ਫਾਸਿਸਟ‌‌ ਮੋਦੀ ਸਰਕਾਰ ਨੂੰ ਹਰਾਉ ਅਤੇ ਇੰਡੀਆ ਗਠਜੋੜ ਜਿਤਾਓ-‌ਲਿਬਰੇਸਨ

ਮੀਟਿੰਗ ਵਿੱਚ ਮਤਾ ਪਾਸ ਕੀਤਾ ਗਿਆ ਕਿ ਭਾਜਪਾ ਭਜਾਓ ਇੰਡੀਆ ਗਠਜੋੜ ਲਿਆਓ, ਸੰਵਿਧਾਨ ਬਚਾਓ ਬਟਾਲਾ, ਗੁਰਦਾਸਪੁਰ, 29 ਮਾਰਚ (ਸਰਬਜੀਤ ਸਿੰਘ)– ਫੈਜਪੁਰਾ ਰੋਡ ਲਿਬਰੇਸ਼ਨ ਦਫ਼ਤਰ ਵਿਖੇ ਸੀ ਪੀ ਆਈ ਐਮ ‌ਐਲ ਲਿਬਰੇਸ਼ਨ ਦੀ ਪੰਜਾਬ ਸੂਬਾ ਕਮੇਟੀ ਦੀ ਦੋ ਦਿਨਾਂ ਮੀਟਿੰਗ ਸੁਖਦੇਵ ਸਿੰਘ ਭਾਗੋਕਾਵਾਂ ਦੀ ਪ੍ਰਧਾਨਗੀ ਹੇਠ ਸੰਪੰਨ ਹੋਣ ਤੋਂ ਬਾਅਦ ਪ੍ਰੈੱਸ ਨੂੰ ਬਿਆਨ ਜਾਰੀ ਕਰਦਿਆਂ ਲਿਬਰੇਸ਼ਨ […]

Continue Reading

ਮਾਈ ਭਾਗੋ ਆਰਮਡ ਫੋਰਸ ਪਰੋਪਆਰੇਟਰੀ ਸੰਸਥਾ ਮੁਹਾਲੀ ਵਿਖੇ ਦਾਖ਼ਲਾ ਸ਼ੁਰੂ

18 ਅਪ੍ਰੈਲ 2024 ਤੱਕ ਕੀਤਾ ਜਾ ਸਕਦਾ ਹੈ ਆਨ-ਲਾਈਨ ਅਪਲਾਈ ਗੁਰਦਾਸਪੁਰ, 29 ਮਾਰਚ (ਸਰਬਜੀਤ ਸਿੰਘ)– ਸੁਰੱਖਿਆ ਬਲਾਂ ਵਿਚ ਅਫ਼ਸਰ ਬਣਨ ਦੀਆਂ ਚਾਹਵਾਨ ਲੜਕੀਆਂ ਮਾਈ ਭਾਗੋ ਆਰਮਡ ਫੋਰਸ ਪਰੋਪਆਰੇਟਰੀ ਸੰਸਥਾ ਮੁਹਾਲੀ ਵਿਖੇ ਦਾਖ਼ਲਾ ਲੈ ਸਕਦੀਆਂ ਹਨ। ਇਸ ਸੰਸਥਾ ਵਿੱਚ ਦਾਖ਼ਲਾ ਲੈਣ ਲਈ ਲੜਕੀਆਂ ਜੋ ਕਿ 12ਵੀਂ ਕਿਸੇ ਵੀ ਖੇਤਰ ਵਿੱਚ ਕਰ ਰਹੀਆਂ ਹਨ ਜਾਂ 12ਵੀਂ ਪਾਸ […]

Continue Reading

31 ਮਾਰਚ ਪ੍ਰੀਖਿਆ ਕੇਂਦਰਾਂ ਦੇ 100 ਮੀਟਰ ਘੇਰੇ ਵਿੱਚ ਲੋਕਾਂ ਦੇ ਇਕੱਠੇ ਹੋਣ ‘ਤੇ ਪਾਬੰਦੀ ਲਗਾਈ

ਗੁਰਦਾਸਪੁਰ, 29 ਮਾਰਚ (ਸਰਬਜੀਤ ਸਿੰਘ)— ਡਾਇਰੈਕਟਰ ਰਾਜ ਸਿੱਖਿਆ ਖੋਜ ਅਤੇ ਸਿਖਲਾਈ ਪ੍ਰੀਸ਼ਦ, ਪੰਜਾਬ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਐਨ.ਐਮ.ਐਮ.ਐਸ.ਐਸ ਤੇ ਪੀ.ਐਸ.ਟੀ.ਐਸ.ਈ (ਕਲਾਸ ਅੱਠਵੀਂ) ਅਤੇ ਪੀ.ਐਸ.ਟੀ.ਐਸ.ਈ (ਕਲਾਸ ਦਸਵੀਂ) ਦੀਆਂ ਪ੍ਰੀਖਿਆਵਾਂ 31 ਮਾਰਚ 2024 ਨੂੰ ਸਵੇਰੇ 10:00 ਵਜੇ ਤੋਂ ਦੁਪਹਿਰ 01:00 ਵਜੇ ਤੱਕ ਬੋਰਡ ਵੱਲੋਂ ਸਥਾਪਿਤ ਕੀਤੇ ਗਏ ਪਰੀਖਿਆ ਕੇਂਦਰਾਂ ਵਿੱਚ ਕਰਵਾਈ ਜਾ ਰਹੀ ਹੈ। ਇਸ ਸਭ ਨੂੰ […]

Continue Reading

ਅਕਾਲੀ ਦਲ ਅਤੇ ਭਾਜਪਾ ਦੇ ਗਠਜੋੜ ਨੂੰ ਲੈ ਕੇ ਚੱਲ ਰਹੀਆਂ ਅਫਵਾਹਾਂ ਤੇ ਲੱਗਾ ਵਿਰਾਮ

ਭਾਜਪਾ ਦੇ ਸਾਬਕਾ ਪੰਜਾਬ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਗੁਰਦਾਸਪੁਰ ਅੰਦਰ ਕੀਤੀ ਪ੍ਰੈਸ ਕਾਨਫਰੰਸ ਗੁਰਦਾਸਪੁਰ, 27 ਮਾਰਚ (ਸਰਬਜੀਤ ਸਿੰਘ)– ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦੇ ਗਠਬੰਧਨ ਨੂੰ ਲੈਕੇ ਚੱਲ ਰਹੀਆਂ ਅਫਵਾਹਾਂ ਤੇ ਵਿਰਾਮ ਲੱਗ ਗਿਆ ਹੈ। ਜਿਸ ਕਾਰਨ ਹੁਣ ਦੋਵਾਂ ਪਾਰਟੀਆ ਵੱਲੋਂ ਆਪਣੇ-ਆਪਣੇ ਉਮੀਦਵਾਰ ਚੋਣ ਮੈਦਾਨ ਵਿੱਚ ਉਤਾਰਿਆ ਜਾਵੇਗਾ। ਭਾਜਪਾ ਦੇ ਸਾਬਕਾ ਪੰਜਾਬ ਪ੍ਰਧਾਨ ਅਸ਼ਵਨੀ ਸ਼ਰਮਾ […]

Continue Reading

ਸਨਾਤਨ ਜਾਗਰਨ ਮੰਚ ਦੇ ‘ਹੋਲੀ ਕੇ ਰੰਗ ਰਾਧਾ ਕ੍ਰਿਸ਼ਨ ਕੇ ਸੰਗ’ ਸਮਾਗਮ ਵਿੱਚ ਜੰਮ ਕੇ ਖੇਡੀ ਗਈ ਫੁੱਲਾਂ ਦੇ ਹੋਲੀ

ਦੇਰ ਰਾਤ ਤੱਕ ਰਾਧਾ ਕ੍ਰਿਸ਼ਨਨ ਦੇ ਭਜਨਾਂ ਤੇ ਨੱਚੇ ਸ਼ਰਧਾਲੂ ਗੁਰਦਾਸਪੁਰ, 27 ਮਾਰਚ (ਸਰਬਜੀਤ ਸਿੰਘ)– ਪੂਰੇ ਭਾਰਤ ਵਿੱਚ ਹੋਲੀ ਦਾ ਤਿਉਹਾਰ ਪੂਰੇ ਉਤਸਾਹ ਨਾਲ ਮਨਾਇਆ ਗਿਆ। ਜਿੱਥੇ ਰੰਗਾਂ ਦੀ ਹੋਲੀ ਖੇਡਣ ਲਈ ਬੱਚਿਆਂ ਤੇ ਨੌਜਵਾਨਾਂ ਵਿੱਚ ਖਾਸ ਉਤਸਾਹ ਦੇਖਿਆ ਗਿਆ ਉਥੇ ਹੀ ਵੱਖ-ਵੱਖ ਧਾਰਮਿਕ ਜਥੇਬੰਦੀਆਂ ਵੱਲੋਂ ਧਾਰਮਿਕ ਸਮਾਗਮ ਵੀ ਆਯੋਜਿਤ ਕਰਵਾਏ ਗਏ। ਸ਼੍ਰੀ ਸਨਾਤਨ ਜਾਗਰਨ […]

Continue Reading

ਨੌਜਵਾਨ ਨੂ ਛੁਰੀਆ ਮਾਰ ਕੇ ਆਪ ਹਸਪਤਾਲ ਪਹੁੰਚਾਉਣ ਵਾਲਾ ਕਾਤਲ ਅੱਠ ਘੰਟਿਆਂ ਵਿੱਚ ਲੁਧਿਆਣਾ ਤੋਂ ਗ੍ਰਿਫਤਾਰ-ਡੀਐਸਪੀ ਰਿਪੂਤਾਪਨ ਸਿੰਘ

ਡੇਰਾ ਬਾਬਾ ਨਾਨਕ,ਗੁਰਦਾਸਪੁਰ, 27 ਮਾਰਚ (ਸਰਬਜੀਤ ਸਿੰਘ)– ਬੀਤੇ ਦਿਨ ਡੇਰਾ ਬਾਬਾ ਨਾਨਕ ਦੇ ਪਿੰਡ ਪੱਖੋਕੇ ਟੈਹਲੀ ਸਾਹਿਬ ਦੇ ਦੋ ਸਕੇ ਭਰਾਵਾਂ ਤੇ ਇੱਕ ਗੁਰਜੀਤ ਸਿੰਘ ਨਾਮਕ ਵਿਅਕਤੀ ਵੱਲੋਂ ਕਿਰਚਾਂ ਮਾਰ ਕੇ ਜਖਮੀ ਕਰ ਦਿੱਤਾ ਗਿਆ ਸੀ।ਹਸਪਤਾਲ ਵਿੱਚ ਲਜਾਨ ਉਪਰੰਤ ਇੱਕ ਨੌਜਵਾਨ ਰਾਜੂ ਮਸੀਹ ਦੀ ਮੌਤ ਹੋਈ ਸੀ ਜਦ ਕਿ ਉਸ ਦਾ ਭਰਾ ਗੰਭੀਰ ਜ਼ਖਮੀ ਹੋਇਆ […]

Continue Reading

ਚੋਣਾਂ ਦੌਰਾਨ ਨਜਾਇਜ਼ ਸ਼ਰਾਬ ਅਤੇ ਨਸ਼ਿਆਂ ਨੂੰ ਰੋਕਣ ਲਈ ਹੁਣ ਸਪੈਸ਼ਲ ਟੀਮਾਂ ਬੋਟ ਰਾਹੀਂ ਦਰਿਆ ਵਿਚਲੇ ਟਾਪੂਆਂ ‘ਤੇ ਜਾਣਗੀਆਂ, ਡਰੋਨ ਰਾਹੀਂ ਵੀ ਰੱਖੀ ਜਾਵੇਗੀ ਖ਼ਾਸ ਨਜ਼ਰ – ਡਿਪਟੀ ਕਮਿਸ਼ਨਰ

ਦਰਿਆ ਬਿਆਸ ਦੇ ਮੌਚਪੁਰ ਖੇਤਰ ਵਿੱਚੋਂ ਪੁਲਿਸ ਤੇ ਐਕਸਾਈਜ਼ ਵਿਭਾਗ ਦੇ ਸਾਂਝੇ ਓਪਰੇਸ਼ਨ ਦੌਰਾਨ 300540 ਐੱਮ.ਐੱਲ ਨਜਾਇਜ਼ ਸ਼ਰਾਬ ਤੇ 4400 ਕਿੱਲੋ ਲਾਹਨ ਬਰਾਮਦ ਚੋਣਾਂ ਦੌਰਾਨ ਨਸ਼ਿਆਂ ਦੀ ਵਰਤੋਂ ਸਬੰਧੀ ਸੂਚਨਾ ਚੋਣ ਕਮਿਸ਼ਨ ਦੇ ਹੈਲਪ ਲਾਈਨ 1950 ਜਾਂ ਜ਼ਿਲ੍ਹਾ ਪ੍ਰਸ਼ਾਸਨ ਦੇ ਕੰਟਰੋਲ ਰੂਮ ਦੇ ਨੰਬਰ 1800-180-1852 ਉੱਪਰ ਦਿੱਤੀ ਜਾਵੇ ਗੁਰਦਾਸਪੁਰ, 27 ਮਾਰਚ (ਸਰਬਜੀਤ ਸਿੰਘ)– ਲੋਕ ਸਭਾ […]

Continue Reading

ਪੁਲਿਸ ਤੇ ਐਕਸਾਈਜ਼ ਵਿਭਾਗ ਨੇ ਸਾਂਝੇ ਓਪਰੇਸ਼ਨ ਦੌਰਾਨ 300 ਕਿੱਲੋ ਲਾਹਨ ਅਤੇ 80 ਬੋਤਲਾਂ ਨਜਾਇਜ਼ ਸ਼ਰਾਬ ਬਰਾਮਦ ਕੀਤੀਆਂ

ਚੋਣਾਂ ਦੌਰਾਨ ਨਸ਼ਿਆਂ ਦੀ ਵਰਤੋਂ ਨੂੰ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਦੀ ਮੁਹਿੰਮ ਜਾਰੀ ਗੁਰਦਾਸਪੁਰ, 27 ਮਾਰਚ (ਸਰਬਜੀਤ ਸਿੰਘ)– ਚੋਣ ਕਮਿਸ਼ਨ ਦੀਆਂ ਹਦਾਇਤਾਂ ਅਤੇ ਡਿਪਟੀ ਕਮਿਸ਼ਨਰ ਸ੍ਰੀ ਵਿਸ਼ੇਸ਼ ਸਾਰੰਗਲ ਅਤੇ ਐੱਸ.ਐੱਸ.ਪੀ. ਬਟਾਲਾ ਅਸ਼ਵਨੀ ਗੋਟਿਆਲ ਦੇ ਨਿਰਦੇਸ਼ਾਂ ਤਹਿਤ ਪੁਲਿਸ ਵਿਭਾਗ ਅਤੇ ਐਕਸਾਈਜ਼ ਵਿਭਾਗ ਵੱਲੋਂ ਸਾਂਝੀ ਕਾਰਵਾਈ ਕਰਦਿਆਂ ਅੱਜ ਥਾਣਾ ਕੋਟਲੀ ਸੂਰਤ ਮੱਲ੍ਹੀ ਦੇ ਵੱਖ-ਵੱਖ ਪਿੰਡਾਂ ਵਿੱਚ ਛਾਪੇਮਾਰੀ […]

Continue Reading

ਅੱਜ ਇਨ੍ਹਾਂ ਇਲਾਕਿਆਂ ਦੀ ਬਿਜਲੀ ਰਹੇਗੀ ਬੰਦ-ਇੰਜੀ. ਬਾਜਵਾ

ਗੁਰਦਾਸਪੁਰ, 26 ਮਾਰਚ (ਸਰਬਜੀਤ ਸਿੰਘ)– ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦਿਹਾਤੀ ਦੇ ਉਪ ਮੰਡਲ ਅਫਸਰ ਇੰਜੀ.ਹਿਰਦੇਪਾਲ ਸਿੰਘ ਬਾਜਵਾ ਨੇ ਦੱਸਿਆ ਕਿ 11 ਕੇਵੀ ਨਵੇਂ ਖਿੱਚੇ ਗਏ ਇੰਡਸਟਰੀ ਫੀਡਰ ਦਾ ਬ੍ਰੇਕਰ ਸਥਾਪਿਤ ਕਰਨ ਅਤੇ 11 ਕੇਵੀ ਫੀਡਰ ਦੀ ਮੈਨਟੇਨਸ ਕਰਨ ਲਈ 26 ਮਾਰਚ ਨੂੰ 66 ਕੇਵੀ ਰਣਜੀਤ ਬਾਗ ਤੋਂ ਚਲਦੇ ਸਾਰੇ ਫੀਡਰ ਬੰਦ ਰਹਿਣਗੇ। ਜਿਸ ਕਾਰਨ […]

Continue Reading

ਸਰਹੱਦੀ ਕਸਬਾ ਡੇਰਾ ਬਾਬਾ ਨਾਨਕ ਦੇ ਪਿੰਡ ਪਖੋਕੇ ਟਾਹਲੀ ਸਾਹਿਬ ਦੇ ਨੌਜਵਾਨ ਰਾਜੂ ਮਸੀਹ ਦਾ ਕਿਰਚਾਂ ਮਾਰ ਕੇ ਕੀਤਾ ਬੇਰਹਿਮੀ ਨਾਲ ਕਤਲ

ਜਲਦ ਹੀ ਕਾਤਲ ਦਬੌਚੇ ਜਾਣਗੇ-ਡੀ.ਐਸ.ਪੀ ਸੰਧੂ ਪਰਿਵਾਰ ਦਾ ਰੋ ਰੋ ਬੁਰਾ ਹਾਲ, ਪਿੰਡ ਦੇ ਹੀ ਨੌਜਵਾਨ ਨੇ ਕੀਤਾ ਹਮਲਾ, ਪੁਲਿਸ ਵਲੋਂ ਕਤਲ ਦਾ ਮਾਮਲਾ ਦਰਜ ਕਰ ਦੋਸ਼ੀ ਦੀ ਭਾਲ ਜਾਰੀ ਡੇਰਾ ਬਾਬਾ ਨਾਨਕ, ਗੁਰਦਾਸਪੁਰ, 26 ਮਾਰਚ (ਸਰਬਜੀਤ ਸਿੰਘ)– ਗੁਰਦਾਸਪੁਰ ਦੇ ਸਰਹੱਦੀ ਇਲਾਕੇ ਡੇਰਾ ਬਾਬਾ ਨਾਨਕ ਦੇ ਪਿੰਡ ਪੱਖੋਕੇ ਟੈਹਲੀ ਸਾਹਿਬ ਦਾ ਨੌਜਵਾਨ ਰਾਜੂ ਮਸੀਹ ਆਪਣੇ […]

Continue Reading