ਚੋਣ ਖਰਚਾ ਨਿਗਰਾਨ ਹਰਸ਼ਦ ਵੇਂਗੁਲੇਰਕਰ ਦੀ ਹਾਜ਼ਰੀ ਵਿੱਚ ਚੋਣ ਲੜ ਰਹੇ ਉਮੀਦਵਾਰਾਂ ਦੇ ਚੋਣ ਖ਼ਰਚ ਰਜਿਸਟਰਾਂ ਦਾ ਤੀਸਰੀ ਵਾਰ ਮਿਲਾਣ ਕੀਤਾ

ਚੋਣ ਨਤੀਜਾ ਆਉਣ ਦੇ 30 ਦਿਨਾਂ ਦੇ ਅੰਦਰ ਹਰ ਉਮੀਦਵਾਰ ਵੱਲੋਂ ਆਪਣਾ ਚੋਣ ਖ਼ਰਚਾ ਰਜਿਸਟਰ ਚੋਣ ਦਫ਼ਤਰ ਵਿੱਚ ਜਮਾਂ ਕਰਵਾਉਣਾ ਲਾਜ਼ਮੀ ਗੁਰਦਾਸਪੁਰ, 31 ਮਈ ( ਸਰਬਜੀਤ ਸਿੰਘ ) – ਲੋਕ ਸਭਾ ਹਲਕਾ 01-ਗੁਰਦਾਸਪੁਰ ਲਈ ਨਿਯੁਕਤ ਕੀਤੇ ਚੋਣ ਖ਼ਰਚਾ ਅਬਜ਼ਰਵਰ ਹਰਸ਼ਦ ਵੇਂਗੁਲੇਰਕਰ ਦੀ ਹਾਜ਼ਰੀ ਵਿੱਚ ਅੱਜ ਸਥਾਨਕ ਪੰਚਾਇਤ ਭਵਨ ਵਿਖੇ ਚੋਣ ਲੜ ਰਹੇ ਉਮੀਦਵਾਰਾਂ ਦੇ ਚੋਣ […]

Continue Reading

31 ਮਈ ਤੇ 1  ਜੂਨ ਦੇ ਅਖ਼ਬਾਰਾਂ ’ਚ ਛਪਣ ਵਾਲੇ ਸਿਆਸੀ ਇਸ਼ਤਿਹਾਰਾਂ ਲਈ ਵੀ ਅਗਾਊਂ ਪ੍ਰਵਾਨਗੀ ਲੈਣੀ ਲਾਜ਼ਮੀ-ਵਧੀਕ ਜ਼ਿਲ੍ਹਾ ਚੋਣ ਅਫ਼ਸਰ

ਗੁਰਦਾਸਪੁਰ, 31 ਮਈ ( ਸਰਬਜੀਤ ਸਿੰਘ) – ਵਧੀਕ ਜ਼ਿਲ੍ਹਾ ਚੋਣ ਅਫ਼ਸਰ-ਕਮ-ਨੋਡਲ ਅਫ਼ਸਰ ਮੀਡੀਆ ਮੋਨੀਟਰਿੰਗ ਐਂਡ ਸਰਟੀਫ਼ਿਕੇਸ਼ਨ ਕਮੇਟੀ (ਐੱਮ.ਸੀ.ਐੱਮ.ਸੀ.) ਸੁਭਾਸ਼ ਚੰਦਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਮਤਦਾਨ ਮੁਕੰਮਲ ਹੋਣ ਤੋਂ 48 ਘੰਟੇ ਪਹਿਲਾਂ, ਭਾਵ ਚੋਣ ਪ੍ਰਚਾਰ ਖ਼ਤਮ ਹੁੰਦੇ ਸਾਰ ਹੀ ਇਲੈੱਕਟ੍ਰਾਨਿਕ ਮੀਡੀਆ ਸਮੇਤ ਰੇਡੀਉ-ਟੈਲੀਵਿਜ਼ਨ, ਸੋਸ਼ਲ ਮੀਡੀਆ ’ਤੇ ਹੋਣ ਵਾਲੇ ਸਿਆਸੀ ਪ੍ਰਚਾਰ ਜਾਂ ਇਸ਼ਤਿਹਾਰ ’ਤੇ ਵੀ […]

Continue Reading

ਲੋਕ ਸਭਾ ਚੋਣਾਂ ਦੌਰਾਨ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਜ਼ਿਲ੍ਹਾ ਚੋਣ ਅਧਿਕਾਰੀ ਵੱਲੋਂ ਕੇਂਦਰੀ ਸੁਰੱਖਿਆ ਬਲਾਂ ਦੇ ਅਧਿਕਾਰੀਆਂ ਨਾਲ ਮੀਟਿੰਗ

ਜ਼ਿਲ੍ਹੇ ਵਿੱਚ ਪੂਰੀ ਤਰਾਂ ਅਜ਼ਾਦਾਨਾ, ਸ਼ਾਂਤਮਈ ਅਤੇ ਨਿਰਪੱਖ ਮਾਹੌਲ ਵਿੱਚ ਕਰਵਾਈਆਂ ਜਾਣਗੀਆਂ ਚੋਣਾਂ – ਜ਼ਿਲ੍ਹਾ ਚੋਣ ਅਧਿਕਾਰੀ ਗੁਰਦਾਸਪੁਰ, 31 ਮਈ ( ਸਰਬਜੀਤ ਸਿੰਘ) – ਜ਼ਿਲ੍ਹਾ ਚੋਣ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਗੁਰਦਾਸਪੁਰ ਵਿਸ਼ੇਸ਼ ਸਾਰੰਗਲ ਵੱਲੋਂ ਲੋਕ ਸਭਾ ਚੋਣਾਂ ਸਬੰਧੀ ਕੀਤੇ ਗਏ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਅੱਜ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਾਨਫ਼ਰੰਸ ਹਾਲ ਵਿਖੇ ਕੇਂਦਰੀ ਸੁਰੱਖਿਆ […]

Continue Reading

1 ਜੂਨ ਨੂੰ ਹਰ ਵੋਟਰ ਆਪਣੀ ਵੋਟ ਦੇ ਹੱਕ ਦਾ ਇਸਤੇਮਾਲ ਜ਼ਰੂਰ ਕਰੇ – ਏ.ਡੀ.ਸੀ. ਸੁਭਾਸ਼ ਚੰਦਰ

ਜ਼ਿਲ੍ਹਾ ਸਵੀਪ ਟੀਮ ਵੱਲੋਂ ‘ਯੂਥ ਚੱਲਿਆ ਬੂਥ’ ਬੈਨਰ ਹੇਠ ਵਾਕਾਥਨ ਕਰਵਾਈ ਗੁਰਦਾਸਪੁਰ, 31 ਮਈ ( ਸਰਬਜੀਤ ਸਿੰਘ ) – ਮੁੱਖ ਚੋਣ ਅਫ਼ਸਰ, ਪੰਜਾਬ ਦੀਆਂ ਹਦਾਇਤਾਂ ਅਨੁਸਾਰ ਲੋਕ ਸਭਾ ਚੋਣਾਂ-2024 ਵਿੱਚ ਆਮ ਜਨਤਾ ਨੂੰ ਆਪਣੀ ਵੋਟ ਦੇ ਹੱਕ ਦਾ ਇਸਤੇਮਾਲ ਕਰਨ ਤੇ ਵੋਟ ਦੀ ਮਹੱਤਤਾ ਤੋਂ ਜਾਣੂ ਕਰਵਾਉਣ ਲਈ ਅੱਜ ਜ਼ਿਲ੍ਹਾ ਸਵੀਪ ਟੀਮ ਵੱਲੋਂ ‘ਯੂਥ ਚੱਲਿਆ […]

Continue Reading

ਫਰੀਦਕੋਟ ਹਲਕੇ ਤੋਂ ਜਿੱਤਣ ਵਾਲੇ ਅਜ਼ਾਦ ਉਮੀਦਵਾਰ ਭਾਈ ਸਰਬਜੀਤ ਸਿੰਘ ਮਲੋਆ ਖਾਲਿਸਤਾਨ ਦੇ ਨਾਂ ਤੇ ਲੋਕਾਂ ਨੂੰ ਬੇਵਕੂਫ ਬਣਾਉਣ ਵਾਲਿਆਂ ਦਾ ਸਾਰਾ ਭੇਤ ਖੋਲ ਦੇਣਗੇ- ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 31 ਮਈ ( ਸਰਬਜੀਤ ਸਿੰਘ)– ਸਿਮਰਨਜੀਤ ਸਿੰਘ ਮਾਨ ਨੇ ਖਾਲਿਸਤਾਨ ਦੇ ਨਾਂ ਤੇ ਲੋਕਾਂ ਨੂੰ ਬੇਵਕੂਫ ਬਣਾ ਕੇ ਪਾਰਟੀ’ ਚ ਪਰਿਵਾਰਵਾਦ ਰਾਹੀਂ ਆਪਣਾ ਹੀ ਘਰ ਭਰਿਆ ਅਤੇ ਵੱਡੀ ਤੋਂ ਵੱਡੀ ਕੁਰਬਾਨੀ ਵਾਲਿਆਂ ਨੂੰ ਨਜ਼ਰਅੰਦਾਜ਼ ਕੀਤਾ ਤਾਂ ਕਿ ਉਹ ਮੁੱਖ ਮੰਤਰੀ ਬਣ ਸਕਣ, ਤਾਂ ਹੀ ਕੁਰਬਾਨੀ ਵਾਲੇ ਲੋਕ ਇਸ ਨੂੰ ਛੱਡ ਚੁੱਕੇ ਹਨ ਇਸ ਦਾ […]

Continue Reading

ਸੀਪੀਆਈ ਐਮਐਲ ਲਿਬਰੇਸ਼ਨ ਵੱਲੋਂ ਕਾਂਗਰਸੀ ਉਮੀਦਵਾਰ ਰੰਧਾਵਾ ਦੇ ਹੱਕ ਵਿੱਚ ਰੈਲੀ ਕੀਤੀ-ਕਾਮਰੇਡ ਬੱਖਤਪੁਰਾ

ਫ਼ਤਹਿਗੜ੍ਹ ਚੂੜੀਆਂ, ਗੁਰਦਾਸਪੁਰ, 31 ਮਈ ( ਸਰਬਜੀਤ ਸਿੰਘ)- ਸੀ ਪੀ ਆਈ ਐਮ ‌ਐਲ ਲਿਬਰੇਸ਼ਨ ਨੇ ਫ਼ਤਹਿਗੜ੍ਹ ਚੂੜੀਆਂ ਦੇ ਨਜ਼ਦੀਕੀ ਕਸਬੇ ਪਿੰਡੀ ਵਿਖੇ ਲੋਕ ਸਭਾ ਹਲਕਾ ਗੁਰਦਾਸਪੁਰ ਦੇ ਕਾਂਗਰਸੀ ਉਮੀਦਵਾਰ ਸੁਖਜਿੰਦਰ ਸਿੰਘ ਰੰਧਾਵਾ ਦੇ ਹੱਕ ਵਿੱਚ ਰੈਲੀ ਕੀਤੀ। ਇਸ ਸਮੇਂ ਬੋਲਦਿਆਂ ਲਿਬਰੇਸ਼ਨ ਆਗੂ ਦਲਬੀਰ ਭੋਲਾ ਮਲਕਵਾਲ ਅਤੇ ਲਿਬਰੇਸ਼ਨ ਦੇ ਸੂਬਾ ਸਕੱਤਰ ਕਾਮਰੇਡ ਗੁਰਮੀਤ ਸਿੰਘ ਬੱਖਤਪੁਰਾ ਨੇ‌ […]

Continue Reading

ਲੋਕ ਸਭਾ ਚੋਣਾਂ ਦੇ ਮੱਦੇਨਜ਼ਰ 30 ਮਈ ਸ਼ਾਮ 6:00 ਵਜੇ ਤੋਂ 1 ਜੂਨ ਸ਼ਾਮ 6:00 ਵਜੇ ਤੱਕ ਡਰਾਈ ਡੇਅ ਘੋਸ਼ਿਤ

ਵੋਟਾਂ ਦੀ ਗਿਣਤੀ ਵਾਲੇ ਦਿਨ ਮਿਤੀ 04 ਜੂਨ 2024 ਨੂੰ ਵੀ ਰਹੇਗਾ ਡਰਾਈ ਡੇਅ ਗੁਰਦਾਸਪੁਰ, 30 ਮਈ (ਸਰਬਜੀਤ ਸਿੰਘ) – ਲੋਕ ਸਭਾ ਚੋਣਾਂ-2024 ਨੂੰ ਮੁੱਖ ਰੱਖਦੇ ਹੋਏ ਸੁਭਾਸ਼ ਚੰਦਰ, ਪੀ.ਸੀ.ਐੱਸ. ਵਧੀਕ ਜ਼ਿਲ੍ਹਾ ਮੈਜਿਸਟਰੇਟ, ਗੁਰਦਾਸਪੁਰ ਵੱਲੋਂ ਪੰਜਾਬ ਆਬਕਾਰੀ ਐਕਟ, 1914 ਦੀ ਧਾਰਾ 54 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਗੁਰਦਾਸਪੁਰ ਦੀ ਹਦੂਦ ਅੰਦਰ […]

Continue Reading

ਜ਼ਿਲ੍ਹਾ ਚੋਣ ਅਧਿਕਾਰੀ ਵੱਲੋਂ ਸੁਖਜਿੰਦਰਾ ਗਰੁੱਪ ਆਫ਼ ਇੰਸਟੀਚਿਊਟ ਗੁਰਦਾਸਪੁਰ ਵਿਖੇ ਸਥਾਪਤ ਕੀਤੇ ਗਏ ਸਟਰਾਂਗ ਰੂਮ ਤੇ ਕਾਊਂਟਿੰਗ ਸੈਂਟਰ ਦਾ ਦੌਰਾ

ਸਟਰਾਂਗ ਰੂਮ ਤੇ ਕਾਊਂਟਿੰਗ ਸੈਂਟਰਾਂ ਵਿੱਚ ਕੀਤੇ ਜਾਣ ਵਾਲੇ ਪ੍ਰਬੰਧਾਂ ਅਤੇ ਸੁਰੱਖਿਆ ਦਾ ਜਾਇਜ਼ਾ ਲਿਆ ਗੁਰਦਾਸਪੁਰ, 30 ਮਈ (ਸਰਬਜੀਤ  ਸਿੰਘ) – ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਧਿਕਾਰੀ ਗੁਰਦਾਸਪੁਰ ਵਿਸ਼ੇਸ਼ ਸਾਰੰਗਲ ਵੱਲੋਂ ਅੱਜ ਸੁਖਜਿੰਦਰਾ ਗਰੁੱਪ ਆਫ਼ ਇੰਸਟੀਚਿਊਟ ਗੁਰਦਾਸਪੁਰ ਵਿਖੇ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਸਥਾਪਿਤ ਕੀਤੇ ਗਏ ਸਟਰਾਂਗ ਰੂਮ ਤੇ ਕਾਊਂਟਿੰਗ ਸੈਂਟਰ ਦਾ ਦੌਰਾ ਕੀਤਾ ਗਿਆ।  ਇਸ ਮੌਕੇ […]

Continue Reading

30 ਮਈ ਸ਼ਾਮ 6 ਵਜੇ ਤੋਂ ਇਲੈੱਕਟ੍ਰਾਨਿਕ ਤੇ ਸੋਸ਼ਲ ਮੀਡੀਆ ਮਾਧਿਅਮ ਰਾਹੀਂ ਚੋਣ ਪ੍ਰਚਾਰ ’ਤੇ ਲਾਗੂ ਹੋ ਜਾਵੇਗੀ ਪਾਬੰਦੀ – ਵਧੀਕ ਜ਼ਿਲ੍ਹਾ ਚੋਣ ਅਫ਼ਸਰ

31 ਮਈ ਤੇ 01  ਜੂਨ ਦੇ ਅਖ਼ਬਾਰਾਂ ’ਚ ਛਪਣ ਵਾਲੇ ਸਿਆਸੀ ਇਸ਼ਤਿਹਾਰਾਂ ਲਈ ਵੀ ਅਗਾਊਂ ਪ੍ਰਵਾਨਗੀ ਲੈਣੀ ਲਾਜ਼ਮੀ ਗੁਰਦਾਸਪੁਰ, 30 ਮਈ (ਸਰਬਜੀਤ ਸਿੰਘ)–  ਵਧੀਕ ਡਿਪਟੀ ਕਮਿਸ਼ਨਰ-ਕਮ-ਵਧੀਕ ਜ਼ਿਲ੍ਹਾ ਚੋਣ ਅਫ਼ਸਰ ਗੁਰਦਾਸਪੁਰ ਸੁਭਾਸ਼ ਚੰਦਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਮਤਦਾਨ ਮੁਕੰਮਲ ਹੋਣ ਤੋਂ 48 ਘੰਟੇ ਪਹਿਲਾਂ, ਭਾਵ ਚੋਣ ਪ੍ਰਚਾਰ ਖ਼ਤਮ ਹੁੰਦੇ ਸਾਰ ਹੀ ਇਲੈੱਕਟ੍ਰਾਨਿਕ ਮੀਡੀਆ ਸਮੇਤ […]

Continue Reading

ਸੌਦੇ ਸਾਧ ਰਾਮ ਰਹੀਮ ਨੂੰ ਹਾਈ ਕੋਰਟ ਵੱਲੋਂ ਬਰੀ ਕਰਨ ਵਾਲੇ ਫੈਸਲੇ ਵਿਰੁੱਧ ਧਾਰਮਿਕ ਤੇ ਸਿਆਸੀ ਨੇਤਾਵਾਂ ਵੱਲੋਂ ਸੁਪਰੀਮ ਕੋਰਟ ਜਾਣਾ ਸ਼ਲਾਘਾਯੋਗ ਕਾਰਵਾਈ- ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ,30 ਮਈ (ਸਰਬਜੀਤ ਸਿੰਘ)– ਪੰਜਾਬ ਹਰਿਆਣਾ ਹਾਈਕੋਰਟ ਨੇ ਇੱਕ ਫੈਸਲੇ ਰਾਹੀਂ ਸੀਬੀਆਈ ਦੇ ਫੈਸਲੇ ਨੂੰ ਰੱਦ ਕਰਦਿਆਂ ਸਾਬਕਾ ਡੇਰਾ ਮੈਨੇਜਰ ਰਣਜੀਤ ਸਿੰਘ ਕਤਲਕਾਂਡ ਵਿੱਚੋਂ ਸਿਰਸੇ ਵਾਲੇ ਬਲਾਤਕਾਰੀ ਤੇ ਕਾਤਲ ਰਾਮ ਰਹੀਮ ਸੌਦਾ ਸਾਧ ਤੇ 4 ਹੋਰਾਂ ਨੂੰ ਬਰੀ ਕਰ ਦਿੱਤਾ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਅਤੇ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ […]

Continue Reading