਤ ਸਿੰਘ) – ਵਧੀਕ ਡਿਪਟੀ ਕਮਿਸ਼ਨਰ (ਜ) ਸੁਭਾਸ਼ ਚੰਦਰ ਦੀ ਪ੍ਰਧਾਨਗੀ ਹੇਠ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਾਨਫ਼ਰੰਸ ਹਾਲ ਵਿਖੇ ਜ਼ਿਲ੍ਹਾ ਪੱਧਰੀ ਨਾਰਕੋ ਕੋਆਰਡੀਨੇਸ਼ਨ ਕਮੇਟੀ ਦੀ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ  ਐੱਸ.ਡੀ.ਐੱਮ. ਗੁਰਦਾਸਪੁਰ ਡਾ. ਕਰਮਜੀਤ ਸਿੰਘ, […]

Continue Reading

ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਤਹਿਤ 6786 ਲਾਭਪਾਤਰੀਆਂ ਨੂੰ 34 ਕਰੋੜ ਰੁਪਏ ਦੀ ਪ੍ਰਵਾਨਗੀ ਜਾਰੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਅਨੁਸੂਚਿਤ ਜਾਤੀਆਂ, ਪਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ – ਚੇਅਰਮੈਨ ਰਮਨ ਬਹਿਲ ਗੁਰਦਾਸਪੁਰ, 26 ਜੂਨ ( ਸਰਬਜੀਤ ਸਿੰਘ)– ‌ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਅਨੁਸੂਚਿਤ ਜਾਤੀਆਂ, ਪਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ […]

Continue Reading

ਸੀ.ਪੀ.ਐੱਫ ਕਰਮਚਾਰੀ ਯੂਨੀਅਨ ਵੱਲੋਂ ਸੂਬਾ ਸਰਕਾਰ ਵਿਰੁੱਧ 27 ਨੂੰ ਜਲੰਧਰ ਵਿਖੇ ਵ੍ਹੀਕਲ ਮਾਰਚ- ਪੁਨੀਤ ਸਾਗਰ

ਗੁਰਦਾਸਪੁਰ 25 ਜੂਨ (ਸਰਬਜੀਤ ਸਿੰਘ)– ‌ਪੰਜਾਬ ਸਰਕਾਰ ਵਿਰੁੱਧ ਸੰਘਰਸ਼ ਨੂੰ ਜਾਰੀ ਰੱਖਦੇ ਹੋਏ ਸੀ ਪੀ ਐਫ ਕਰਮਚਾਰੀ ਯੂਨੀਅਨ ਦੇ ਸੂਬਾ ਪ੍ਰਧਾਨ ਵੱਲੋਂ ਪੰਜਾਬ ਸਰਕਾਰ ਵਿਰੁੱਧ ਐਲਾਨ ਕੀਤਾ ਕਿ ਪੰਜਾਬ ਸਰਕਾਰ ਵਲੋ ਅਜੇ ਤੱਕ ਆਪਣੇ ਕਰਮਚਾਰੀਆਂ ਦੀ ਪੁਰਾਨੀ ਪੈਨਸਨ ਬਹਾਲ ਨੂੰ ਬਹਾਲ ਨਹੀਂ ਕੀਤੀ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸੀ ਪੀ ਐਫ਼ ਕਰਮਚਾਰੀ […]

Continue Reading

ਪੰਜਾਬ ਦੇ ਸਾਂਸਦ ਮੈਂਬਰਾਂ ਵੱਲੋਂ ਪੰਜਾਬੀ ਵਿੱਚ ਸਹੁੰ ਚੁੱਕਣੀ ਨੌਜਵਾਨ ਪੀੜ੍ਹੀ ਨੂੰ ਪੰਜਾਬ ਅਤੇ ਪੰਜਾਬੀਅਤ ਲਈ ਪ੍ਰੇਰਿਤ ਕਰਨ ਦਾ ਵਧੀਆ ਯਤਨ – ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 25 ਜੂਨ (‌‌ਸਰਬਜੀਤ ਸਿੰਘ)– ਨਵੇਂ ਬਣੇ ਪੰਜਾਬ ਦੇ ਐਮ ਪੀ ਸਾਹਿਬਾਨਾਂ ਵਲੋਂ ਆਪਣੇ ਆਹੁਦੇ ਦੀ ਸਹੁੰ ਚੁੱਕ ਲਈ ਹੈ ਅਤੇ ਇਹਨਾਂ ਸਾਰੇ ਐਮ ਪੀ ਸਾਹਿਬਾਨਾਂ ਵਲੋਂ ਇਸ ਵਾਰ ਪੰਜਾਬੀ ਭਾਸ਼ਾ ਵਿੱਚ ਸਹੁੰ ਚੁੱਕ ਕੇ ਇੱਕ ਨਵਾਂ ਇਤਿਹਾਸ ਸਿਰਜਿਆ ਗਿਆ ਹੈ ਕਿਉਂਕਿ ਇਸ ਤਰ੍ਹਾਂ ਕਰਕੇ ਮਾਨਯੋਗ ਐਮ ਪੀ ਸਾਹਿਬਾਨਾਂ ਨੇ ਨੌਜਵਾਨਾਂ ਨੂੰ ਪੰਜਾਬ ਅਤੇ ਪੰਜਾਬੀਅਤ […]

Continue Reading

ਸਿੱਖ ਰਾਜ ਦੇ ਪਲੇਠੇ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਦੀ ਸ਼ਹਾਦਤ ਸਬੰਧੀ ਸੰਗਤਾਂ ਨੂੰ ਜਾਗਰੂਕ ਕਰਨਾ ਸਮੇਂ ਦੀ ਲੋੜ- ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 24 ਜੂਨ ( ਸਰਬਜੀਤ ਸਿੰਘ)— ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਨੇ ਸਿੱਖ ਰਾਜ ਦੇ ਪਹਿਲੇ ਜਰਨੈਲ ਸ਼ਹੀਦ ਬਾਬਾ ਬੰਦਾ ਸਿੰਘ ਬਹਾਦਰ ਦੇ ਸ਼ਹੀਦੀ ਦਿਵਸ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਦਿਆਂ ਸਿੱਖਾਂ ਦੀ ਮਿੰਨੀ ਪਾਰਲੀਮੈਂਟ ਐਸ ਜੀ ਪੀ ਸੀ ਅਤੇ ਲੋਕਾਂ ਤੋਂ ਮੰਗ ਕੀਤੀ ਕਿ ਅੱਜ ਸਿੱਖ ਕੌਮ ਨੂੰ ਸਿੱਖ ਰਾਜ ਦੇ ਪਹਿਲੇ ਜਰਨੈਲ […]

Continue Reading