ਡਾ.ਕੇ.ਡੀ.ਸਿੰਘ ਨੂੰ ਪੰਜਾਬ ਸੰਯੁਕਤ ਸਕੱਤਰ ਦੀ ਮਿਲੀ ਜ਼ਿੰਮੇਵਾਰੀ

ਗੁਰਦਾਸਪੁਰ, 24 ਮਈ ( ਸਰਬਜੀਤ ਸਿੰਘ)– ਲੋਕ ਸਭਾ ਦੇ ਮੱਦੇਨਜ਼ਰ ਆਮ ਆਦਮੀ ਪਾਰਟੀ ਨੇ ਕਈ ਅਹੁੱਦੇਦਾਰਾਂ ਨੂੰ ਨਵੀਂਆਂ ਜ਼ਿੰਮੇਵਾਰੀਆਂ ਸੌਂਪੀਆਂ ਹਨ। ਜਿਸ ਕਾਰਨ ਆਮ ਆਦਮੀ ਪਾਰਟੀ ਦੀ ਖੂਬ ਸੇਵਾ ਕਰ ਰਹੇ ਡਾ.ਕੇ.ਡੀ.ਸਿੰਘ ਨੂੰ ਪਾਰਟੀ ਵੱਲੋਂ ਪੰਜਾਬ ਸੰਯੁਕਤ ਸਕੱਤਰ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ।ਡਾ.ਕੇ.ਡੀ.ਸਿੰਘ ਨੇ ਨਵੀਂ ਜ਼ਿੰਮੇਵਾਰੀ ਮਿਲਣ ‘ਤੇ ਪਾਰਟੀ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਕਿਹਾ ਕਿ […]

Continue Reading

ਸਕੂਲ ਆਫ ਐਮੀਨੈਂਸ ਵਿੱਚ 11ਵੀਂ ਜਮਾਤ ਦੇ ਦਾਖਲੇ ਲਈ ਕਾਊਂਸਲਿੰਗ ਲਗਾਤਾਰ ਜਾਰੀ

ਗੁਰਦਾਸਪੁਰ, 24 ਮਈ ( ਸਰਬਜੀਤ ਸਿੰਘ)– ਸਕੂਲ ਸਿੱਖਿਆ ਵਿਭਾਗ ਪੰਜਾਬ ਵਲੋਂ ਸਕੂਲ ਆਫ ਐਮੀਨੈਂਸ ਵਿੱਚ ਗਿਆਰਵੀਂ ਜਮਾਤ ਦੇ ਦਾਖਲੇ ਲਈ ਟੈਸਟ ਆਯੋਜਿਤ ਕਰਵਾਇਆ ਗਿਆ ਸੀ, ਜਿਸ ਸੰਬੰਧੀ ਜਾਣਕਾਰੀ ਦਿੰਦਿਆਂ ਜਿਲਾ ਸਿੱਖਿਆ ਅਫਸਰ (ਸੈ:ਸਿ) ਸ੍ਰੀ ਰਜੇਸ਼ ਕੁਮਾਰ ਸ਼ਰਮਾ, ਸਟੇਟ ਐਵਾਰਡੀ ਨੇ ਦੱਸਿਆ ਕਿ ਸਫਲ ਵਿਦਿਆਰਥੀਆਂ ਲਈ ਜਿਲੇ ਦੇ ਕੁੱਲ 03 ਸਕੂਲ਼ ਆਫ ਐਮੀਨੈਂਸ ਬਟਾਲਾ, ਗੁਰਦਾਸਪੁਰ ਅਤੇ […]

Continue Reading

ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਆਮਦ ਸਬੰਧੀ ਕਾਨੂੰਨ ਵਿਵਸਥਾ ਤੇ ਸੁਰੱਖਿਆ ਪ੍ਰਬੰਧਾਂ ਦਾ ਰੀਵਿਊ ਕੀਤਾ

ਗੁਰਦਾਸਪੁਰ, 23 ਮਈ ( ਸਰਬਜੀਤ ਸਿੰਘ) – ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਾਨਫ਼ਰੰਸ ਹਾਲ ਵਿੱਚ ਵੱਖ-ਵੱਖ ਵਿਭਾਗਾਂ ਦੇ ਮੁਖੀਆਂ ਨਾਲ ਮੀਟਿੰਗ ਕਰਕੇ 24 ਮਈ ਨੂੰ ਦੀਨਾਨਗਰ ਵਿਖੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੀ ਆਮਦ ਸਬੰਧੀ ਕਾਨੂੰਨ ਵਿਵਸਥਾ ਅਤੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ। ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਦੱਸਿਆ ਕਿ […]

Continue Reading

ਫ਼ਰਜ ‘ਚ ਕੁਤਾਹੀ ਦੇ ਮਾਮਲੇ ‘ਚ ਬਾਲ ਅਧਿਕਾਰ ਰੱਖਿਆ ਕਮਿਸ਼ਨ ਖਿਲਾਫ ਰਾਜਪਾਲ ਪੰਜਾਬ ਕੋਲ ਪਹੁੰਚੀ ਸ਼ਿਕਾਇਤ

ਬਾਲ ਕਮਿਸ਼ਨ ਦੇ ਚੇਅਰਮੈਨ ਨੇ ਖੁਦ ਜਾਰੀ ਕੀਤੇ ਪੱਤਰ ਨੂੰ ਲਿਖਿਆ ‘ਗਲਤ ਤੱਥ’ ਸਟੇਟਸ ਰਿਪੋਰਟ ਨਾ ਦੇਣ ਦੇ ਮਾਮਲੇ ‘ਚ ਕਮਿਸ਼ਨ ਤੇ ਉੱਠੀ ਉਂਗਲ ਅੰਮ੍ਰਿਤਸਰ, ਗੁਰਦਾਸਪੁਰ, 23 ਮਈ ( ਸਰਬਜੀਤ ਸਿੰਘ)– ਪ੍ਰਾਈਵੇਟ ਸਕੂਲਾਂ ਦੀ ਜਾਂਚ ਮਾਮਲੇ ‘ਚ ਪਟੀਸ਼ਨ ਕਰਤਾ ਧਿਰ ਨੂੰ ਸਮੇਂ ਸਿਰ ਸਟੇਟਸ ਰਿਪੋਰਟ ਨਾ ਦੇਣ ਦੇ ਮੁੱਦੇ ਤੇ ਸਤਨਾਮ ਸਿੰਘ ਗਿੱਲ ਨੇ ਬਾਲ […]

Continue Reading

ਦੇਸ਼ ਦੀ ਆਜ਼ਾਦੀ ਦੀ ਰੱਖਿਆ ਲਈ ਜਨਤਾ ਮੋਦੀ ਸਰਕਾਰ ਸੱਤਾ ਤੋਂ ਕਰਨਾ ਚਾਹੁੰਦੀ ਹੈ ਚਲਦਾ-ਕਾਮਰੇਡ ਬਖਤਪੁਰਾ

ਅੰਮ੍ਰਿਤਸਰ, ਗੁਰਦਾਸਪੁਰ, 23 ਮਈ ( ਸਰਬਜੀਤ ਸਿੰਘ)– ਸੀ ਪੀ ਆਈ ਐਮ ‌ਐਲ ਲਿਬਰੇਸ਼ਨ ਨੇ ਲੋਕ ਸਭਾ ਹਲਕਾ ਅੰਮ੍ਰਿਤਸਰ ਦੇ ਕਾਂਗਰਸੀ ਉਮੀਦਵਾਰ ਗੁਰਜੀਤ ਸਿੰਘ ਔਜਲਾ ਦੀ ਹਮਾਇਤ ਵਿੱਚ ਸੋਹੀਆਂ ਕਲਾਂ ਸਮੇਤ ਕਈ ਹੋਰ ਪਿੰਡਾਂ ਵਿਚ ਰੈਲੀਆਂ ਕੀਤੀਆਂ। ਇਸ ਸਮੇਂ ਬੋਲਦਿਆਂ ਲਿਬਰੇਸ਼ਨ ਦੇ ਜ਼ਿਲ੍ਹਾ ਆਗੂ ਦਲਬੀਰ ਭੋਲਾ ਮਲਕਵਾਲ ਅਤੇ ਲਿਬਰੇਸ਼ਨ ਦੇ ਸੂਬਾ ਸਕੱਤਰ ਕਾਮਰੇਡ ਗੁਰਮੀਤ ਸਿੰਘ ਬੱਖਤਪੁਰਾ […]

Continue Reading

ਸ੍ਰੀ ਗੁਰੂ ਅਮਰਦਾਸ ਮਹਾਰਾਜ ਜੀ ਸਮੂਹ ਸਿੱਖ ਗੁਰ ਸਾਹਿਬਾਨਾ ਤੋਂ ਵਡੇਰੀ ਉਮਰ ‘ਚ ਗੁਰਗੱਦੀ ਤੇ ਬਿਰਾਜਮਾਨ ਹੋਏ-  ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 23 ਮਈ (ਸਰਬਜੀਤ ਸਿੰਘ)– ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਤੇ  ਧਾਰਮਿਕ ਸਲਾਹਕਾਰ ਭਾਈ ਸੁਖਦੇਵ ਸਿੰਘ ਜਗਰਾਵਾਂ ਨੇ ਇੱਕ ਸਾਂਝੇ ਲਿਖਤੀ ਪ੍ਰੈਸ ਬਿਆਨ ਰਾਹੀਂ ਦੇਸ਼ਾਂ ਵਿਦੇਸ਼ਾਂ ਵਿੱਚ ਵਸ ਰਹੀ ਨਾਨਕ ਨਾਮ ਲੇਵਾ ਸੰਗਤ ਨੂੰ ਤੀਜੇ ਪਾਤਸ਼ਾਹ ਗੁਰੂ ਅਮਰਦਾਸ ਮਹਾਰਾਜ ਜੀ ਦੇ 545 ਵੇਂ ਪ੍ਰਕਾਸ਼ ਦਿਹਾੜੇ ਦੀਆਂ ਲੱਖ […]

Continue Reading

ਭਿੱਖੀਵਿੰਡ ਖਾਲੜਾ ਪੁਲਿਸ ਨੇ ਵੱਡੀ ਖੇਪ’ਚ ਹੈਰੋਇਨ ਤੇ ਹਥਿਆਰ ਬਰਾਮਦ ਕਰਕੇ ਸਮੇਂ ਤੇ ਲੋਕਾਂ ਦੀ ਮੰਗ ਵਾਲਾਂ ਸ਼ਲਾਘਾਯੋਗ ਕੰਮ ਕੀਤਾ- ਭਾਈ ਖਾਲਸਾ

ਗੁਰਦਾਸਪੁਰ, 23 ਮਈ (ਸਰਬਜੀਤ ਸਿੰਘ)– ਖਾਲੜਾ ਪੁਲਿਸ ਨੇ ਦੋ ਦਿਨ’ਚ ਲਗਾਤਾਰ ਅਪਰੇਸ਼ਨ ਕਰਕੇ ਸਮਾਜ ਵਿਰੋਧੀ ਅਨਸਰਾਂ ਪਾਸੋਂ ਵੱਡੀ ਮਾਤਰਾ ਵਿੱਚ ਹੈਰੋਇਨ ਤੇ ਹਥਿਆਰ ਬਰਾਮਦ ਕਰਕੇ ਲੋਕਾਂ ਦੀ ਮੰਗ ਵਾਲਾਂ ਸ਼ਲਾਘਾਯੋਗ ਕੰਮ ਕੀਤਾ ਹੈ ,ਪੁਲਿਸ ਅਤੇ ਬੀ ਐੱਸ ਐੱਫ ਦੀ ਇਸ ਸਾਂਝੀ  ਕਾਰਵਾਈ ਦੀ ਲੋਕਾਂ ਵਲੋਂ ਸ਼ਲਾਘਾ ਕੀਤੀ ਜਾ ਰਹੀ ਤੇ ਮੰਗ ਕੀਤੀ ਜਾ ਰਹੀ ਫੜੇ […]

Continue Reading

ਲੰਗਾਹ ਨੇ ਅਕਾਲੀ ਦਲ ਪਾਰਟੀ ਪ੍ਰਤੀ ਲਿਆ ਵੱਡਾ ਫੈਸਲਾ

ਕਿਹਾ, ਅਕਾਲੀ ਦਲ ਖਿਲਾਫ ਬੋਲਣ ਵਾਲੇ ਸ਼ਰਾਰਤੀ ਅਨਸਰਾਂ ਖਿਲਾਫ ਡੱਟ ਕੇ ਲੜਾਂਗੇ ਕਲਾਨੌਰ, ਗੁਰਦਾਸਪੁਰ, 23 ਮਈ (ਸਰਬਜੀਤ ਸਿੰਘ)– ਸਾਬਕਾ ਮੰਤਰੀ ਸੁੱਚਾ ਸਿੰਘ ਲੰਗਾਹ ਨੇ ਹਲਕਾ ਡੇਰਾ ਬਾਬਾ ਨਾਨਕ ਦੇ ਕਸਬਾ ਕਲਾਨੌਰ ਵਿੱਚ ਤਾਕਤ ਦਾ ਪ੍ਰਦਰਸ਼ਨ ਕੀਤਾ। ਇਸ ਵਿੱਚ ਵੱਡੀ ਗਿਣਤੀ ਵਿੱਚ ਵਰਕਰਾਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਲੰਗਾਹ ਨੇ ਕਿਹਾ ਕਿ […]

Continue Reading

ਮੁੱਖ ਮੰਤਰੀ ਭਗਵੰਤ ਮਾਨ ਕੇਂਦਰ ਦੀ ਕਿਸਾਨ ਵਿਰੋਧੀ ਭਾਜਪਾ ਸਰਕਾਰ ਦਾ ਟਾਊਟ- ਮਜੀਠੀਆ

ਦੋਰਾਂਗਲਾ, ਗੁਰਦਾਸਪੁਰ, 22 ਮਈ ( ਸਰਬਜੀਤ ਸਿੰਘ)—ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਡਾ. ਦਲਜੀਤ ਸਿੰਘ ਚੀਮਾ ਦੇ ਹੱਕ ਵਿਚ ਵਿਧਾਨ ਸਭਾ ਹਲਕਾ ਦੀਨਾਨਗਰ ਦੇ ਇੰਚਾਰਜ ਕਮਲਜੀਤ ਚਾਵਲਾ ਦੀ ਅਗਵਾਈ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਸਰਕਲ ਪ੍ਰਧਾਨ ਦੋਰਾਂਗਲਾ ਗੁਰਪ੍ਰੀਤ ਸਿੰਘ ਚੌਂਤਰਾ ਅਤੇ ਯੂਥ ਅਕਾਲੀ ਦਲ ਦੇ ਆਗੂ ਕਰਨਜੀਤ ਸਿੰਘ ਵਲੋਂ ਪ੍ਰਤਾਪ ਪੈਲੇਸ […]

Continue Reading

ਧਾਰਾ 144 ਤਹਿਤ ਜ਼ਿਲ੍ਹਾ ਗੁਰਦਾਸਪੁਰ ਵਿੱਚ ਡਰੋਨ ਉਡਾਉਣ ਉੱਪਰ ਪਾਬੰਦੀ ਲਗਾਈ

ਗੁਰਦਾਸਪੁਰ, 22 ਮਈ ( ਸਰਬਜੀਤ ਸਿੰਘ ) – ਜ਼ਿਲ੍ਹਾ ਗੁਰਦਾਸਪੁਰ ਹਿੰਦ-ਪਾਕਿ ਅੰਤਰਰਾਸ਼ਟਰੀ ਬਾਰਡਰ ਸੀਮਾ ਦੇ ਨਾਲ ਲੱਗਦਾ ਹੈ ਅਤੇ ਜ਼ਿਲ੍ਹਾ ਗੁਰਦਾਸਪੁਰ ਅੰਦਰ ਲੋਕ ਸਭਾ ਚੋਣਾਂ 2024 ਕਰਕੇ ਚੋਣ ਜ਼ਾਬਤਾ ਲੱਗਾ ਹੋਇਆ ਹੈ । ਹਿੰਦ-ਪਾਕਿ ਅੰਤਰਰਾਸ਼ਟਰੀ ਬਾਰਡਰ ਤੇ ਅੱਤਵਾਦ ਗਤੀਵਿਧੀਆਂ, ਹਰ ਤਰਾਂ ਦੀ ਸਮਗਲਿੰਗ ਅਤੇ ਸਮਾਜ ਵਿਰੋਧੀ ਗਤੀਵਿਧੀਆਂ ਨੂੰ ਰੋਕਣ ਲਈ ਜ਼ਿਲ੍ਹਾ ਗੁਰਦਾਸਪੁਰ ਏਰੀਏ ਵਿੱਚ ਡਰੋਨ […]

Continue Reading