ਚੇਅਰਮੈਨ ਜਗਰੂਪ ਸਿੰਘ ਸੇਖਵਾਂ ਨੇ ਵਿਧਾਨ ਸਭਾ ਹਲਕਾ ਕਾਦੀਆਂ ਦੇ ਵੱਖ-ਵੱਖ ਪਿੰਡਾਂ ਵਿੱਚ ਵਿਕਾਸ ਕਾਰਜਾਂ ਦੇ ਉਦਘਾਟਨ ਕੀਤੇ

ਕਈ ਪਿੰਡਾਂ ਵਿੱਚ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਵੀ ਰੱਖੇਮਾਨ ਸਰਕਾਰ ਵੱਲੋਂ ਸ਼ਹਿਰਾਂ ਦੇ ਨਾਲ ਪਿੰਡਾਂ ਦਾ ਵੀ ਸਰਵਪੱਖੀ ਵਿਕਾਸ ਕੀਤਾ ਜਾ ਰਿਹਾ ਹੈ – ਸੇਖਵਾਂ ਗੁਰਦਾਸਪੁਰ, 16 ਮਾਰਚ (ਸਰਬਜੀਤ ਸਿੰਘ)– ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਵਿਕਾਸ ਲਈ ਤਤਪਰ ਹੈ ਅਤੇ ਰਾਜ ਸਰਕਾਰ ਵੱਲੋਂ ਸ਼ਹਿਰਾਂ ਦੇ ਨਾਲ ਪਿੰਡਾਂ […]

Continue Reading

ਚੇਅਰਮੈਨ ਰਮਨ ਬਹਿਲ ਦੀਆਂ ਕੋਸ਼ਿਸ਼ਾਂ ਸਦਕਾ ਗੁਰਦਾਸਪੁਰ ਨੂੰ ਅਰਬਨ ਕਮਿਊਨਿਟੀ ਹੈਲਥ ਸੈਂਟਰ ਦਾ ਮਿਲਿਆ ਤੋਹਫ਼ਾ

ਸਿਹਤ ਮੰਤਰੀ ਵੱਲੋਂ ਵਰਚੂਅਲੀ ਤੌਰ ‘ਤੇ ਅਰਬਨ ਕਮਿਊਨਿਟੀ ਹੈਲਥ ਸੈਂਟਰ ਦਾ ਉਦਘਾਟਨ ਗੁਰਦਾਸਪੁਰ, 16 ਮਾਰਚ (ਸਰਬਜੀਤ ਸਿੰਘ)– ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਗੁਰਦਾਸਪੁਰ ਵਾਸੀਆਂ ਨੂੰ ਅੱਜ 30 ਬੈੱਡਡ ਅਰਬਨ ਕਮਿਊਨਿਟੀ ਹੈਲਥ ਸੈਂਟਰ ਗੁਰਦਾਸਪੁਰ  ਦਾ ਤੋਹਫ਼ਾ ਦਿੱਤਾ ਗਿਆ ਹੈ।  ਇਸ ਅਰਬਨ ਕਮਿਊਨਿਟੀ ਹੈਲਥ ਸੈਂਟਰ ਗੁਰਦਾਸਪੁਰ  ਦਾ ਰਸਮੀ ਉਦਘਾਟਨ ਅੱਜ ਸਿਹਤ […]

Continue Reading

ਚੇਅਰਮੈਨ ਰਮਨ ਬਹਿਲ ਵੱਲੋਂ ਜ਼ਿਲ੍ਹਾ ਲਾਇਬਰੇਰੀ ਗੁਰਦਾਸਪੁਰ ਦੀ ਇਮਾਰਤ ਦੇ ਨਵੀਨੀਕਰਨ ਤੇ ਈ-ਲਾਇਬਰੇਰੀ ਦਾ ਉਦਘਾਟਨ

ਮਾਨ ਸਰਕਾਰ ਵੱਲੋਂ ਪੁਸਤਕ ਸਭਿਆਚਾਰ ਪੈਦਾ ਕਰਨ ਦੇ ਯਤਨ ਲਗਾਤਾਰ ਜਾਰੀ – ਚੇਅਰਮੈਨ ਰਮਨ ਬਹਿਲ ਗੁਰਦਾਸਪੁਰ, 16 ਮਾਰਚ (ਸਰਬਜੀਤ ਸਿੰਘ)– ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਗੁਰਦਾਸਪੁਰੀਆਂ ਨੂੰ ਲਾਇਬ੍ਰੇਰੀ ਦੇ ਰੂਪ ਵਿੱਚ ਇੱਕ ਨਿਵੇਕਲਾ ਤੋਹਫ਼ਾ ਦਿੱਤਾ ਗਿਆ ਹੈ। ਪੰਜਾਬ ਸਰਕਾਰ ਵੱਲੋਂ 36.36 ਲੱਖ ਰੁਪਏ ਖ਼ਰਚ ਕਰਕੇ ਜ਼ਿਲ੍ਹਾ ਲਾਇਬ੍ਰੇਰੀ, ਗੁਰਦਾਸਪੁਰ ਦੀ […]

Continue Reading

ਚੇਅਰਮੈਨ ਰਮਨ ਬਹਿਲ ਨੇ ਪਿੰਡ ਸਿੱਧਵਾਂ ਜਮੀਤਾਂ ਵਿਖੇ ਨਵੀਂ ਜਲ ਸਪਲਾਈ ਸਕੀਮ ਦਾ ਨੀਂਹ ਪੱਥਰ ਰੱਖਿਆ

ਜਲ ਸਪਲਾਈ ਸਕੀਮ ਉੱਪਰ 75 ਲੱਖ ਰੁਪਏ ਦੀ ਆਵੇਗੀ ਲਾਗਤ, 325 ਘਰਾਂ ਨੂੰ ਮਿਲੇਗਾ ਸਾਫ਼ ਤੇ ਸ਼ੁੱਧ ਪਾਣੀ ਗੁਰਦਾਸਪੁਰ, 16 ਮਾਰਚ (ਸਰਬਜੀਤ ਸਿੰਘ)–ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਵੱਲੋਂ ਅੱਜ ਪਿੰਡ ਸਿੱਧਵਾਂ ਜਮੀਤਾਂ ਵਿਖੇ ਨਵੀਂ ਬਣਨ ਜਾ ਰਹੀ ਜਲ ਸਪਲਾਈ ਸਕੀਮ ਦਾ ਨੀਂਹ ਪੱਥਰ ਰੱਖਿਆ ਗਿਆ। ਇਸ ਜਲ ਸਪਲਾਈ ਸਕੀਮ ਉੱਪਰ ਪੰਜਾਬ ਸਰਕਾਰ […]

Continue Reading

ਪੰਜਾਬ ਸਰਕਾਰ ਦੀ ਰਹਿਨੁਮਾਈ ਅਤੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੇ ਯਤਨਾਂ ਸਦਕਾ ਗੁਰਦਾਸਪੁਰ  ਵਿਖੇ ਲਾਅਨ ਟੈਨਿਸ ਗਰਾਊਂਡ ਅਤੇ ਬਾਸਕਟਬਾਲ ਗਰਾਊਂਡ ਬਣ ਕੇ ਤਿਆਰ

ਵਧੀਕ ਡਿਪਟੀ ਕਮਿਸ਼ਨਰ ਸੁਭਾਸ਼ ਚੰਦਰ ਨੇ ਉਦਘਾਟਨ ਕਰਕੇ ਦੋਵੇਂ ਖੇਡ ਮੈਦਾਨ ਖਿਡਾਰੀਆਂ ਨੂੰ ਸਮਰਪਿਤ ਕੀਤੇ ਗੁਰਦਾਸਪੁਰ, 16 ਮਾਰਚ (ਸਰਬਜੀਤ ਸਿੰਘ)– ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਰਹਿਨੁਮਾਈ ਹੇਠ ਡਿਪਟੀ ਕਮਿਸ਼ਨਰ-ਕਮ-ਪ੍ਰਧਾਨ  ਜ਼ਿਲ੍ਹਾ ਉਲੰਪਿਕ ਐਸੋਸੀਏਸ਼ਨ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਦੇ ਵਿਸ਼ੇਸ਼ ਯਤਨਾਂ ਸਦਕਾ ਜਮਨੇਜ਼ੀਅਮ ਹਾਲ ਕੰਪਲੈਕਸ, ਜ਼ਿਲ੍ਹਾ ਖੇਡ ਦਫ਼ਤਰ, ਗੁਰਦਾਸਪੁਰ ਵਿਖੇ ਲਾਅਨ ਟੈਨਿਸ ਗਰਾਊਂਡ ਅਤੇ ਬਾਸਕਟਬਾਲ […]

Continue Reading

ਚੋਣ ਜ਼ਾਬਤਾ ਲੱਗਣ ਦੀ ਸੰਭਾਵਨਾ ਦੇ ਮੱਦੇਨਜ਼ਰ ਜ਼ਿਲ੍ਹਾ ਚੋਣ ਅਧਿਕਾਰੀ ਵੱਲੋਂ ਸਾਰੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਸ਼ਨੀਵਾਰ ਤੇ ਐਤਵਾਰ ਦਫ਼ਤਰ ਰਹਿਣ ਦੀਆਂ ਹਦਾਇਤਾਂ ਜਾਰੀ

ਗੁਰਦਾਸਪੁਰ, 16 ਮਾਰਚ (ਸਰਬਜੀਤ ਸਿੰਘ)- ਭਾਰਤ ਚੋਣ ਕਮਿਸ਼ਨ ਜੀ ਵੱਲੋਂ ਲੋਕ ਸਭਾ ਚੋਣਾਂ ਦਾ ਐਲਾਨ ਕਰਨ ਲਈ ਮਿਤੀ 16.3.2024 ਨੂੰ ਸ਼ਾਮ 3.00 ਵਜੇ ਪ੍ਰੈੱਸ ਕਾਨਫ਼ਰੰਸ ਕੀਤੀ ਜਾ ਰਹੀ ਹੈ ਅਤੇ ਇਸ ਦੇ ਨਾਲ ਹੀ ਚੋਣ ਜ਼ਾਬਤਾ ਲਾਗੂ ਹੋ ਜਾਵੇਗਾ, ਜੋ ਚੋਣ ਪ੍ਰਕਿਰਿਆ ਮੁਕੰਮਲ ਹੋਣ ਤੱਕ ਜਾਰੀ ਰਹੇਗਾ। ਚੋਣ ਕਮਿਸ਼ਨ ਜੀ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਚੋਣ […]

Continue Reading

ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਗੁਰਦਾਸਪੁਰ ਤੋਂ ਸ੍ਰੀ ਖਾਟੂ ਸ਼ਿਆਮ ਜੀ ਤੇ ਸਾਲਾਸਰ ਬਾਲਾਜੀ ਧਾਮ ਦੇ ਦਰਸ਼ਨਾਂ ਲਈ ਵਿਸ਼ੇਸ਼ ਬੱਸ ਰਵਾਨਾ

ਗੁਰਦਾਸਪੁਰ, 15 ਮਾਰਚ (ਸਰਬਜੀਤ ਸਿੰਘ)– ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਅੱਜ ਗੁਰਦਾਸਪੁਰ ਤੋਂ ਸ਼ਰਧਾਲੂਆਂ ਦੀ ਵਿਸ਼ੇਸ਼ ਬੱਸ ਸ੍ਰੀ ਖਾਟੂ ਸ਼ਿਆਮ ਜੀ ਤੇ ਸਾਲਾਸਰ ਬਾਲਾਜੀ ਧਾਮ ਜੀ ਦੇ ਦਰਸ਼ਨਾਂ ਲਈ ਰਵਾਨਾ ਹੋਈ।  ਇਸ ਯਾਤਰੂ ਬੱਸ ਨੂੰ ਮਾਰਕਿਟ ਕਮੇਟੀ ਦੇ ਚੇਅਰਮੈਨ ਭਾਰਤ ਭੂਸ਼ਨ ਸ਼ਰਮਾਂ, ਸੀਨੀਅਰ ਆਗੂ ਯੋਗੇਸ਼ ਸ਼ਰਮਾ ਅਤੇ ਧਰੁਵ ਬਹਿਲ ਵੱਲੋਂ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ […]

Continue Reading

ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਖਰਚਾ ਨਿਗਰਾਨ ਟੀਮਾਂ ਦੀ ਹੋਈ ਟ੍ਰੇਨਿੰਗ

ਪੰਚਾਇਤ ਭਵਨ ਵਿਖੇ ਐੱਸ.ਐੱਸ.ਟੀ ਅਤੇ ਐਫ.ਐੱਸ.ਟੀ ਟੀਮਾਂ ਨੂੰ ਦਿੱਤੀ ਟ੍ਰੇਨਿੰਗ ਗੁਰਦਾਸਪੁਰ, 15 ਮਾਰਚ (ਸਰਬਜੀਤ ਸਿੰਘ)– ਅਗਾਮੀ ਲੋਕ ਸਭਾ ਚੋਣਾਂ ਨੂੰ ਮੁੱਖ ਰੱਖਦੇ ਹੋਏ ਅੱਜ ਸਥਾਨਕ ਪੰਚਾਇਤ ਭਵਨ ਵਿਖੇ ਚੋਣ ਖਰਚਾ ਨਿਗਰਾਨ ਟੀਮਾਂ ਦੀ ਵਿਸ਼ੇਸ਼ ਟਰੇਨਿੰਗ ਕਰਵਾਈ ਗਈ।  ਐੱਸ.ਡੀ.ਐੱਮ ਬਟਾਲਾ ਸ਼ਾਇਰੀ ਮਲਹੋਤਰ ਵੱਲੋਂ ਜ਼ਿਲ੍ਹੇ ਦੇ ਵੱਖ-ਵੱਖ ਹਲਕਿਆਂ ਵਿੱਚ ਨਿਯੁਕਤ ਸਟੈਟਿਕ ਸਰਵੀਲੈਂਸ ਟੀਮਾਂ (ਐੱਸ.ਐੱਸ.ਟੀ) ਅਤੇ ਫਲਾਇੰਗ ਸਕੂਐਡ […]

Continue Reading

ਗੁਰਦਾਸਪੁਰੀਆਂ ਨੂੰ ਮਿਲੇਗਾ ਵੱਡਾ ਤੋਹਫ਼ਾ ਉਦਘਾਟਨ

ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਅਰਬਨ ਕਮਿਊਨਿਟੀ ਹੈਲਥ ਸੈਂਟਰ ਗੁਰਦਾਸਪੁਰ ਦਾ ਵਰਚੂਅਲੀ ਤੌਰ ‘ਤੇ ਕੀਤਾ ਜਾਵੇਗਾ ਗੁਰਦਾਸਪੁਰ, 15 ਮਾਰਚ (ਸਰਬਜੀਤ ਸਿੰਘ)— ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਦੀਆਂ ਕੋਸ਼ਿਸ਼ਾਂ ਸਦਕਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ 15 ਮਾਰਚ ਨੂੰ ਗੁਰਦਾਸਪੁਰ ਵਾਸੀਆਂ ਨੂੰ ਵੱਡਾ ਤੋਹਫ਼ਾ ਦਿੱਤਾ ਜਾ ਰਿਹਾ […]

Continue Reading

ਕੇਂਦਰੀ ਜੇਲ੍ਹ ਗੁਰਦਾਸਪੁਰ ਵਿੱਚ ਸ਼ਾਂਤੀ ਬਹਾਲ ਹੋਈ, ਸਥਿਤੀ ਪੂਰੀ ਤਰ੍ਹਾਂ ਕਾਬੂ ਹੇਠ

ਏ.ਡੀ.ਜੀ.ਪੀ. ਕਾਨੂੰਨ ਤੇ ਵਿਵਸਥਾ ਗੁਰਇੰਦਰ ਸਿੰਘ ਢਿੱਲੋਂ, ਏ.ਡੀ.ਜੀ.ਪੀ. ਜੇਲ੍ਹਾਂ ਅਰੁਨ ਪਾਲ ਸਿੰਘ, ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਸਮੇਤ ਪੁਲਿਸ ਵਿਭਾਗ ਦੇ ਹੋਰ ਅਧਿਕਾਰੀਆਂ ਨੇ ਕੈਦੀਆਂ ਨਾਲ ਗੱਲਬਾਤ ਕਰਕੇ ਮਸਲਾ ਸੁਲਝਾਇਆ ਡਿਪਟੀ ਕਮਿਸ਼ਨਰ ਵੱਲੋਂ ਐੱਸ.ਡੀ.ਐੱਮ. ਗੁਰਦਾਸਪੁਰ ਦੀ ਅਗਵਾਈ ਹੇਠ ਮੈਜਿਸਟੇਰੀਅਲ ਇਨਕੁਆਰੀ ਦੇ ਹੁਕਮ ਜਾਰੀ ਗੁਰਦਾਸਪੁਰ, 15 ਮਾਰਚ (ਸਰਬਜੀਤ ਸਿੰਘ)– ਕੇਂਦਰੀ ਸੁਧਾਰ ਘਰ ਗੁਰਦਾਸਪੁਰ ਵਿੱਚ ਬੰਦ ਬੰਦੀਆਂ […]

Continue Reading