ਪਿੰਡ ਬਰਨਾਲਾ ਦੇ ਸਾਰੇ ਪੰਚਾਇਤ ਮੈਂਬਰਾਂ ਨੇ ਛੱਡੀ ਕਾਂਗਰਸ, ਚੇਅਰਮੈਨ ਰਮਨ ਬਹਿਲ ਨੇ ‘ਆਪ’ਚ ਕੀਤਾ ਸਵਾਗਤ

ਪੰਜਾਬ ਸਰਕਾਰ ਵੱਲੋਂ ਕਰਵਾਏ ਗਏ ਵਿਕਾਸ ਕਾਰਜਾਂ ਕਾਰਨ ਅੱਜ ਵਿਰੋਧੀਆਂ ਕੋਲ ਕੋਈ ਵੀ ਅਜਿਹਾ ਮੁੱਦਾ ਨਹੀਂ ਹੈ ਜਿਸ ਨੂੰ ਲੈ ਕੇ ਉਹ ਲੋਕਾਂ ਦੀ ਕਚਹਿਰੀ ਵਿਚ ਜਾ ਸਕਣ-ਚੇਅਰਮੈਨ ਰਮਨ ਬਹਿਲ ਗੁਰਦਾਸਪੁਰ, 20 ਮਈ (ਸਰਬਜੀਤ ਸਿੰਘ)—- ਵਿਧਾਨ ਸਭਾ ਹਲਕਾ ਗੁਰਦਾਸਪੁਰ ਅੰਦਰ ਚੇਅਰਮੈਨ ਰਮਨ ਬਹਿਲ ਵੱਲੋਂ ਕਰਵਾਏ ਗਏ ਬੇਮਿਸਾਲ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਵੱਖ ਵੱਖ […]

Continue Reading

ਪਨਸਪ ਵਿਭਾਗ ਦੇ ਗੋਦਾਮ ਨੂੰ ਲੱਗੀ ਭਿਆਨਕ ਅੱਗ, ਪਲਾਸਟਿਕ ਅਤੇ ਲੱਕੜ ਦੇ ਕਰੇਟ ਸੜ ਕੇ ਸੁਆਹ

ਗੁਰਦਾਸਪੁਰ, 20 ਮਈ (ਸਰਬਜੀਤ ਸਿੰਘ)— ਪੰਡੋਰੀ ਰੋਡ ‘ਤੇ ਸਥਿਤ ਪਨਸਪ ਦੇ ਗੋਦਾਮ ‘ਚ ਅੱਗ ਲੱਗ ਗਈ। ਕੁਝ ਹੀ ਸਮੇਂ ਵਿੱਚ ਅੱਗ ਨੇ ਭਿਆਨਕ ਰੂਪ ਧਾਰਨ ਕਰ ਲਿਆ। ਜਿਸ ਕਾਰਨ ਗੋਦਾਮ ਵਿੱਚ ਪਏ ਪਲਾਸਟਿਕ ਅਤੇ ਲੱਕੜ ਦੇ ਕਰੇਟ ਸੜ ਕੇ ਸੁਆਹ ਹੋ ਗਏ। ਹਾਲਾਂਕਿ ਇੱਕ ਤੋਂ ਬਾਅਦ ਇੱਕ ਪਹੁੰਚੀਆਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੇ ਗੁਦਾਮਾਂ ਵਿੱਚ […]

Continue Reading

ਸੀ.ਬੀ.ਏ ਇਨਫੋਟੈਕ ਵਿਖੇ ਸਮਰ ਕੈਂਪ 1 ਜੂਨ ਤੋਂ-ਇੰਜੀ. ਸੰਦੀਪ ਕੁਮਾਰ

ਬੱਚਿਆਂ ਨੂੰ ਫਨ ਐਕਟੀਵਿਟੀ ਦੇ ਨਾਲ ਨਾਲ ਕੰਪਿਊਟਰ ਅਤੇ ਸਪੋਕਨ ਇੰਗਲਿਸ਼ ਦੀ ਵੀ ਦਿੱਤੀ ਜਾਵੇਗੀ ਜਾਣਕਾਰੀ ਗੁਰਦਾਸਪੁਰ,‌‌‌ 19 ਮਈ (ਸਰਬਜੀਤ ਸਿੰਘ)–ਸੀ.ਬੀ.ਏ ਇਨਫੋਟੈਕ ਗੁਰਦਾਸਪੁਰ ਵਲੋਂ ਗਰਮੀਆਂ ਦੀਆਂ ਛੁੱਟੀਆਂ ਵਿਚ ਬੱਚਿਆਂ ਲਈ 1 ਜੂਨ ਤੋਂ ਸਮਰ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੀ.ਬੀ.ਏ ਇਨਫੋਟੈਕ ਡਾਇਰੈਕਟਰ ਇੰਜੀ.ਸੰਦੀਪ ਕੁਮਾਰ ਨੇ ਦੱਸਿਆ ਕਿ ਇਸ ਕੈਂਪ […]

Continue Reading

ਸੀਪੀਆਈ ਐਮ ਐਲ ਲਿਬਰੇਸ਼ਨ ਵੱਲੋਂ ਲੋਕ ਸਭਾ ਹਲਕਾ ਅੰਮ੍ਰਿਤਸਰ ਦੇ ਉਮੀਦਵਾਰ ਗੁਰਜੀਤ ਸਿੰਘ ਔਜਲਾ ਦੇ ਹੱਕ ਵਿੱਚ ਅਜਨਾਲਾ ਵਿਖੇ ਰੈਲੀ ਕੀਤੀ

ਜੇਕਰ ਮੋਦੀ ਸਰਕਾਰ ਦੁਬਾਰਾ ਸੱਤਾ ਵਿੱਚ ਆਉਂਦੀ ਹੈ ਤਾਂ ਦੇਸ਼ ਵਿਚ ਫਾਸੀ ਰਾਜ ਦਾ ਬੋਲਬਾਲਾ ਹੋ ਜਾਵੇਗਾ-ਕਾਮਰੇਡ ਬੱਖਤਪੁਰਾ ਅੰਮ੍ਰਿਤਸਰ, ਗੁਰਦਾਸਪੁਰ 19 ਮਈ ( ਸਰਬਜੀਤ ਸਿੰਘ)– ਸੀਪੀਆਈ ਐਮ ‌ਐਲ ਲਿਬਰੇਸ਼ਨ ਵੱਲੋਂ ਲੋਕ ਸਭਾ ਹਲਕਾ ਅੰਮ੍ਰਿਤਸਰ ਦੇ ਉਮੀਦਵਾਰ ਗੁਰਜੀਤ ਸਿੰਘ ਔਜਲਾ ਦੇ ਹੱਕ ਵਿੱਚ ਬੌਬੀ ਪੈਲਿਸ ਅਜਨਾਲਾ ਵਿਖੇ ਰੈਲੀ ਕੀਤੀ ਗਈ। ਉਮੀਦਵਾਰ ਦੇ ਹੱਕ ਵਿੱਚ ਬੋਲਦਿਆਂ ਲਿਬਰੇਸ਼ਨ […]

Continue Reading

ਕਿਰਪਾਨ ਭੇਂਟ ਸਾਹਿਬ ਮਾਛੀਵਾੜਾ ਵਿਖੇ ਦਸਵੀਂ ਦਾ ਦਿਹਾੜਾ ਸ਼ਰਧਾ ਭਾਵਨਾਵਾਂ ਨਾਲ ਮਨਾਇਆ-  ਭਾਈ ਵਿਰਸਾ ਸਿੰਘ ਖਾਲਸਾ  

ਗੁਰਦਾਸਪੁਰ, 19 ਮਈ (ਸਰਬਜੀਤ ਸਿੰਘ)- – ਕਿਰਪਾਨ ਭੇਂਟ ਸਾਹਿਬ ਮਾਛੀਵਾੜਾ ਸਾਹਿਬ ਵਿਖੇ ਦਸਵੀਂ ਦਾ ਜਿਹੜਾ ਸ਼ਰਧਾ ਨਾਲ ਮਨਾਇਆ ਅਖੰਡ ਪਾਠਾਂ ਦੇ ਭੋਗ ਪਾਏ ਗਏ ਧਾਰਮਿਕ ਦੀਵਾਨ ਸਜਾਏ ਅਤੇ ਗੁਰੂ ਕੇ ਲੰਗਰ ਅਟੁੱਟ ਵਰਤਾਏ ਗਏ ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਸਮਾਗਮ ਦੀਆਂ […]

Continue Reading

ਜਨਰਲ ਅਬਜ਼ਰਵਰ ਤੇ ਰਿਟਰਨਿੰਗ ਅਫ਼ਸਰ ਦੀ ਹਾਜ਼ਰੀ ਵਿੱਚ ਇਲੈੱਕਟ੍ਰਾਨਿਕ ਵੋਟਿੰਗ ਮਸ਼ੀਨਾਂ ਦੀ ਰੈਂਡੇਮਾਇਜੇਸ਼ਨ ਹੋਈ

ਚੋਣ ਲੜ ਰਹੇ ਉਮੀਦਵਾਰ ਤੇ ਵੱਖ-ਵੱਖ ਸਿਆਸੀ ਪਾਰਟੀਆਂ ਦੇ ਨੁਮਾਇੰਦੇ ਵੀ ਰਹੇ ਹਾਜ਼ਰ ਗੁਰਦਾਸਪੁਰ, 19 ਮਈ (ਸਰਬਜੀਤ ਸਿੰਘ)–  ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਲੋਕ ਸਭਾ ਚੋਣਾਂ 2024 ਵਿਚ ਵਰਤੀਆਂ ਜਾਣ ਵਾਲੀਆਂ ਮਸ਼ੀਨਾਂ ਦੀ ਵਿਧਾਨ ਸਭਾ ਹਲਕਾ ਵਾਈਜ ਰੈਂਡੇਮਾਇਜ਼ੇਸਨ ਅੱਜ ਇੱਥੇ ਜਨਰਲ ਅਬਜ਼ਰਵਰ ਕੇ. ਮਹੇਸ਼ ਆਈ.ਏ.ਐੱਸ. ਅਤੇ ਰਿਟਰਨਿੰਗ ਅਫ਼ਸਰ ਲੋਕ ਸਭਾ ਹਲਕਾ 01-ਗੁਰਦਾਸਪੁਰ ਵਿਸ਼ੇਸ਼ ਸਾਰੰਗਲ […]

Continue Reading

ਖਰਚਾ ਨਿਗਰਾਨ ਹਰਸ਼ਦ ਵੇਂਗੁਲੇਰਕਰ ਵੱਲੋਂ ਚੋਣਾਂ ਲੜ ਰਹੇ ਉਮੀਦਵਾਰਾਂ ਨੂੰ ਚੋਣ ਖ਼ਰਚ ਕਰਨ ਸਬੰਧੀ ਚੋਣ ਕਮਿਸ਼ਨ ਦੀ ਹਦਾਇਤਾਂ ਤੋਂ ਜਾਣੂ ਕਰਵਾਇਆ

ਚੋਣ ਕਮਿਸ਼ਨ ਨੇ ਲੋਕ ਸਭਾ ਚੋਣਾਂ ਲੜ ਰਹੇ ਉਮੀਦਵਾਰਾਂ ਲਈ ਚੋਣ ਖ਼ਰਚੇ ਦੀ ਹੱਦ 95 ਲੱਖ ਰੁਪਏ ਤੱਕ ਮਿਥੀ ਉਮੀਦਵਾਰਾਂ ਆਪਣੇ ਚੋਣ ਖ਼ਰਚੇ ਨੂੰ ਰੋਜ਼ਾਨਾ ਚੋਣ ਖ਼ਰਚਾ ਰਜਿਸਟਰ ਵਿੱਚ ਦਰਜ ਕਰਨ ਗੁਰਦਾਸਪੁਰ, 19 ਮਈ (ਸਰਬਜੀਤ ਸਿੰਘ)–ਲੋਕ ਸਭਾ ਚੋਣਾਂ ਲੜ ਰਹੇ ਉਮੀਦਵਾਰਾਂ ਨੂੰ ਚੋਣ ਖਰਚਾ ਕਰਨ ਸਬੰਧੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਤੋਂ ਜਾਣੂ ਕਰਵਾਉਣ ਲਈ ਚੋਣ […]

Continue Reading

ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਧਾਰਾ 144 ਤਹਿਤ ਜ਼ਿਲ੍ਹਾ ਗੁਰਦਾਸਪੁਰ ਦੀ ਹਦੂਦ ਵਿੱਚ ਪਸ਼ੂਆਂ ਨੂੰ ਸੜਕਾਂ ਜਾਂ ਜਨਤਕ ਥਾਵਾਂ ’ਤੇ ਚਰਾਉਣ ’ਤੇ ਪਾਬੰਦੀ ਲਗਾਈ

ਗੁਰਦਾਸਪੁਰ, 18 ਮਈ (ਸਰਬਜੀਤ ਸਿੰਘ) – ਸੁਭਾਸ਼ ਚੰਦਰ, ਪੀ.ਸੀ.ਐੱਸ., ਵਧੀਕ ਜ਼ਿਲ੍ਹਾ ਮੈਜਿਸਟਰੇਟ, ਗੁਰਦਾਸਪੁਰ ਨੇ ਜ਼ਾਬਤਾ ਫ਼ੌਜਦਾਰੀ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਆਮ ਜਨਤਾ ਨੂੰ ਇਹ ਹੁਕਮ ਕੀਤਾ ਹੈ ਕਿ ਜ਼ਿਲ੍ਹਾ ਗੁਰਦਾਸਪੁਰ ਦੀ ਹਦੂਦ ਦੇ ਅੰਦਰ ਕੋਈ ਵੀ ਵਿਅਕਤੀ ਆਪਣੇ ਪਸ਼ੂਆਂ ਨੂੰ ਸ਼ਰੇਆਮ ਸੜਕਾਂ ’ਤੇ ਜਾਂ ਜਨਤਕ ਥਾਵਾਂ ’ਤੇ […]

Continue Reading

ਸੁਖਜਿੰਦਰ ਰਾਜ ਲਾਲੀ ਮਜੀਠੀਆ ਆਪਣੇ ਪਰਿਵਾਰ ਸਮੇਤ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਏ

ਗੁਰਦਾਸਪੁਰ, 18 ਮਈ (ਸਰਬਜੀਤ ਸਿੰਘ)-। ਵਿਧਾਨ ਸਭਾ ਹਲਕਾ ਮਜੀਠਾ ਦੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਕਦੇ ਕਾਂਗਰਸ ਪਾਰਟੀ ਦੇ ਵੱਖ ਵੱਖ ਅਹੁਦਿਆਂ ਤੇ ਰਹੇ ਸੁਖਜਿੰਦਰ ਰਾਜ ਲਾਲੀ ਮਜੀਠੀਆ ਆਪਣੇ ਪਰਿਵਾਰ ਸਮੇਤ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਏ। ਸਾਬਕਾ ਮੰਤਰੀ ਬਿਕਰਮ ਮਜੀਠੀਆ ਨੇ ਪਾਰਟੀ ਵਿੱਚ ਸ਼ਾਮਲ ਕਰਵਾਇਆ। ਬਟਾਲਾ ਵਿੱਚ ਕੀਤੀ ਪ੍ਰੈੱਸ ਕਾਨਫਰੰਸ ਉਥੇ ਹੀ […]

Continue Reading

ਅੱਗ ਦੀ ਚਪੇਟ ਵਿੱਚ ਆਏ ਕਣਕ ਨਾਲ ਭਰੇ ਟਰੱਕ, 60 ਲੱਖ ਦਾ ਹੋਇਆ ਨੁਕਸਾਨ

ਬਟਾਲਾ , ਗੁਰਦਾਸਪੁਰ, 18 ਮਈ (ਸਰਬਜੀਤ ਸਿੰਘ)– ਕਿਸਾਨ ਵਲੋਂ ਖੇਤਾਂ ਚ ਨਾੜ ਨੂੰ ਲਗਾਈ ਅੱਗ ਕਾਰਨ ਬਟਾਲਾ ਨਜ਼ਦੀਕ ਕਸਬਾ ਖੋਖਰ ਫੌਜੀਆਂ ਕੋਲ ਅਮ੍ਰਿਤਸਰ ਨੈਸ਼ਨਲ ਹਾਈਵੇ ਕਿਨਾਰੇ ਖੜੇ ਦੋ ਟਰੱਕਾਂ ਨੂੰ ਅੱਗ ਨੇ ਆਪਣੀ ਲਪੇਟ ਚ ਲਿਆ, ਇਕ ਟਰੱਕ ਵਿੱਚ ਲੱਖਾਂ ਦੀ ਕਣਕ ਅਤੇ ਟਰੱਕ ਸੜਕੇ ਸੁਆਹ ਹੋਇਆ। ਦੂਸਰੇ ਦੇ ਵੀ ਟਾਇਰ ਸੜ ਕੇ ਸਵਾਹ ਹੋਏ […]

Continue Reading