ਈ.ਵੀ.ਐੱਮ. ਮਸ਼ੀਨਾਂ ਨੂੰ ਸਖ਼ਤ ਸੁਰੱਖਿਆ ਪਹਿਰੇ ਹੇਠ ਸਟਰਾਂਗ ਰੂਮਾਂ ਵਿੱਚ ਰੱਖਿਆ-ਡੀ.ਸੀ ਸਾਰੰਗਲ

4 ਜੂਨ ਨੂੰ ਹੋਵੇਗੀ ਵੋਟਾਂ ਦੀ ਗਿਣਤੀ ਗੁਰਦਾਸਪੁਰ, 2 ਜੂਨ (ਸਰਬਜੀਤ ਸਿੰਘ)– ਲੋਕ ਸਭਾ ਹਲਕਾ-01 ਗੁਰਦਾਸਪੁਰ ਵਿੱਚ ਸਨਿਚਰਵਾਰ ਨੂੰ ਪੋਲਿੰਗ ਬੰਦ ਹੋਣ ਤੋਂ ਬਾਅਦ ਸਾਰੀਆਂ ਈ.ਵੀ.ਐੱਮ. ਮਸ਼ੀਨਾਂ ਨੂੰ ਸੁਰੱਖਿਆ ਇੰਤਜ਼ਾਮਾਂ ਦੇ ਸਖ਼ਤ ਪਹਿਰੇ ਹੇਠ ਸਟਰਾਂਗ ਰੂਮਾਂ ਵਿੱਚ ਰੱਖਿਆ ਗਿਆ ਹੈ। ਬੀਤੀ ਰਾਤ ਚੋਣ ਕਮਿਸ਼ਨ ਵੱਲੋਂ ਲੋਕ ਸਭਾ ਹਲਕਾ ਗੁਰਦਾਸਪੁਰ ਲਈ ਨਿਯੁਕਤ ਕੀਤੇ ਜਨਰਲ ਅਬਜ਼ਰਵਰ ਕੇ. […]

Continue Reading

ਰਿਟਰਨਿੰਗ ਅਫ਼ਸਰ ਵਿਸ਼ੇਸ਼ ਸਾਰੰਗਲ ਵੱਲੋਂ ਸ਼ਾਂਤਮਈ ਚੋਣ ਅਮਲ ਨੇਪਰੇ ਚਾੜ੍ਹਨ ਲਈ ਵੋਟਰਾਂ ਦਾ ਕੀਤਾ ਧੰਨਵਾਦ

ਸਖ਼ਤ ਮਿਹਨਤ ਅਤੇ ਸਮਰਪਣ ਨਾਲ ਡਿਊਟੀ ਨਿਭਾਉਣ ਲਈ ਸਮੁੱਚੇ ਚੋਣ ਅਮਲੇ ਦਾ ਵੀ ਕੀਤਾ ਧੰਨਵਾਦ ਗੁਰਦਾਸਪੁਰ, 2 ਜੂਨ (ਸਰਬਜੀਤ ਸਿੰਘ ) – ਲੋਕ ਸਭਾ ਹਲਕਾ 01-ਗੁਰਦਾਸਪੁਰ ਦੇ ਰਿਟਰਨਿੰਗ ਅਫ਼ਸਰ ਵਿਸ਼ੇਸ਼ ਸਾਰੰਗਲ ਨੇ ਵੋਟ ਦੇ ਜਮਹੂਰੀ ਹੱਕ ਦੀ ਵਰਤੋਂ ਲਈ ਚੋਣਾਂ ਵਿੱਚ ਵਧ-ਚੜ੍ਹ ਕੇ ਹਿੱਸਾ ਲੈਣ ਲਈ ਹਲਕੇ ਦੇ ਵੋਟਰਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ ਹੈ। […]

Continue Reading

ਇਸ ਵਾਰ ਵੋਟਾਂ ਪਾਉਣ ਲਈ ਲੰਮੀਆਂ ਲੰਮੀਆਂ ਕਤਾਰਾਂ ਵੇਖਣ ਨੂੰ ਨਾ ਮਿਲਣਾ ਤੇ ਕਈਆਂ ਵੱਲੋਂ ਵੋਟਾਂ ਨਾ ਪਾਉਣਾ ਸਿਆਸਤਦਾਨਾਂ ਦੀ ਘਟੀਆ ਸਿਆਸਤ ਦਾ ਨਤੀਜਾ- ਭਾਈ ਵਿਰਸਾ ਸਿੰਘ ਖਾਲਸਾ

ਅਜਨਾਲਾ, ਗੁਰਦਾਸਪੁਰ, 1 ਜੂਨ (ਸਰਬਜੀਤ ਸਿੰਘ)– ਵੋਟ ਪਾਉਣਾ ਦੇਸ਼ ਦੇ ਨਾਗਰਿਕਾਂ ਦਾ ਸੰਵਿਧਾਨਕ ਹੱਕ ਹੈ ਤੇ ਹਰ ਵਿਅਕਤੀ ਨੂੰ ਆਪਣੇ ਇਸ ਅਧਿਕਾਰ ਨੂੰ ਇਸਤੇਮਾਲ ਕਰਨਾ ਚਾਹੀਦਾ ਹੈ ਪਰ ਦਲ ਬਦਲੂਆ ਦੀ ਸਿਆਸਤ ਅਤੇ ਲੋਕਾਂ ਨੂੰ ਭਿਖਾਰੀਆਂ ਵਾਂਗ ਮੁਫ਼ਤ ਸਹੂਲਤਾਂ ਦੇਣ ਵਾਲੇ ਇੰਨਾ ਝੂਠੇ ਵਾਅਦਿਆਂ ਕਰਕੇ ਲੋਕਾਂ ਦਾ ਇਨਾਂ ਸਿਆਸਤਦਾਨਾਂ ਤੋਂ ਮੋਹ ਭੰਗ ਹੋ ਚੁੱਕਾ ਹੈ […]

Continue Reading

ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਨੇ ਪਰਿਵਾਰ ਸਮੇਤ ਆਪਣੀ ਮਤਦਾਨ ਕੀਤਾ

ਗੁਰਦਾਸਪੁਰ, 1 ਜੂਨ (ਸਰਬਜੀਤ ਸਿੰਘ)–  ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਨੇ ਪਰਿਵਾਰ ਸਮੇਤ ਪੋਲਿੰਗ ਬੂਥ ‘ਤੇ ਜਾ ਕੇ ਵੋਟ ਪਾਈ।

Continue Reading

ਲੋਕ ਸਭਾ ਹਲਕਾ ਗੁਰਦਾਸਪੁਰ ਚੋਣਾਂ ਲਈ ਬਿਲਕੁਲ ਤਿਆਰ

ਗੁਰਦਾਸਪੁਰ ਲੋਕ ਸਭਾ ਹਲਕੇ ਦੇ 1835 ਪੋਲਿੰਗ ਬੂਥਾਂ ਵਿਖੇ ਪੋਲਿੰਗ ਪਾਰਟੀਆਂ ਪਹੁੰਚੀਆਂ, ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਹੋਵੇਗੀ ਵੋਟਿੰਗ ਲੋਕ ਸਭਾ ਹਲਕਾ ਗੁਰਦਾਸਪੁਰ ਦੇ 1614387 ਲੱਖ ਵੋਟਰ ਕਰਨਗੇ ਜਮਹੂਰੀ ਹੱਕ ਦੀ ਵਰਤੋਂ ਪੋਲਿੰਗ ਬੂਥ ਦੇ ਅੰਦਰ ਵੋਟਰ ਨਹੀਂ ਲਿਜਾ ਸਕਣਗੇ ਮੋਬਾਇਲ ਫੋਨ ਗੁਰਦਾਸਪੁਰ, 1 ਜੂਨ ( ਸਰਬਜੀਤ ਸਿੰਘ)- – 1 ਜੂਨ ਨੂੰ […]

Continue Reading

ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਪੰਜਾਬ ਵਿੱਚ 1 ਜੂਨ ਨੂੰ ਛੁੱਟੀ ਦਾ ਐਲਾਨ

ਗੁਰਦਾਸਪੁਰ, 1 ਜੂਨ ( ਸਰਬਜੀਤ ਸਿੰਘ) – ਲੋਕ ਸਭਾ ਚੋਣਾਂ 2024 ਦੇ ਮੱਦੇਨਜ਼ਰ 1 ਜੂਨ, 2024 (ਸ਼ਨੀਵਾਰ) ਨੂੰ ਵੋਟਿੰਗ ਵਾਲੇ ਦਿਨ ਵੋਟ ਪਾਉਣ ਲਈ ਪੰਜਾਬ ਵਿੱਚ ਵਿਸ਼ੇਸ਼ ਛੁੱਟੀ ਦੇਣ ਦਾ ਐਲਾਨ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ‌ ਵਧੀਕ ਜ਼ਿਲ੍ਹਾ ਮੈਜਿਸਟਰੇਟ ਗੁਰਦਾਸਪੁਰ ਸੁਭਾਸ਼ ਚੰਦਰ ਨੇ ਦੱਸਿਆ ਕਿ ਪੰਜਾਬ ਭਰ ਦੇ ਨਾਲ ਜ਼ਿਲ੍ਹਾ ਗੁਰਦਾਸਪੁਰ ਵਿੱਚ ਵੀ […]

Continue Reading

ਰੰਗਰੇਟਾ ਨਿਹੰਗ ਸਿੰਘ ਜਥੇਬੰਦੀਆਂ ਨੇ ਮੀਰੀ ਪੀਰੀ ਦੇ ਮਾਲਕ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਗੁਰਗੱਦੀ ਦੀ ਵਿਸ਼ਵ ਦੇ ਸਿੱਖ ਭਾਈਚਾਰੇ ਨੂੰ ਵਧਾਈ ਦਿੱਤੀ- ਭਾਈ ਵਿਰਸਾ ਸਿੰਘ ਖਾਲਸਾ

ਮਹਿਤਾ, ਗੁਰਦਾਸਪੁਰ, 1 ਜੂਨ ( ਸਰਬਜੀਤ ਸਿੰਘ)– ਅੱਜ ਦੇ ਦਿਨ ਸਿੱਖਾਂ ਦੇ ਛੇਵੇਂ ਗੁਰੂ ਤੇ ਮੀਰੀ ਪੀਰੀ ਦੇ ਮਾਲਕ ( ਸੱਚੇ ਪਾਤਸ਼ਾਹ ) ਗੁਰੂ ਹਰਿਗੋਬਿੰਦ ਸਾਹਿਬ ਜੀ ਨੂੰ ਬਾਬਾ ਬੁੱਢਾ ਸਾਹਿਬ ਜੀ ਨੇ ਮੀਰੀ ਪੀਰੀ ਦੀਆਂ ਦੋ ਕਿਰਪਾਨਾਂ ਪਹਿਨਾ ਕੇ ਗੁਰਗੱਦੀ ਤੇ ਬਿਰਾਜਮਾਨ ਕੀਤਾ ਸੀ। ਇਹ ਦਿਨ ਵਿਸ਼ਵ ਦੀਆਂ ਨਾਨਕ ਨਾਮ ਲੇਵਾ ਸੰਗਤਾਂ ਲਈ ਬਹੁਤ […]

Continue Reading

ਗੁਰਦੁਆਰਾ ਪਿਪਰੀਆ ਮਜਰਾ ਪੀਲੀਭੀਤ ਉਤਰਾਖੰਡ ‘ਚ ਵਾਪਰੀ ਮੰਦਭਾਗੀ ਘਟਨਾ ਦਾ ਇਨਸਾਫ਼ ਲੈਣ ਲਈ ਐਸਜੀਪੀਸੀ, ਡੀਜੀਪੀਸੀ ਬਾਹਰਲੇ ਸਿੱਖਾਂ ਦਾ ਸਾਥ ਦੇਵੇ- ਭਾਈ ਵਿਰਸਾ ਸਿੰਘ ਖਾਲਸਾ

ਉਤਰਾਖੰਡ, ਗੁਰਦਾਸਪੁਰ, 1 ਜੂਨ ( ਸਰਬਜੀਤ ਸਿੰਘ)–ਗੁਰਦੁਆਰਾ ਪਿਪਰੀਆ ਮਜਰਾ ਜ਼ਿਲ੍ਹਾ ਪੀਲੀਭੀਤ ਤਹਿਸੀਲ ਪੂਰਨਪੁਰ ਉਤਰਾਖੰਡ ਵਿਚ ਗ੍ਰੰਥੀ ਦੀ 13 ਸਾਲਾਂ ਨਾਬਾਲਗ ਲੜਕੀ ਨੂੰ ਅਗਵਾਹ ਕਰਨ ਤੇ ਬਲਾਤਕਾਰ ਕਰਨ ਵਾਲੀ ਮੰਦਭਾਗੀ ਘਟਨਾ ਦੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਨੇ ਜ਼ੋਰਦਾਰ ਸ਼ਬਦਾਂ’ਚ ਨਿੰਦਾ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ, ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ […]

Continue Reading

ਸ਼ਹੀਦ ਭਾਈ ਲਖਬੀਰ ਸਿੰਘ ਬੀਰਾ ਦੀ ਸਲਾਨਾ ਬਰਸੀ 5 ਜੂਨ ਨੂੰ ਗੁਰਦੁਆਰਾ ਦਮਦਮਾ ਸਾਹਿਬ ਪਿੰਡ ਹਰੜ ਖੁਰਦ ਅਜਨਾਲਾ ਅੰਮ੍ਰਿਤਸਰ ਮਨਾਈ ਜਾਵੇਗੀ- ਬਾਬਾ ਬਲਬੀਰ ਸਿੰਘ ਖਾਪੜਖੇੜੀ

ਅਜਨਾਲਾ, ਗੁਰਦਾਸਪੁਰ, 1 ਜੂਨ ( ਸਰਬਜੀਤ ਸਿੰਘ)—ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸ਼ਹੀਦ ਭਾਈ ਲਖਬੀਰ ਸਿੰਘ ਬੀਰਾ ਦੀ ਸਲਾਨਾ ਬਰਸੀ 5 ਜੂਨ ਗੁਰਦੁਆਰਾ ਦਮਦਮਾ ਸਾਹਿਬ ਪਿੰਡ ਹਰੜ ਖੁਰਦ ਨੇੜੇ ਅਜਨਾਲਾ ਅੰਮ੍ਰਿਤਸਰ ਵਿਖੇ ਆਦਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ, ਮਿਸਲ ਸ਼ਹੀਦ ਬਾਬਾ ਬਲਵੰਤ ਸਿੰਘ ਜੀ ਮਾਝਾ ਤਰਨਾ ਦਲ ਦੇ ਮੁਖੀ ਜਥੇਦਾਰ ਬਾਬਾ ਬਲਬੀਰ […]

Continue Reading

ਪੋਲਿੰਗ ਪਾਰਟੀਆਂ ਅਤੇ ਮਾਈਕਰੋ ਆਬਜ਼ਰਵਰ ਨੂੰ ਪੋਲਿੰਗ ਸਟੇਸ਼ਨ ਅਲਾਟ ਕਰਨ ਦੀ ਰੈਂਡੇਮਾਇਜੇਸ਼ਨ ਮੁਕੰਮਲ

ਗੁਰਦਾਸਪੁਰ, 31 ਮਈ ( ਸਰਬਜੀਤ ਸਿੰਘ ) – ਲੋਕ ਸਭਾ ਚੋਣਾਂ ਦੇ ਆਖ਼ਰੀ ਗੇੜ ਵਿੱਚ 1 ਜੂਨ ਨੂੰ ਪੈ ਰਹੀਆਂ ਵੋਟਾਂ ਸਬੰਧੀ ਅੱਜ ਜਨਰਲ ਅਬਜ਼ਰਵਰ ਕੇ. ਮਹੇਸ਼ ਆਈ.ਏ.ਐੱਸ. ਅਤੇ ਜ਼ਿਲ੍ਹਾ ਚੋਣ ਅਧਿਕਾਰੀ ਗੁਰਦਾਸਪੁਰ ਵਿਸ਼ੇਸ਼ ਸਾਰੰਗਲ ਦੀ ਨਿਗਰਾਨੀ ਹੇਠ ਪੋਲਿੰਗ ਪਾਰਟੀਆਂ ਅਤੇ ਮਾਈਕਰੋ ਆਬਜ਼ਰਵਰ ਨੂੰ ਪੋਲਿੰਗ ਸਟੇਸ਼ਨ ਅਲਾਟ ਕਰਨ ਦੀ ਫਾਈਨਲ ਰੈਂਡੇਮਾਇਜੇਸ਼ਨ ਕੀਤੀ ਗਈ। ਇਸ ਮੌਕੇ ਚੋਣ […]

Continue Reading