ਲਿਬਰੇਸ਼ਨ/ਮੁਕਤੀ ਮੋਰਚਾ ਵੱਲੋਂ ਭਰਵੀਂ ਰੋਸ਼ ਰੈਲੀ
ਮਾਈਕਰੋ ਫਾਈਨਾਂਸ ਕੰਪਨੀਆਂ ਵੱਲੋਂ ਕੀਤੀ ਜਾ ਰਹੀ ਜ਼ਿਆਦਤੀਆਂ ਵਿਰੁੱਧ ਆਵਾਜ ਬੁਲੰਦ ਕਰਨ ਦੀ ਲੋੜ -ਕਾਮਰੇਡ ਬੱਖਤਪੁਰਾ ਫਤਿਹਗੜ ਚੂੜੀਆਂ, ਗੁਰਦਾਸਪੁਰ, 3 ਅਪ੍ਰੈਲ (ਸਰਬਜੀਤ ਸਿੰਘ)– ਇੱਥੇ ਸੁਕਾ ਤਲਾ ਫਤਿਹਗੜ ਚੂੜੀਆਂ ਵਿਖੇ ਮਜ਼ਦੂਰ ਮੁਕਤੀ ਮੋਰਚਾ ਅਤੇ ਸੀ ਪੀ ਆਈ ਐਮ ਐਲ ਲਿਬਰੇਸ਼ਨ ਵਲੋਂ ਮਾਈਕਰੋ ਫਾਈਨਾਂਸ ਕੰਪਨੀਆਂ ਵਲੋਂ ਕੀਤੀਆਂ ਜਾ ਰਹੀਆਂ ਜ਼ਿਆਦਤੀਆਂ ਵਿਰੁੱਧ ਰੈਲੀ ਕੀਤੀ ਗਈ।ਇਸ ਸਮੇਂ ਬੋਲਦਿਆਂ ਮੋਰਚੇ […]
Continue Reading

